ਵਾਸ਼ਿੰਗਟਨ/ਬਿਊਰੋ ਨਿਊਜ਼ ਪੰਜ ਸਿੱਖਾਂ ਸਮੇਤ ਅੱਠ ਸ਼ਰਨਾਰਥੀਆਂ ਨੂੰ ਅਮਰੀਕਾ ਦੇ ਔਰੇਗਨ ਸੂਬੇ ਦੀ ਜੇਲ੍ਹ ‘ਚੋਂ ਇਕ ਮੁਚੱਲਕੇ ਦੇ ਆਧਾਰ ‘ਤੇ ਰਿਹਾਅ ਕੀਤਾ ਗਿਆ ਹੈ ਜੋ ਟਰੰਪ ਪ੍ਰਸ਼ਾਸਨ ਦੀ ਸਖ਼ਤ ਆਵਾਸ ਵਿਰੋਧੀ ਨੀਤੀ ਕਾਰਨ ਪਿਛਲੇ ਤਿੰਨ ਮਹੀਨੇ ਤੋਂ ਹਿਰਾਸਤ ਵਿੱਚ ਸਨ। ਔਰੇਗਨ ਵਿੱਚ ਮਈ ਮਹੀਨੇ 52 ਭਾਰਤੀਆਂ ਨੂੰ ਹਿਰਾਸਤ ਕੇਂਦਰ ਵਿੱਚ …
Read More »Daily Archives: August 24, 2018
ਅਮਰੀਕੀ ਰਾਸ਼ਟਰਪਤੀ ਨੇ ਮੀਡੀਆ ਨੂੰ ਦੱਸਿਆ ਦੇਸ਼ ਦਾ ਦੁਸ਼ਮਣ
343 ਅਮਰੀਕੀ ਅਖਬਾਰਾਂ ਨੇ ਟਰੰਪ ਖਿਲਾਫ ਲਿਖਿਆ ਸੰਪਾਦਕੀ ਫਲੋਰਿਡਾ : ਅਮਰੀਕਾ ਦੇ 343 ਅਖਬਾਰਾਂ ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਇਕੱਠੇ ਸੰਪਾਦਕੀ ਲਿਖਿਆ। ਰਾਸ਼ਟਰਪਤੀ ਡੋਨਾਲਡ ਟਰੰਪ ਅਕਸਰ ਮੀਡੀਆ ਦੇ ਖਿਲਾਫ਼ ਹਮਲਾਵਰ ਹੁੰਦੇ ਰਹਿੰਦੇ ਹਨ ਅਤੇ ਮੀਡੀਆ ਲਈ ‘ਫੇਕ ਮੀਡੀਆ’ ਸ਼ਬਦ ਦਾ ਇਸਤੇਮਾਲ ਕਰਦੇ ਹਨ। ਕੁਝ ਦਿਨ ਪਹਿਲਾਂ ਡੋਨਾਲਡ ਟਰੰਪ …
Read More »ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ ਸਬੰਧੀ ਕਈ ਉਤਰਾਅ ਚੜ੍ਹਾਅ
ਵਿਦਿਆਰਥੀ ਚੋਣਾਂ ਦੀ ਸ਼ੁਰੂਆਤ 1977 ‘ਚ ਹੋਈ ਅਤੇ ਆਖਰੀ ਚੋਣ 1983 ‘ਚ ਹੋਈ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਯੂਨੀਵਰਸਿਟੀਆਂ ਵਿੱਚ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਕਈ ਵਿਦਿਆਰਥੀ ਵਿੰਗ ਸਰਗਰਮ ਹੋ ਗਏ ਹਨ ਤੇ ਪੰਜਾਬ ਯੂਨੀਵਰਸਿਟੀ ਨੇ ਵੀ ਦੋ ਮੀਟਿੰਗਾਂ ਕਰਕੇ ਪੰਜਾਬ ਦੇ ਆਪਣੇ ਕਾਲਜਾਂ …
Read More »ਇਮਰਾਨ ਖਾਨ ਬਣੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ
ਰਾਸ਼ਟਰਪਤੀ ਮਮਨੂਨ ਹੁਸੈਨ ਨੇ ਚੁਕਾਈ ਅਹੁਦੇ ਦੀ ਸਹੁੰ, ਨਵਜੋਤ ਸਿੱਧੂ ਵੀ ਹੋਏ ਸ਼ਾਮਲ ਇਸਲਾਮਾਬਾਦ/ਬਿਊਰੋ ਨਿਊਜ਼ ਕ੍ਰਿਕਟ ਤੋਂ ਸਿਆਸਤ ਦਾ 22 ਸਾਲਾਂ ਦਾ ਲੰਬਾ ਸਫ਼ਰ ਤੈਅ ਕਰਨ ਮਗਰੋਂ ਇਮਰਾਨ ਖ਼ਾਨ ਨੇ ਅਜਿਹੇ ਵੇਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਅਹੁਦੇ ਦਾ ਹਲਫ਼ ਲਿਆ ਹੈ ਜਦੋਂ ਮੁਲਕ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ …
Read More »ਨਵਜੋਤ ਸਿੱਧੂ ਨੇ ਪਾਕਿ ਜਨਰਲ ਨੂੰ ਪਾਈ ਜੱਫੀ, ਉਠਿਆ ਵਿਵਾਦ
ਇਸਲਾਮਾਬਾਦ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਕ੍ਰਿਕਟਰ ਅਤੇ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਉਸ ਸਮੇਂ ਵਿਵਾਦਾਂ ਵਿਚ ਘਿਰ ਗਏ ਜਦੋਂ ਉਨ੍ਹਾਂ ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨਾਲ ਗੱਲਵਕੜੀ ਪਾਈ। ਦੋਹਾਂ ਨੇ ਸੰਖੇਪ ਗੱਲਬਾਤ ਵੀ ਕੀਤੀ। ਹੱਦ ਤਾਂ ਹੋ ਗਈ ਜਦੋਂ ਉਹ ਮਕਬੂਜ਼ਾ ਕਸ਼ਮੀਰ (ਪੀਓਕੇ) ਦੇ …
Read More »ਮੋਦੀ ਨੇ ਇਮਰਾਨ ਨੂੰ ਚਿੱਠੀ ਲਿਖ ਕੇ ਦਿੱਤੀ ਵਧਾਈ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਿੱਠੀ ਲਿਖ ਕੇ ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵਧਾਈ ਦਿੱਤੀ ਹੈ। ਚਿੱਠੀ ਵਿਚ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਲਈ ਕੁਝ ਵੀ ਨਹੀਂ ਲਿਖਿਆ ਗਿਆ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੂੰ ਸ਼ਾਇਦ ਲੱਗ ਰਿਹਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਵਲੋਂ ਗੱਲਬਾਤ …
Read More »ਸਿੱਧੂ ਦੇ ਹੱਕ ‘ਚ ਉੱਤਰੇ ਭਗਵੰਤ ਮਾਨ
ਤਲਵੰਡੀ ਸਾਬੋ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਗੱਲ ਕਰਦਿਆਂ ਕਿਹਾ ਉਨ੍ਹਾਂ ਪਾਕਿਸਤਾਨ ਫੇਰੀ ਦੌਰਾਨ ਫੌਜੀ ਜਰਨੈਲ ਨੂੰ ਜੱਫੀ ਪਾ ਕੇ ਕੁਝ ਵੀ ਗਲਤ ਨਹੀਂ ਕੀਤਾ। ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੇ ਪਾਕਿਸਤਾਨੀ ਫੌਜੀ ਜਰਨੈਲ …
Read More »ਨਿਊਯਾਰਕ ਵਿਚ ਸਿੱਖ ਤਰਲੋਕ ਸਿੰਘ ਦਾ ਚਾਕੂ ਮਾਰ ਕੇ ਕਤਲ਼
ਨਿਊਯਾਰਕ : ਅਮਰੀਕਾ ਦੇ ਨਿਊਜਰਸੀ ਸੂਬੇ ਦੇ ਈਸਟ ਆਰੇਂਜ ਇਲਾਕੇ ਵਿਚ ਤਰਲੋਕ ਸਿੰਘ ਨਾਮਕ ਸਿੱਖ ਦਾ ਉਨ੍ਹਾਂ ਦੇ ਸਟੋਰ ਵਿਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਅਮਰੀਕਾ ‘ਚ ਪਿਛਲੇ ਤਿੰਨ ਹਫ਼ਤਿਆਂ ਵਿਚ ਇਹ ਤੀਸਰੀ ਘਟਨਾ ਹੈ ਜਿਸ ‘ਚ ਕਿਸੇ ਸਿੱਖ ਨੂੰ ਨਿਸ਼ਾਨਾ ਬਣਾਇਆ ਗਿਆ। ਤਰਲੋਕ ਸਿੰਘ ਦੇ ਭਤੀਜੇ ਕਰਨੈਲ …
Read More »ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਨੂੰ ਅਮਰੀਕਾ ਦਾ ‘ਲੀਜ਼ਨ ਆਫ ਮੈਰਿਟ’ ਪੁਰਸਕਾਰ
ਨਵੀਂ ਦਿੱਲੀ : ਭਾਰਤੀ ਜ਼ਮੀਨੀ ਫੌਜ ਦੇ ਸਾਬਕਾ ਮੁਖੀ ਦਲਬੀਰ ਸਿੰਘ ਨੂੰ ਅਮਰੀਕਾ ਦੇ ‘ਲੀਜ਼ਨ ਆਫ ਮੈਰਿਟ’ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਨੂੰ ਇਹ ਪੁਰਸਕਾਰ ਅਗਸਤ 2014 ਤੋਂ ਦਸੰਬਰ 2016 ਤੱਕ ਫੌਜ ਦੇ ਮੁਖੀ ਵਜੋਂ ਨਿਭਾਈਆਂ ਗਈਆਂ। ਸ਼ਾਨਦਾਰ ਸੇਵਾਵਾਂ ਲਈ ਦਿੱਤਾ ਗਿਆ ਹੈ। ਫੌਜ ਨੇ ਐਤਵਾਰ ਟਵੀਟ ਕੀਤਾ ਕਿ …
Read More »ਸਾਈਕਲ ਚਲਾ ਕੇ ਜਣੇਪੇ ਲਈ ਹਸਪਤਾਲ ਪਹੁੰਚੀ ਨਿਊਜ਼ੀਲੈਂਡ ਦੀ ਮੰਤਰੀ
ਵਿਲੰਗਟਨ/ਬਿਊਰੋ ਨਿਊਜ਼ : ਨਿਊਜ਼ੀਲੈਂਡ ਦੀ ਮਹਿਲਾ ਵਿਕਾਸ ਮੰਤਰੀ ਜੂਲੀ ਐਨੀ ਜੈਂਟਰ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਣ ਲਈ ਖ਼ੁਦ ਸਾਈਕਲ ਚਲਾ ਕੇ ਹਸਪਤਾਲ ਪਹੁੰਚੀ। 42 ਹਫ਼ਤੇ ਦੀ ਗਰਭਵਤੀ ਜੈਂਟਰ ਐਤਵਾਰ ਨੂੰ ਆਪਣੇ ਘਰੋਂ ਸਾਈਕਲ ਚਲਾ ਕੇ ਇਕ ਕਿਲੋਮੀਟਰ ਦੂਰ ਸਥਿਤ ਆਕਲੈਂਡ ਸਿਟੀ ਹਸਪਤਾਲ ਪਹੁੰਚੀ। ਇਸ ਦੌਰਾਨ ਉਨ੍ਹਾਂ ਦੇ ਜੀਵਨ ਸਾਥੀ …
Read More »