ਪੰਜਾਬ ‘ਚ ਚੋਣ ਜ਼ਾਬਤਾ ਹੋਇਆ ਲਾਗੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 19 ਸਤੰਬਰ ਨੂੰ ਕਰਵਾਉਣ ਦਾ ਐਲਾਨ ਕੀਤਾ ਹੈ। ਇਸਦੇ ਨਾਲ ਹੀ ਪੰਜਾਬ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ। ਪੰਜਾਬ …
Read More »Daily Archives: August 29, 2018
ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਕੀਤੇ ਤਿੱਖੇ ਸਵਾਲ
ਕਿਹਾ, ਬੇਅਦਬੀ ਮਾਮਲਿਆਂ ਤੋਂ ਬਾਅਦ ਗੋਲੀ ਕਾਂਡ ‘ਚ ਗੋਲੀ ਚਲਾਉਣ ਦਾ ਹੁਕਮ ਕਿਸ ਨੇ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਹ ਅਕਾਲੀ ਦਲ ਦੇ ਪ੍ਰਧਾਨ ਅਤੇ ਸਰਕਾਰ ਦੇ ਹੁੰਦਿਆਂ ਹੋਇਆਂ ਵੀ ਗ੍ਰਹਿ ਮੰਤਰੀ …
Read More »ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਅਕਾਲੀਆਂ ਖਿਲਾਫ ਹੋਣ ਲੱਗੇ ਰੋਸ ਮੁਜ਼ਾਹਰੇ
ਫ਼ਰੀਦਕੋਟ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿਚ ਪੇਸ਼ ਹੋਈ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਬਾਅਦ ਅਕਾਲੀ ਦਲ ਖਿਲਾਫ ਰੋਸ ਮੁਜ਼ਾਹਰਿਆਂ ਦਾ ਦੌਰ ਫਿਰ ਸ਼ੁਰੂ ਗਿਆ। ਇਸ ਰਿਪੋਰਟ ਵਿੱਚ ਅਕਾਲੀ ਦਲ ਦੇ ਵੱਡੇ ਲੀਡਰਾਂ ਦੇ ਨਾਂ ਆਉਣ ਕਾਰਨ ਸਿੱਖ ਸੰਗਤਾਂ ਵਿੱਚ ਕਾਫੀ ਰੋਸ ਹੈ। ਇਸ ਦੇ ਚੱਲਦਿਆਂ ਅੱਜ …
Read More »ਚਮਕੌਰ ਸਾਹਿਬ ਨੇੜਲੇ ਪਿੰਡ ਪਿੱਪਲ ਮਾਜਰਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਆਈ ਸਾਹਮਣੇ
ਸਕਾਟਲੈਂਡ ‘ਚ ਵੀ ਪੈਟਰੋਲ ਬੰਬ ਨਾਲ ਗੁਰਦੁਆਰਾ ਸਾਹਿਬ ਨੂੰ ਸਾੜਨ ਦੀ ਹੋਈ ਕੋਸ਼ਿਸ਼ ਚੰਡੀਗੜ੍ਹ/ਬਿਊਰੋ ਨਿਊਜ਼ ਲੰਘੇ ਕੱਲ੍ਹ ਪੰਜਾਬ ਵਿਧਾਨ ਸਭਾ ਵਿਚ ਬੇਅਦਬੀ ਮਾਮਲਿਆਂ ਨੂੰ ਲੈ ਕੇ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ‘ਤੇ ਬਹਿਸ ਹੋ ਰਹੀ ਸੀ, ਉਧਰ ਦੂਜੇ ਪਾਸੇ ਚਮਕੌਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਫਿਰ ਸਾਹਮਣੇ …
Read More »ਜੇਲ੍ਹ ਵਿਚੋਂ ਚਲਦਾ ਸੀ ਨਸ਼ੇ ਦਾ ਨੈੱਟਵਰਕ
5 ਕਰੋੜ ਦੀ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਐੱਸ.ਟੀ.ਐੱਫ. ਦੀ ਤਰਨਤਾਰਨ ਟੀਮ ਨੇ ਜੇਲ੍ਹ ਵਿਚੋਂ ਨਸ਼ੇ ਦਾ ਨੈੱਟਵਰਕ ਚਲਾਉਂਦੀ ਇਕ ਔਰਤ ਤੇ ਉਸ ਦੇ ਸਾਥੀਆਂ ਦਾ ਪਰਦਾਫਾਸ਼ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ઠਜਾਣਕਾਰੀ ਮੁਤਾਬਕ ਦਵਿੰਦਰ ਸਿੰਘ ਉਰਫ ਲਵਲੀ ਵਾਸੀ ਬਰਗਾੜੀ ਜ਼ਿਲ੍ਹਾ …
Read More »ਅਮਰੀਕੀ ਰਾਜਦੂਤ ਦੀ ਸੁਖਬੀਰ ਬਾਦਲ ਨਾਲ ਹੋਈ ਮੁਲਾਕਾਤ
ਮਨਜੀਤ ਸਿੰਘ ਜੀ.ਕੇ ‘ਤੇ ਹਮਲਾ ਕਰਨ ਵਾਲਿਆਂ ਖਿਲਾਫ ਕਾਰਵਾਈ ਦਾ ਦਿੱਤਾ ਭਰੋਸਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਅਮਰੀਕੀ ਸਫੀਰ ਕੈਨੇਥ ਆਈ ਜਸਟਰ ਨੇ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਸੁਖਬੀਰ ਬਾਦਲ ਨੇ ਅਮਰੀਕਾ ਵਿਚ ਸਿੱਖ ਭਾਈਚਾਰੇ ਨੂੰ ਆ ਰਹੀਆਂ ਮੁਸ਼ਕਲਾਂ ਦਾ ਮੁੱਦਾ ਉਠਾਇਆ। ਸੁਖਬੀਰ ਬਾਦਲ …
Read More »ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਵੱਡਾ ਅੱਤਵਾਦੀ ਹਮਲਾ
ਪੁਲਿਸ ਦੇ ਚਾਰ ਜਵਾਨ ਸ਼ਹੀਦ, ਅਨੰਤਨਾਗ ‘ਚ ਦੋ ਅੱਤਵਾਦੀ ਵੀ ਮਾਰੇ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸ਼ੋਪੀਆ ਵਿਚ ਅੱਜ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਪੁਲਿਸ ਦੇ ਚਾਰ ਜਵਾਨ ਸ਼ਹੀਦ ਹੋ ਗਏ। ਇਸ ਤੋਂ ਪਹਿਲਾਂ ਅੱਜ ਸਵੇਰੇ ਅਨੰਤਨਾਗ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਵਿਚ …
Read More »ਅਰਪਿੰਦਰ ਸਿੰਘ ਨੇ ਤੀਹਰੇ ਜੰਪ ‘ਚ ਜਿੱਤਿਆ ਸੋਨਾ
ਦੁੱਤੀ ਚੰਦ ਨੇ 200 ਮੀਟਰ ਦੌੜ ‘ਚ ਜਿੱਤਿਆ ਚਾਂਦੀ ਦਾ ਤਮਗਾ ਜਕਾਰਤਾ/ਬਿਊਰੋ ਨਿਊਜ਼ ਅਰਪਿੰਦਰ ਸਿੰਘ ਨੇ 18ਵੀਆਂ ਏਸ਼ੀਆਈ ਖੇਡਾਂ ਵਿਚ ਅੱਜ ਤੀਹਰੇ ਜੰਪ ਦੇ ਮੁਕਾਬਲੇ ਵਿਚ ਸੋਨ ਤਮਗਾ ਜਿੱਤ ਕੇ ਭਾਰਤ ਦੀ ਝੋਲੀ ਪਾਇਆ ਹੈ ਅਤੇ ਇਹ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ। ਇਸੇ ਤਰ੍ਹਾਂ ਔਰਤਾਂ ਦੀ ਦੌੜ ਵਿਚ ਦੁੱਤੀ …
Read More »