Breaking News
Home / 2018 / September

Monthly Archives: September 2018

ਅੰਮ੍ਰਿਤਸਰ ‘ਚ ਔਰਤ ਨੂੰ ਗੱਡੀ ‘ਤੇ ਬਿਠਾ ਕੇ ਘੁਮਾਉਣ ਦਾ ਮਾਮਲਾ ਅਦਾਲਤ ਪੁੱਜਾ

ਹਾਈਕੋਰਟ ਨੇ ਪੰਜਾਬ ਸਰਕਾਰ ਕੋਲੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਪਿੰਡ ਸਹਿਜ਼ਾਦਪੁਰ ਦੀ ਔਰਤ ਜਸਵਿੰਦਰ ਕੌਰ ਨੂੰ ਪੁਲਿਸ ਮੁਲਾਜ਼ਮਾਂ ਵਲੋਂ ਗੱਡੀ ਦੀ ਛੱਤ ‘ਤੇ ਬਿਠਾ ਕੇ ਘੁਮਾਉਣ ਦਾ ਮਾਮਲਾ ਹਾਈਕੋਰਟ ਪੁੱਜ ਗਿਆ ਹੈ । ਪੀੜਤਾ ਦੇ ਸਹੁਰੇ ਬਲਵੰਤ ਸਿੰਘ ਨੇ ਪਟੀਸ਼ਨ ਦਾਇਰ ਕਰ ਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ …

Read More »

ਪੰਜਾਬ ਭਾਜਪਾ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਕੀਤਾ ਤਿੱਖਾ ਵਿਰੋਧ

ਵਿਜੇ ਸਾਂਪਲਾ ਨੇ ਕਿਹਾ – ਕਾਂਗਰਸ ਗਰਮ ਖਿਆਲੀਆਂ ਨਾਲ ਮਿਲ ਕੇ ਖੇਡ ਰਹੀ ਹੈ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਸਬੰਧੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦਾ ਪੰਜਾਬ ਭਾਜਪਾ ਨੇ ਤਿੱਖਾ ਵਿਰੋਧ ਕੀਤਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਚੰਡੀਗੜ੍ਹ ‘ਚ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਆਪਣੀ ਅਸਫਲਤਾ …

Read More »

ਧੋਖੇਬਾਜ਼ ਐਨ ਆਰ ਆਈ ਲਾੜਿਆਂ ਦੇ ਪਾਸਪੋਰਟ ਹੋਣਗੇ ਰੱਦ

ਵਾਪਸ ਦੇਸ਼ ਪਰਤਣ ਲਈ ਹੋਣਗੇ ਮਜ਼ਬੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਦੀਆਂ ਕਰੀਬ 40 ਹਜ਼ਾਰ ਔਰਤਾਂ ਐੱਨ. ਆਰ. ਆਈ. ਲਾੜਿਆਂ ਦੇ ਧੋਖੇ ਦਾ ਸ਼ਿਕਾਰ ਹੋਈਆਂ ਹਨ। ਇਹ ਧੋਖੇਬਾਜ਼ ਲਾੜੇ ਵਿਆਹ ਦੇ ਕੁਝ ਮਹੀਨਿਆਂ ਬਾਅਦ ਹੀ ਉਨ੍ਹਾਂ ਨੂੰ ਛੱਡ ਕੇ ਚਲੇ ਗਏ ਤੇ ਮੁੜ ਵਾਪਸ ਨਹੀਂ ਆਏ। ਇਨ੍ਹਾਂ ਵਿਚੋਂ ਜ਼ਿਆਦਾਤਰ ਔਰਤਾਂ …

Read More »

ਪੰਜਾਬ ਅਤੇ ਹਿਮਾਚਲ ਨੇ ਐਮ.ਓ.ਯੂ. ‘ਤੇ ਕੀਤੇ ਦਸਤਖਤ

ਸ੍ਰੀ ਆਨੰਦਪੁਰ ਸਾਹਿਬ ਤੇ ਨੈਣਾ ਦੇਵੀ ਵਿਚਕਾਰ ਬਣੇਗਾ ਰੋਪਵੇਅ ਸ਼ਿਮਲਾ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਐਮ.ਓ.ਯੂ. ‘ਤੇ ਦਸਤਖਤ ਕੀਤੇ ਹਨ। ਸ੍ਰੀ ਆਨੰਦਪੁਰ ਸਾਹਿਬ ਤੋਂ ਲੈ ਕੇ ਨੈਣਾ ਦੇਵੀ ਤੱਕ ਰੋਪਵੇਅ ਬਣਾਉਣ ਲਈ ਪੰਜਾਬ ਅਤੇ ਹਿਮਾਚਲ ਵਿਚਕਾਰ ਸਮਝੌਤਾ ਹੋਇਆ …

Read More »

ਪ੍ਰਧਾਨ ਮੰਤਰੀ ਮੋਦੀ ਨੇ ਸ਼ਹੀਦ ਭਗਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

ਕਿਹਾ – ਸ਼ਹੀਦ ਭਗਤ ਸਿੰਘ ਦੀ ਵੀਰਤਾ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ 111ਵਾਂ ਜਨਮ ਦਿਵਸ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ …

Read More »

ਦਵਾਈਆਂ ਦੀ ਆਨ ਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਕੀਤੀ ਹੜਤਾਲ

ਪੂਰੇ ਭਾਰਤ ਵਿਚ ਹੜਤਾਲ ਨੂੰ ਮਿਲਿਆ ਭਰਵਾਂ ਹੁੰਗਾਰਾ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟ ਐਸੋਸੀਏਸ਼ਨ ਵਲੋਂ ਅੱਜ ਦਿੱਤੇ ਹੜਤਾਲ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੇ ਚੱਲਦਿਆਂ ਦੇਸ਼ ਦੇ ਤਕਰੀਬਨ ਸਾਢੇ ਅੱਠ ਲੱਖ ਕੈਮਿਸਟ ਹੜਤਾਲ ‘ਤੇ ਰਹੇ, ਜਿਸ ਕਾਰਨ ਮਰੀਜ਼ਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ …

Read More »

ਪੰਜਾਬ ਨੈਸ਼ਨਲ ਬੈਂਕ ਨਾਲ 1700 ਕਰੋੜ ਰੁਪਏ ਦੀ ਹੋਰ ਠੱਗੀ

ਪਹਿਲਾਂ ਨੀਰਵ ਮੋਦੀ ਅਤੇ ਮੋਹੁਲ ਚੌਕਸੀ ਵੀ ਬੈਂਕ ਨਾਲ ਕਰ ਚੁੱਕੇ ਹਨ ਧੋਖਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਆਈ ਨੇ ਪੰਜਾਬ ਨੈਸ਼ਨਲ ਬੈਂਕ ਦੀ ਸ਼ਿਕਾਇਤ ‘ਤੇ 1700 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿਚ ਹੈਦਰਾਬਾਦ ਦੀ ਦੂਰਸੰਚਾਰ ਦਾ ਸਾਜੋ ਸਮਾਨ ਬਣਾਉਣ ਵਾਲੀ ਕੰਪਨੀ ਵੀਐਮਸੀ ਸਿਸਟਮਜ਼ ਤੇ ਉਸ ਦੇ ਪਰਮੋਟਰਾਂ ਖਿਲਾਫ ਮਾਮਲਾ ਦਰਜ ਕੀਤਾ …

Read More »

ਸੁਪਰੀਮ ਕੋਰਟ ਨੇ 800 ਸਾਲ ਪੁਰਾਣੀ ਪਰੰਪਰਾ ਨੂੰ ਕੀਤਾ ਇਕ ਪਾਸੇ

ਕੇਰਲਾ ਦੇ ਸਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖਲੇ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਦੇ ਸਬਰੀਮਾਲਾ ਮੰਦਰ ਵਿਚ ਔਰਤਾਂ ਦੇ ਦਾਖਲੇ ‘ਤੇ ਲੱਗੀ ਰੋਕ ਹੁਣ ਖ਼ਤਮ ਹੋ ਗਈ ਹੈ। ਅੱਜ ਸੁਪਰੀਮ ਕੋਰਟ ਦੇ 5 ਜੱਜਾਂ ਦੇ ਬੈਂਚ ਨੇ ਔਰਤਾਂ ਦੇ ਪੱਖ ਵਿਚ ਆਪਣਾ ਇਤਿਹਾਸਕ ਫ਼ੈਸਲਾ ਸੁਣਾਇਆ। ਕਰੀਬ 800 ਸਾਲ …

Read More »

ਬਿਆਸ ਫਰਜ਼ੀ ਮੁਕਾਬਲਾ : ਦੋ ਮੁਲਾਜ਼ਮਾਂ ਨੂੰ ਉਮਰ ਕੈਦ

ਮੁਹਾਲੀ/ਬਿਊਰੋ ਨਿਊਜ਼ : ਝੂਠੇ ਪੁਲਿਸ ਮੁਕਾਬਲੇ ਵਿਚ ਹਰਪਾਲ ਸਿੰਘ ਨਾਂ ਦੇ ਨਬਾਲਗ ਲੜਕੇ ਨੂੰ ਮੌਤ ਦੇ ਘਾਟ ਉਤਾਰਨ ਦੇ ਇਕ ਕੇਸ ਵਿਚ ਪਰਿਵਾਰ ਨੂੰ 26 ਸਾਲਾਂ ਬਾਅਦ ਇਨਸਾਫ ਮਿਲਿਆ ਹੈ। ਮੁਹਾਲੀ ਦੀ ਸੀਬੀਆਈ ਅਦਾਲਤ ਨੇ ਬੁੱਧਵਾਰ ਨੂੰ ਦੋ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। …

Read More »

ਸਿੱਧੂ ਨੇ ਸਵੇਰੇ ਹੀ ਜਲੰਧਰ ਇੰਪਰੂਵਮੈਂਟ ਟਰੱਸਟ ‘ਚ ਮਾਰਿਆ ਛਾਪਾ

200 ਕਰੋੜ ਰੁਪਏ ਦੇ ਘੁਟਾਲੇ ਦਾ ਕੀਤਾ ਖੁਲਾਸਾ ਜਲੰਧਰ/ਬਿਊਰੋ ਨਿਊਜ਼ : ਨਵਜੋਤ ਸਿੱਧੂ ਨੇ ਸਵੇਰੇ ਹੀ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਦਫਤਰ ਛਾਪਾ ਮਾਰਿਆ ਅਤੇ ਦਫਤਰੀ ਰਿਕਾਰਡ ਦੀ ਛਾਣਬੀਣ ਕੀਤੀ। ਸਿੱਧੂ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਵਿਚ 200 ਕਰੋੜ ਰੁਪਏ ਦੇ ਘੁਟਾਲੇ ਦਾ ਖੁਲਾਸਾ ਕੀਤਾ ਹੈ। ਸਿੱਧੂ ਨੇ ਕਿਹਾ ਕਿ ਬਾਜ਼ਾਰੀ ਕੀਮਤਾਂ …

Read More »