ਸਿਸੋਦੀਆ ਭਲਕੇ ਮੀਟਿੰਗ ‘ਚ ਕਰਨਗੇ ਛੋਟੇਪੁਰ ਦੀਆਂ ਸ਼ਰਤਾਂ ‘ਤੇ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ ਛੋਟੇਪੁਰ ਦੀ ਆਮ ਆਦਮੀ ਪਾਰਟੀ ਵਿਚ ਵਾਪਸੀ ਲਗਭਗ ਤੈਅ ਮੰਨੀ ਜਾ ਰਹੀ ਜਾ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਭਲਕੇ ਚੰਡੀਗੜ੍ਹ ਵਿਚ ਪਾਰਟੀ ਆਗੂਆਂ ਨਾਲ ਮੀਟਿੰਗ ਕਰ ਰਹੇ …
Read More »Monthly Archives: September 2018
ਕਾਂਗਰਸੀ ਅਤੇ ਅਕਾਲੀ 7 ਅਕਤੂਬਰ ਨੂੰ ਇਕ-ਦੂਜੇ ਵਿਰੁੱਧ ਗਰਜਣਗੇ
ਕਾਂਗਰਸ ਲੰਬੀ ‘ਚ ਅਤੇ ਅਕਾਲੀ ਦਲ ਪਟਿਆਲਾ ‘ਚ ਕਰੇਗਾ ਸੂਬਾ ਪੱਧਰੀ ਰੈਲੀ ਲੰਬੀ/ਬਿਊਰੋ ਨਿਊਜ਼ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਪੰਜਾਬ ਵਿਚ ਰੈਲੀਆਂ ਕਰਕੇ ਇੱਕ-ਦੂਜੇ ਨੂੰ ਢਾਹੁਣ ਵਿਚ ਜੁਟ ਗਏ ਹਨ। ਅਕਾਲੀ ਦਲ 7 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਪੰਜ ਅੱਤਵਾਦੀ ਮਾਰ ਮੁਕਾਏ
ਅਪਰੇਸ਼ਨ ਦੌਰਾਨ ਇਕ ਜਵਾਨ ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਕਾਮ ਕਰਦਿਆਂ ਪੰਜ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਅਪਰੇਸ਼ਨ ਦੌਰਾਨ ਇਕ ਜਵਾਨ ਦੇ ਵੀ ਸ਼ਹੀਦ ਹੋਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਅਜੇ ਵੀ …
Read More »ਗੁਰਬੀਰ ਸਿੰਘ ਗਰੇਵਾਲ ਖਿਲਾਫ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੂੰ ਦੇਣੇ ਪਏ ਅਸਤੀਫੇ
ਨਿਊਯਾਰਕ ‘ਚ ਪਹਿਲੇ ਸਿੱਖ ਅਟਾਰਨੀ ਜਨਰਲ ਹਨ ਗੁਰਬੀਰ ਗਰੇਵਾਲ ਨਿਊਜਰਸੀ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਜਰਸੀ ਸੂਬੇ ਵਿਚ ਪਹਿਲੇ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਦੀ ਦਸਤਾਰ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੂੰ ਅਸਤੀਫਾ ਦੇਣਾ ਪਿਆ। ਧਿਆਨ ਰਹੇ ਕਿ ਇਨ੍ਹਾਂ ਪੰਜਾਂ ਪੁਲਿਸ ਕਰਮੀਆਂ ਨੇ ਜਿਹੜੀ ਟਿੱਪਣੀ ਗਰੇਵਾਲ ਖਿਲਾਫ ਕੀਤੀ …
Read More »ਤ੍ਰਿਪਤ ਰਾਜਿੰਦਰ ਬਾਜਵਾ ਨੇ ਸਿੱਧੂ ਨੂੰ ਹੱਦ ‘ਚ ਰਹਿਣ ਦੀ ਦਿੱਤੀ ਸਲਾਹ
ਕਿਹਾ, ਅੰਤਰਰਾਸ਼ਟਰੀ ਮੁੱਦਿਆਂ ਤੋਂ ਦੂਰ ਰਹਿਣ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪਾਕਿਸਤਾਨ ਨਾਲ ਦੋਸਤਾਨਾ ਸਬੰਧ ਦਿਖਾਉਣ ਵਾਲੇ ਨਵਜੋਤ ਸਿੰਘ ਸਿੱਧੂ ਨੂੰ ਹੱਦ ਵਿਚ ਰਹਿਣ ਦੀ ਸਲਾਹ ਦਿੱਤੀ ਹੈ। ਬਾਜਵਾ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਆਪਣੀ ਹੱਦ ਤੋਂ ਬਾਹਰ ਜਾ ਰਹੇ ਹਨ …
Read More »ਬਲਵਿੰਦਰ ਭੂੰਦੜ ਨੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਧਾਰਮਿਕ ਸੇਵਾ ਕੀਤੀ ਸ਼ੁਰੂ
ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਵਿਵਾਦਾਂ ‘ਚ ਘਿਰੇ ਸਨ ਭੂੰਦੜ ਤਲਵੰਡੀ ਸਾਬੋ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ 3 ਦਿਨ ਦੀ ਧਾਰਮਿਕ ਸੇਵਾ ਲੰਘੇ ਕੱਲ੍ਹ ਤਖਤ ਸ੍ਰੀ ਦਮਦਮਾ ਸਾਹਿਬ ਪਹੁੰਚ ਕੇ ਸ਼ੁਰੂ ਕਰ ਦਿੱਤੀ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਅਬੋਹਰ ਵਿਚ …
Read More »ਸੁਨੀਲ ਜਾਖੜ ਨੇ ਅਕਾਲੀਆਂ ਨੂੰ ਸੁਣਾਈਆਂ ਖਰੀਆਂ ਖਰੀਆਂ
ਸੁਖਬੀਰ ਬਾਦਲ ਅਤੇ ਮਜੀਠੀਆ ਦੀ ਪਾਕਿ ‘ਚ ਗੋਲਗੱਪੇ ਖਾਂਦਿਆਂ ਦੀ ਦਿਖਾਈ ਫੋਟੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਚੰਡੀਗੜ੍ਹ ‘ਚ ਪ੍ਰੈਸ ਕਾਨਫਰੰਸ ਕਰਕੇ ਅਕਾਲੀਆਂ ਨੂੰ ਖਰੀਆਂ ਖਰੀਆਂ ਸੁਣਾਈਆਂ। ਜਾਖੜ ਨੇ ਸੁਖਬੀਰ ਤੇ ਮਜੀਠੀਆ ਦੀ ਇਕ ਅਜਿਹੀ ਤਸਵੀਰ ਵੀ ਮੀਡੀਆ ਸਾਹਮਣੇ ਪੇਸ਼ ਕੀਤੀ ਜੋ ਪਾਕਿਸਤਾਨ ਜਾਣ ਸਮੇਂ ਦੀ …
Read More »ਜ਼ੀਰਾ ‘ਚ ਦਿਨ ਦਿਹਾੜੇ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ
ਪੰਜਾਬ ‘ਚ ਕਤਲ ਅਤੇ ਲੁੱਟ ਖੋਹਾਂ ਦੀਆਂ ਵਾਰਦਾਤਾਂ ਵਧੀਆਂ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਕਸਬਾ ਜ਼ੀਰਾ ਨੇੜਲੇ ਪਿੰਡ ਪੰਡੋਰੀ ਖੱਤਰੀਆਂ ਵਿਚ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਪਤੀ-ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾਂ ਦੀ ਪਹਿਚਾਣ ਰਾਜਪ੍ਰੀਤ ਸਿੰਘ ਅਤੇ ਉਸਦੀ ਪਤਨੀ ਪ੍ਰਭਦੀਪ ਕੌਰ ਵਜੋਂ ਹੋਈ ਹੈ। ਇਹ …
Read More »ਪੰਜਾਬ ‘ਚ 53 ਬੂਥਾਂ ‘ਤੇ ਅੱਜ ਮੁੜ ਵੋਟਾਂ ਪਈਆਂ
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲਈ ਪਈਆਂ ਵੋਟਾਂ ਦੇ ਨਤੀਜੇ ਭਲਕੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਲੰਘੇ ਬੁੱਧਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਲਈ ਵੋਟਾਂ ਪਈਆਂ ਸਨ। ਇਨ੍ਹਾਂ ਵੋਟਾਂ ਵਿਚ ਸੱਤਾਧਾਰੀ ਧਿਰ ਵਲੋਂ ਧੱਕੇਸ਼ਾਹੀ ਕੀਤੀ ਗਈ। ਕਈ ਪੋਲਿੰਗ ਬੂਥਾਂ ‘ਤੇ ਕਬਜ਼ੇ ਹੋਏ ਅਤੇ ਖੂਨੀ ਝੜਪਾਂ ਵੀ ਹੋਈਆਂ ਸਨ। ਇਸ ਨੂੰ …
Read More »ਪਾਕਿ ਦੀ ਘਿਨੌਣੀ ਕਰਤੂਤ ਦਾ ਸ਼ਿਕਾਰ ਹੋਏ ਸ਼ਹੀਦ ਜਵਾਨ ਨਰਿੰਦਰ ਸਿੰਘ ਦੇ ਘਰ ਪਹੁੰਚੇ ਕੇਜਰੀਵਾਲ
ਇਕ ਕਰੋੜ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਘਿਨੌਣੀ ਹਰਕਤ ਦਾ ਸ਼ਿਕਾਰ ਹੋਏ ਸ਼ਹੀਦ ਜਵਾਨ ਨਰਿੰਦਰ ਸਿੰਘ ਦੇ ਘਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਧਿਆਨ ਰਹੇ ਕਿ ਪਿਛਲੇ ਦਿਨੀਂ ਪਾਕਿ ਫੌਜੀਆਂ …
Read More »