Breaking News
Home / 2018 / September (page 2)

Monthly Archives: September 2018

ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਕੈਪਟਨ ਨੇ ਕੇਂਦਰ ਨੂੰ ਕੀਤੀ ਅਪੀਲ

ਫਤਿਹਗੜ੍ਹ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਨੂੰ ਪਾਕਿਸਤਾਨ ਨਾਲ ਗੱਲ ਕਰਕੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਦਾ ਮਾਮਲਾ ਛੇਤੀ ਹੱਲ ਕਰਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦੁਵੱਲਾ ਮੁੱਦਾ ਹੈ ਅਤੇ ਇਸ ਦੇ …

Read More »

ਪੰਜਾਬ ਸਰਕਾਰ ਦੀਵਾਲੀ ‘ਤੇ ਨੌਜਵਾਨਾਂ ਨੂੰ ਦੇਵੇਗੀ ਮੁਫਤ ਸਮਾਰਟ ਫੋਨ

30 ਲੱਖ ਨੌਜਵਾਨਾਂ ਨੇ ਕਰਵਾਈ ਹੋਈ ਹੈ ਰਜਿਸਟ੍ਰੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰਾਂ ਨੌਜਵਾਨਾਂ ਨੂੰ ਮੁਫਤ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ। ਹੁਣ ਇਸ ਵਾਅਦੇ ਨੂੰ ਬੂਰ ਪੈਂਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੀਵਾਲੀ …

Read More »

ਸੰਤ ਰਾਮਾ ਨੰਦ ਬਾਰੇ ਮੰਦਾ ਬੋਲਣ ਦੇ ਮਾਮਲੇ ਵਿਚ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਮੁਆਫ਼ੀ ਮੰਗੀ

ਆਦਮਪੁਰ/ਬਿਊਰੋ ਨਿਊਜ਼ : ਸੰਤ ਸਰਵਣ ਦਾਸ ਚੈਰੀਟੇਬਲ ਹਸਪਤਾਲ ਕਠਾਰ ਵਿਚ ਸੰਤ ਨਿਰੰਜਨ ਦਾਸ ਬੱਲਾਂ ਦੀ ਅਗਵਾਈ ਵਿਚ ਹੋਈ ਬੈਠਕ ਦੌਰਾਨ ਸਾਬਕਾ ਸਕੱਤਰ (ਸ਼੍ਰੋਮਣੀ ਕਮੇਟੀ) ਸੁਖਦੇਵ ਸਿੰਘ ਭੌਰ ਵੱਲੋਂ ਬਰਗਾੜੀ ਇਨਸਾਫ਼ ਮੋਰਚੇ ਵਿਚ ਸਟੇਜ ‘ਤੇ ਬੋਲਦਿਆਂ ਡੇਰਾ ਬੱਲਾਂ ਅਤੇ ਸੰਤ ਰਾਮਾ ਨੰਦ ਵਿਰੁੱਧ ਅਪਮਾਨਜਨਕ ਸ਼ਬਦਾਵਲੀ ਬੋਲਣ ਅਤੇ ਦਲਿਤ ਭਾਈਚਾਰੇ ਦੀਆਂ ਧਾਰਮਿਕ …

Read More »

ਐਫ ਐਮ ਰੇਡੀਓ ‘ਦੇਸ ਪੰਜਾਬ’ ਦੀ ਸ਼ੁਰੂਆਤ

ਪਾਕਿ ਦੇ ਕੂੜ ਪ੍ਰਚਾਰ ਦਾ ਟਾਕਰਾ ਕਰੇਗਾ ‘ਦੇਸ਼ ਪੰਜਾਬ’ ਅਟਾਰੀ/ਬਿਊਰੋ ਨਿਊਜ਼ : ਆਲ ਇੰਡੀਆ ਰੇਡੀਓ ਦੇ 20 ਕਿਲੋਵਾਟ ਐਫਐਮ ਰੇਡੀਓ ‘ਦੇਸ ਪੰਜਾਬ’ ਟਰਾਂਸਮੀਟਰ ਦੀ ਸੋਮਵਾਰ ਨੂੰ ਅੰਮ੍ਰਿਤਸਰ ਸਥਿਤ ਅਟਾਰੀ ਸਰਹੱਦ ਨੇੜੇ ਘਰਿੰਡਾ ਵਿਚ ਸ਼ੁਰੂਆਤ ਹੋ ਗਈ ਹੈ। ਕੇਂਦਰੀ ਰਾਜ ਮੰਤਰੀ ਵਿਜੈ ਕੁਮਾਰ ਸਾਂਪਲਾ ਵੱਲੋਂ ਪ੍ਰਸਾਰ ਭਾਰਤੀ ਦੇ ਚੇਅਰਮੈਨ ਡਾ. ਏ …

Read More »

ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਚੋਣਾਂ ‘ਚ ਕਾਂਗਰਸ ਦੀ 10 ਸਾਲਾਂ ਬਾਅਦ ਝੰਡੀ

ਪੰਜਾਬ ਦੀਆਂ ਸਾਰੀਆਂ 22 ਜ਼ਿਲ੍ਹਾ ਪਰਿਸ਼ਦਾਂ ‘ਤੇ ਕਾਂਗਰਸ ਨੇ ਕੀਤਾ ਕਬਜ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੀ ਹੂੰਝਾਫੇਰ ਜਿੱਤ ਹੋਈ ਹੈ। ਸੂਬੇ ਦੀਆਂ ਸਾਰੀਆਂ 22 ਜ਼ਿਲ੍ਹਾ ਪਰਿਸ਼ਦਾਂ ‘ਤੇ ਕਾਂਗਰਸ ਨੇ ਕਬਜ਼ਾ ਕਰ ਲਿਆ ਹੈ। ਇਸੇ ਤਰ੍ਹਾਂ 150 ਪੰਚਾਇਤ ਸਮਿਤੀਆਂ …

Read More »

ਪੰਜਾਬ ‘ਚ ਗਰਮਾਈ ‘ਰੈਲੀਆਂ ਦੀ ਸਿਆਸਤ’

7 ਅਕਤੂਬਰ ਨੂੰ ਕਾਂਗਰਸੀ ਲੰਬੀ ‘ਚ ਅਤੇ ਅਕਾਲੀ ਦਲ ਪਟਿਆਲਾ ‘ਚ ਕਰੇਗਾ ਸੂਬਾ ਪੱਧਰੀ ਰੈਲੀ ਲੰਬੀ : ਜ਼ਿਲ੍ਹਾ ਪਰਿਸ਼ਦ-ਬਲਾਕ ਸਮਿਤੀ ਚੋਣਾਂ ਵਿਚ ਜਿੱਤ-ਹਾਰ ਮਗਰੋਂ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਸੂਬੇ ਵਿਚ ਰੈਲੀਆਂ ਜ਼ਰੀਏ ਇੱਕ-ਦੂਜੇ ਨੂੰ ਢਾਹੁਣ ਵਿਚ ਜੁਟ ਗਏ ਹਨ। ਅਕਾਲੀ ਦਲ 7 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ …

Read More »

ਕੈਪਟਨ ਅਮਰਿੰਦਰ ਸਿੰਘ ਨੇ ਮੀਂਹ ਨਾਲ ਪ੍ਰਭਾਵਿਤ ਖੇਤਰਾਂ ਦਾ ਲਿਆ ਜਾਇਜ਼ਾ

ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਹੁਕਮ ਤਰਨਤਾਰਨ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ ਦਾ ਜਾਇਜ਼ਾ ਲੈ ਕੇ ਪ੍ਰਸ਼ਾਸਨ ਨੂੰ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਇਹ ਆਦੇਸ਼ ਜ਼ਿਲ੍ਹੇ ਦੇ ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਅਨਾਜ ਮੰਡੀ ਵਿੱਚ ਪ੍ਰਭਾਵਿਤ ਲੋਕਾਂ …

Read More »

‘ਆਪ’ ਨੇ ਫਸਲਾਂ ਦੇ ਹੋਏ ਨੁਕਸਾਨ ਲਈ ਸੌ ਫੀਸਦੀ ਮੁਆਵਜ਼ੇ ਦੀ ਕੀਤੀ ਮੰਗ

ਪਾਰਟੀ ਵਿਚ ਨਵੇਂ ਅਹੁਦੇਦਾਰ ਵੀ ਬਣਾਏ ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਅੰਦਰ ਭਾਰੀ ਬਰਸਾਤ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ ਸੌ ਫੀਸਦੀ ਮੁਆਵਜ਼ੇ ਦੀ ਮੰਗ ਕੀਤੀ ਹੈ। ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰੀ ਬਰਸਾਤ ਕਾਰਨ ਝੋਨੇ ਅਤੇ …

Read More »

ਸੰਦੀਪ ਸਿੰਘ ਤਿੰਨ ਅੱਤਵਾਦੀਆਂ ਨੂੰ ਮਾਰ ਕੇ ਹੋਇਆ ਸ਼ਹੀਦ

ਬਟਾਲਾ : ਕਸ਼ਮੀਰ ਦੇ ਕੁਪਵਾੜਾ ਸੈਕਟਰ ਵਿੱਚ ਭਾਰਤੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਦੌਰਾਨ ਬਟਾਲਾ ਨੇੜਲੇ ਪਿੰਡ ਕੋਟਲਾ ਖੁਰਦ ਦਾ ਫੌਜੀ ਜਵਾਨ ਲਾਂਸ ਨਾਇਕ ਸੰਦੀਪ ਸਿੰਘ ਸ਼ਹੀਦ ਹੋ ਗਿਆ। ਸੰਦੀਪ ਸਿੰਘ 2007 ਵਿੱਚ ਭਾਰਤੀ ਫੌਜ ਵਿਚ ਭਰਤੀ ਹੋਇਆ ਸੀ ਅਤੇ ਅੱਜਕੱਲ੍ਹ ਉਹ ਸ੍ਰੀਨਗਰ ਖੇਤਰ ਵਿੱਚ ਤਾਇਨਾਤ ਸੀ। ਸੰਦੀਪ ਸਿੰਘ ਦੇ …

Read More »

ਬਰਗਾੜੀ ਦੇ ਇਨਸਾਫ ਮੋਰਚੇ ਵਿਚ ਸੰਗਤ ਦੀ ਆਮਦ ਘਟੀ

ਬੇਅਦਬੀ ਮਾਮਲਾ ਫ਼ਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਇਸ ਤੋਂ ਬਾਅਦ ਬਹਿਬਲ ਤੇ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਗਰਮ ਖਿਆਲੀ ਸਿੱਖ ਜਥੇਬੰਦੀਆਂ ਵੱਲੋਂ ਪਿੰਡ ਬਰਗਾੜੀ ਵਿੱਚ ਸ਼ੁਰੂ ਕੀਤੇ ਇਨਸਾਫ਼ ਮੋਰਚੇ ਵਿੱਚੋਂ ਹੁਣ ਸੰਗਤਾਂ ਦੀ ਗਿਣਤੀ ਲਗਾਤਾਰ …

Read More »