ਕਾਂਗਰਸ ਦੇ ਵਿਰੋਧ ਪ੍ਰਦਰਸ਼ਨਾਂ ‘ਚ 20 ਪਾਰਟੀਆਂ ਹੋਈਆਂ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕਾਂਗਰਸ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਭਰਪੂਰ ਹੁੰਗਾਰਾ ਮਿਲਿਆ। ਕਾਂਗਰਸ ਦਾ ਦਾਅਵਾ ਹੈ ਕਿ ਵਿਰੋਧ ਪ੍ਰਦਰਸ਼ਨਾਂ ਵਿਚ 20 ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਕਾਂਗਰਸੀ …
Read More »Monthly Archives: September 2018
ਕੈਪਟਨ ਅਮਰਿੰਦਰ ਨੇ ਸੰਤ ਸਮਾਜ ਦੇ ਆਗੂਆਂ ਨਾਲ ਕੀਤੀ ਮੀਟਿੰਗ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮਾਂ ਸਬੰਧੀ ਕੀਤੀ ਵਿਚਾਰ ਕਪੂਰਥਲਾ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਗੁਰਪੁਰਬ ਸਬੰਧੀ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਸੰਤ ਸਮਾਜ ਦੇ ਆਗੂਆਂ ਨਾਲ ਮੀਟਿੰਗ ਗਈ। ਮੀਟਿੰਗ …
Read More »ਕਰਤਾਰਪੁਰ ਸਾਹਿਬ ਦੇ ਲਾਂਘੇ ਸਬੰਧੀ ਸਿੱਧੂ ਨੇ ਸੁਸ਼ਮਾ ਸਵਰਾਜ ਨੂੰ ਲਿਖਿਆ ਪੱਤਰ
ਕਿਹਾ – ਮੌਕਾ ਆਇਆ ਹੈ, ਦਰਵਾਜ਼ਾ ਖੋਲ੍ਹੋ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਵਾਸਤੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਖ਼ਲ ਦੀ ਮੰਗ ਕਰਦਿਆਂ ਉਨ੍ਹਾਂ ਨੂੰ ਪੱਤਰ ਲਿਖਿਆ ਹੈ। ਨਵਜੋਤ ਸਿੱਧੂ ਨੇ ਲਿਖੇ ਪੱਤਰ ਵਿਚ ਕਿਹਾ, ਮੌਕਾ ਆਇਆ ਹੈ, ਕਦਮ ਵਧਾਓ ਅਤੇ ਦਰਵਾਜ਼ਾ ਖੋਲ੍ਹੋ। …
Read More »ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ ਜਥੇਦਾਰ ਸੁਖਦੇਵ ਸਿੰਘ ਭੌਰ ਗ੍ਰਿਫਤਾਰ
22 ਸਤੰਬਰ ਤੱਕ ਭੇਜੇ ਗਏ ਜੇਲ੍ਹ, ਨਹੀਂ ਮਿਲੀ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਤੇ ਪੰਥਕ ਫਰੰਟ ਦੇ ਕਨਵੀਨਰ ਜਥੇਦਾਰ ਸੁਖਦੇਵ ਸਿੰਘ ਭੌਰ ਨੂੰ ਪਿਛਲੇ ਦਿਨੀਂ ਨਵਾਂਸ਼ਹਿਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ 22 ਸਤੰਬਰ ਤੱਕ ਜੇਲ੍ਹ ਭੇਜ ਦਿੱਤਾ। ਧਿਆਨ ਰਹੇ ਕਿ ਸੁਖਦੇਵ ਸਿੰਘ …
Read More »ਜ਼ਿਲ੍ਹਾ ਪ੍ਰੀਸ਼ਦ ਲਈ ‘ਆਪ’ ਦੇ ਉਮੀਦਵਾਰ ਹਰਵਿੰਦਰ ਹਿੰਦਾ ਦੀ ਹੱਤਿਆ
ਬਠਿੰਡਾ ਦੇ ਪਿੰਡ ਗਿੱਲ ਕਲਾਂ ਤੋਂ ਸੀ ਜ਼ਿਲ੍ਹਾ ਪ੍ਰੀਸ਼ਦ ਲਈ ਉਮੀਦਵਾਰ ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਜ਼ਿਲ੍ਹੇ ‘ਚ ਪੈਂਦੇ ਪਿੰਡ ਗਿੱਲ ਕਲਾਂ ਤੋਂ ਜ਼ਿਲ੍ਹਾ ਪ੍ਰੀਸ਼ਦ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਲੰਘੀ ਰਾਤ ਕਰੀਬ 9.30 ਵਜੇ ਕਾਰ ਵਿਚ ਸਵਾਰ …
Read More »ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ ‘ਡੋਰ ਸਟੈਪ ਡਿਲਵਰੀ’ ਦੀ ਕੀਤੀ ਸ਼ੁਰੂਆਤ
ਘਰ ਬੈਠਿਆਂ ਹੀ ਮਿਲਣੀਆਂ 40 ਸੇਵਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰਕਾਰ ਨੇ ਅੱਜ ‘ਡੋਰ ਸਟੈਪ ਡਿਲਵਰੀ’ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ। ਸ਼ੁਰੂਆਤ ਵਿਚ 40 ਸੇਵਾਵਾਂ ਦੀ ਡਿਲਵਰੀ ਘਰ ਤੱਕ ਪਹੁੰਚਾਈ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਇਸ ਯੋਜਨਾ ਨਾਲ ਦਿੱਲੀ ਦੀ ਜਨਤਾ ਨੂੰ ਨਾ …
Read More »ਨਵਜੋਤ ਸਿੰਘ ਸਿੱਧੂ ਨੇ ਕੀਤਾ ਖੁਲਾਸਾ
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਾਜ਼ੀ ਹੋਇਆ ਪਾਕਿਸਤਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਮੇਸ਼ਾ ਹੀ ਗਰਮਾਹਟ ਵਾਲਾ ਮਾਹੌਲ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਿਆ ਹੈ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਾਜ਼ੀ ਹੋ ਗਿਆ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ …
Read More »ਪੰਜਾਬ ਯੂਨੀਵਰਸਿਟੀ ਚੋਣਾਂ ‘ਚ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦਾ ਕੋਈ ਉਮੀਦਵਾਰ ਨਹੀਂ ਜਿੱਤਿਆ
ਕਨੂਪ੍ਰਿਆ ਨੇ ਕਿਹਾ – ਯੂਨੀਵਰਸਿਟੀ ਨੂੰ ਰਾਜਨੀਤੀ ਦਾ ਅੱਡਾ ਨਹੀਂ ਬਣਨ ਦਿੱਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਕੌਂਸਲ ਚੋਣਾਂ ਵਿਚ ਸਭ ਤੋਂ ਅੱਗੇ ਰਹਿਣ ਵਾਲੀ ਕਾਂਗਰਸ ਪਾਰਟੀ ਨਾਲ ਸਬੰਧਤ ਐਨਐਸਯੂਆਈ ਹੁਣ ਚੌਥੇ ਸਥਾਨ ‘ਤੇ ਪਹੁੰਚ ਗਈ। ਇਸ ਵਾਰ ਹੋਈਆਂ ਚੋਣਾਂ ਵਿਚ ਏਬੀਵੀਪੀ ਦੂਜੇ ਸਥਾਨ ਅਤੇ ਸੋਈ ਤੀਜੇ ਸਥਾਨ …
Read More »ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈ ਕੇ ਨਵਾਂ ਨੋਟੀਫ਼ਿਕੇਸ਼ਨ ਜਾਰੀ
ਹੁਣ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕਰੇਗੀ ਪੜਤਾਲ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਅਤੇ ਗੋਲ਼ੀਕਾਂਡ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਵਾਲੇ ਸਾਰੇ ਹੁਕਮ ਰੱਦ ਕਰਦਿਆਂ ਕੈਪਟਨ ਸਰਕਾਰ ਨੇ ਕੇਸਾਂ ਦੀ ਵਾਪਸੀ ਲਈ ਨਵਾਂ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਕੈਪਟਨ ਸਰਕਾਰ ਨੇ ਇਨ੍ਹਾਂ ਮਾਮਲਿਆਂ …
Read More »ਸ਼੍ਰੋਮਣੀ ਅਕਾਲੀ ਦਲ ਲਈ ਸੰਕਟ ਦਿਨੋਂ ਦਿਨ ਵਧਿਆ
ਰਣਜੀਤ ਸਿੰਘ ਬ੍ਰਹਮਪੁਰਾ ਨੇ ਵੀ ਸੁਖਬੀਰ ਬਾਦਲ ਨੂੰ ਦਿੱਤੀਆਂ ਨਸੀਹਤਾਂ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਲਈ ਸੰਕਟ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ ਅਤੇ ਪਾਰਟੀ ਦੇ ਅੰਦਰੋਂ ਵੀ ਬਗਾਵਤੀ ਸੁਰਾਂ ਉਠਣ ਲੱਗ ਪਈਆਂ ਹਨ। ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਈ ਆਗੂ ਤਾਂ ਨਸੀਹਤਾਂ ਦੇਣ ਵੀ ਲੱਗ ਪਏ …
Read More »