Breaking News
Home / 2018 / September (page 37)

Monthly Archives: September 2018

ਮੋਦੀ ਨੂੰ ਮਿਲੇ ਕੈਪਟਨ, ਕਈ ਅਹਿਮ ਮੁੱਦੇ ਵਿਚਾਰੇ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਸ਼ਨੀਵਾਰ ਨੂੰ ਦੇਰ ਸ਼ਾਮ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਮੋਦੀ ਕੋਲ ਐਸਵਾਈਐਲ ਦਾ ਮੁੱਦਾ ਮੁੱਖ ਤੌਰ ‘ਤੇ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਵੱਡੀ ਘਾਟ …

Read More »

ਕੈਪਟਨ ਵਲੋਂ ਨਿਤਿਨ ਗਡਕਰੀ ਨਾਲ ਵੀ ਮੁਲਾਕਾਤ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ ਕੋਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ-ਵੇਅ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਤੋਂ ਇਲਾਵਾ ਸਰਹੱਦੀ ਖੇਤਰ ਵਿੱਚ ਚਾਰ ਮਹੱਤਵਪੂਰਨ ਮਾਰਗਾਂ ਤੇ ਸੂਬੇ ਦੀਆਂ ਹੋਰ ਸੜਕਾਂ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ। ਕੈਪਟਨ ਨੇ ਚੰਡੀਗੜ੍ਹ ਲਈ …

Read More »

ਵੈਂਕਈਆ ਨਾਇਡੂ ਦੀ ਪੁਸਤਕ ‘ਮੂਵਿੰਗ ਆਨਮੂਵਿੰਗ ਫਾਰਵਰਡ’ ਰਿਲੀਜ਼

ਮੋਦੀ ਤੇ ਡਾ.ਮਨਮੋਹਨ ਸਿੰਘ ਸਮੇਤ ਕਈ ਆਗੂਆਂ ਨੇ ਕੀਤੀ ਸ਼ਮੂਲੀਅਤ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਵਸਥਾ ਵਿੱਚ ਅਨੁਸ਼ਾਸਨ ਦੇ ਮਹੱਤਵ ਨੂੰ ਪਹਿਲ ਦਿੰਦਿਆਂ ਕਿਹਾ ਕਿ ਅੱਜ-ਕੱਲ੍ਹ ਅਨੁਸ਼ਾਸਨ ਦੀ ਪਾਲਣਾ ਕਰਨ ਲਈ ਕਹਿਣ ਵਾਲੇ ਨੂੰ ‘ਤਾਨਾਸ਼ਾਹ’ ਕਰਾਰ ਦਿੱਤਾ ਜਾਂਦਾ ਹੈ। ਮੋਦੀ ਨੇ ਐਤਵਾਰ ਨੂੰ ਉਪ ਰਾਸ਼ਟਰਪਤੀ ਐਮ. ਵੈਂਕਈਆ …

Read More »

ਅਧਿਆਪਕ ਦਿਵਸ ਮੌਕੇ 51 ਅਧਿਆਪਕਾਂ ਨੂੰ ਮਿਲਿਆ ਸਟੇਟ ਐਵਾਰਡ

ਸਿੱਖਿਆ ਮੰਤਰੀ ਨੇ ਮੁਅੱਤਲ ਅਧਿਆਪਕਾਂ ਨੂੰ ਬਹਾਲ ਕਰਨ ਦਾ ਕੀਤਾ ਐਲਾਨ ਜਲੰਧਰ : ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਜਲੰਧਰ ਵਿਚ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਓਪੀ ਸੋਨੀ ਸਨ। ਇਸ ਮੌਕੇ 51 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਸਟੇਟ ਐਵਾਰਡੀਆਂ ਵਿੱਚ ਪਤੀ-ਪਤਨੀ …

Read More »

ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ‘ਚ ਨਰਿੰਦਰ ਮੋਦੀ ਸਭ ਤੋਂ ਅਹਿਮ ਨੇਤਾ

ਰਾਹੁਲ ਗਾਂਧੀ ਅਤੇ ਕੇਜਰੀਵਾਲ ਪਿੱਛੜੇ ਨਵੀਂ ਦਿੱਲੀ : ਪ੍ਰਸਿੱਧ ਰਾਜਨੀਤੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ। ਸਰਵੇ ‘ਚ ਸ਼ਾਮਲ 48 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਮੋਦੀ ਹੀ ਦੇਸ਼ ਨੂੰ ਅੱਗੇ ਲਿਜਾ ਸਕਦੇ ਹਨ। ਇਹ ਸਰਵੇ ਇਸ ਲਈ ਅਹਿਮ ਮੰਨਿਆ …

Read More »

ਜ਼ਮੀਨ ਘੁਟਾਲੇ ਦੇ ਮਾਮਲੇ ‘ਚ

ਰਾਬਰਟ ਵਾਡਰਾ ਅਤੇ ਹੁੱਡਾ ਵਿਰੁੱਧ ਕੇਸ ਦਰਜ ਗੁਰੂਗ੍ਰਾਮ/ਬਿਊਰੋ ਨਿਊਜ਼ ; ਪੁਲਿਸ ਨੇ ਸੋਨੀਆ ਗਾਂਧੀ ਦੇ ਦਾਮਾਦ ਰਾਬਰਟ ਵਾਡਰਾ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਰੀਅਲ ਅਸਟੇਟ ਕੰਪਨੀ ਡੀਐੱਲਐੱਫ ਵਿਰੁਧ ਅਣਐਲਾਨੀ ਮਿਲੀਭੁਗਤ ਨਾਲ ਕਰੀਬ ਪੰਜ ਹਜ਼ਾਰ ਕਰੋੜ ਰੁਪਏ ਦਾ ਮੁਨਾਫਾ ਕਮਾਉਣ ਦੇ ਦੋਸ਼ ਵਿੱਚ ਐੱਫਆਈਆਰ ਦਰਜ ਕਰ ਲਈ …

Read More »

ਜਸਟਿਸ ਗੋਗੋਈ ਹੋਣਗੇ ਭਾਰਤ ਦੇ ਅਗਲੇ ਚੀਫ਼ ਜਸਟਿਸ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ ਦੀਪਕ ਮਿਸ਼ਰਾ ਨੇ ਦੇਸ਼ ਦੇ ਅਗਲੇ ਚੀਫ ਜਸਟਿਸ ਲਈ ਜਸਟਿਸ ਰੰਜਨ ਗੋਗੋਈ ਦੇ ਨਾਮ ਦੀ ਸਿਫਾਰਸ਼ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਜਸਟਿਸ ਗੋਗੋਈ ਤਿੰਨ ਅਕਤੂਬਰ ਨੂੰ ਦੇਸ਼ ਦੇ ਚੀਫ ਜਸਟਿਸ ਵਜੋਂ ਸਹੁੰ ਚੁੱਕਣਗੇ। ਚੀਫ ਜਸਟਿਸ ਮਿਸ਼ਰਾ 2 ਅਕਤੂਬਰ ਨੂੰ ਸੇਵਾਮੁਕਤ ਹੋ …

Read More »

ਕੈਪਟਨ ਅਮਰਿੰਦਰ ਨੂੰ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਮੀਦ

ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਮਗਰੋਂ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਸਬੰਧੀ ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ ਪਾਰਟੀ ਇਕਜੁੱਟ ਹੈ ਤੇ ਉਨ੍ਹਾਂ …

Read More »

ਭਾਰਤ ‘ਚ ਉਚ ਸਿੱਖਿਆ ਦੀ ਖਸਤਾਹਾਲਤ

ਗੁਰਮੀਤ ਸਿੰਘ ਪਲਾਹੀ ਪੜ੍ਹਾਈ-ਲਿਖਾਈ ਦੇ ਨਾਲ-ਨਾਲਯੂਨੀਵਰਸਿਟੀਆਂ ਵਿੱਚਕੰਮਕਰਦੇ ਅਧਿਆਪਕ ਸਿੱਖਿਆ ਖੋਜ ਵਿੱਚਵੀਅਹਿਮਭੂਮਿਕਾਅਦਾਕਰਦੇ ਹਨ, ਪਰਦੇਸ਼ਦੀਆਂ ਕੇਂਦਰੀਯੂਨੀਵਰਸਿਟੀਆਂ ਦਾ ਇਹ ਹਾਲ ਹੈ ਕਿ ਅਧਿਆਪਕਾਂ ਦੀਆਂ 33 ਫ਼ੀਸਦੀ, ਯਾਨੀ ਇੱਕ-ਤਿਹਾਈਪੋਸਟਾਂ ਖ਼ਾਲੀਪਈਆਂ ਹਨ।ਇਥੋਂ ਤੱਕ ਕਿ ਆਈ ਆਈਟੀਵਿੱਚਵੀ 34 ਫ਼ੀਸਦੀਅਧਿਆਪਕਾਂ ਦੀਆਂ ਪੋਸਟਾਂ ਉੱਤੇ ਕੋਈ ਅਧਿਆਪਕਨਹੀਂ ਹੈ। ਪਿਛਲੇ ਦਿਨੀਂ ਲੋਕਸਭਾਵਿੱਚਦੇਸ਼ਦੀਆਂ ਯੂਨੀਵਰਸਿਟੀਆਂ ਵਿੱਚਕੰਮਕਰਨਵਾਲੇ ਅਧਿਆਪਕਾਂ ਪ੍ਰਤੀਅੰਕੜੇ ਪੇਸ਼ਕੀਤੇ ਗਏ। ਦੇਸ਼ਦੀਆਂ ਕੁੱਲ …

Read More »

2019 ਨਰਿੰਦਰ ਮੋਦੀ ਲਈ ਹੈ ਔਖਾ

ਹਰਦੇਵ ਸਿੰਘ ਧਾਲੀਵਾਲ 2014 ਦੀ ਲੋਕ ਸਭਾ ਚੋਣ ਤੋਂ ਪਹਿਲਾਂ ਨਰਿੰਦਰ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ। ਆਰ.ਐਸ.ਐਸ. ਮੁਖੀ ਮੋਹਨ ਭਗਵਤ ਆਦਿ ਕੱਟੜ ਹਿੰਦੂ ਮੁਖੀਆਂ ਨੇ ਮਿੱਥ ਲਿਆ ਸੀ ਕਿ ਲੋਕ ਸਭਾ ਦੀ ਚੋਣ ਤੋਂ ਪਿੱਛੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੱਖ ਮੰਤਰੀ ਗੁਜਰਾਤ ਹੀ ਹੋਣਗੇ। ਦੇਸ਼ ਦੇ ਅਰਬਪਤੀਆਂ ਨੇ ਇਸ …

Read More »