Breaking News
Home / 2018 / September (page 39)

Monthly Archives: September 2018

ਸ਼ਵਿੰਦਰ ਨੇ ਫੋਰਟਿਸ ਦੀ ਹਾਲਤ ਵਿਗੜਨ ਲਈ ਵੱਡੇ ਭਰਾ ਮਲਵਿੰਦਰ ਨੂੰ ਜ਼ਿੰਮੇਵਾਰ ਦੱਸਿਆ

ਦੋਵਾਂ ਭਰਾਵਾਂ ਦੀ ਲੜਾਈ ਆਈ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਫੋਰਟਿਸ ਹੈਲਥ ਕੇਅਰ ਹੱਥ ਵਿਚੋਂ ਨਿਕਲਦੇ ਹੀ ਇਸਦੇ ਸਾਬਕਾ ਪ੍ਰਮੋਟਰ ਭਰਾਵਾਂ ਦੀ ਲੜਾਈ ਸਾਹਮਣੇ ਆ ਗਈ ਹੈ। ਸ਼ਿਵਿੰਦਰ ਸਿੰਘ ਨੇ ਲੰਘੇ ਕੱਲ੍ਹ ਆਪਣੇ ਵੱਡੇ ਭਰਾ ਮਲਵਿੰਦਰ ਸਿੰਘ ਖਿਲਾਫ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਵਿਚ ਅਰਜ਼ੀ ਦਾਇਰ ਕੀਤੀ ਹੈ। ਸ਼ਿਵਿੰਦਰ ਸਿੰਘ ਨੇ ਮਲਵਿੰਦਰ …

Read More »

ਆਰਿਫ਼ ਅਲਵੀ ਪਾਕਿਸਤਾਨ ਦੇ 13ਵੇਂ ਰਾਸ਼ਟਰਪਤੀ ਬਣੇ

430 ਵਿਚੋਂ ਅਲਵੀ ਨੂੰ ਪਈਆਂ 212 ਵੋਟਾਂ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇਕ ਡਾ. ਆਰਿਫ਼ ਅਲਵੀ ਨੂੰ ਪਾਕਿਸਤਾਨ ਦਾ ਨਵਾਂ ਰਾਸ਼ਟਰਪਤੀ ਚੁਣਿਆ ਗਿਆ ਹੈ। ਅਲਵੀ ਨੇ ਤਿਕੋਣੀ ਟੱਕਰ ਵਿੱਚ ਪਾਕਿਸਤਾਨ ਪੀਪਲਜ਼ ਪਾਰਟੀ ਦੇ ਉਮੀਦਵਾਰ ਐਤਜ਼ਾਜ਼ ਅਹਿਸਾਨ ਅਤੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਉਮੀਦਵਾਰ ਮੌਲਾਣਾ ਫ਼ਜ਼ਲ ਉਰ ਰਹਿਮਾਨ …

Read More »

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਖੁਲਾਸਾ

ਪੰਜਾਬ ਵਿਚ ਕੁਝ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਆਈਐਸਆਈ ਦਾ ਹੱਥ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਮਾਮਲਿਆਂ ਸਬੰਧੀ ਅੱਜ ਇਕ ਹੋਰ ਬਿਆਨ ਦਿੱਤਾ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਕੁਝ ਘਟਨਾਵਾਂ ਪਿੱਛੇ ਆਈ.ਐਸ.ਆਈ ਦਾ ਹੱਥ ਹੋ ਸਕਦਾ ਹੈ। ਕੈਪਟਨ ਅਮਰਿੰਦਰ ਨੇ …

Read More »

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਨੋਟੀਫ਼ਿਕੇਸ਼ਨ ਜਾਰੀ

ਅੱਜ ਤੋਂ ਨਾਮਜ਼ਦਗੀ ਦਾਖਲ ਕਰਨ ਦੀ ਪ੍ਰਕਿਰਿਆ ਹੋਈ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚੋਣ ਕਮਿਸ਼ਨ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਦੇ ਨਾਲ ਪੰਜਾਬ ਭਰ ਵਿਚ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ …

Read More »

ਮਲਕੀਤ ਸਿੰਘ ਬੀਰਮੀ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਬਾਦਲਾਂ ਦੇ ਬੇਅਦਬੀ ਮਾਮਲਿਆਂ ਵਿਚ ਘਿਰਨ ਤੋਂ ਬਾਅਦ ਲਿਆ ਫੈਸਲਾ ਲੁਧਿਆਣਾ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਮੂਲੀਅਤ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਪਾਰਟੀ ਵਿਚ ਵੀ ਵਿਰੋਧੀ ਸੁਰਾਂ ਉਠਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਚੱਲਦਿਆਂ ਮਲਕੀਤ ਸਿੰਘ ਬੀਰਮੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ …

Read More »

ਕੈਪਟਨ ਅਮਰਿੰਦਰ ਨੂੰ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਮੀਦ

ਕਿਹਾ, ਸਮੁੱਚੀ ਕਾਂਗਰਸ ਪਾਰਟੀ ਇਕਜੁੱਟ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਮਗਰੋਂ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਸਬੰਧੀ ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ …

Read More »

ਭਾਰਤੀ ਕਿਸਾਨ ਯੂਨੀਅਨ ਨੇ ਪੰਜਾਬ ਸਰਕਾਰ ਖਿਲਾਫ ਰਾਜਪਾਲ ਨੂੰ ਦਿੱਤਾ ਮੰਗ ਪੱਤਰ

ਮੰਗ ਪੱਤਰਾਂ ‘ਤੇ ਸਨ 6 ਲੱਖ ਤੋਂ ਵੱਧ ਕਿਸਾਨਾਂ ਦੇ ਦਸਤਖਤ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਕਿਸਾਨ ਕਰਜ਼ਾ ਮੁਆਫੀ ਸਬੰਧੀ ਆਪਣੀਆਂ ਮੰਗਾਂ ਨੂੰ ਲੈ ਕੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮੰਗ ਪੱਤਰ ਦਿੱਤਾ। ਇਸ ਤੋਂ ਪਹਿਲਾਂ ਅੱਜ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਇਕੱਠੇ …

Read More »

22 ਕਿਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫਤਾਰ

ਜੰਮੂ ਤੋਂ ਪੰਜਾਬ ਪਹੁੰਚਾਈ ਜਾਣੀ ਸੀ ਇਹ ਹੈਰੋਇਨ ਪਠਾਨਕੋਟ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਅੰਤਰਰਾਜੀ ਮਾਰਗ ‘ਤੇ ਬਾਰਡਰ ਲਖਨਪੁਰ ਤੋਂ 22 ਕਿੱਲੋ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਜੰਮੂ ਕਸ਼ਮੀਰ ਨਾਰਕੋਟਿਕਸ ਸੈਲ ਦੇ ਜੰਮੂ ਵਿਭਾਗ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਤਿੰਨ ਵਿਅਕਤੀ ਕਾਰ ਵਿਚ …

Read More »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਚੜ੍ਹੀਆਂ ਅਸਮਾਨੀ

ਤ੍ਰਿਪਤ ਰਾਜਿੰਦਰ ਬਾਜਵਾ ਨੇ ਮੋਦੀ ਸਰਕਾਰ ਦੀ ਕੀਤੀ ਨਿੰਦਾ ਚੰਡੀਗੜ੍ਹ/ਬਿਊਰੋ ਨਿਊਜ਼ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਤੋਂ ਹਰ ਵਰਗ ਦੇ ਲੋਕ ਦੁਖੀ ਹਨ। ਇਸ ਨੂੰ ਲੈ ਕੇ ਲੋਕਾਂ ਦਾ ਗੁੱਸਾ ਮੋਦੀ ਸਰਕਾਰ ਖਿਲਾਫ ਵਧਦਾ ਜਾ ਰਿਹਾ ਹੈ। ਪੰਜਾਬ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ …

Read More »

ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ‘ਚ ਨਰਿੰਦਰ ਮੋਦੀ ਸਭ ਤੋਂ ਅਹਿਮ ਨੇਤਾ

ਰਾਹੁਲ ਗਾਂਧੀ ਅਤੇ ਕੇਜਰੀਵਾਲ ਪਿੱਛੜੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਸਿੱਧ ਰਾਜਨੀਤੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ। ਸਰਵੇ ਵਿਚ ਸ਼ਾਮਲ 48 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਮੋਦੀ ਹੀ ਅਜਿਹੇ ਆਗੂ ਹਨ, ਜੋ ਦੇਸ਼ ਨੂੰ ਅੱਗੇ ਲਿਜਾ ਸਕਦੇ ਹਨ। ਇਹ ਸਰਵੇ …

Read More »