Breaking News

Daily Archives: September 5, 2018

ਬੇਅਦਬੀ ਮਾਮਲਿਆਂ ਨੂੰ ਲੈ ਕੇ ਗਰਮਾਉਣ ਲੱਗਾ ਪੰਜਾਬ ਦਾ ਮਾਹੌਲ

ਫਰੀਦਕੋਟ ‘ਚ ਅਕਾਲੀ ਦਲ ਅਤੇ ਸਿੱਖ ਜਥੇਬੰਦੀਆਂ ‘ਚ ਟਕਰਾਅ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦਾ ਮਾਹੌਲ ਵਿਗੜਨ ਲੱਗਾ ਹੈ। ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੀ ਮੰਗ ਕਰ ਰਹੇ ਸਿੱਖ ਪ੍ਰਦਰਸ਼ਨਕਾਰੀ ਤੇ ਅਕਾਲੀ ਦਲ ਦੇ ਵਰਕਰ ਆਹਮੋ-ਸਾਹਮਣੇ ਹੋਣ ਲੱਗ ਪਏ ਹਨ। ਅੱਜ ਫਰੀਦਕੋਟ ਵਿੱਚ ਦੋਵਾਂ ਧਿਰਾਂ ਵਿਚਾਲੇ …

Read More »

ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਕੀਤਾ ਸਵਾਲ

ਬੇਅਦਬੀ ਮਾਮਲਿਆਂ ‘ਚ ਜੇਕਰ ਆਈਐਸਆਈ ਦਾ ਹੱਥ ਤਾਂ ਅਕਾਲੀ ਦਲ ਨੂੰ ਕਿਉਂ ਕੀਤਾ ਜਾ ਰਿਹਾ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਕੁਝ ਘਟਨਾਵਾਂ ‘ਚ ਆਈ. ਐੱਸ. ਆਈ. ਦਾ ਹੱਥ ਹੋਣ ਸਬੰਧੀ ਬਿਆਨ ਦਿੱਤਾ ਗਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ …

Read More »

ਧਾਰਮਿਕ ਗ੍ਰੰਥਾਂ ਤੋਂ ਨਹੀਂ ਹਟੇਗਾ ਜੀਐਸਟੀ

ਅਦਾਲਤ ਨੇ ਧਾਰਮਿਕ ਗ੍ਰੰਥਾਂ ਦੀ ਵਿਕਰੀ ਨੂੰ ਮੰਨਿਆ ਕਾਰੋਬਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਜੀਐਸਟੀ ਕੋਰਟ ਨੇ ਧਾਰਮਿਕ ਗ੍ਰੰਥਾਂ ਦੀ ਵਿਕਰੀ ਨੂੰ ਇੱਕ ਕਾਰੋਬਾਰ ਮੰਨਦੇ ਹੋਏ ਗੀਤਾ, ਕੁਰਾਨ ਅਤੇ ਬਾਈਬਲ ਦੀ ਵਿਕਰੀ ਨੂੰ ਜੀਐਸਟੀ ਟੈਕਸ ਦੇ ਦਾਇਰੇ ਵਿਚ ਰੱਖਿਆ ਹੈ। ਅਦਾਲਤ ਦਾ ਕਹਿਣਾ ਹੈ ਕਿ ਧਾਰਮਿਕ ਗ੍ਰੰਥ, ਧਾਰਮਿਕ ਮੈਗਜ਼ੀਨ ਅਤੇ …

Read More »

ਅਧਿਆਪਕ ਦਿਵਸ ਮੌਕੇ 51 ਅਧਿਆਪਕਾਂ ਨੂੰ ਮਿਲਿਆ ਸਟੇਟ ਐਵਾਰਡ

ਸਿੱਖਿਆ ਮੰਤਰੀ ਨੇ ਮੁਅੱਤਲ ਅਧਿਆਪਕਾਂ ਨੂੰ ਬਹਾਲ ਕਰਨ ਦਾ ਕੀਤਾ ਐਲਾਨ ਜਲੰਧਰ/ਬਿਊਰੋ ਨਿਊਜ਼ ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਜਲੰਧਰ ਵਿਚ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਓਪੀ ਸੋਨੀ ਸਨ। ਇਸ ਮੌਕੇ 51 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਸਟੇਟ ਐਵਾਰਡੀਆਂ ਵਿੱਚ …

Read More »

ਚੰਡੀਗੜ੍ਹ ‘ਚ ਬੀਬੀਆਂ ਨੂੰ ਹੈਲਮਟ ਪਹਿਨਣ ਤੋਂ 15 ਦਿਨਾਂ ਦੀ ਮਿਲੀ ਮੋਹਲਤ

ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਪ੍ਰਸ਼ਾਸਨ ਨੇ ਬਦਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ 5 ਸਤੰਬਰ ਤੋਂ ਚੰਡੀਗੜ੍ਹ ਵਿਚ ਦੋ ਪਹੀਆ ਵਾਹਨਾਂ ‘ਤੇ ਬੀਬੀਆਂ ਲਈ ਹੈਲਮਟ ਪਹਿਨਣਾ ਲਾਜ਼ਮੀ ਹੋ ਗਿਆ ਸੀ ਅਤੇ ਪੁਲਿਸ ਨੇ ਅੱਜ ਵੱਡੀ ਗਿਣਤੀ ਵਿਚ ਚਲਾਨ ਵੀ ਕੱਟੇ। ਇਸ ਦੌਰਾਨ ਅਕਾਲੀ ਦਲ ਅਤੇ ਹੋਰ ਸਿੱਖ ਜਥੇਬੰਦੀਆਂ ਨੇ ਰੋਸ ਪ੍ਰਦਰਸ਼ਨ ਕਰਕੇ …

Read More »

ਸ਼ਿਮਲਾ ਦੀ ਅਦਾਲਤ ਦਾ ਇਤਿਹਾਸਕ ਫੈਸਲਾ

ਚਾਰ ਸਾਲਾ ਮਾਸੂਮ ਬੱਚੇ ਦੀ ਹੱਤਿਆ ਦੇ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸ਼ਿਮਲਾ/ਬਿਊਰੋ ਨਿਊਜ਼ ਸ਼ਿਮਲਾ ਦੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰ ਸਾਲ ਦੇ ਮਾਸੂਮ ਬੱਚੇ ‘ਯੁੱਗ’ ਦੀ ਹੱਤਿਆ ਦੇ ਮਾਮਲੇ ਵਿਚ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਚਾਰ ਜੂਨ 2014 ਨੂੰ ਸ਼ਿਮਲਾ ਦੇ …

Read More »

ਸ਼ਵਿੰਦਰ ਨੇ ਫੋਰਟਿਸ ਦੀ ਹਾਲਤ ਵਿਗੜਨ ਲਈ ਵੱਡੇ ਭਰਾ ਮਲਵਿੰਦਰ ਨੂੰ ਜ਼ਿੰਮੇਵਾਰ ਦੱਸਿਆ

ਦੋਵਾਂ ਭਰਾਵਾਂ ਦੀ ਲੜਾਈ ਆਈ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਫੋਰਟਿਸ ਹੈਲਥ ਕੇਅਰ ਹੱਥ ਵਿਚੋਂ ਨਿਕਲਦੇ ਹੀ ਇਸਦੇ ਸਾਬਕਾ ਪ੍ਰਮੋਟਰ ਭਰਾਵਾਂ ਦੀ ਲੜਾਈ ਸਾਹਮਣੇ ਆ ਗਈ ਹੈ। ਸ਼ਿਵਿੰਦਰ ਸਿੰਘ ਨੇ ਲੰਘੇ ਕੱਲ੍ਹ ਆਪਣੇ ਵੱਡੇ ਭਰਾ ਮਲਵਿੰਦਰ ਸਿੰਘ ਖਿਲਾਫ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਵਿਚ ਅਰਜ਼ੀ ਦਾਇਰ ਕੀਤੀ ਹੈ। ਸ਼ਿਵਿੰਦਰ ਸਿੰਘ ਨੇ ਮਲਵਿੰਦਰ …

Read More »

ਆਰਿਫ਼ ਅਲਵੀ ਪਾਕਿਸਤਾਨ ਦੇ 13ਵੇਂ ਰਾਸ਼ਟਰਪਤੀ ਬਣੇ

430 ਵਿਚੋਂ ਅਲਵੀ ਨੂੰ ਪਈਆਂ 212 ਵੋਟਾਂ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਸੰਸਥਾਪਕ ਮੈਂਬਰਾਂ ਵਿੱਚੋਂ ਇਕ ਡਾ. ਆਰਿਫ਼ ਅਲਵੀ ਨੂੰ ਪਾਕਿਸਤਾਨ ਦਾ ਨਵਾਂ ਰਾਸ਼ਟਰਪਤੀ ਚੁਣਿਆ ਗਿਆ ਹੈ। ਅਲਵੀ ਨੇ ਤਿਕੋਣੀ ਟੱਕਰ ਵਿੱਚ ਪਾਕਿਸਤਾਨ ਪੀਪਲਜ਼ ਪਾਰਟੀ ਦੇ ਉਮੀਦਵਾਰ ਐਤਜ਼ਾਜ਼ ਅਹਿਸਾਨ ਅਤੇ ਪਾਕਿਸਤਾਨ ਮੁਸਲਿਮ ਲੀਗ-ਐਨ ਦੇ ਉਮੀਦਵਾਰ ਮੌਲਾਣਾ ਫ਼ਜ਼ਲ ਉਰ ਰਹਿਮਾਨ …

Read More »