ਟੋਰਾਂਟੋ : ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜ਼ੋਰ ਦੇ ਕਿਹਾ ਕਿ , ‘ਇਹ ਅਸੰਭਵ ਹੈ ਕਿ ਇੱਕ ਅਮਰੀਕੀ ਨੈਟਵਰਕ ਕੈਨੈਡਾ ਦੇ ਮੀਡੀਆ ਨਾਲ ਸਬੰਧਤ ਕੰਪਨੀਆਂ ਚਾਹੇ ਉਹ ਅਖ਼ਬਾਰ, ਟੀਵੀ ਚੈਨਲ ਜਾਂ ਟੀਵੀ ਨੈਟਵਰਕ ਹੋਵੇ, ਨੂੰ ਖਰੀਦ ਸਕਦਾ ਹੈ। ਇਹ ਸਾਡੀ ਪ੍ਰਭੂਸੱਤਾ ਅਤੇ ਸਾਡੀ ਪਛਾਣ ਨੂੰ ਖੋਰਾ …
Read More »Daily Archives: September 7, 2018
ਕੈਨੇਡਾ ਵਿਚ ਪਹਿਲੀ ਵਾਰ ਤਰਜੀਹੀ ਵੋਟਾਂ ਦੇ ਆਧਾਰ ‘ਤੇ ਚੁਣਿਆ ਜਾਵੇਗਾ ਮੇਅਰ
ਟੋਰਾਂਟੋ/ਬਿਊਰੋ ਨਿਊਜ਼ : ਕੈਨੇਡਾ ‘ਚ ਪਹਿਲੀ ਵਾਰ ਮਿਊਂਸੀਪਲ ਚੋਣਾਂ ਦੌਰਾਨ ਲੋਕਾਂ ਨੂੰ ਤਰਜੀਹੀ ਆਧਾਰ ‘ਤੇ ਵੋਟਾਂ ਪਾਉਣ ਦਾ ਮੌਕਾ ਮਿਲ ਰਿਹਾ ਹੈ। ਓਨਟਾਰੀਓ ਇਹ ਪ੍ਰਕਿਰਿਆ ਅਪਣਾਉਣ ਵਾਲਾ ਪਹਿਲਾ ਸ਼ਹਿਰ ਬਣ ਗਿਆ ਹੈ, ਜਿਥੇ ਮੇਅਰ ਤੇ ਕੌਂਸਲਰਾਂ ਦੀ ਚੋਣ ਤਰਜੀਹੀ ਵੋਟਾਂ ਦੇ ਆਧਾਰ ‘ਤੇ ਕੀਤੀ ਜਾਵੇਗੀ। ਮੌਜੂਦਾ ਪ੍ਰਣਾਲੀ ਤਹਿਤ ਮਿਊਂਸੀਪਲ ਚੋਣਾਂ …
Read More »‘ਭਾਰੀ ਸਕੂਲ ਬੈਗ ਕਾਰਨ ਬੱਚਿਆਂ ਦੀ ਪਿੱਠ ‘ਚ ਦਰਦ ਹੋਣ ਦਾ ਖਤਰਾ ਨਹੀਂ’
ਟੋਰਾਂਟੋ : ਜੇਕਰ ਤੁਸੀਂ ਆਪਣੇ ਬੱਚੇ ਦੇ ਸਕੂਲ ਬੈਗ ਦੇ ਬੋਝ ਨੂੰ ਲੈ ਕੇ ਚਿੰਤਤ ਹੋ ਤਾਂ ਹੁਣ ਫਿਕਰਮੰਦ ਹੋਣਾ ਛੱਡ ਦਿਓ ਕਿਉਂਕਿ ਇਕ ਨਵੇਂ ਅਧਿਐਨ ‘ਚ ਰਾਹਤ ਵਾਲੀ ਖਬਰ ਸਾਹਮਣੇ ਆਈ ਹੈ। ਪਿੱਠ ‘ਤੇ ਲੱਦੇ ਜਾਣ ਵਾਲੇ ਬੈਗ ‘ਚ ਭਾਰ ਠੀਕ ਹੋਵੇ ਤਾਂ ਬੱਚੇ ਦੀ ਪਿੱਠ ਨੂੰ ਨੁਕਸਾਨ ਹੋਣ …
Read More »ਸ਼ਿਮਲਾ ਦੀ ਅਦਾਲਤ ਦਾ ਇਤਿਹਾਸਕ ਫੈਸਲਾ
ਚਾਰ ਸਾਲਾ ਮਾਸੂਮ ਬੱਚੇ ਦੀ ਹੱਤਿਆ ਦੇ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸ਼ਿਮਲਾ : ਸ਼ਿਮਲਾ ਦੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰ ਸਾਲ ਦੇ ਮਾਸੂਮ ਬੱਚੇ ‘ਯੁੱਗ’ ਦੀ ਹੱਤਿਆ ਦੇ ਮਾਮਲੇ ਵਿਚ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਚਾਰ ਜੂਨ 2014 ਨੂੰ ਸ਼ਿਮਲਾ ਦੇ …
Read More »ਮੋਦੀ ਨੂੰ ਮਿਲੇ ਕੈਪਟਨ, ਕਈ ਅਹਿਮ ਮੁੱਦੇ ਵਿਚਾਰੇ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਸ਼ਨੀਵਾਰ ਨੂੰ ਦੇਰ ਸ਼ਾਮ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਕੈਪਟਨ ਨੇ ਮੋਦੀ ਕੋਲ ਐਸਵਾਈਐਲ ਦਾ ਮੁੱਦਾ ਮੁੱਖ ਤੌਰ ‘ਤੇ ਉਠਾਇਆ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਦੀ ਵੱਡੀ ਘਾਟ …
Read More »ਕੈਪਟਨ ਵਲੋਂ ਨਿਤਿਨ ਗਡਕਰੀ ਨਾਲ ਵੀ ਮੁਲਾਕਾਤ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਤੇ ਜਹਾਜ਼ਰਾਨੀ ਮੰਤਰੀ ਨਿਤਿਨ ਗਡਕਰੀ ਕੋਲੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸ-ਵੇਅ ਪ੍ਰਾਜੈਕਟ ਵਿੱਚ ਤੇਜ਼ੀ ਲਿਆਉਣ ਤੋਂ ਇਲਾਵਾ ਸਰਹੱਦੀ ਖੇਤਰ ਵਿੱਚ ਚਾਰ ਮਹੱਤਵਪੂਰਨ ਮਾਰਗਾਂ ਤੇ ਸੂਬੇ ਦੀਆਂ ਹੋਰ ਸੜਕਾਂ ਨੂੰ ਮਨਜ਼ੂਰੀ ਦੇਣ ਦੀ ਮੰਗ ਕੀਤੀ ਹੈ। ਕੈਪਟਨ ਨੇ ਚੰਡੀਗੜ੍ਹ ਲਈ …
Read More »ਵੈਂਕਈਆ ਨਾਇਡੂ ਦੀ ਪੁਸਤਕ ‘ਮੂਵਿੰਗ ਆਨਮੂਵਿੰਗ ਫਾਰਵਰਡ’ ਰਿਲੀਜ਼
ਮੋਦੀ ਤੇ ਡਾ.ਮਨਮੋਹਨ ਸਿੰਘ ਸਮੇਤ ਕਈ ਆਗੂਆਂ ਨੇ ਕੀਤੀ ਸ਼ਮੂਲੀਅਤ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਵਸਥਾ ਵਿੱਚ ਅਨੁਸ਼ਾਸਨ ਦੇ ਮਹੱਤਵ ਨੂੰ ਪਹਿਲ ਦਿੰਦਿਆਂ ਕਿਹਾ ਕਿ ਅੱਜ-ਕੱਲ੍ਹ ਅਨੁਸ਼ਾਸਨ ਦੀ ਪਾਲਣਾ ਕਰਨ ਲਈ ਕਹਿਣ ਵਾਲੇ ਨੂੰ ‘ਤਾਨਾਸ਼ਾਹ’ ਕਰਾਰ ਦਿੱਤਾ ਜਾਂਦਾ ਹੈ। ਮੋਦੀ ਨੇ ਐਤਵਾਰ ਨੂੰ ਉਪ ਰਾਸ਼ਟਰਪਤੀ ਐਮ. ਵੈਂਕਈਆ …
Read More »ਅਧਿਆਪਕ ਦਿਵਸ ਮੌਕੇ 51 ਅਧਿਆਪਕਾਂ ਨੂੰ ਮਿਲਿਆ ਸਟੇਟ ਐਵਾਰਡ
ਸਿੱਖਿਆ ਮੰਤਰੀ ਨੇ ਮੁਅੱਤਲ ਅਧਿਆਪਕਾਂ ਨੂੰ ਬਹਾਲ ਕਰਨ ਦਾ ਕੀਤਾ ਐਲਾਨ ਜਲੰਧਰ : ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸੂਬਾ ਪੱਧਰੀ ਸਮਾਗਮ ਜਲੰਧਰ ਵਿਚ ਕੀਤਾ ਗਿਆ। ਸਮਾਗਮ ਦੇ ਮੁੱਖ ਮਹਿਮਾਨ ਸਿੱਖਿਆ ਮੰਤਰੀ ਓਪੀ ਸੋਨੀ ਸਨ। ਇਸ ਮੌਕੇ 51 ਅਧਿਆਪਕਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ। ਸਟੇਟ ਐਵਾਰਡੀਆਂ ਵਿੱਚ ਪਤੀ-ਪਤਨੀ …
Read More »ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ‘ਚ ਨਰਿੰਦਰ ਮੋਦੀ ਸਭ ਤੋਂ ਅਹਿਮ ਨੇਤਾ
ਰਾਹੁਲ ਗਾਂਧੀ ਅਤੇ ਕੇਜਰੀਵਾਲ ਪਿੱਛੜੇ ਨਵੀਂ ਦਿੱਲੀ : ਪ੍ਰਸਿੱਧ ਰਾਜਨੀਤੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ। ਸਰਵੇ ‘ਚ ਸ਼ਾਮਲ 48 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਮੋਦੀ ਹੀ ਦੇਸ਼ ਨੂੰ ਅੱਗੇ ਲਿਜਾ ਸਕਦੇ ਹਨ। ਇਹ ਸਰਵੇ ਇਸ ਲਈ ਅਹਿਮ ਮੰਨਿਆ …
Read More »ਜ਼ਮੀਨ ਘੁਟਾਲੇ ਦੇ ਮਾਮਲੇ ‘ਚ
ਰਾਬਰਟ ਵਾਡਰਾ ਅਤੇ ਹੁੱਡਾ ਵਿਰੁੱਧ ਕੇਸ ਦਰਜ ਗੁਰੂਗ੍ਰਾਮ/ਬਿਊਰੋ ਨਿਊਜ਼ ; ਪੁਲਿਸ ਨੇ ਸੋਨੀਆ ਗਾਂਧੀ ਦੇ ਦਾਮਾਦ ਰਾਬਰਟ ਵਾਡਰਾ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਰੀਅਲ ਅਸਟੇਟ ਕੰਪਨੀ ਡੀਐੱਲਐੱਫ ਵਿਰੁਧ ਅਣਐਲਾਨੀ ਮਿਲੀਭੁਗਤ ਨਾਲ ਕਰੀਬ ਪੰਜ ਹਜ਼ਾਰ ਕਰੋੜ ਰੁਪਏ ਦਾ ਮੁਨਾਫਾ ਕਮਾਉਣ ਦੇ ਦੋਸ਼ ਵਿੱਚ ਐੱਫਆਈਆਰ ਦਰਜ ਕਰ ਲਈ …
Read More »