Breaking News

Daily Archives: September 11, 2018

ਇਤਿਹਾਸਕ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਕੈਪਟਨ ਅਮਰਿੰਦਰ ਨੇ ਦਿੱਤੀ ਸ਼ਰਧਾਂਜਲੀ

ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਫੌਜ ਵਿਚ ਭਰਤੀ ਹੋਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਜੰਗ ਦੇ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਇਨ੍ਹਾਂ ਸ਼ਹੀਦਾਂ ਦੀ ਬਹਾਦਰੀ ਅਤੇ ਦ੍ਰਿੜਤਾ ਤੋਂ ਸਿੱਖਿਆ ਹਾਸਲ ਕਰਨ। ਧਿਆਨ ਰਹੇ …

Read More »

ਅਕਾਲੀ ਦਲ ਗੁਰਦਾਸਪੁਰ ਦੇ ਤਿੰਨ ਹਲਕਿਆਂ ‘ਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਕਰੇਗਾ ਬਾਈਕਾਟ

ਕਾਂਗਰਸ ਨੇ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਏ : ਬੱਬੇਹਾਲੀ ਗੁਰਦਾਸਪੁਰ/ਬਿਊਰੋ ਨਿਊਜ਼ ਅਕਾਲੀ ਦਲ ਨੇ ਹਲਕਾ ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਗੁਰਦਾਸਪੁਰ ਤੋਂ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ …

Read More »

ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਬਲਵਿੰਦਰ ਭੂੰਦੜ ਵਿਵਾਦਾਂ ‘ਚ ਘਿਰੇ

ਭੂੰਦੜ ਨੇ ਗਲਤੀ ਲਈ ਮਾਫੀ ਮੰਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਵੀ ਵਿਵਾਦਾਂ ‘ਚ ਘਿਰ ਗਏ ਹਨ। ਬਲਵਿੰਦਰ ਸਿੰਘ ਭੂੰਦੜ ਨੇ ਪਿਛਲੇ ਦਿਨੀਂ ਅਕਾਲੀ ਦਲ ਦੀ ਅਬੋਹਰ ‘ਚ ਹੋਈ ਰੈਲੀ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੂੰ ‘ਬਾਦਸ਼ਾਹ ਦਰਵੇਸ਼’ ਕਹਿ ਕੇ ਸੰਬੋਧਨ ਕਰ ਦਿੱਤਾ ਸੀ। ਹਾਲਾਂਕਿ …

Read More »

ਜਾਖੜ ਨੇ ਸੁਖਬੀਰ ਬਾਦਲ ਕੋਲੋਂ ਬਹਿਬਲ ਕਲਾਂ ਗੋਲੀ ਕਾਂਡ ਬਾਰੇ ਮੰਗੇ ਜਵਾਬ

ਕਿਹਾ, ਸੁਖਬੀਰ ਧਮਕੀਆਂ ਭਰੀ ਭਾਸ਼ਾ ਦੀ ਕਰਦੇ ਹਨ ਵਰਤੋਂ ਜਲੰਧਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਬਹਿਬਲ ਕਲਾਂ ਗੋਲੀਕਾਂਡ ਬਾਰੇ ਜਵਾਬ ਮੰਗਿਆ ਹੈ। ਸੁਖਬੀਰ ਬਾਦਲ ਨੇ ਲੰਘੇ ਦਿਨੀਂ ਇਕ ਰੈਲੀ ਵਿਚ ਕਿਹਾ ਸੀ ਸਮਾਂ ਆਉਣ ‘ਤੇ ਸੁਨੀਲ ਜਾਖੜ ਨੂੰ ਹੱਥਕੜੀ …

Read More »

ਕੇਜਰੀਵਾਲ ਨੇ ਫੂਲਕਾ ਨੂੰ ਅਸਤੀਫੇ ਸਬੰਧੀ ਫੈਸਲਾ ਵਾਪਸ ਲੈਣ ਲਈ ਕਿਹਾ

ਫੂਲਕਾ ਆਪਣੇ ਫੈਸਲੇ ‘ਤੇ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੋਇਆ ਹੈ ਕਿ ਬੇਅਦਬੀ ਮਾਮਲਿਆਂ ਸਬੰਧੀ ਜੇਕਰ 15 ਸਤੰਬਰ ਤੱਕ ਕਾਰਵਾਈ ਨਾ ਹੋਈ ਤਾਂ ਉਹ 16 ਸਤੰਬਰ ਨੂੰ ਅਸਤੀਫਾ ਦੇ ਦੇਣਗੇ। ਇਸੇ ਸਬੰਧ ਵਿਚ ਦਿੱਲੀ ਦੇ ਮੁੱਖ …

Read More »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਲਗਾਤਾਰ ਜਾਰੀ

ਮੁੰਬਈ ‘ਚ ਪੈਟਰੋਲ ਹੋਇਆ 90 ਰੁਪਏ ਪ੍ਰਤੀ ਲੀਟਰ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੇ ਕੱਲ੍ਹ ਪੂਰੇ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਖਿਲਾਫ ਕਾਂਗਰਸ ਪਾਰਟੀ ਸਮੇਤ 21 ਪਾਰਟੀਆਂ ਨੇ ਵਿਰੋਧ ਪ੍ਰਦਰਸ਼ਨ ਕੀਤੇ ਸਨ। ਕੇਂਦਰ ਸਰਕਾਰ ਦੀ ਜੰਮ ਕੇ ਆਲੋਚਨਾ ਹੋਈ ਸੀ ਅਤੇ ਥਾਂ-ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ …

Read More »

ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੁਮ ਨਵਾਜ਼ ਦਾ ਦੇਹਾਂਤ

ਸ਼ਰੀਫ ਅਤੇ ਉਨ੍ਹਾਂ ਦੀ ਧੀ ਮਰੀਅਮ ਰਾਵਲਪਿੰਡੀ ਦੀ ਜੇਲ੍ਹ ‘ਚ ਹਨ ਬੰਦ ਲੰਡਨ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਪਤਨੀ ਕੁਲਸੁਮ ਨਵਾਜ਼ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਕੁਲਸੁਮ ਦਾ ਲੰਡਨ ਵਿਚ ਇਲਾਜ ਚੱਲ ਰਿਹਾ ਸੀ। ਜ਼ਿਕਰਯੋਗ ਹੈ ਕਿ ਨਵਾਜ਼ ਸ਼ਰੀਫ਼ ਅਤੇ ਉਨ੍ਹਾਂ ਦੀ …

Read More »

ਤੇਲੰਗਾਨਾ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ

52 ਵਿਅਕਤੀਆਂ ਦੀ ਮੌਤ, 18 ਜ਼ਖ਼ਮੀ ਹੈਦਰਾਬਾਦ/ਬਿਊਰੋ ਨਿਊਜ਼ ਤੇਲੰਗਾਨਾ ਦੇ ਜਗਤਿਆਲ ਜ਼ਿਲ੍ਹੇ ਵਿਚ ਅੱਜ ਇਕ ਬੱਸ ਖੱਡ ਵਿਚ ਡਿੱਗ ਗਈ। ਇਸ ਭਿਆਨਕ ਸੜਕ ਹਾਦਸੇ ਵਿਚ 52 ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਜ਼ਖ਼ਮੀ ਹੋ ਗਏ ਹਨ। ਮ੍ਰਿਤਕਾਂ ਵਿਚ ਚਾਰ ਬੱਚੇ ਅਤੇ 20 ਮਹਿਲਾਵਾਂ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਅਨੁਸਾਰ …

Read More »