ਸੁਪਰੀਮ ਕੋਰਟ ਮਾਮਲੇ ‘ਤੇ ਕਰੇਗਾ ਮੁੜ ਵਿਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ 1988 ਦੇ ਰੋਡਰੇਜ ਮਾਮਲੇ ਵਿਚ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦਿੱਤਾ ਹੈ। ਇਸ ਮਾਮਲੇ ਵਿਚ ਸ਼ਿਕਾਇਤ ਕਰਤਾ ਵਲੋਂ ਪਾਈ ਗਈ ਪੁਨਰ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰਦਿਆਂ ਮੁੜ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ।ઠ ਇਸ …
Read More »Daily Archives: September 12, 2018
ਬੇਅਦਬੀ ਮਾਮਲਿਆਂ ਦੀ ਜਾਂਚ ਮਿੱਥੇ ਸਮੇਂ ‘ਚ ਹੋਵੇ : ਸਿੱਧੂ
ਬਾਦਲਾਂ ‘ਤੇ ਕੀਤੇ ਤਿੱਖੇ ਸਿਆਸੀ ਹਮਲੇ ਗੁਰਦਾਸਪੁਰ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਲੋਂ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਐਸਆਈਟੀ ‘ਤੇ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਇਹ ਸਵਾਲ ਕੈਪਟਨ ਦੀ ਵਜ਼ਾਰਤ ਵਿਚ ਸ਼ਾਮਲ ਮੰਤਰੀ ਹੀ ਚੁੱਕ ਰਹੇ ਹਨ। ਗੁਰਦਾਸਪੁਰ ‘ਚ ਇਕ ਧਾਰਮਿਕ ਸਮਾਗਮ ਵਿਚ ਪਹੁੰਚੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ …
Read More »ਡੀਜੀਪੀ ਸੁਰੇਸ਼ ਅਰੋੜਾ ਦਾ ਕਾਰਜਕਾਲ ਤਿੰਨ ਮਹੀਨੇ ਲਈ ਵਧਿਆ
ਅਰੋੜਾ ਨੇ 30 ਸਤੰਬਰ ਨੂੰ ਹੋਣਾ ਸੀ ਸੇਵਾ ਮੁਕਤ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਪੰਜਾਬ ਦੇ ਡੀਜੀਪੀ. ਸੁਰੇਸ਼ ਅਰੋੜਾ ਦਾ ਕਾਰਜਕਾਲ 3 ਮਹੀਨਿਆਂ ਲਈ ਵਧਾ ਦਿੱਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਡੀਜੀਪੀ ਸੁਰੇਸ਼ ਅਰੋੜਾ ਦਾ ਕਾਰਜਕਾਲ ਸਤੰਬਰ ਮਹੀਨੇ ਦੀ 30 ਤਰੀਕ ਨੂੰ …
Read More »ਕੈਪਟਨ ਅਮਰਿੰਦਰ ਨੇ ਫਿਰੋਜ਼ਪੁਰ ‘ਚ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਕਿਹਾ – ਇੱਕ ਸਾਲ ਤੋਂ ਪਹਿਲਾਂ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਬਣੇਗੀ ਅਤਿ ਆਧੁਨਿਕ ਯਾਦਗਾਰ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਸਾਰਾਗੜ੍ਹੀ ਦੀ ਜੰਗ ਵਿਚ ਹਿੱਸਾ ਲੈ ਕੇ ਸ਼ਹਾਦਤਾਂ ਦੇ ਜਾਮ ਪੀਣ ਵਾਲੇ ਫ਼ੌਜੀਆਂ ਨੂੰ ਫਿਰੋਜ਼ਪੁਰ ‘ਚ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਅੱਜ ਸਾਰਾਗੜ੍ਹੀ ਦੀ ਇਤਿਹਾਸ ਜੰਗ …
Read More »ਜਸਟਿਸ ਮਹਿਤਾਬ ਸਿੰਘ ਗਿੱਲ ਨੇ ਦਸਵੀਂ ਅਤੇ ਅੰਤਰਿਮ ਰਿਪੋਰਟ ਮੁੱਖ ਮੰਤਰੀ ਨੂੰ ਸੌਂਪੀ
ਅਕਾਲੀ-ਭਾਜਪਾ ਸਰਕਾਰ ਵਲੋਂ ਦਰਜ ਕੀਤੇ ਝੂਠੇ ਕੇਸਾਂ ਦੀ ਹੋਈ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੀ ਅਕਾਲੀ-ਭਾਜਪਾ ਸਰਕਾਰ ਸਮੇਂ ਕਈ ਝੂਠੇ ਕੇਸ ਦਰਜ ਹੋਏ ਸਨ। ਇਨ੍ਹਾਂ ਕੇਸਾਂ ਦੀ ਜਾਂਚ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਸੌਂਪੀ ਸੀ। ਅੱਜ ਜਸਟਿਸ ਮਹਿਤਾਬ ਸਿੰਘ ਗਿੱਲ ਨੇ ਆਪਣੀ ਦਸਵੀਂ ਅਤੇ ਅੰਤਰਿਮ ਰਿਪੋਰਟ ਮੁੱਖ ਮੰਤਰੀ …
Read More »ਆਮ ਆਦਮੀ ਪਾਰਟੀ ਰੁੱਸੇ ਆਗੂਆਂ ਨੂੰ ਮਨਾਏਗੀ
ਸੁੱਚਾ ਸਿੰਘ ਛੋਟੇਪੁਰ, ਗਾਂਧੀ ਅਤੇ ਖਹਿਰਾ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਹੁਣ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਲੱਗੀ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਮੋਗਾ ‘ਚ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੁਕਮਾਂ ‘ਤੇ ਪਾਰਟੀ ਨਾਲ ਨਾਰਾਜ਼ …
Read More »ਹਾਕੀ ਟੀਮ ਦੇ ਸਟਾਰ ਖਿਡਾਰੀ ਸਰਦਾਰ ਸਿੰਘ ਨੇ ਲਿਆ ਸੰਨਿਆਸ
12 ਸਾਲਾਂ ਵਿਚ ਖੇਡੇ 350 ਤੋਂ ਜ਼ਿਆਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਾਕੀ ਟੀਮ ਦੇ ਦਿੱਗਜ਼ ਖਿਡਾਰੀ ਸਰਦਾਰ ਸਿੰਘ ਨੇ ਸੰਨਿਆਸ ਲੈ ਲਿਆ ਹੈ। ਸਰਦਾਰ ਸਿੰਘ ਪਿਛਲੇ ਦਿਨੀਂ ਹੋਈਆਂ ਏਸ਼ੀਅਨ ਖੇਡਾਂ ਵਿਚ ਭਾਰਤੀ ਹਾਕੀ ਟੀਮ ਦਾ ਹਿੱਸਾ ਸਨ। ਇਨ੍ਹਾਂ ਖੇਡਾਂ ਵਿਚ ਭਾਵੇਂ ਹਾਕੀ ਟੀਮ ਫਾਈਨਲ ਵਿਚ ਨਹੀਂ ਪਹੁੰਚ ਸਕੀ ਸੀ …
Read More »ਨਵਾਜ਼ ਸ਼ਰੀਫ ਨੂੰ ਪਤਨੀ ਦੇ ਸਸਕਾਰ ‘ਚ ਸ਼ਾਮਲ ਹੋਣ ਲਈ ਤਿੰਨ ਦਿਨਾਂ ਲਈ ਮਿਲੀ ਪੈਰੋਲ
ਕੁਲਸੂਮ ਨੂੰ ਸ਼ੁੱਕਰਵਾਰ ਨੂੰ ਲਾਹੌਰ ਦੇ ਜਾਤੀ ਉਮਰਾ ਵਿੱਚ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ ਇਸਮਲਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਪੰਜਾਬ ਸੂਬੇ ਦੀ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ, ਉਨ੍ਹਾਂ ਦੀ ਬੇਟੀ ਮਰੀਅਮ ਅਤੇ ਜਵਾਈ ਮੁਹੰਮਦ ਸਫਦਰ ਦੀ ਪੈਰੋਲ ਤਿੰਨ ਦਿਨ ਤੱਕ ਵਧਾਉਣ ਦਾ ਫੈਸਲਾ ਲਿਆ ਹੈ। ਧਿਆਨ ਰਹੇ ਕਿ ਨਵਾਜ਼ ਸ਼ਰੀਫ ਦੀ …
Read More »