Breaking News

Daily Archives: September 14, 2018

ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ਨੂੰ ਪੰਥ ਵਿਚੋਂ ਛੇਕਣ ਦੀ ਕੀਤੀ ਮੰਗ

ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਨਾਮ ਦਿੱਤਾ ਮੰਗ ਪੱਤਰ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਵਿਚ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਸਿੱਧੂ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ …

Read More »

ਸ਼੍ਰੋਮਣੀ ਅਕਾਲੀ ਦਲ ਦੀ 16 ਸਤੰਬਰ ਨੂੰ ਫਰੀਦਕੋਟ ‘ਚ ਹੋ ਰਹੀ ਰੈਲੀ ‘ਤੇ ਪ੍ਰਸ਼ਾਸਨ ਨੇ ਲਗਾਈ ਰੋਕ

ਪ੍ਰਸ਼ਾਸਨ ਨੇ ਟਕਰਾਅ ਦੇ ਡਰੋਂ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸਿਤਾਰੇ ਅੱਜ ਕੱਲ੍ਹ ਕੁਝ ਜ਼ਿਆਦਾ ਹੀ ਧੁੰਦਲੇ ਹੁੰਦੇ ਜਾ ਰਹੇ ਹਨ। ਬੇਅਦਬੀ ਮਾਮਲਿਆਂ ਵਿਚ ਘਿਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਆਪਣੇ ਆਪ ਨੂੰ ਦੁੱਧ ਧੋਤਾ ਸਾਬਤ ਕਰਨ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਵਿਧਾਨ ਸਭਾ ਵਿਚ ਬੇਅਦਬੀ …

Read More »

ਹੁਣ ਰੇਲ ਗੱਡੀਆਂ ‘ਚ ਚਾਹ ਦੀਆਂ ਕੇਤਲੀਆਂ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਆਇਆ ਸਾਹਮਣੇ

ਸ਼੍ਰੋਮਣੀ ਕਮੇਟੀ ਨੇ ਕੀਤਾ ਸਖਤ ਇਤਰਾਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤੀ ਰੇਲਵੇ ਵਲੋਂ ਰੇਲ ਗੱਡੀਆਂ ਵਿਚ ਯਾਤਰੀਆਂ ਨੂੰ ਦਿੱਤੀ ਜਾਂਦੀ ਚਾਹ ਦੀਆਂ ਕੇਤਲੀਆਂ ‘ਤੇ ਸ੍ਰੀ ਹਰਮਿੰਦਰ ਸਾਹਿਬ ਦੀ ਤਸਵੀਰ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ‘ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ …

Read More »

ਪੰਜਾਬ ਦੇ ਨਵੇਂ ਭਰਤੀ ਮੁਲਾਜ਼ਮਾਂ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਪਰਖ ਕਾਲ ਦੌਰਾਨ ਵੀ ਮਿਲੇਗੀ ਪੂਰੀ ਤਨਖਾਹ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅਹਿਮ ਫੈਸਲਾ ਲੈਂਦੇ ਹੋਏ ਪੰਜਾਬ ਵਿਚ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਵਲੋਂ ਪਰਖ ਕਾਲ ਵਿਚ ਚੱਲ ਰਹੇ ਮੁਲਾਜ਼ਮਾਂ ਨੂੰ ਬੱਝਵੀਂ ਤਨਖਾਹ ਦੇਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ …

Read More »

ਸੁਪਰੀਮ ਕੋਰਟ ਦੇ ਚੀਫ ਜਸਟਿਸ ਬਣੇ ਰੰਜਨ ਗੋਗੋਈ

3 ਅਕਤੂਬਰ ਨੂੰ ਚੁੱਕਣਗੇ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋੇ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਰੰਜਨ ਗੋਗੋਈ ਨੂੰ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕਰ ਦਿੱਤਾ ਹੈ। ਗੋਗੋਈ ਆਉਂਦੀ 3 ਅਕਤੂਬਰ ਨੂੰ 46ਵੇਂ ਚੀਫ ਜਸਟਿਸ ਦੇ ਤੌਰ ‘ਤੇ ਅਹੁਦਾ ਸੰਭਾਲਣਗੇ। ਜਸਟਿਸ ਰੰਜਨ ਗੋਗਈ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਜਗ੍ਹਾ ਲੈਣਗੇ। …

Read More »

ਸ਼ਿਵਿੰਦਰ ਵਾਪਸ ਲੈਣਗੇ ਵੱਡੇ ਭਰਾ ਖਿਲਾਫ ਕੇਸ

ਅਦਾਲਤ ਤੋਂ ਬਾਹਰ ਪਰਿਵਾਰਕ ਬਜ਼ੁਰਗਾਂ ਸਾਹਮਣੇ ਹੋਵੇਗਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਫੋਰਟਿਸ ਹੈਲਥ ਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਨੇ ਵੱਡੇ ਭਰਾ ਮਾਲਵਿੰਦਰ ਮੋਹਨ ਸਿੰਘ ਨੂੰ ਅਦਾਲਤ ‘ਚ ਦੇਖ ਲੈਣ ਦਾ ਇਰਾਦਾ ਤਿਆਗ ਦਿੱਤਾ ਹੈ। ਸ਼ਿਵਿੰਦਰ ਮੋਹਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਨੇ ਦੋਵਾਂ ਬੱਚਿਆਂ ਨੂੰ …

Read More »

ਸੀਬੀਆਈ ਨੇ ਮੰਨਿਆ

ਵਿਜੇ ਮਾਲਿਆ ਖਿਲਾਫ ਲੁਕ ਆਊਟ ਸਰਕੂਲਰ ‘ਚ ਬਦਲਾਅ ਕਰਨਾ ਵੱਡੀ ਗਲਤੀ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਵਲੋਂ ਦੇਸ਼ ਛੱਡਣ ਦੇ ਮਾਮਲੇ ਵਿਚ ਸੀਬੀਆਈ ਨੇ ਸਫਾਈ ਦਿੱਤੀ ਹੈ। ਸੀਬੀਆਈ ਨੇ ਕਿਹਾ ਕਿ ਮਾਲਿਆ ਖਿਲਾਫ 2015 ਦੇ ਲੁਕ ਆਊਟ ਸਰਕੂਲਰ ਵਿਚ ਬਦਲਾਅ ਕਰਨਾ ਇਕ ਬਹੁਤ ਵੱਡੀ ਗਲਤੀ ਸੀ। …

Read More »

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ‘ਚ ਮਿੰਨੀ ਬੱਸ ਚਨਾਬ ਦਰਿਆ ‘ਚ ਡਿੱਗੀ

13 ਵਿਅਕਤੀਆਂ ਦੀ ਮੌਤ, 12 ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਠਾਕਰੀ ਵਿਚ ਅੱਜ ਸਵੇਰੇ ਇਕ ਮਿੰਨੀ ਬੱਸ ਚਨਾਬ ਦਰਿਆ ਵਿਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਵਿਅਕਤੀ ਜ਼ਖ਼ਮੀ ਹੋ ਗਏ। ਬੱਸ ਵਿਚ 30 ਵਿਅਕਤੀ ਸਫਰ ਕਰ ਰਹੇ ਸਨ। …

Read More »