1487 ‘ਚ ਹੋਇਆ ਸੀ ਗੁਰੂ ਸਾਹਿਬ ਦਾ ਵਿਆਹ ਬਟਾਲਾ/ਬਿਊਰੋ ਨਿਊਜ਼ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ‘ਤੇ ਸਾਲਾਨਾ ਜੋੜ ਮੇਲਾ ਬਟਾਲਾ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੂ ਸਾਹਿਬ ਜੀ ਦਾ ਵਿਆਹ 1487 ਵਿਚ ਹੋਇਆ ਸੀ। ਵਿਆਹ ਪੁਰਬ ਦੀਆਂ ਖੁਸ਼ੀਆਂ ਵਿਚ …
Read More »Daily Archives: September 17, 2018
ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
ਸਿੱਧੂ ਨੇ ਕਿਹਾ, ਜਲਦ ਹੀ ਉਮੀਦ ਹਕੀਕਤ ਵਿਚ ਬਦਲੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ …
Read More »ਸੁੱਚਾ ਸਿੰਘ ਛੋਟੇਪੁਰ ਨੂੰ ਆਮ ਆਦਮੀ ਪਾਰਟੀ ‘ਚ ਮੁੜ ਲਿਆਉਣ ਲਈ ਕੋਸ਼ਿਸ਼ਾਂ ਤੇਜ਼
‘ਆਪ’ ਦੇ ਸੀਨੀਅਰ ਆਗੂਆਂ ਨੇ ਛੋਟੇਪੁਰ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੂੰ ਮੁੜ ਇਕੱਠਾ ਕਰਨ ਲਈ ਅਰਵਿੰਦ ਕੇਜਰੀਵਾਲ ਨੇ ਯਤਨ ਸ਼ੁਰੂ ਕਰ ਦਿੱਤੇ ਹਨ। ਕੇਜਰੀਵਾਲ ਦੇ ਕਹਿਣ ‘ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਡਾਕਟਰ ਬਲਬੀਰ ਸਿੰਘ ਦੀ ਅਗਵਾਈ ਹੇਠ ਪਾਰਟੀ ਦੇ ਕੁੱਝ ਆਗੂਆਂ ਨੇ ਸੁੱਚਾ …
Read More »ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਚੋਣ ਪ੍ਰਚਾਰ ਹੋਇਆ ਸਮਾਪਤ
ਵੋਟਾਂ 19 ਸਤੰਬਰ ਦਿਨ ਬੁੱਧਵਾਰ ਨੂੰ ਪੈਣੀਆਂ, ਨਤੀਜੇ 22 ਸਤੰਬਰ ਨੂੰ ਆਉਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 19 ਸਤੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਵੋਟਾਂ ਲਈ ਅੱਜ ਸ਼ਾਮੀਂ ਚੋਣ ਪ੍ਰਚਾਰ ਸਮਾਪਤ ਹੋ ਗਿਆ। ਇਸ ਦੌਰਾਨ ਉਮੀਦਵਾਰ ਹੁਣ ਘਰ-ਘਰ ਜਾ ਕੇ ਚੋਣ ਪ੍ਰਚਾਰ ਕਰ ਸਕਣਗੇ। ਧਿਆਨ …
Read More »ਧਾਰਮਿਕ ਗ੍ਰੰਥਾਂ ਦੀ ਬੇਅਦਬੀ ਲਈ ਜ਼ਿੰਮੇਵਾਰ ਵਿਅਕਤੀਆਂ ‘ਤੇ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ
ਕੈਪਟਨ ਅਮਰਿੰਦਰ ਨੇ ਕਿਹਾ – ਬਾਦਲ ਭਟਕਾਉੋਂਦੇ ਹਨ ਲੋਕਾਂ ਦਾ ਧਿਆਨ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਜ਼ੀਰਕਪੁਰ ਵਿਚ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਵਿਅਕਤੀਆਂ ‘ਤੇ ਕਾਨੂੰਨੀ ਕਾਰਵਾਈ ਜ਼ਰੂਰ ਹੋਵੇਗੀ। ਕੈਪਟਨ ਅਮਰਿੰਦਰ ਨੇ ਬਾਦਲਾਂ ‘ਤੇ ਦੋਸ਼ ਲਗਾਇਆ ਕਿ ਉਹ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਤੋਂ ਲੋਕਾਂ ਦਾ ਧਿਆਨ …
Read More »ਹਿਮਾਚਲ ‘ਚ ਸਿੱਖ ਰੈਜੀਮੈਂਟ ਦੇ ਜਵਾਨ ਨੇ ਆਪਣੇ ਦੋ ਸਾਥੀਆਂ ਨੂੰ ਮਾਰ ਕੇ ਆਪ ਵੀ ਕੀਤੀ ਖੁਦਕੁਸ਼ੀ
ਮ੍ਰਿਤਕ ਤਿੰਨੇ ਜਵਾਨ ਬਰਨਾਲਾ, ਗੁਰਦਾਸਪੁਰ ਅਤੇ ਤਰਨਤਾਰਨ ਨਾਲ ਸਬੰਧਤ ਧਰਮਸ਼ਾਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮਕਲੋੜਗੰਜ ਵਿਚ ਸਿੱਖ ਰੈਜੀਮੈਂਟ ਦੇ ਜਵਾਨ ਜਸਵੀਰ ਸਿੰਘ ਨੇ ਲੰਘੀ ਰਾਤ ਮਾਮੂਲੀ ਝਗੜੇ ਦੇ ਚੱਲਦਿਆਂ ਗੋਲੀਆਂ ਚਲਾ ਕੇ ਆਪਣੇ ਦੋ ਸਾਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿਚ ਆਪਣੇ ਆਪ ਨੂੰ ਵੀ ਗੋਲੀ ਮਾਰ …
Read More »ਯੋਗ ਗੁਰੂ ਰਾਮਦੇਵ ਦਾ ਕਹਿਣਾ
ਮੋਦੀ ਸਰਕਾਰ ਇਜਾਜ਼ਤ ਦੇਵੇ ਤਾਂ ਦੇਸ਼ ਵਿਚ 35 ਰੁਪਏ ਲੀਟਰ ਵੇਚ ਸਕਦਾ ਹਾਂ ਪੈਟਰੋਲ ਨਵੀਂ ਦਿੱਲੀ/ਬਿਊਰੋ ਨਿਊਜ਼ ਯੋਗ ਗੁਰੂ ਬਾਬਾ ਰਾਮਦੇਵ ਪਿਛਲੇ ਕਈ ਦਿਨਾਂ ਤੋਂ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ। ਰਾਮਦੇਵ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਵਧਦੀ ਮਹਿੰਗਾਈ ‘ਤੇ ਕਾਬੂ ਨਹੀਂ ਪਾਇਆ …
Read More »ਵਿਰਾਟ ਕੋਹਲੀ ਤੇ ਮੀਰਾਬਾਈ ਚਾਨੂ ਨੂੰ ਖੇਡ ਰਤਨ ਪੁਰਸਕਾਰ ਦੇਣ ਲਈ ਸਿਫਾਰਸ਼
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਦੇਸ਼ ਦੇ ਸਭ ਤੋਂ ਵੱਡੇ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਦੇਣ ਦੀ ਸਿਫਾਰਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕੋਹਲੀ ਦੇ ਨਾਂ ਦੀ 2016 ਵਿੱਚ ਵੀ ਸਿਫਾਰਸ਼ ਕੀਤੀ ਗਈ ਸੀ ਪਰ ਉਸ ਸਮੇਂ ਚੋਣ ਕਮੇਟੀ ਵਿੱਚ …
Read More »