ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਹੋਈ ਮੀਟਿੰਗ ਦੀ ਕੀਤੀ ਪੁਸ਼ਟੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ ਕਾਨਫ਼ਰੰਸ ਕੀਤੀ। ਪ੍ਰੈਸ ਕਾਨਫਰੰਸ ਦੋਰਾਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਬੈਠਕ ਹੋਈ ਸੀ। ਸਿੱਧੂ ਨੇ ਸਪੱਸ਼ਟ ਕੀਤਾ ਕਿ …
Read More »Daily Archives: September 18, 2018
ਬਾਦਲ ਪਰਿਵਾਰ ਅਤੇ ਮਜੀਠੀਆ ਨੇ ਸਿੱਧੂ ਨੂੰ ਘੇਰਨ ਦੀ ਕੀਤੀ ਕੋਸ਼ਿਸ਼
ਸਿੱਧੂ ਦੇ ਆਈ. ਐੱਸ. ਆਈ. ਨਾਲ ਹਨ ਗੂੜ੍ਹੇ ਸਬੰਧ : ਸੁਖਬੀਰ ਬਾਦਲ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਿੱਧੂ ਦੇ …
Read More »ਖਹਿਰਾ ਨੇ 21 ਸਤੰਬਰ ਨੂੰ ਚੰਡੀਗੜ੍ਹ ‘ਚ ਸੱਦੀ ਆਲ ਪਾਰਟੀ ਮੀਟਿੰਗ
ਕਿਹਾ, ਕਾਂਗਰਸ ਅਤੇ ਅਕਾਲੀ ਦਲ ਆਪਸ ਵਿਚ ਘਿਓ ਖਿਚੜੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਅੱਜ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਆਲ ਪਾਰਟੀ ਦੀ ਇੱਕ ਮੀਟਿੰਗ ਆਉਣ ਵਾਲੀ 21 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ …
Read More »ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ ਵੋਟਾਂ ਭਲਕੇ
ਮੁੱਖ ਮੁਕਾਬਲਾ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ ਭਲਕੇ 19 ਸਤੰਬਰ ਨੂੰ ਵੋਟਾਂ ਪੈਣ ਜਾ ਰਹੀਆਂ ਹਨ। ਵੋਟਾਂ ਸਵੇਰੇ 8 ਵਜੇ ਪੈਣੀਆਂ ਸ਼ੁਰੂ ਹੋ ਜਾਣਗੀਆਂ ਅਤੇ ਸ਼ਾਮ 4 ਵਜੇ ਤੱਕ ਪੈਣਗੀਆਂ। ਇਨ੍ਹਾਂ ਵੋਟਾਂ ਦੇ ਨਤੀਜੇ 22 ਸਤੰਬਰ ਦਿਨ ਸ਼ਨੀਵਾਰ ਨੂੰ …
Read More »ਅਕਾਲੀ-ਭਾਜਪਾ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ
ਪੰਚਾਇਤੀ ਚੋਣਾਂ ‘ਚ ਹੋ ਰਹੀ ਧੱਕੇਸ਼ਾਹੀ ਖਿਲਾਫ ਮੰਗ ਪੱਤਰ ਸੌਂਪਿਆ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ-ਭਾਜਪਾ ਦੇ ਇਕ ਵਫਦ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਫਦ ਵਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤੀ ਚੋਣਾਂ ਵਿਚ ਹੋ ਰਹੀ ਧੱਕੇਸ਼ਾਹੀ ਦੇ ਖਿਲਾਫ ਰਾਜਪਾਲ ਨੂੰ ਮੰਗ …
Read More »ਪ੍ਰਤਾਪ ਬਾਜਵਾ ਕਾਂਗਰਸ ਕਮੇਟੀ ਦੇ ਵਿਦੇਸ਼ੀ ਮਾਮਲਿਆਂ ਵਿਭਾਗ ਦੇ ਉਪ-ਚੇਅਰਮੈਨ ਬਣੇ
ਮੁਨੀਸ਼ ਤਿਵਾੜੀ ਨੂੰ ਬਣਾਇਆ ਜਨਰਲ ਸਕੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਵਿਦੇਸ਼ ਮਾਮਲਿਆਂ ਦੇ ਵਿਭਾਗ ਵਿਚ ਪ੍ਰਤਾਪ ਸਿੰਘ ਬਾਜਵਾ ਨੂੰ ਉਪ ਚੇਅਰਮੈਨ ਨਿਯੁਕਤ ਕੀਤਾ ਹੈ। ਪ੍ਰਤਾਪ ਸਿੰਘ ਬਾਜਵਾ ਤੋਂ ਇਲਾਵਾ ਭੁਵਨੇਸ਼ਵਰ ਕਾਲੀਤਾ ਨੂੰ ਵੀ ਵਿਭਾਗ ਦਾ ਉਪ ਚੇਅਰਮੈਨ ਬਣਾਇਆ ਗਿਆ ਹੈ। ਇਸੇ …
Read More »ਮੁੱਖ ਸਕੱਤਰ ਨਾਲ ਕੁੱਟਮਾਰ ਦੇ ਮਾਮਲੇ ਵਿਚ ਅਰਵਿੰਦ ਕੇਜਰੀਵਾਲ, ਸਿਸੋਦੀਆ ਤੇ 11 ਹੋਰ ਵਿਧਾਇਕਾਂ ਨੂੰ ਅਦਾਲਤ ਨੇ ਜਾਰੀ ਕੀਤਾ ਸੰਮਨ
25 ਅਕਤੂਬਰ ਨੂੰ ਪੇਸ਼ ਹੋਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਇਕ ਅਦਾਲਤ ਨੇ ਮੁੱਖ ਸਕੱਤਰ ਨਾਲ ਕੁੱਟਮਾਰ ਦੇ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 11 ਹੋਰ ਵਿਧਾਇਕਾਂ ਨੂੰ ਸੰਮਨ ਜਾਰੀ ਕੀਤਾ ਹੈ। ਅਦਾਲਤ ਨੇ ਇਨ੍ਹਾਂ ਸਾਰੇ ਵਿਅਕਤੀਆਂ ਨੂੰ 25 ਅਕਤੂਬਰ ਨੂੰ ਪੇਸ਼ …
Read More »