ਕੇਂਦਰ ਸਰਕਾਰ ਚੋਣ ਲਾਹੇ ਲਈ ਡੇਰਾ ਸਿਰਸਾ ਨਾਲ ਮੁੜ ਸਿਆਸੀ ਤਾਲਮੇਲ ਵਧਾਉਣ ਲੱਗੀ ਬਠਿੰਡਾ/ਬਿਊਰੋ ਨਿਊਜ਼ : ਕੇਂਦਰ ਦੀ ਭਾਜਪਾ ਸਰਕਾਰ ਆਗਾਮੀ ਚੋਣਾਂ ਕਾਰਨ ਡੇਰਾ ਸਿਰਸਾ ‘ਤੇ ਮਿਹਰ ਦੀ ਨਜ਼ਰ ਰੱਖਣ ਲੱਗੀ ਹੈ। ਸੀਬੀਆਈ ਦਾ ਬੇਅਦਬੀ ਮਾਮਲੇ ਵਿਚ ਡੇਰਾ ਪੈਰੋਕਾਰਾਂ ਪ੍ਰਤੀ ਨਰਮ ਗੋਸ਼ਾ ਸਿਆਸੀ ਇਸ਼ਾਰੇ ਦੀ ਸ਼ਾਹਦੀ ਭਰਦਾ ਹੈ। ਬੇਅਦਬੀ ਮਾਮਲੇ …
Read More »Daily Archives: September 21, 2018
ਧਰਮਸ਼ਾਲਾ ‘ਚ ਸਿੱਖ ਰੈਜਮੈਂਟ ਦੇ ਜਵਾਨ ਨੇ ਦੋ ਸਾਥੀਆਂ ਨੂੰ ਮਾਰ ਕੇ ਆਪ ਵੀ ਕੀਤੀ ਖੁਦਕੁਸ਼ੀ
ਗੋਲੀ ਚਲਾਉਣ ਵਾਲਾ ਬਰਨਾਲਾ ਅਤੇ ਮ੍ਰਿਤਕ ਗੁਰਦਾਸਪੁਰ ਅਤੇ ਤਰਨਤਾਰਨ ਨਾਲ ਸਬੰਧਤ ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿੱਚ 18 ਸਿੱਖ ਰੈਜਮੈਂਟ ਦੇ ਇਕ ਜਵਾਨ ਨੇ ਦੋ ਸਾਥੀ ਫੌਜੀਆਂ ਨੂੰ ਗੋਲੀਆਂ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਤਿੰਨੇ ਫੌਜੀਆਂ ਦਰਮਿਆਨ ਡਿਊਟੀ ਦੇਣ ਨੂੰ ਲੈ ਕੇ ਤਕਰਾਰ ਹੋਈ ਸੀ। ਫੌਜੀ ਜਵਾਨ ਜਸਬੀਰ …
Read More »ਮਹਿਕਾਂ ਛੱਡਣ ਲੱਗਾ ਬਠਿੰਡਾ ਜ਼ਿਲ੍ਹੇ ਦਾ ਪਿੰਡ ਸੁੱਖਾ ਸਿੰਘ ਵਾਲਾ
ਪੰਜ ਨੌਜਵਾਨਾਂ ਨੇ ਤਿੰਨ ਸਾਲਾਂ ਵਿਚ ਪੂਰੇ ਪਿੰਡ ਦੀ ਬਦਲੀ ਨੁਹਾਰ ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਜ਼ਿਲ੍ਹੇ ਦੇ ਪਿੰਡ ਸੁੱਖਾ ਸਿੰਘ ਵਾਲਾ ਦੇ ਪੰਜ ਨੌਜਵਾਨਾਂ ਨੇ ਤਿੰਨ ਵਰ੍ਹਿਆਂ ਵਿਚ ਪੂਰੇ ਪਿੰਡ ਦੀ ਨੁਹਾਰ ਬਦਲ ਦਿੱਤੀ ਹੈ। ‘ਸਵੱਛ ਭਾਰਤ’ ਦੇਖਣਾ ਹੋਵੇ ਤਾਂ ਇਸ ਪਿੰਡ ਵਿਚੋਂ ਝਲਕਦਾ ਹੈ। ਪਹਿਲਾਂ ਲੱਤਾਂ ਖਿੱਚਣ ਵਾਲੇ ਲੋਕ …
Read More »ਬੇਅਦਬੀ ਦੇ ਮਾਮਲਿਆਂ ਵਿਚ ਸਜ਼ਾ ਦੇ ਫੈਸਲੇ ਨਾਲ ਪ੍ਰਕਾਸ਼ਕ ਅਤੇ ਲੇਖਕ ਡਰੇ
ਚੰਡੀਗੜ੍ਹ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਹਰਭਜਨ ਸਿੰਘ ਦਾ ਪਰਿਵਾਰ ਪਿਛਲੇ 138 ਵਰ੍ਹਿਆਂ ਤੋਂ ਧਾਰਮਿਕ ਪੁਸਤਕਾਂ ਦੀ ਛਪਾਈ ਦੇ ਕਾਰੋਬਾਰ ਵਿਚ ਲੱਗਿਆ ਹੋਇਆ ਸੀ। ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ਮਗਰੋਂ ਕਰੀਬ 10 ਸਾਲ ਪਹਿਲਾਂ ਉਨ੍ਹਾਂ ਗੁਰੂ ਗ੍ਰੰਥ ਸਾਹਿਬ ਦੀ ਛਪਾਈ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤੀ। ਹੁਣ ਜਦੋਂ ਧਾਰਮਿਕ ਪੁਸਤਕਾਂ ਦੀ …
Read More »ਆਮ ਆਦਮੀ ਪਾਰਟੀ ਰੁੱਸੇ ਆਗੂਆਂ ਨੂੰ ਲੱਗੀ ਮਨਾਉਣ
ਅਰਵਿੰਦ ਕੇਜਰੀਵਾਲ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਮਨਾਉਣ ਲਈ ਭੇਜਿਆ ਵਫ਼ਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਦੋਫਾੜ ਹੋਈ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੁੜ ਇਕ ਧਾਗੇ ਵਿਚ ਪਰੋਣ ਲਈ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਰੁੱਸਿਆਂ ਨੂੰ ਮਨਾਉਣ ਦੀ ਨਵੀਂ ਰਣਨੀਤੀ ਉਲੀਕੀ ਹੈ। ਇਸ ਤਹਿਤ ਸੁੱਚਾ ਸਿੰਘ …
Read More »ਡਾ. ਧਰਮਵੀਰ ਗਾਂਧੀ ਮੁੜ ‘ਆਪ’ ਵਿਚ ਹੋ ਸਕਦੇ ਹਨ ਸ਼ਾਮਲ
ਪਟਿਆਲਾ : ਆਮ ਆਦਮੀ ਪਾਰਟੀ ਦੇ ਬਾਗ਼ੀ ਐਮਪੀ ਡਾ. ਧਰਮਵੀਰ ਗਾਂਧੀ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਕੇ ਸਰਗਰਮ ਭੂਮਿਕਾ ਨਿਭਾਉਣਗੇ ਅਤੇ ਪਟਿਆਲਾ ਤੋਂ ਐਮਪੀ ਦੀ ਚੋਣ ਵੀ ਲੜਨਗੇ। ਇਹ ਦਾਅਵਾ ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਤੋਂ ਸੰਸਦ ਮੈਂਬਰ …
Read More »ਦੁਸਹਿਰੇ ਵਾਲੇ ਦਿਨ ਅੱਜ ਦੇ ਰਾਵਣਾਂ ਦੇ ਪੁਤਲੇ ਸਾੜੋ : ਖਹਿਰਾ
ਬਠਿੰਡਾ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਦੇ ਮੁੱਦੇ ਨੂੰ ਲੈ ਕੇ ਬਠਿੰਡਾ ਵਿੱਚ ਪ੍ਰੈੱਸ ਕਾਨਫਰੰਸ ਕੀਤੀ। ਖਹਿਰਾ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਵਿੱਚ ਸ਼ਾਮਲ ਕੀਤੇ ਮੁਲਜ਼ਮਾਂ ਨੂੰ …
Read More »ਖਹਿਰਾ ਨੇ 21 ਸਤੰਬਰ ਨੂੰ ਚੰਡੀਗੜ੍ਹ ‘ਚ ਸੱਦੀ ਆਲ ਪਾਰਟੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਸਿੰਘ ਖਹਿਰਾ ਨੇ ਅੱਜ ਕਿਹਾ ਕਿ ਬੇਅਦਬੀ ਦੇ ਮਾਮਲੇ ਵਿਚ ਆਲ ਪਾਰਟੀ ਦੀ ਇੱਕ ਮੀਟਿੰਗ ਆਉਣ ਵਾਲੀ 21 ਸਤੰਬਰ ਨੂੰ ਚੰਡੀਗੜ੍ਹ ਵਿਖੇ ਸੱਦੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਵੀ ਮੌਜੂਦ …
Read More »ਲੋਕ ਗਾਇਕ ਜਸਦੇਵ ਯਮਲਾ ਦਾ ਦੇਹਾਂਤ
ਲੁਧਿਆਣਾ/ਬਿਊਰੋ ਨਿਊਜ਼ : ਲੋਕ ਗਾਇਕੀ ਦੇ ਬਾਬਾ ਬੋਹੜ ਲਾਲ ਚੰਦ ਯਮਲਾ ਜੱਟ ਦੇ ਪੁੱਤ ਤੇ ਲੋਕ ਗਾਇਕ ਜਸਦੇਵ ਯਮਲਾ ਦਾ ਐਤਵਾਰ ਨੂੰ ਲੁਧਿਆਣਾ ਵਿਚ ਦੇਹਾਂਤ ਹੋ ਗਿਆ। ਜਾਣਕਾਰੀ ਅਨੁਸਾਰ ਜਸਦੇਵ ਯਮਲਾ ਕਰੀਬ ਹਫ਼ਤੇ ਤੋਂ ਬਿਮਾਰ ਸਨ। ਹਾਲਤ ਗੰਭੀਰ ਹੋਣ ‘ਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ …
Read More »ਪੰਥਕ ਧਿਰਾਂ ਵਲੋਂ ਅਕਾਲੀ ਦਲ ਦੀ ਫਰੀਦਕੋਟ ਰੈਲੀ ਦਾ ਡਟ ਕੇ ਵਿਰੋਧ
ਕਾਲੇ ਝੰਡਿਆਂ ਨਾਲ ਬਰਗਾੜੀ ਤੋਂ ਫਰੀਦਕੋਟ ਤੱਕ ਰੋਸ ਮਾਰਚ ਫ਼ਰੀਦਕੋਟ : ਸ਼੍ਰੋਮਣੀ ਅਕਾਲੀ ਦਲ ਲਈ ਵੱਕਾਰ ਦਾ ਸੁਆਲ ਬਣੀ ਫ਼ਰੀਦਕੋਟ ਰੈਲੀ ਦਾ ਪੰਥਕ ਧਿਰਾਂ ਵੱਲੋਂ ਵਿਰੋਧ ਕੀਤਾ ਗਿਆ। 300 ਤੋਂ ਵੱਧ ਹਥਿਆਰਬੰਦ ਗਰਮਖ਼ਿਆਲੀ ਸਿੱਖ ਆਗੂਆਂ ਤੇ ਵਰਕਰਾਂ ਨੇ ਕਾਲੇ ਝੰਡਿਆਂ ਨਾਲ ਬਰਗਾੜੀ ਤੋਂ ਲੈ ਕੇ ਫ਼ਰੀਦਕੋਟ ਤੱਕ ਵਿਸ਼ਾਲ ਰੋਸ ਮਾਰਚ …
Read More »