Breaking News
Home / 2018 / September / 21 (page 5)

Daily Archives: September 21, 2018

ਸ਼ਰਨਾਰਥੀਆਂ ਬਾਰੇ ਟਰੰਪ ਪ੍ਰਸ਼ਾਸਨ ਦਾ ਅਹਿਮ ਫੈਸਲਾ

30 ਹਜ਼ਾਰ ਵਿਅਕਤੀਆਂ ਨੂੰ ਹੀ ਮਿਲੇਗੀ ਪਨਾਹ ਸਾਲ 2018 ਵਿਚ 45 ਹਜ਼ਾਰ ਵਿਅਕਤੀਆਂ ਨੂੰ ਮਿਲੀ ਸੀ ਸ਼ਰਨ ਵਾਸ਼ਿੰਗਟਨ : ਡੋਨਾਲਡ ਟਰੰਪ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ 2019 ਵਿਚ ਸਿਰਫ 30 ਹਜ਼ਾਰ ਸ਼ਰਨਾਰਥੀਆਂ ਨੂੰ ਅਮਰੀਕਾ ਵਿਚ ਦਾਖਲੇ ਦੀ ਇਜਾਜ਼ਤ ਦਿੱਤੀ ਜਾਵੇਗੀ, ਜਦਕਿ ਇਸੇ ਸਾਲ 2018 ਵਿਚ ਇਹ ਗਿਣਤੀ 45 ਹਜ਼ਾਰ …

Read More »

ਜੇਸਨ ਕੈਨੀ ਨੇ ਕੈਪਟਨ ਅਮਰਿੰਦਰ ਨਾਲ ਕੀਤੀ ਮੁਲਾਕਾਤ

ਦੁਵੱਲੇ ਹਿੱਤਾਂ ਅਤੇ ਇਮੀਗ੍ਰੇਸ਼ਨ ਮਾਮਲਿਆਂ ਸਬੰਧੀ ਹੋਈ ਗੱਲਬਾਤ ਚੰਡੀਗੜ੍ਹ : ਕੈਨੇਡਾ ਦੇ ਅਲਬਰਟਾ ਸੂਬੇ ਦੇ ਵਿਰੋਧੀ ਧਿਰ ਦੇ ਆਗੂ ਜੈਸਨ ਕੈਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਸਰਕਾਰੀ ਨਿਵਾਸ ਸਥਾਨ ‘ਤੇ ਮਿਲੇ। ਜੇਸਨ ਕੈਨੀ ਤੇ ਕੈਪਟਨ ਅਮਰਿੰਦਰ ਨੇ ਦੁਵੱਲੇ ਹਿੱਤਾਂ, ਫਸਲੀ ਵਿਭਿੰਨਤਾ, ਪਾਣੀ ਅਤੇ ਇਮੀਗ੍ਰੇਸ਼ਨ ਸਮੇਤ …

Read More »

ਭ੍ਰਿਸ਼ਟਾਚਾਰ ਦੇ ਕੇਸ ‘ਚ ਨਵਾਜ਼ ਸ਼ਰੀਫ ਨੂੰ ਰਾਹਤ, ਸਜ਼ਾ ‘ਤੇ ਲੱਗੀ ਰੋਕੀ

ਇਸਲਾਮਾਬਾਦ : ਇਕ ਪਾਕਿਸਤਾਨੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਤੇ ਜਵਾਈ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਸੁਣਾਈਆਂ ਸਜ਼ਾਵਾਂ ਮੁਲਤਵੀ ਕਰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਇਸਲਾਮਾਬਾਦ ਹਾਈਕੋਰਟ ਦੇ ਦੋ ਜੱਜਾਂ ਦੇ ਬੈਂਚ ਨੇ 68 ਸਾਲਾ ਸ਼ਰੀਫ਼, ਧੀ ਮਰੀਅਮ ਤੇ ਜਵਾਈ ਕੈਪਟਨ (ਸੇਵਾਮੁਕਤ) ਮੁਹੰਮਦ …

Read More »

ਪਾਕਿ ਸਿਰ 300 ਖਰਬ ਰੁਪਏ ਦਾ ਕਰਜ਼ਾ : ਇਮਰਾਨ

ਕਿਹਾ – ਰੋਜ਼ਾਨਾ 6 ਅਰਬ ਰੁਪਏ ਦੇ ਵਿਆਜ਼ ਦਾ ਕਰ ਰਹੇ ਹਾਂ ਭੁਗਤਾਨ ਇਸਲਾਮਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਪਾਕਿਸਤਾਨ ਸਿਰ 300 ਖਰਬ ਰੁਪਏ ਦਾ ਕਰਜ਼ਾ ਹੈ ਅਤੇ ਦੇਸ਼ ਨੂੰ ਬਚਾਉਣ ਲਈ ਜਵਾਬਦੇਹੀ ਬਹੁਤ ਜ਼ਰੂਰੀ ਹੈ। ਖਾਨ ਨੇ ਸਿਵਲ ਸਰਵਿਸਿਜ਼ ਕਰਮਚਾਰੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ, …

Read More »

ਪਾਕਿਸਤਾਨ ‘ਚ ਪੀਐਮ ਹਾਊਸ ਦੀਆਂ ਕਾਰਾਂ ਦੀ ਹੋਈ ਨਿਲਾਮੀ

ਅੰਮ੍ਰਿਤਸਰ : 300 ਖਰਬ ਰੁਪਏ ਤੋਂ ਵਧੇਰੇ ਦੇ ਕਰਜ਼ੇ ਹੇਠ ਦੱਬੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸਰਕਾਰੀ ਨਿਵਾਸ ਵਿਚ ਇਸਤੇਮਾਲ ਲਈ ਰੱਖੀਆਂ ਮਹਿੰਗੀਆਂ ਤੇ ਵਿਦੇਸ਼ੀ ਕਾਰਾਂ ਤੇ ਜੀਪਾਂ ਦੀ ਨਿਲਾਮੀ ਦੇ ਨਾਲ-ਨਾਲ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਵਲੋਂ ਸਰਕਾਰੀ ਨਿਵਾਸ ਵਿਚ ਰੱਖੀਆਂ 8 ਮੱਝਾਂ ਦੀ ਵੀ ਨਿਲਾਮੀ ਕਰਵਾਈ …

Read More »

ਮਾਲਿਆ ਨੂੰ ਇੰਗਲੈਂਡ ਭੇਜਣ ‘ਚ ਸੀਬੀਆਈ ਨੇ ਕੀਤੀ ਮੱਦਦ

ਪ੍ਰਧਾਨ ਮੰਤਰੀ ਦੀ ਪ੍ਰਵਾਨਗੀ ਤੋਂ ਬਿਨਾ ਅਜਿਹਾ ਨਹੀਂ ਹੋ ਸਕਦਾ : ਰਾਹੁਲ ਗਾਂਧੀ ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਹੈ ਕਿ ਸੀਬੀਆਈ ਨੇ ਭਗੌੜੇ ਵਿਜੈ ਮਾਲਿਆ ਨੂੰ ਇੰਗਲੈਂਡ ਭੱਜਣ ਵਿਚ ਸਹਾਇਤਾ ਕੀਤੀ। ਉਨ੍ਹਾਂ ਕਿਹਾ ਕਿ ਸੀਬੀਆਈ ‘ਰੋਕ ਕੇ ਰੱਖਣ’ (ਡਿਟੇਨ) ਦੇ ਨੋਟਿਸ ਨੂੰ ‘ਸੂਚਨਾ ਦੇਣ’ (ਇਨਫਾਰਮ) …

Read More »

25 ਡਾਲਰ ਦੀ ਸ਼ਰਾਬ ਖਾਤਰ ਭਾਰਤੀ ਕਲਰਕ ਨੂੰ ਕਤਲ ਕਰਨ ਵਾਲੀ ਔਰਤ ਨੂੰ ਉਮਰ ਕੈਦ

ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਇਕ ਭਾਰਤੀ ਅਮਰੀਕੀ ਸਟੋਰ ਕਲਰਕ ਦੀ 25 ਡਾਲਰ ਦੀ ਵਿਸਕੀ ਦੀ ਬੋਤਲ ਖਾਤਰ ਕੀਤੇ ਕਤਲ ਤੇ ਕੋਰਟ ਜਿਊਰੀ ਨੇ ਸਿਰਫ਼ 4 ਘੰਟੇ ਦੇ ਵਿਚਾਰ-ਵਟਾਂਦਰੇ ਤੋਂ ਬਾਅਦ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਸੁਣਾਈ। ਅਗਸਤ 2016 ‘ਚ ਸ਼ਾਨੀਕੋਆ ਮੋਨੀਕ ਫਿਨਲੇ 27 ਨੇ ਨਾਰਥ ਲਿਟਲ ਰੌਕ, ਆਰਕਾਨਸਾਸ ‘ਚ …

Read More »

ਬਰੈਂਪਟਨ ਫੈਡਰਲ ਲਿਬਰਲ ਐਸੋਸੀਏਸ਼ਨ ਵਲੋਂ ਆਯੋਜਿਤ ਸਲਾਨਾ ਬਾਰ ਬੀ ਕਿਊ ‘ਚ ਪਹੁੰਚੇ ਪ੍ਰਧਾਨ ਮੰਤਰੀ

ਕੈਨੇਡਾ ਦੇ ਭਵਿੱਖ ਨੂੰ ਹੋਰ ਉਜਲ ਬਣਾਓ : ਟਰੂਡੋ ਬਰੈਂਪਟਨ/ਬਿਊਰੋ ਨਿਊਜ਼ : ਗਰਮੀਆਂ ਸਮਾਪਤ ਹੋਣ ਕੰਢੇ ਹਨ ਅਤੇ ਸਕੂਲਾਂ ਵਿਚ ਵਿਦਿਆਰਥੀਆਂ ਦੀ ਰੌਣਕ ਪਰਤ ਆਈ ਹੈ। ਅਜਿਹੇ ਖੁਸ਼ਗ਼ਆਰ ਮੌਸਮ ਵਿਚ ਬਰੈਂਪਟਨ ਫੈੱਡਰਲ ਲਿਬਰਲ ਐਸੋਸੀਏਸ਼ਨ ਵੱਲੋਂ ਸਥਾਨਿਕ ਚਿੰਗੂਆਕੂਜੀ ਪਾਰਕ ਵਿਚ ਆਯੋਜਿਤ ਕੀਤੇ ਗਏ ਸਲਾਨਾ ਬਾਰ-ਬੀ-ਕਿਊ ਵਿਚ ਬਰੈਂਪਟਨ-ਵਾਸੀ ਆਪਣੇ ਹਰਮਨ-ਪਿਆਰੇ ਪ੍ਰਧਾਨ-ਮੰਤਰੀ ਜਸਟਿਨ …

Read More »

ਓਨਟਾਰੀਓ ਸਰਕਾਰ ਦੇ ਨਵੇਂ ਫੈਸਲਿਆਂ ਦਾ ਵਿਰੋਧ ਸ਼ੁਰੂ

ਟੋਰਾਂਟੋ/ਬਿਊਰੋ ਨਿਊਜ਼ : ਓਨਟਾਰੀਓ ਸੂਬੇ ਵਿੱਚ ਬਣੀ ਪ੍ਰੋਗਰੈਸਿਵ ਕੰਸਰਵੇਟਿਵ ਪਾਰਟੀ ਦੀ ਨਵੀਂ ਸਰਕਾਰ ਕਈ ਨਵੇਂ ਫੈਸਲੇ ਲੈ ਰਹੀ ਹੈ । ਜਿਨ੍ਹਾਂ ਦਾ ਵਿਰੋਧ ਲੋਕਾਂ ਵਲੋਂ ਹੋਣਾ ਸ਼ੁਰੂ ਹੋ ਗਿਆ ਹੈ । ਇਹ ਗੱਲ ਹਾਲੀਆ ਹੋਏ ਇੱਕ ਸਰਵੇ ਵਿੱਚ ਦੇਖਣ ਨੂੰ ਮਿਲੀ। ਟੋਰਾਂਟੋ ਸ਼ਹਿਰ ਦੇ ਬਾਲਗਾ ਭਾਵ 18 ਸਾਲ ਤੋਂ ਵੱਧ …

Read More »

ਟੋਰਾਂਟੋ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ

ਟੋਰਾਂਟੋ/ਬਿਊਰੋ ਨਿਊਜ਼ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਮੰਗਲਵਾਰ ਦੀ ਰਾਤ ਨੂੰ ਗੋਲੀਬਾਰੀ ਹੋਈ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਟੋਰਾਂਟੋ ਪੁਲਿਸ ਨੇ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੂੰ ਰਾਤ ਤਕਰੀਬਨ 9.50 ਵਜੇ ਘਟਨਾ ਦੀ ਸੂਚਨਾ ਮਿਲੀ। ਇਹ ਘਟਨਾ ਟੋਰਾਂਟੋ ਦੇ ਸ਼ੇਪਾਰਡ ਐਵੇਨਿਊ ਈਸਟ ਅਤੇ ਬ੍ਰੈਮਲੀ ਰੋਡ ‘ਤੇ ਵਾਪਰੀ। ਪੁਲਿਸ …

Read More »