Breaking News

Daily Archives: September 24, 2018

ਪੰਜਾਬ ‘ਚ ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ

ਭਲਕੇ ਲਈ ਸਕੂਲ ਬੰਦ, ਫੌਜ ਨੂੰ ਵੀ ਤਿਆਰ ਬਰ ਤਿਆਰ ਰਹਿਣ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪਿਛਲੇ 3 ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਸੂਬੇ ਵਿਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਅਤੇ ਫੌਜ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ ਚੌਕਸ …

Read More »

ਲਗਾਤਾਰ ਪੈ ਰਿਹਾ ਮੀਂਹ ਕਰਨ ਲੱਗਾ ਭਾਰੀ ਨੁਕਸਾਨ

ਫਸਲਾਂ ਦਾ ਹੋਣ ਲੱਗਾ ਖਰਾਬਾ, ਕਈ ਘਰ ਡਿੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਹੁਣ ਲੋਕਾਂ ਦਾ ਨੁਕਸਾਨ ਹੋਣਾ ਸ਼ੁਰੂ ਹੋ ਗਿਆ ਹੈ। ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਨੇੜਲੇ ਪਿੰਡਾਂ ਵਿਚ ਕਈ ਘਰ ਡਿੱਗ ਪਏ ਅਤੇ ਲੋਕਾਂ ਨੂੰ ਧਰਮਸ਼ਾਲਾ ਵਿਚ ਸ਼ਰਣ ਲੈਣੀ ਪੈ ਰਹੀ ਹੈ। …

Read More »

ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ

ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਦੇ …

Read More »

ਰਾਫੇਲ ਸੌਦੇ ‘ਤੇ ਘਿਰਨ ਲੱਗੀ ਮੋਦੀ ਸਰਕਾਰ

ਰਾਹੁਲ ਗਾਂਧੀ ਨੇ ਮੋਦੀ ਨੂੰ ਦੱਸਿਆ ਚੋਰਾਂ ਦਾ ਸਰਗਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਫੇਲ ਸੌਦੇ ਦਾ ਵਿਵਾਦ ਦਿਨੋਂ-ਦਿਨ ਹੋਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਕਾਂਗਰਸ ਨੇ ਹੁਣ ਕੇਂਦਰੀ ਵਿਜੀਲੈਂਸ ਕਮਿਸ਼ਨ ਨੂੰੰ ਮੈਮੋਰੰਡਮ ਸੌਂਪ ਕੇ ਰਾਫੇਲ ਸੌਦੇ ਦੀ ਜਾਂਚ ਲਈ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ …

Read More »

ਸੁੱਚਾ ਸਿੰਘ ਛੋਟੇਪੁਰ ਦੀ ‘ਆਪ’ ਹੋ ਸਕਦੀ ਹੈ ਵਾਪਸੀ

ਸਿਸੋਦੀਆ ਭਲਕੇ ਮੀਟਿੰਗ ‘ਚ ਕਰਨਗੇ ਛੋਟੇਪੁਰ ਦੀਆਂ ਸ਼ਰਤਾਂ ‘ਤੇ ਵਿਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਸੁੱਚਾ ਸਿੰਘ ਛੋਟੇਪੁਰ ਦੀ ਆਮ ਆਦਮੀ ਪਾਰਟੀ ਵਿਚ ਵਾਪਸੀ ਲਗਭਗ ਤੈਅ ਮੰਨੀ ਜਾ ਰਹੀ ਜਾ ਰਹੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਭਲਕੇ ਚੰਡੀਗੜ੍ਹ ਵਿਚ ਪਾਰਟੀ ਆਗੂਆਂ ਨਾਲ ਮੀਟਿੰਗ ਕਰ ਰਹੇ …

Read More »

ਕਾਂਗਰਸੀ ਅਤੇ ਅਕਾਲੀ 7 ਅਕਤੂਬਰ ਨੂੰ ਇਕ-ਦੂਜੇ ਵਿਰੁੱਧ ਗਰਜਣਗੇ

ਕਾਂਗਰਸ ਲੰਬੀ ‘ਚ ਅਤੇ ਅਕਾਲੀ ਦਲ ਪਟਿਆਲਾ ‘ਚ ਕਰੇਗਾ ਸੂਬਾ ਪੱਧਰੀ ਰੈਲੀ ਲੰਬੀ/ਬਿਊਰੋ ਨਿਊਜ਼ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਤੋਂ ਬਾਅਦ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਪੰਜਾਬ ਵਿਚ ਰੈਲੀਆਂ ਕਰਕੇ ਇੱਕ-ਦੂਜੇ ਨੂੰ ਢਾਹੁਣ ਵਿਚ ਜੁਟ ਗਏ ਹਨ। ਅਕਾਲੀ ਦਲ 7 ਅਕਤੂਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਪੰਜ ਅੱਤਵਾਦੀ ਮਾਰ ਮੁਕਾਏ

ਅਪਰੇਸ਼ਨ ਦੌਰਾਨ ਇਕ ਜਵਾਨ ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਕਾਮ ਕਰਦਿਆਂ ਪੰਜ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਅਪਰੇਸ਼ਨ ਦੌਰਾਨ ਇਕ ਜਵਾਨ ਦੇ ਵੀ ਸ਼ਹੀਦ ਹੋਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਅਜੇ ਵੀ …

Read More »

ਗੁਰਬੀਰ ਸਿੰਘ ਗਰੇਵਾਲ ਖਿਲਾਫ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੂੰ ਦੇਣੇ ਪਏ ਅਸਤੀਫੇ

ਨਿਊਯਾਰਕ ‘ਚ ਪਹਿਲੇ ਸਿੱਖ ਅਟਾਰਨੀ ਜਨਰਲ ਹਨ ਗੁਰਬੀਰ ਗਰੇਵਾਲ ਨਿਊਜਰਸੀ/ਬਿਊਰੋ ਨਿਊਜ਼ ਅਮਰੀਕਾ ਦੇ ਨਿਊਜਰਸੀ ਸੂਬੇ ਵਿਚ ਪਹਿਲੇ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਦੀ ਦਸਤਾਰ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੂੰ ਅਸਤੀਫਾ ਦੇਣਾ ਪਿਆ। ਧਿਆਨ ਰਹੇ ਕਿ ਇਨ੍ਹਾਂ ਪੰਜਾਂ ਪੁਲਿਸ ਕਰਮੀਆਂ ਨੇ ਜਿਹੜੀ ਟਿੱਪਣੀ ਗਰੇਵਾਲ ਖਿਲਾਫ ਕੀਤੀ …

Read More »