Breaking News

Daily Archives: September 25, 2018

ਖਹਿਰਾ ਧੜਾ ਪਾਰਟੀ ਹਾਈਕਮਾਨ ਨਾਲ ਗੱਲਬਾਤ ਕਰਨ ਲਈ ਤਿਆਰ

ਬਣਾਈ ਪੰਜ ਮੈਂਬਰੀ ਕਮੇਟੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗੀ ਹੋਏ ਖਹਿਰਾ ਧੜੇ ਵੱਲੋਂ ਹਾਈਕਮਾਨ ਨਾਲ ਗੱਲਬਾਤ ਕਰਨ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪਾਰਟੀ ਦੀ ਹਾਈਕਮਾਨ ਨਾਲ ਗੱਲਬਾਤ ਕਰਨ ਲਈ ਖਹਿਰਾ ਗਰੁੱਪ ਨੇ ਪੰਜ ਮੈਂਬਰੀ ਕਮੇਟੀ ਬਣਾਈ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਭਾਵੇਂ …

Read More »

ਰਾਫੇਲ ਮਾਮਲੇ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ‘ਚ ਸ਼ਬਦੀ ਜੰਗ ਤੇਜ਼

ਕਾਂਗਰਸ ਦਾ ਦੋਸ਼ – ਰਾਫੇਲ ਸੌਦੇ ਬਾਰੇ ਸਿਰਫ ਮੋਦੀ ਅਤੇ ਓਲਾਂਦ ਨੂੰ ਹੀ ਸੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੜਾਕੂ ਜਹਾਜ਼ ਰਾਫੇਲ ਖਰੀਦ ਮਾਮਲੇ ਵਿਚ ਕਾਂਗਰਸ ਅਤੇ ਭਾਜਪਾ ਵਿਚਕਾਰ ਸ਼ੁਰੂ ਸ਼ਬਦੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ। ਕਾਂਗਰਸ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਅੱਜ ਪ੍ਰਧਾਨ ਮੰਤਰੀ ‘ਤੇ ਇਲਜ਼ਾਮ ਲਗਾਉਂਦੇ …

Read More »

ਫੌਜੀ ਜਵਾਨ ਸੰਦੀਪ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ

ਤਿੰਨ ਅੱਤਵਾਦੀਆਂ ਨੂੰ ਮਾਰ ਕੇ ਸ਼ਹੀਦ ਹੋਇਆ ਸੀ ਸੰਦੀਪ ਗੁਰਦਾਸਪੁਰ/ਬਿਊਰੋ ਨਿਊਜ਼ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਕੋਟਲਾ ਖੁਰਦ ਦਾ ਰਹਿਣ ਵਾਲਾ ਫੌਜੀ ਜਵਾਨ ਸੰਦੀਪ ਸਿੰਘ ਸ੍ਰੀਨਗਰ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਲੰਘੇ ਕੱਲ੍ਹ ਸ਼ਹੀਦ ਹੋ ਗਿਆ ਸੀ, ਉਸਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਧਿਆਨ ਰਹੇ ਕਿ ਸੰਦੀਪ ਸਿੰਘ …

Read More »

ਸ਼ਿਵ ਸੈਨਾ ਆਗੂ ਨਿਸ਼ਾਂਤ ਸ਼ਰਮਾ ‘ਤੇ ਰੋਪੜ ਦੀ ਜੇਲ੍ਹ ‘ਚ ਹਮਲਾ

ਜ਼ਖਮੀ ਹਾਲਤ ‘ਚ ਸਿਵਲ ਹਸਪਤਾਲ ਕਰਵਾਇਆ ਦਾਖਲ ਰੂਪਨਗਰ,/ਬਿਊਰੋ ਨਿਊਜ਼ ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ‘ਤੇ ਅੱਜ ਰੋਪੜ ਦੀ ਜੇਲ੍ਹ ਵਿਚ ਹਮਲਾ ਹੋ ਗਿਆ। ਨਿਸ਼ਾਂਤ ਸ਼ਰਮਾ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਧਿਆਨ ਰਹੇ ਕਿ ਨਿਸ਼ਾਂਤ ਸ਼ਰਮਾ ਨੂੰ ਅਦਾਲਤ ਨੇ ਠੱਗੀ ਦੇ ਮਾਮਲੇ ਵਿਚ …

Read More »

ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ

ਇਕ ਹਫਤਾ ਪਹਿਲਾਂ ਹੀ ਨੌਜਵਾਨ ਦਾ ਹੋਇਆ ਸੀ ਵਿਆਹ ਫਿਰੋਜ਼ਪੁਰ/ਬਿਊਰੋ ਨਿਊਜ਼ ਫਿਰੋਜ਼ਪੁਰ ਦੇ ਥਾਣਾ ਘੱਲ ਖੁਰਦ ਅਧੀਨ ਪੈਂਦੇ ਪਿੰਡ ਸ਼ਹਿਜ਼ਾਦੀ ਵਿਖੇ ਇੱਕ ਨਵ ਵਿਆਹੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ 21 ਸਾਲਾ ਬੂਟਾ ਸਿੰਘ ਦੇ ਪਿਤਾ ਬਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਦਾ …

Read More »

ਤਿੰਨ ਤਲਾਕ ਆਰਡੀਨੈਂਸ ਨੂੰ ਸੁਪਰੀਮ ਕੋਰਟ ‘ਚ ਚੁਣੌਤੀ

ਇਸਲਾਮਿਕ ਸੰਗਠਨ ਨੇ ਦਾਖ਼ਲ ਕੀਤੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਮੁਸਲਿਮ ਮਹਿਲਾਵਾਂ ਨੂੰ ਤਿੰਨ ਤਲਾਕ ਤੋਂ ਅਜ਼ਾਦੀ ਦਿਵਾਉਣ ਲਈ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਦਾ ਮਾਮਲਾ ਸੁਪਰੀਮ ਕੋਰਟ ਤੱਕ ਪੁੱਜ ਗਿਆ ਹੈ। ਤਿੰਨ ਤਲਾਕ ਨੂੰ ਅਪਰਾਧ ਐਲਾਨ ਕਰਨ ਸਬੰਧੀ ਆਰਡੀਨੈਂਸ ਦੇ ਖਿਲਾਫ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਖ਼ਲ ਕੀਤੀ ਗਈ …

Read More »

ਵਿਰਾਟ ਕੋਹਲੀ ਅਤੇ ਮੀਰਾਬਾਈ ਬਣੇ ਖੇਲ ਰਤਨ

20 ਖਿਡਾਰੀਆਂ ਨੂੰ ਅਰਜੁਨ ਐਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਵਿਸ਼ਵ ਚੈਂਪੀਅਨ ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂੰ ਨੂੰ ਅੱਜ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ। ਵਿਰਾਟ ਕੋਹਲੀ ਰਾਸ਼ਟਰਪਤੀ ਕੋਲੋਂ ਖੇਲ ਰਤਨ ਹਾਸਲ ਕਰਨ ਦੇ ਨਾਲ ਸਚਿਨ ਤੇਂਦੁਲਕਰ ਅਤੇ …

Read More »

ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ

ਡਰੱਗ ਟੈਸਟ ਵਿਚ ਫੇਲ੍ਹ ਪਾਇਆ ਗਿਆ ਚਰਨਪ੍ਰੀਤ ਸਿੰਘ ਲੰਡਨ/ਬਿਊਰੋ ਨਿਊਜ਼ ਬਰਤਾਨੀਆ ਦੀ ਮਹਾਰਾਣੀ ਐਲੀਜ਼ਾਬੈਥ 2 ਦੇ ਜਨਮ ਦਿਨ ਸਮਾਰੋਹ ਦੌਰਾਨ ਸਾਲਾਨਾ ਪਰੇਡ ਵਿਚ ਹਿੱਸਾ ਲੈਣ ਵਾਲੇ ਚਰਨਪ੍ਰੀਤ ਸਿੰਘ ਨੇ ਇਤਿਹਾਸ ਸਿਰਜਿਆ ਸੀ। ਹੁਣ 22 ਸਾਲਾ ਚਰਨਪ੍ਰੀਤ ਸਿੰਘ ਨੂੰ ਬਰਤਾਨੀਆ ਦੀ ਫੌਜ ਵਿਚੋਂ ਕੱਢਿਆ ਜਾ ਸਕਦਾ ਹੈ। ਮੀਡੀਆ ਦੀਆਂ ਰਿਪੋਰਟਾਂ ਮੁਤਾਬਿਕ …

Read More »