ਬਰੈਂਪਟਨ/ਡਾ. ਝੰਡ : ਹਰ ਸਾਲ ਵਾਂਗ ਇਸ ਸਾਲ 22 ਸਤੰਬਰ ਸ਼ਨੀਵਾਰ ਵਾਲੇ ਦਿਨ ਹੋਈ 5 ਕਿਲੋ ਮੀਟਰ ‘ਰੱਨਵੇਅ ਰੱਨ’ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਭਾਗ ਲਿਆ। ਈਵੈਂਟ ਦੇ ਆਯੋਜਕਾਂ ਅਨੁਸਾਰ 3,500 ਤੋਂ ਵਧੇਰੇ ਲੋਕ ਬੜੇ ਜੋਸ਼ ਅਤੇ ਉਤਸ਼ਾਹ ਨਾਲ ਇਸ ਦੌੜ ਵਿਚ ਸ਼ਾਮਲ ਹੋਏ। ਪਿਛਲੇ ਕਈ ਸਾਲਾਂ ਵਾਂਗ ਇਸ ਵਾਰ …
Read More »Daily Archives: September 28, 2018
ਅਮਰੀਕਾ ‘ਚ ਸਰਕਾਰੀ ਸਹੂਲਤਾਂ ਲੈਣ ਵਾਲਿਆਂ ਨੂੰ ਗਰੀਨ ਕਾਰਡ ਨਹੀਂ
ਕਾਨੂੰਨ ਬਣਿਆ ਤਾਂ ਵੱਡੀ ਗਿਣਤੀ ਵਿਚ ਪ੍ਰਭਾਵਿਤ ਹੋਣਗੇ ਭਾਰਤੀ ਵਾਸ਼ਿੰਗਟਨ : ਅਮਰੀਕਾ ਦੀ ਡੋਨਾਲਡ ਟਰੰਪ ਸਰਕਾਰ ਉਨ੍ਹਾਂ ਅਪਰਵਾਸੀਆਂ ਨੂੰ ਗਰੀਨ ਕਾਰਡ ਜਾਰੀ ਕਰਨ ਤੋਂ ਇਨਕਾਰ ਕਰ ਸਕਦੀ ਹੈ ਜੋ ਸਰਕਾਰੀ ਸਹੂਲਤਾਂ ਦਾ ਲਾਭ ਲੈ ਚੁੱਕੇ ਹਨ ਜਾਂ ਲੈਣ ਵਾਲੇ ਹਨ। ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ (ਡੀਐੱਚਐੱਸ) ਦੇ ਮੰਤਰੀ ਨੇ ਪਿਛਲੇ ਹਫ਼ਤੇ …
Read More »ਫ਼ਤਹਿਗੜ੍ਹ ਸਾਹਿਬ ਦਾ ਨੌਜਵਾਨ ਆਸਟਰੇਲੀਅਨ ਫ਼ੌਜ ਵਿੱਚ ਭਰਤੀ
ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਬਡਾਲੀ ਆਲਾ ਸਿੰਘ ਦੇ ਜੰਮਪਲ ਪਰਮਜੀਤ ਸਿੰਘ ਪੁੱਤਰ ਮਨਜੀਤ ਸਿੰਘ ਨੂੰ ਆਸਟਰੇਲੀਅਨ ਫ਼ੌਜ ਵਿਚ ਨੌਕਰੀ ਮਿਲਣ ‘ਤੇ ਪਿੰਡ ਵਿਚ ਖ਼ੁਸ਼ੀ ਦੀ ਲਹਿਰ ਹੈ। ਮਨਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। 1987 ਵਿੱਚ ਜੰਮਿਆ ਪਰਮਜੀਤ …
Read More »ਸ਼ਿਲਪਾ ਸ਼ੈਟੀ ‘ਤੇ ਸਿਡਨੀ ਦੇ ਹਵਾਈ ਅੱਡੇ ‘ਤੇ ਨਸਲੀ ਟਿੱਪਣੀ
ਸਮਾਨ ਤੇ ਸਾਂਵਲੇ ਰੰਗ ਕਰਕੇ ਹੋਣਾ ਪਿਆ ਨਸਲੀ ਟਿੱਪਣੀ ਦਾ ਸ਼ਿਕਾਰ ਸਿਡਨੀ : ਅਦਾਕਾਰਾ ਤੇ ਉੱਦਮੀ ਸ਼ਿਲਪਾ ਸ਼ੈਟੀ ਨੂੰ ਸਾਮਾਨ ਅਤੇ ਸਾਂਵਲੇ ਰੰਗ ਕਰ ਕੇ ਸਿਡਨੀ ਹਵਾਈ ਅੱਡੇ ‘ਤੇ ਨਸਲੀ ਟਿੱਪਣੀ ਦਾ ਸ਼ਿਕਾਰ ਹੋਣਾ ਪਿਆ। ਸ਼ਿਲਪਾ ਨੇ ਕਿਹਾ ਕਿ ਰੰਗ ਨੂੰ ਲੈ ਕੇ ਲੋਕਾਂ ਦੀਆਂ ਟਿੱਪਣੀਆਂ ਵਿਚ ਕੋਈ ਅੰਤਰ ਨਹੀਂ …
Read More »ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਯੂਐਨ ਦੇ ਮੁਖੀ ਅੰਤੋਨੀਓ ਗੁਟੇਰੇਜ਼
ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਗਲੇ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਦੇ ਦੌਰੇ ‘ਤੇ ਆ ਰਹੇ ਹਨ। ਇਹ ਉਨ੍ਹਾਂ ਦਾ ਪਹਿਲਾ ਭਾਰਤ ਦੌਰਾ ਹੋਵੇਗਾ। ਯੂਐਨ ਸਕੱਤਰ ਜਨਰਲ ਦੇ ਉਪ ਤਰਜਮਾਨ ਫ਼ਰਹਾਨ ਹੱਕ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਸਕੱਤਰ ਜਨਰਲ ਪਹਿਲੀ ਅਕਤੂਬਰ ਨੂੰ ਨਵੀਂ ਦਿੱਲੀ …
Read More »ਗੁਰਬੀਰ ਸਿੰਘ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਸ਼ੈਰਿਫ ਨੇ ਦਿੱਤਾ ਅਸਤੀਫਾ
ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਹਨ ਗਰੇਵਾਲ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ ਗੁਰਬੀਰ ਸਿੰਘ ਗਰੇਵਾਲ ਦੀ ਦਸਤਾਰ ਸਬੰਧੀ ਨਸਲੀ ਟਿੱਪਣੀ ਕਰਨ ਵਾਲੇ ਨਿਊ ਜਰਸੀ ਕਾਊਂਟੀ ਦੇ ਸ਼ੈਰਿਫ ਮਾਈਕਲ ਸਾਓਡੀਨੋ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਬਰਜਨ ਕਾਊਂਟੀ ਦੇ ਸ਼ੈਰਿਫ ਵੱਲੋਂ 16 ਜਨਵਰੀ ਨੂੰ ਕੀਤੀ …
Read More »ਵਿਦੇਸ਼ ‘ਚ ਪੜ੍ਹਨ ਤੇ ਘੁੰਮਣ ਜਾਣ ਲਈ ਭਾਰਤੀਆਂ ਵਿਚ ਵਧਿਆ ਰੁਝਾਨ
ਪੰਜ ਸਾਲਾਂ ਵਿਚ ਭਾਰਤੀਆਂ ਨੇ ਵਿਦੇਸ਼ ਯਾਤਰਾ ‘ਤੇ 253 ਗੁਣਾ ਤੋਂ ਕੀਤਾ ਵੱਧ ਖਰਚ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਦੇਸ਼ ਘੁੰਮਣ ਜਾਣ ਅਤੇ ਪੜ੍ਹਾਈ ਕਰਨ ਲਈ ਭਾਰਤੀ ਲਗਾਤਾਰ ਜ਼ੋਰਦਾਰ ਖਰਚ ਕਰ ਰਹੇ ਹਨ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਹੀ ਲਗਾਇਆ ਜਾ ਸਕਦਾ ਹੈ ਕਿ ਪਿਛਲੇ ਪੰਜ ਸਾਲਾਂ ਵਿਚ ਭਾਰਤੀਆਂ ਨੇ …
Read More »ਸਿਆਸੀ ਦ੍ਰਿਸ਼ ‘ਚੋਂ ਗਇਬ ਹੋਏ ਪੰਜਾਬ ਦੇ ਅਸਲ ਮੁੱਦੇ
ਕੈਪਟਨ ਸਰਕਾਰ ਨੂੰ ਪੂਰਾ ਡੇਢ ਸਾਲ ਹੋਇਆ, ਪਰ ਵਾਅਦੇ ਅਜੇ ਤੱਕ ਵਫਾ ਨਹੀਂ ਹੋਏ ਚੰਡੀਗੜ੍ਹ : ਪੰਜਾਬ ਵਿੱਚ ਬੇਅਦਬੀ ਮਾਮਲਿਆਂ ਬਾਰੇ ਜਸਟਿਸ ਰਣਜੀਤ ਸਿੰਘ ਕਮੇਟੀ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਪਾਰਟੀਆਂ ਨੇ ਵਿਧਾਨ ਸਭਾ ਅਤੇ ਵਿਧਾਨ ਸਭਾ ਤੋਂ ਬਾਹਰ ਇਸ ਮੁੱਦੇ ‘ਤੇ ਅਜਿਹਾ ਘਮਸਾਣ ਸ਼ੁਰੁ ਕੀਤਾ ਕਿ ਕਿਸਾਨਾਂ-ਮਜ਼ਦੂਰਾਂ …
Read More »ਭਾਰਤੀ ਲੋਕਤੰਤਰ ‘ਚ ਭ੍ਰਿਸ਼ਟਾਚਾਰ ‘ਤੇ ਸੁਪਰੀਮ ਕੋਰਟ ਦੀ ਚਿੰਤਾ!
ਹੁਣੇ-ਹੁਣੇ ਭਾਰਤੀ ਸੁਪਰੀਮ ਕੋਰਟ ਨੇ ਆਪਣੇ ਇਕ ਅਹਿਮ ਫ਼ੈਸਲੇ ਵਿਚ ਆਖਿਆ ਹੈ ਕਿ ਰਾਜਨੀਤੀ ‘ਚ ਅਪਰਾਧੀਕਰਨ ਅਤੇ ਭ੍ਰਿਸ਼ਟਾਚਾਰ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹੈ। ਸਰਬਉੱਚ ਅਦਾਲਤ ਦਾ ਕਹਿਣਾ ਹੈ ਕਿ ਰਾਜਨੀਤੀ ‘ਚ ਅਪਰਾਧੀਕਰਨ ਨੂੰ ਰੋਕਣ ਲਈ ਸੰਸਦ ਨੂੰ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਦਾਗੀ ਸਿਆਸਤਦਾਨਾਂ ਦੇ …
Read More »ਵਿਰਾਟ ਕੋਹਲੀ ਤੇ ਮੀਰਾਬਾਈ ਚਾਨੂ ਨੂੰ ‘ਖੇਲ ਰਤਨ’
20 ਖਿਡਾਰੀਆਂ ਨੂੰ ਦਿੱਤੇ ਗਏ ਅਰਜਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਅਤੇ ਵਿਸ਼ਵ ਚੈਂਪੀਅਨ ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਰਸ਼ਟਰਪਤੀ ਭਵਨ ਵਿੱਚ ਕਰਵਾਏ ਕੌਮੀ ਖੇਡ ਪੁਰਸਕਾਰ ਸਮਾਰੋਹ ਦੌਰਾਨ ਦੇਸ਼ ਦੇ ਸਰਵੋਤਮ ਖੇਡ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਅਤੇ 20 ਖਿਡਾਰੀਆਂ …
Read More »