Breaking News
Home / 2018 / October (page 10)

Monthly Archives: October 2018

ਰੇਲ ਹਾਦਸੇ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਦੋਸ਼ੀਆਂ ਖਿਲਾਫ ਹੋਵੇਗੀ ਸਖਤ ਕਾਰਵਾਈ

ਕੈਪਟਨ ਅਮਰਿੰਦਰ ਦਾ ਇਜ਼ਰਾਈਲ ਤੋਂ ਸੁਨੇਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਰਿਪੋਰਟ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨਗੇ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਵਿਚ ਵਾਪਰੇ ਇਸ ਦਰਦਨਾਕ ਰੇਲ ਹਾਦਸੇ ਵਿਚ 66 ਵਿਅਕਤੀ ਆਪਣੀ ਜਾਨ …

Read More »

ਅੰਮ੍ਰਿਤਸਰ ਦੇ ਮੇਰੇ ‘ਤੇ ਕਈ ਅਹਿਸਾਨ : ਨਵਜੋਤ ਸਿੰਘ ਸਿੱਧੂ

ਕਿਹਾ – ਆਪਣੇ ਬੱਚਿਆਂ ਵਾਂਗ ਕਰਾਂਗਾ ਰੇਲ ਹਾਦਸੇ ਦੇ ਪੀੜਤਾਂ ਦੀ ਸੰਭਾਲ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਸਿਟੀ ਸੈਂਟਰ ਗੁਰੂ ਨਾਨਕ ਆਡੀਟੋਰੀਅਮ ਵਿਚ ਭਗਵਾਨ ਵਾਲਮੀਕਿ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਸਮਾਗਮ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਉਚੇਚੇ ਤੌਰ ‘ਤੇ ਪਹੁੰਚੇ। ਸਮਾਗਮ ਦੀ ਸ਼ੁਰੂਆਤ ਵਿਚ ਅੰਮ੍ਰਿਤਸਰ ਵਿਚ ਵਾਪਰੇ ਦਰਦਨਾਕ …

Read More »

ਮਨਜੀਤ ਸਿੰਘ ਜੀ.ਕੇ. ਨੇ ਮੁੜ ਸੰਭਾਲਿਆ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਅਹੁਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗਰੁਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਜੀ.ਕੇ ਨੇ ਮੁੜ ਪ੍ਰਧਾਨਗੀ ਦਾ ਅਹੁਦਾ ਸੰਭਾਲ ਲਿਆ। ਜੀ.ਕੇ ਨੇ ਪਿਛਲੇ ਮਹੀਨੇ ਪ੍ਰਧਾਨਗੀ ਦੇ ਅਹੁਦੇ ਤੋਂ ਇਕ ਪਾਸੇ ਹੋਣ ਦਾ ਫੈਸਲਾ ਕੀਤਾ ਸੀ। ਜੀਕੇ ਨੇ ਦੱਸਿਆ ਸੀ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮ ਦੀਆਂ …

Read More »

ਆਮ ਆਦਮੀ ਪਾਰਟੀ ਨੇ ‘ਏਕਤਾ ਮੁਹਿੰਮ’ ਦੀ ਕੀਤੀ ਸ਼ੁਰੂਆਤ

ਖਹਿਰਾ ਨੇ ਕਿਹਾ – ਦੋਗਲੀ ਨੀਤੀ ਨਹੀਂ ਪਸੰਦઠ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਵਲੋਂ ਸ਼ੁਰੂ ਕੀਤੀ ‘ਏਕਤਾ ਮੁਹਿੰਮ’ ਉਤੇ ਸੁਖਪਾਲ ਸਿੰਘ ਖਹਿਰਾ ਨੇ ਕੁਮੈਂਟ ਕੀਤਾ ਹੈ। ਖਹਿਰਾ ਨੇ ਕਿਹਾ ਕਿ ਇੱਕ ਪਾਸੇ ਪਾਰਟੀ ਨਾਲ ਸਬੰਧਤ ਆਗੂ ਉਨ੍ਹਾਂ ਨਾਲ ਸਮਝੌਤਾ ਕਰਨਾ ਚਾਹੁੰਦੇ ਹਨ ਤੇ ਦੂਜੇ ਪਾਸੇ ਪਾਰਟੀ ਦੀ ਪੰਜਾਬ ਇਕਾਈ …

Read More »

ਬਰਗਾੜੀ ਮੋਰਚੇ ਦੇ ਵਫਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਬਾਦਲਾਂ ਦੀ ਤੁਰੰਤ ਗ੍ਰਿਫਤਾਰੀ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਸਬੰਧੀ ਅੱਜ ਬਰਗਾੜੀ ਮੋਰਚੇ ਦੇ ਇੱਕ ਵਫਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਵਫਦ ਵਿਚ ਬੀਰਦਵਿੰਦਰ ਸਿੰਘ, ਸੁੱਚਾ ਸਿੰਘ ਛੋਟੇਪੁਰ, ਬਲਵਿੰਦਰ ਸਿੰਘ ਬੈਂਸ, ਡਾ. ਧਰਮਵੀਰ ਗਾਂਧੀ ਸਮੇਤ ਕਈ ਹੋਰ ਸਿਆਸੀ …

Read More »

ਨਰਿੰਦਰ ਮੋਦੀ ਨੂੰ ਹੁਣ ਮਿਲਿਆ ਸ਼ਾਂਤੀ ਪੁਰਸਕਾਰ

ਪਹਿਲਾਂ ਵੀ ਪ੍ਰਧਾਨ ਮੰਤਰੀ ਨੂੰ ਮਿਲ ਚੁੱਕੇ ਹਨ ਕਈ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਓਲ ਸ਼ਾਂਤੀ ਪੁਰਸਕਾਰ ਕਮੇਟੀ ਨੇ 2018 ਦੇ ਸ਼ਾਂਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਹੈ। ਇਹ ਐਵਾਰਡ ਨਰਿੰਦਰ ਮੋਦੀ ਨੂੰ ਆਲਮੀ ਸਹਿਯੋਗ ਵਿੱਚ ਸੁਧਾਰ, ਆਲਮੀ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਤੇ ਭਾਰਤੀਆਂ ਦੇ ਮਨੁੱਖੀ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ

ਮਾਰੇ ਗਏ ਅੱਤਵਾਦੀਆਂ ਦਾ ਸਬੰਧ ਲਸ਼ਕਰ ਏ ਤੋਇਬਾ ਨਾਲ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਨੌਗਾਮ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ। ਮਾਰੇ ਗਏ ਦੋਵਾਂ ਅੱਤਵਾਦੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਦੱਸਿਆ ਜਾ ਰਿਹਾ ਹੈ ਦੋਵੇਂ ਅੱਤਵਾਦੀ ਅਨੰਤਨਾਗ ਦੇ ਰਹਿਣ ਵਾਲੇ ਸਨ ਅਤੇ ਇਨ੍ਹਾਂ ਦਾ …

Read More »

ਵਿਰਾਟ ਕੋਹਲੀ ਨੇ ਸਭ ਤੋਂ ਘੱਟ ਇਕ ਰੋਜ਼ਾ ਮੈਚ ਖੇਡ ਕੇ ਬਣਾਈਆਂ 10 ਹਜ਼ਾਰ ਦੌੜਾਂ

ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜਿਆ ਅਤੇ ਲਗਾਇਆ 37ਵਾਂ ਸੈਂਕੜਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਇਕ ਰੋਜ਼ਾ ਮੈਚਾਂ ਵਿਚ 10 ਹਜ਼ਾਰ ਦੌੜਾਂ ਬਣਾ ਲਈਆਂ ਹਨ। ਕੋਹਲੀ ਨੇ ਸਭ ਤੋਂ ਘੱਟ ਮੈਚ ਖੇਡ 10 ਹਜ਼ਾਰ ਦੌੜਾਂ ਬਣਾ ਕੇ ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜ ਦਿੱਤਾ ਹੈ ਅਤੇ …

Read More »