Breaking News
Home / 2018 / October (page 13)

Monthly Archives: October 2018

ਸਬਰੀਮਾਲਾ ਮੰਦਰ ‘ਚ ਇਤਿਹਾਸ ਰਚਣ ਤੋਂ 500 ਮੀਟਰ ਦੂਰ ਰਹਿ ਗਈਆਂ ਦੋ ਮਹਿਲਾਵਾਂ

ਵਿਰੋਧ ਤੋਂ ਬਾਅਦ ਮਹਿਲਾਵਾਂ ਨੂੰ ਮੁੜਨਾ ਪਿਆ ਵਾਪਸ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਦੇ 800 ਸਾਲ ਪੁਰਾਣੇ ਸਬਰੀਮਾਲਾ ਮੰਦਰ ਵਿਚ 10 ਸਾਲ ਦੀਆਂ ਬੱਚੀਆਂ ਤੋਂ ਲੈ ਕੇ 50 ਸਾਲ ਦੀਆਂ ਮਹਿਲਾਵਾਂ ਦੇ ਦਾਖਲੇ ਨੂੰ ਲੈ ਕੇ ਵਿਵਾਦ ਅਜੇ ਵੀ ਜਾਰੀ ਹੈ। ਸੁਪਰੀਮ ਕੋਰਟ ਨੇ ਹਰ ਉਮਰ ਦੀਆਂ ਮਹਿਲਾਵਾਂ ਨੂੰ ਮੰਦਰ ਵਿਚ …

Read More »

ਦੁਬਈ ‘ਚ ਮਹਿੰਗੀ ਜਾਇਦਾਦ ਖਰੀਦਣ ਵਾਲੇ 7500 ਭਾਰਤੀਆਂ ਖਿਲਾਫ ਇਨਕਮ ਟੈਕਸ ਵਿਭਾਗ ਨੇ ਜਾਂਚ ਕੀਤੀ ਸ਼ੁਰੂ

ਨਵੀਂ ਦਿੱਲੀ/ਬਿਊਰੋ ਨਿਊਜ਼ ਇਨਕਮ ਟੈਕਸ ਵਿਭਾਗ ਨੇ ਦੁਬਈ ਵਿਚ ਮਹਿੰਗੀ ਜਾਇਦਾਦ ਖਰੀਦਣ ਵਾਲੇ 7500 ਭਾਰਤੀਆਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਿਭਾਗ ਦੀ ਖੁਫੀਆ ਅਤੇ ਅਪਰਾਧਿਕ ਸ਼ਾਖਾ ਨੇ ਉਨ੍ਹਾਂ ਭਾਰਤੀਆਂ ਦਾ ਡੈਟਾ ਕੱਢਿਆ ਹੈ, ਜਿਨ੍ਹਾਂ ਨੇ ਪਿਛਲੇ ਕੁਝ ਸਾਲਾਂ ਵਿਚ ਦੁਬਈ ਦੇ ਰੀਅਲ ਅਸਟੇਟ ਵਿਚ ਨਿਵੇਸ਼ ਕੀਤਾ। ਇਸ ਗੱਲ …

Read More »

ਗਿਆਨੀ ਗੁਰਬਚਨ ਸਿੰਘ ਨੇ ਅਸਤੀਫਾ ਦੇਣੋਂ ਕੀਤਾ ਇਨਕਾਰ

ਕਿਹਾ, ਜਦੋਂ ਉਨ੍ਹਾਂ ਦਾ ਮਨ ਕਰੇਗਾ ਉਦੋਂ ਅਸਤੀਫਾ ਦੇ ਦੇਣਗੇ ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣੇ ਅਸਤੀਫੇ ਦੀਆਂ ਖਬਰਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਨਾਲ ਹੀ ਉਨ੍ਹਾਂ ਇਹ ਵੀ ਕਹਿ ਦਿੱਤਾ ਕਿ ਉਨ੍ਹਾਂ ਦੀ ਸਿਹਤ ਠੀਕ ਨਹੀਂ, ਜਦੋਂ ਉਨ੍ਹਾਂ ਦਾ ਮਨ …

Read More »

ਪੰਜਾਬ ‘ਚ ਪੜ੍ਹਦੇ ਕਸ਼ਮੀਰੀਆਂ ਬਾਰੇ ਪੜਤਾਲ ਸ਼ੁਰੂ

ਕੇਂਦਰੀ ਗ੍ਰਹਿ ਮੰਤਰਾਲਾ ਕਸ਼ਮੀਰੀ ਨੌਜਵਾਨਾਂ ਦੇ ਰਿਹਾਇਸ਼ੀ ਟਿਕਾਣਿਆਂ ਦੇ ਇਕੱਠੇ ਕਰਨ ਲੱਗਾ ਵੇਰਵੇ ਬਠਿੰਡਾ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਪ੍ਰਮੁੱਖ ਵਿੱਦਿਅਕ ਅਦਾਰਿਆਂ ਵਿਚ ਪੜ੍ਹਦੇ ਕਸ਼ਮੀਰੀ ਨੌਜਵਾਨਾਂ ਦੀ ਪੜਤਾਲ ਵਿੱਢ ਦਿੱਤੀ ਹੈ। ਕਸ਼ਮੀਰੀ ਨੌਜਵਾਨਾਂ ਦੇ ਵਿੱਦਿਅਕ ਅਦਾਰਿਆਂ ਵਿਚਲੇ ਦਾਖ਼ਲੇ ਅਤੇ ਉਨ੍ਹਾਂ ਦੇ ਰਿਹਾਇਸ਼ੀ ਟਿਕਾਣਿਆਂ ਦੇ ਵੇਰਵੇ ਇਕੱਠੇ ਕੀਤੇ …

Read More »

ਬਹਿਬਲ ਕਲਾਂ ਗੋਲੀਕਾਂਡ : ਬਰਸੀ ਸਮਾਗਮ ‘ਚ ਪਹੁੰਚੇ 5 ਮੈਂਬਰੀ ਵਫ਼ਦ ਨੇ ਪੀੜਤ ਪਰਿਵਾਰਾਂ ਨੂੰ ਦਿੱਤਾ ਇਨਸਾਫ਼ ਦਾ ਭਰੋਸਾ

ਬੇਅਦਬੀ : ਗੋਲੀਕਾਂਡ ਦੇ ਦੋਸ਼ੀ ਹੋਣਗੇ ਸਲਾਖਾਂ ਪਿੱਛੇ : ਬਾਜਵਾ ਬਰਗਾੜੀ ਧਰਨੇ ਨੂੰ ਦੱਸਿਆ ਲੋਕਤੰਤਰਿਕ ਹੱਕ ਕੋਟਕਪੂਰਾ: ਪੰਜਾਬ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਆਰੋਪੀਆਂ ਨੂੰ ਸਜ਼ਾ ਦਿਵਾਉਣ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਜਲਦੀ ਹੀ ਇਸ ਕਾਂਡ ਦੇ ਜ਼ਿੰਮੇਵਾਰ ਸਲਾਖਾਂ ਪਿੱਛੇ ਹੋਣਗੇ। ਇਹ ਦਾਅਵਾ …

Read More »

ਬੇਅਦਬੀ ਮਾਮਲੇ ਦਾ ਕੁਝ ਜਥੇਬੰਦੀਆਂ ਕਰ ਰਹੀਆਂ ਹਨ ਸਿਆਸੀਕਰਨ : ਕੈਪਟਨ

ਕਿਹਾ-ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ ਅਤੇ ਮੁਲਜ਼ਮਾਂ ਖਿਲਾਫ ਜ਼ਰੂਰ ਕਾਰਵਾਈ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁਝ ਰਾਜਨੀਤਕ ਧਿਰਾਂ ਬੇਅਦਬੀ ਦੇ ਮੁੱਦਿਆਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈਆਂ ਗੋਲੀ ਕਾਂਡ ਦੀਆਂ ਘਟਨਾਵਾਂ ਦਾ ਆਪਣੇ ਮੁਫ਼ਾਦ ਦੀ ਖਾਤਰ ਸਿਆਸੀਕਰਨ ਕਰ ਰਹੀਆਂ …

Read More »

ਲੋਕ ਇਨਸਾਫ ਪਾਰਟੀ ਮਨਾਏਗੀ ‘ਕਾਲੀ ਦੀਵਾਲੀ’

ਲੁਧਿਆਣਾ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਪਾਰਟੀ ਦੇ ਮੈਂਬਰ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਦੋਸ਼ੀ ਜਦ ਤੱਕ ਫੜੇ ਨਹੀਂ ਜਾਣਗੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਉਹ ਪਾਰਟੀ …

Read More »

ਬਾਦਲਾਂ ਨੂੰ ਹੋਰ ਸੁਰੱਖਿਆ ਮੁਹੱਈਆ ਕਰਾਵਾਂਗੇ : ਕੈਪਟਨ ਅਮਰਿੰਦਰ

ਮੁਹਾਲੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਵਿੱਚ ਪੁਲਿਸ ਮੁਲਾਜ਼ਮਾਂ ਤੋਂ ਹਥਿਆਰ ਖੋਹਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦੀ ਪੁੱਛਗਿੱਛ ਤੋਂ ਬਾਅਦ ਬਾਦਲ ਪਰਿਵਾਰ ਦੀ ਜਾਨ ਨੂੰ ਖ਼ਤਰਾ ਵਧਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹਾਲਾਂਕਿ ਬਾਦਲ ਪਰਿਵਾਰ ਕੋਲ ਪਹਿਲਾਂ ਹੀ ਜੈੱਡ ਪਲੱਸ ਸੁਰੱਖਿਆ ਹੈ ਪਰ ਪੰਜਾਬ ਸਰਕਾਰ …

Read More »

ਵਿਧਾਇਕ ਦੇ ਅਹੁਦੇ ਤੋਂ ਐਚ ਐਸ ਫੂਲਕਾ ਨੇ ਦਿੱਤਾ ਅਸਤੀਫ਼ਾ, ਪਰ ਅਜੇ ਨਹੀਂ ਹੋਇਆ ਮਨਜ਼ੂਰ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਦਾਖਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਐਚ.ਐਸ. ਫੂਲਕਾ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੂੰ ਭੇਜ ਦਿੱਤਾ ਹੈ ਤੇ ਇਸ ਦੀ ਕਾਪੀ ਭਾਰਤ ਦੇ ਚੋਣ ਕਮਿਸ਼ਨ ਨੂੰ ਵੀ ਭੇਜੇ ਜਾਣ …

Read More »

ਪੰਜਾਬ ਕੈਬਨਿਟ ਨੇ ਲਗਾਈ ਨਵੀਂ ਮਾਈਨਿੰਗ ਨੀਤੀ ‘ਤੇ ਮੋਹਰ

ਕੈਪਟਨ ਸਰਕਾਰ ਵਲੋਂ ਲੋਕਾਂ ਨੂੰ ਸਸਤੇ ਭਾਅ ਰੇਤਾ-ਬਜਰੀ ਮੁਹੱਈਆ ਕਰਾਉਣ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਜ਼ਾਰਤ ਨੇ ਡੇਢ ਸਾਲ ਤੋਂ ਉਡੀਕੀ ਜਾ ਰਹੀ ਸੂਬੇ ਦੀ ਮਾਈਨਿੰਗ ਨੀਤੀ ‘ਤੇ ਮੋਹਰ ਲਾ ਦਿੱਤੀ ਹੈ ਤੇ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਨਵੀਂ ਨੀਤੀ ਰਾਹੀਂ ਜਿੱਥੇ ਸਰਕਾਰ ਦੀ ਆਮਦਨ ਵਧੇਗੀ ਉਥੇ ਲੋਕਾਂ …

Read More »