Breaking News
Home / 2018 / October (page 20)

Monthly Archives: October 2018

ਆਈ ਟੀ ਕੰਪਨੀਆਂ ਦੀ ਜਥੇਬੰਦੀ ਨੇ ਅਮਰੀਕੀ ਪਰਵਾਸ ਏਜੰਸੀ ਵਿਰੁੱਧ ਕੀਤਾ ਕੇਸ

ਐਚ1-ਬੀ ਵੀਜ਼ੇ ‘ਤੇ ਸਖਤੀ ਕਾਰਨ ਕੰਪਨੀਆਂ ਵਿਚ ਰੋਸਾ ਵਾਸ਼ਿੰਗਟਨ/ਬਿਊਰੋ ਨਿਊਜ਼ ਆਈਟੀ ਕੰਪਨੀਆਂ ਦੀ ਜਥੇਬੰਦੀ ਨੇ ਅਮਰੀਕੀ ਪਰਵਾਸ ਏਜੰਸੀ ਵਿਰੁੱਧ ਕੇਸ ਦਾਇਰ ਕਰ ਦਿੱਤਾ ਹੈ। ਇਸ ਜਥੇਬੰਦੀ ਵਿੱਚ ਇੱਕ ਹਜ਼ਾਰ ਤੋਂ ਵੱਧ ਕੰਪਨੀਆਂ ਹਨ, ਜਿਨ੍ਹਾਂ ਨੂੰ ਜ਼ਿਆਦਾਤਰ ਭਾਰਤੀ ਮੂਲ ਦੇ ਅਮਰੀਕੀ ਵਿਅਕਤੀ ਚਲਾ ਰਹੇ ਹਨ। ਇਸ ਜਥੇਬੰਦੀ ਦਾ ਇਲਜ਼ਾਮ ਹੈ ਕਿ …

Read More »

ਕੈਪਟਨ ਅਮਰਿੰਦਰ ਨੇ ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਪ੍ਰਤੀ ਦਿਖਾਈ ਸਖਤੀ

ਕਿਹਾ – ਸਰਕਾਰ ਵਲੋਂ ਲਿਆ ਗਿਆ ਫੈਸਲਾ ਅੰਤਿਮ ਪਟਿਆਲਾ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਚ ਤਨਖਾਹਾਂ ਵਿਚ ਕਟੌਤੀ ਕਰਨ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਨੂੰ ਕਰਾਰਾ ਝਟਕਾ ਦਿੱਤਾ ਹੈ। ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋ ਲਿਆ ਗਿਆ ਫੈਸਲਾ …

Read More »

ਬਰਗਾੜੀ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ ਨੇ ਕੰਮ ਕੀਤਾ ਸ਼ੁਰੂ

ਕੈਪਟਨ ਨੇ ਕਿਹਾ – ਬੇਅਦਬੀ ਮਾਮਲਿਆਂ ਬਾਰੇ ਸਖਤ ਕਾਰਵਾਈ ਕਰਨ ਦਾ ਸਮਾਂ ਆ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਮਾਮਲੇ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਟੀਮ ਵਿਚ ਸਪੈਸ਼ਲ ਅਫਸਰਾਂ …

Read More »

ਬਾਦਲ ਤੇ ਮੋਦੀ ਨੂੰ ਮਾਰਨ ਦੀਆਂ ਸਾਜਿਸ਼ਾਂ ਬੇਨਕਾਬ

ਪ੍ਰਕਾਸ਼ ਸਿੰਘ ਬਾਦਲ ‘ਤੇ ਹਮਲਾ ਕਰਨ ਦੀ ਵਿਊਂਤ ਘੜਨ ਵਾਲੇ ਯੂਪੀ ਤੋਂ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਾਨ ਨੂੰ ਖਤਰੇ ਸਬੰਧੀ ਖਬਰ ਸਾਹਮਣੇ ਆਈ ਹੈ। ਇਸ ਬਾਰੇ ਦਿੱਲੀ ਪੁਲਿਸ ਕਮਿਸ਼ਨਰ ਨੂੰ ਧਮਕੀ ਲਿਖੀ ਹੋਈ ਈਮੇਲ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਲਾਈਨ ਦੀ ਈਮੇਲ …

Read More »

ਸੁਖਦੇਵ ਸਿੰਘ ਢੀਂਡਸਾ ਨੂੰ ਮਨਾਉਣ ਗਏ ਪ੍ਰਕਾਸ਼ ਸਿੰਘ ਬਾਦਲ

ਢੀਂਡਸਾ ਆਪਣੇ ਫੈਸਲੇ ‘ਤੇ ਅਟੱਲ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਕਾਸ਼ ਸਿੰਘ ਬਾਦਲ ਨੇ ਰੁੱਸੇ ਅਕਾਲੀ ਨੇਤਾਵਾਂ ਨੂੰ ਮਨਾਉਣ ਦੇ ਯਤਨ ਆਰੰਭਦਿਆਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕੀਤੀ। ਬਾਦਲ ਆਪਣੇ ਪੁਰਾਣੇ ਸਾਥੀ ਤੇ ਟਕਸਾਲੀ ਨੇਤਾ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਗਏ ਅਤੇ ਦੋਹਾਂ ਆਗੂਆਂ ਦਰਮਿਆਨ ਕੋਈ ਅੱਧਾ …

Read More »

ਧਾਰਮਿਕ ਸਮਾਗਮ ਦੌਰਾਨ ਅਕਾਲੀ ਦਲ ਖਿਲਾਫ ਹੋਈ ਨਾਅਰੇਬਾਜ਼ੀ

ਸੁਖਬੀਰ ਬਾਦਲ, ਮਜੀਠੀਆ ਅਤੇ ਬੱਬੇਹਾਲੀ ਨੂੰ ਦੇਖ ਕੇ ਸੰਗਤਾਂ ਨੂੰ ਆਇਆ ਗੁੱਸਾ ਗੁਰਦਾਸਪੁਰ/ਬਿਊਰੋ ਨਿਊਜ਼ ਗੁਰਦਾਸਪੁਰ ਵਿਚ ਪੈਂਦੇ ਪਿੰਡ ਨਿੱਕੇ ਘੁੰਮਣਾਂ ਵਿਚ ਇਕ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਪੰਡਾਲ ਵਿਚ ਉਸ ਵੇਲੇ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਸੁਖਬੀਰ ਬਾਦਲ, ਬਿਕਰਮ ਮਜੀਠੀਆ ਅਤੇ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਨੇ ਸ਼ਮੂਲੀਅਤ …

Read More »

ਜਾਖੜ ਅਤੇ ਤ੍ਰਿਪਤ ਰਾਜਿੰਦਰ ਬਾਜਵਾ ਨੇ ਅਕਾਲੀਆਂ ‘ਤੇ ਕਸੇ ਵਿਅੰਗ

ਕਿਹਾ, ਸੁਰੱਖਿਆ ਦੇ ਡਰੋਂ ਕਿਤੇ ਅਕਾਲੀਆਂ ਨੂੰ ਨਜ਼ਰਬੰਦ ਹੀ ਨਾ ਕਰਨਾ ਪਵੇ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸੂਬੇ ਵਿੱਚ ਇਸ ਵੇਲੇ ਜੋ ਅਕਾਲੀ ਆਗੂਆਂ ਦੇ ਹਾਲਾਤ ਹਨ, ਉਸ ਤੋਂ ਸਾਫ ਹੈ ਕਿ ਇਨ੍ਹਾਂ ਦੀ ਸੁਰੱਖਿਆ ਲਈ ਬੁਲੇਟ ਪਰੂਫ ਗੱਡੀਆਂ ਦੀ ਲੋੜ ਪਵੇਗੀ। ਉਨ੍ਹਾਂ ਇਹ …

Read More »

ਹਰਿਆਣਾ ‘ਚ ਪੈਂਦੇ ਪਲਵਲ ਦੀ ਮਸਜਿਦ ‘ਚ ਲੱਗਾ ਲਸ਼ਕਰ-ਏ-ਤੋਇਬਾ ਦਾ ਪੈਸਾ

ਐਨ ਆਈ ਏ ਦੀ ਜਾਂਚ ‘ਚ ਹੋਇਆ ਖੁਲਾਸਾ ਪਲਵਲ/ਬਿਊਰੋ ਨਿਊਜ਼ ਰਾਸ਼ਟਰੀ ਸੁਰੱਖਿਆ ਏਜੰਸੀ (ਐਨ ਆਈ ਏ) ਦੀ ਜਾਂਚ ਵਿਚ ਵੱਡਾ ਖੁਲਾਸਾ ਹੋਇਆ ਹੈ। ਕਿਹਾ ਗਿਆ ਹੈ ਕਿ ਹਰਿਆਣਾ ਦੇ ਪਲਵਲ ਵਿਚ ਸਥਿਤ ਇਕ ਮਸਜਿਦ ਦੇ ਨਿਰਮਾਣ ਲਈ ਲਸ਼ਕਰ-ਏ-ਤੋਇਬਾ ਨੇ ਫੰਡ ਜਾਰੀ ਕੀਤਾ ਸੀ। ਇਹ ਮਸਜਿਦ ਪਲਵਲ ਜ਼ਿਲ੍ਹੇ ਦੇ ਉਤਾਵਰ ਪਿੰਡ …

Read More »

ਪੱਤਰਕਾਰ ਪ੍ਰਿਯਾ ਰਮਾਨੀ ਖਿਲਾਫ ਅਦਾਲਤ ਪੁੱਜੇ ਅਕਬਰ

ਮਾਣਹਾਨੀ ਦਾ ਮੁਕੱਦਮਾ ਕਰਵਾਇਆ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਮੀ ਟੂ ਮੁਹਿੰਮ ਤਹਿਤ ਯੌਨ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੇਂਦਰੀ ਮੰਤਰੀ ਐੱਮ.ਜੇ.ਅਕਬਰ ਨੇ ਆਪਣੀ ਸਫਾਈ ਦੇਣ ਦੇ ਬਾਅਦ ਕਾਨੂੰਨੀ ਰਸਤਾ ਅਪਣਾਇਆ ਹੈ। ਉਨ੍ਹਾਂ ਨੇ ਦੋਸ਼ ਲਗਾਉਣ ਵਾਲੀ ਇਕ ਪੱਤਰਕਾਰ ਪ੍ਰਿਯਾ ਰਮਾਨੀ ‘ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਅਕਬਰ …

Read More »

ਫੂਲਕਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਅਸਤੀਫਾ

ਬੇਅਦਬੀ ਮਾਮਲਿਆਂ ‘ਚ ਕਾਰਵਾਈ ਨਾ ਹੋਣਾ ਅਸਤੀਫੇ ਦਾ ਕਾਰਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ. ਐੱਸ. ਫੂਲਕਾ ਨੇ ਬੇਅਦਬੀ ਮਾਮਲਿਆਂ ਤੋਂ ਦੁਖੀ ਹੋ ਕੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਈ ਮੇਲ ਰਾਹੀਂ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ …

Read More »