ਬਰੈਂਪਟਨ : ਅਜ਼ੇਰੇਸ, ਪੁਰਤਗਾਲ ਦੇ ਪਹਿਲੇ ਡਿਵੀਜ਼ਨ ਸੌਕਰ ਕਲੱਬ, ਕਲੱਬ ਡੇਸਪੋਰਟਿਵੋ ਸੈਂਟਾ ਕਲਾਰਾ ਵੱਲੋਂ ਬਰੈਂਪਟਨ ਯੂਥ ਸੌਕਰ ਕਲੱਬ ਨਾਲ ਮਿਲਕੇ ਬਰੈਂਪਟਨ ਵਿਖੇ ਸੌਕਰ ਅਕੈਡਮੀ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸਦਾ ਐਲਾਨ ਕਰਨ ਲਈ 12 ਅਕਤੂਬਰ ਨੂੰ ਪੁਰਤਗਾਲ ਦੇ ਕਲੱਬ ਡੇਸਪੋਰਟਿਵੋ ਸੈਂਟਾ ਕਲਾਰਾ ਦੇ ਪ੍ਰਧਾਨ ਇੱਥੇ ਆ ਰਹੇ ਹਨ। ਉਨ੍ਹਾਂ …
Read More »Monthly Archives: October 2018
ਰੂਬੀ ਸਹੋਤਾ ਜਨਤਕ ਸੁਰੱਖਿਆ ਕਮੇਟੀ ‘ਚ ਸ਼ਾਮਲ
ਉਨਟਾਰੀਓ : ਬਰੈਂਪਟਨ ਉੱਤਰੀ ਤੋਂ ਸੰਸਦ ਮੈਂਬਰ ਰੂਬੀ ਸਹੋਤਾ ਨੂੰ ਜਨਤਕ ਸੁਰੱਖਿਆ ਅਤੇ ਰਾਸ਼ਟਰੀ ਸੁਰੱਖਿਆ ਦੀ ਸਟੈਂਡਿੰਗ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਹਾਊਸ ਆਫ ਕਾਮਨਜ਼ ਦੀ ਇਹ ਕਮੇਟੀ ਜਨਤਕ ਸੁਰੱਖਿਆ ਅਤੇ ਕੌਮੀ ਸੁਰੱਖਿਆ, ਪੁਲਿਸ ਅਤੇ ਕਾਨੂੰਨ ਲਾਗੂ ਕਰਨ, ਸੋਧਾਂ ਅਤੇ ਸੰਘੀ ਅਪਰਾਧੀਆਂ ਦੀ ਸ਼ਰਤੀਆ ਰਿਹਾਈ, ਹੰਗਾਮੀ ਪ੍ਰਬੰਧਨ, ਅਪਰਾਧ ਨਿਵਾਰਨ …
Read More »ਸੀਨੀਅਰ ਐਸੋਸੀਏਸ਼ਨ ਦੀ ਜਨਰਲ ਬਾਡੀ ਦੀ ਮੀਟਿੰਗ ਹੋਈ
ਬਰੈਂਪਟਨ/ਹਰਜੀਤ ਬੇਦੀ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਆਫ ਬਰੈਂਪਟਨ ਦੀ ਜਨਰਲ ਬਾਡੀ ਮੀਟਿੰਗ ਪਰਮਜੀਤ ਬੜਿੰਗ ਦੀ ਪ੍ਰਧਾਨਗੀ ਹੇਠ ਹੋਈ। ਚਾਹ ਪਾਣੀ ਤੋਂ ਬਾਅਦ ਮੀਟਿੰਗ ਸ਼ੁਰੂ ਕਰਦਿਆਂ ਬਲਵਿੰਦਰ ਬਰਾੜ ਨੇ ਆਏ ਹੋਏ ਮੈਂਬਰਾਂ ਨੂੰ ਜੀ ਆਇਆਂ ਕਿਹਾ। ਉਹਨਾਂ ਇਕਬਾਲ ਸਿੰਘ ਵਿਰਕ ਦੇ ਨਵ-ਜਨਮੇ ਪੋਤਰੇ ਦੀ ਐਸੋਸੀਏਸਨ ਵਲੋਂ ਵਿਰਕ ਪਰਿਵਾਰ ਨੂੰ ਵਧਾਈ ਦਿੱਤੀ। …
Read More »ਹੁਸ਼ਿਆਰਪੁਰ ਕਲਚਰਲ ਕਲੱਬ ਵਲੋਂ ਸਾਲਾਨਾ ਹੁਸ਼ਿਆਰਪੁਰ ਨਾਈਟ 20 ਅਕਤੂਬਰ ਨੂੰ
ਬਰੈਂਪਟਨ : ਹੁਸ਼ਿਆਰਪੁਰ ਕਲਚਰਲ ਕਲੱਬ ਵਲੋਂ ਦਿਨ ਸ਼ਨੀਵਾਰ 20 ਅਕਤੂਬਰ ਨੂੰ ਸ਼ਾਮ 6 ਵਜੇ 2084 ਸਟੀਲਜ਼ ਐਵੇਨਿਊ ਈਸਟ, ਬਰੈਂਪਟਨ ਸਥਿਤઠਸ਼ਿਗਾਰ ਬੈਂਕਟ ਹਾਲ ਵਿੱਚ ਪੰਜਾਬੀ ਸਭਿਆਚਾਰ ਨੂੰ ਸਮਰਪਿਤ ਸਾਲਾਨਾ ਹੁਸ਼ਿਆਰਪੁਰ ਨਾਈਟ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚઠ ਗਾਇਕ ਰਣਜੀਤ ਮਣੀਂ ਦੁਆਰਾ ਲਾਈਵ ਗੀਤ-ਸੰਗੀਤ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਪ੍ਰੋਗਰਾਮ ਗਿੱਧਾ, …
Read More »ਏਸ਼ੀਅਨ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਮਿਲੇ ਮਿਸਟਰ ਮਾਈਕਲ ਫੋਰਡ
ਬਰੈਂਪਟਨ : ਮੰਗਲਵਾਰ ਵਾਲੇ ਦਿਨ ਮਿਸਟਰ ਮਾਈਕਲ ਫੋਰਡ ਏਸ਼ੀਅਨ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਮਿਲੇ। ਏਸ਼ੀਅਨ ਹੰਬਰਵੁੱਡ ਸੀਨੀਅਰ ਕਲੱਬ ਨੇ ਉਨ੍ਹਾਂ ਦਾ ਸੁਆਗਤ ਕੀਤਾ। ਸੁਲੱਖਣ ਸਿੰਘ ਅਟਵਾਲ, ਕੁਲਦੀਪ ਸਿੰਘ ਸੋਢੀ, ਅਵਤਾਰ ਸਿੰਘ ਮਿਨਹਾਸ, ਬਲੌਰ ਸਿੰਘ ਬਰਾੜ, ਗੁਰਦਿਆਲ ਸਿੰਘ ਕੰਗ, ਅਮਰੀਕ ਸਿੰਘ ਰਾਏ ਤੇ ਸੁਰਜੀਤ ਸਿੰਘ ਨੇ ਆਪਣੇ ਵਿਚਾਰ ਪੇਸ਼ …
Read More »ਸਪੈਸ਼ਲ ਸਿਟੀਜ਼ਨਸ਼ਿਪ ਸਮਾਰੋਹ ਉਨਟਾਰੀਓ ਸਾਇੰਸ ਸੈਂਟਰ ਵਿਚ ਹੋਵੇਗਾ
ਟੋਰਾਂਟੋ : 8 ਤੋਂ 14 ਅਕਤੂਬਰ ਤੱਕ ਸਿਟੀਜ਼ਨਸ਼ਿਪ ਹਫਤੇ ਦੇ ਤਹਿਤ ਉਨਟਾਰੀਓ ਸਾਇੰਸ ਸੈਂਟਰ ਵਿਚ ਸਪੈਸ਼ਲ ਸਿਟੀਜ਼ਨਸ਼ਿਪ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸਮਾਰੋਹ ਉਨਟਾਰੀਓ ਭਰ ਵਿਚ ਨਵੇਂ ਕੈਨੇਡੀਅਨਾਂ ਨੂੰ ਸਿਟੀਜ਼ਨਸ਼ਿਪ ਦੀ ਸਹੁੰ ਚੁਕਾਉਣ ਲਈ ਆਯੋਜਿਤ ਕੀਤੇ ਜਾ ਰਹੇ ਹਨ। ਇਨ੍ਹਾਂ ਦੀ ਮੇਜ਼ਬਾਨੀ ਇਮੀਗਰੇਸ਼ਨ, ਰਿਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ …
Read More »ਮਹਾਰਾਜਾ ਰਣਜੀਤ ਸਿੰਘ ਦੇ ਤਰਕਸ਼ ਦੀ ਲੰਡਨ ‘ਚ ਹੋਵੇਗੀ ਨਿਲਾਮੀ
ਲੰਡਨ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਲਈ ਬਣਾਏ ਗਏ ਸੋਨੇ ਦੀ ਕਢਾਈ ਅਤੇ ਮਖਮਲੀ ਚਮੜੇ ਵਾਲੇ ਤਰਕਸ਼ ਦੀ ਨਿਲਾਮੀ ਲੰਡਨ ਵਿਚ ਇਸ ਮਹੀਨੇ ਦੇ ਅਖੀਰ ‘ਚ ਹੋਵੇਗੀ। ਮੰਨਿਆ ਜਾਂਦਾ ਹੈ ਕਿ ਇਹ ਖਾਸ ਤਰਕਸ਼ ਜੰਗ ਵਿਚ ਵਰਤਣ ਦੀ ਬਜਾਏ ਸ਼ਾਨੋ- ਸ਼ੌਕਤ ਵਾਸਤੇ ਉਚੇਚੇ ਸਮਾਗਮਾਂ ਲਈ ਬਣਾਇਆ ਗਿਆ ਸੀ। ਨਿਲਾਮੀ …
Read More »ਸ਼ਾਹਬਾਜ਼ ਸ਼ਰੀਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਗ੍ਰਿਫ਼ਤਾਰ
ਲਾਹੌਰ/ਬਿਊਰੋ ਨਿਊਜ਼ : ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ, ਪਾਕਿਸਤਾਨ ਵਿਚ ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ (67) ਨੂੰ ਭ੍ਰਿਸ਼ਟਾਚਾਰ ਦੇ ਦੋ ਕੇਸਾਂ ਵਿਚ ਸ਼ਮੂਲੀਅਤ ਲਈ ਗ੍ਰਿਫ਼ਤਾਰ ਕਰ ਲਿਆ ਗਿਆ। ਸ਼ਰੀਫ਼ ਪਰਿਵਾਰ ਨੂੰ ਇਹ ਨਵਾਂ ਝਟਕਾ ਹੈ ਕਿਉਂਕਿ ਨਵਾਜ਼ ਸ਼ਰੀਫ਼, ਉਨ੍ਹਾਂ …
Read More »ਨਾਦੀਆ ਮੁਰਾਦ ਅਤੇ ਡਾ. ਮੁਕਵੇਗੇ ਨੂੰ ਨੋਬਲ ਸ਼ਾਂਤੀ ਪੁਰਸਕਾਰ
ਓਸਲੋ : ਨੋਬਲ ਪੁਰਸਕਾਰਾਂ ਵਿਚ ਸ਼ਾਂਤੀ ਪੁਰਸਕਾਰ ਦਾ ਐਲਾਨ ਕੀਤਾ ਗਿਆ। ਓਸਲੋ ਵਿਚ ਪੰਜ ਮੈਂਬਰਾਂ ਦੀ ਕਮੇਟੀ ਨੇ ਡੀ.ਆਰ. ਕਾਂਗੋ ਦੇ ਡਾਕਟਰ ਡੈਨਿਸ ਮੁਕਵੇਗੇ ਅਤੇ ਆਈ.ਐਸ.ਦੇ ਅੱਤਵਾਦ ਦੀ ਸ਼ਿਕਾਰ ਹੋਈ ਯਜ਼ੀਦੀ ਜਬਰ-ਜਨਾਹ ਦੀ ਪੀੜਤਾ ਨਾਦੀਆ ਮੁਰਾਦ ਨੂੰ ਨੋਬਲ ਸ਼ਾਂਤੀ ਪੁਰਸਕਾਰ ਲਈ ਚੁਣਿਆ ਹੈ। ਕਮੇਟੀ ਨੇ ਕਿਹਾ ਕਿ ਇਨ੍ਹਾਂ ਦੋਵਾਂ ਨੇ …
Read More »ਕੈਲਡਰਸਟੋਨ ਸੀਨੀਅਰ ਕਲੱਬ ਬਰੈਂਪਟਨ ਨੇ ਵਿਦਾਇਗੀ ਦਿਵਸ ਮਨਾਇਆ
ਬਰੈਂਪਟਨ : ਪਿਛਲੇ ਸਾਲਾਂ ਵਿਚ ਇਸ ਵਾਰ ਵੀ ਕੈਲਡਰਸਟੋਨ ਸੀਨੀਅਰਜ਼ ਕਲੱਬ ਨੇ ਆਪਣੇ ਦੇਸ਼ ਪਰਤਣ ਵਾਲਿਆਂ ਵਾਸਤੇ ਵਿਦਾਇਗੀ ਪਾਰਟੀ ਦਾ ਇੰਤਜ਼ਾਮ ਕੀਤਾ। ਇਹ ਪਾਰਟੀ ਕਲੱਬ ਵਲੋਂ ਗੋਰ ਮੈਡੋਜ਼ ਕਮਿਊਨਿਟੀ ਸੈਂਟਰ ਵਿੱਖੇ 5 ਅਕਤੂਬਰ ਵਾਲੇ ਦਿਨ ਸ਼ਾਮ ਦੇ 1 ਤੋਂ 4 ਵਜੇ ਤੱਕ ਹੋਈ। ਪ੍ਰੋਗਰਾਮ ਦੀ ਸ਼ੁਰੂਆਤ ‘ਓ ਕੈਨੇਡਾ’ ਗੀਤ ਨਾਲ …
Read More »