Breaking News
Home / 2018 / October (page 27)

Monthly Archives: October 2018

ਪੰਜਾਬ ‘ਚ ਕਸ਼ਮੀਰੀ ਵਿਦਿਆਰਥੀਆਂ ਰਾਹੀਂ ਅੱਤਵਾਦ ਦੀ ਦਸਤਕ

ਜਲੰਧਰ ਦੇ ਇਕ ਕਾਲਜ ਦੇ ਹੋਸਟਲ ‘ਚੋਂ 19 ਸਾਲਾ ਤਿੰਨ ਕਸ਼ਮੀਰੀ ਵਿਦਿਆਰਥੀਆਂ ਕੋਲੋਂ ਵੱਡੀ ਮਾਤਰਾ ‘ਚ ਅਸਲਾ ਹੋਇਆ ਬਰਾਮਦ ਜਲੰਧਰ/ਬਿਊਰੋ ਨਿਊਜ਼ ਪੰਜਾਬ ਪੁਲਿਸ ਅਤੇ ਜੰਮੂ ਕਸ਼ਮੀਰ ਦੇ ਸਪੈਸ਼ਲ ਅਪਰੇਸ਼ਨ ਗਰੁਪ ਨੇ ਸਾਂਝੀ ਕਰਵਾਈ ਕਰਦਿਆਂ ਇੱਥੇ ਪੜ੍ਹ ਰਹੇ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਭਾਰੀ ਅਸਲਾ ਬਰਾਮਦ ਕਰਨ ਦਾ …

Read More »

ਮੇਰੀ ਡਾਇਰੀ ਦਾ ਪੰਨਾ-6

ਬੋਲ ਬਾਵਾ ਬੋਲ ਯਾਦਾਂ ਛੱਡ ਗਿਐ ਰਾਮਪੁਰੀ ਨਿੰਦਰ ਘੁਗਿਆਣਵੀ 94174-21700 9 ਅਕਤੂਬਰ ਦੀ ਸਵੇਰ ਸੱਤ ਵਜੇ। ਮੋਹਨ ਗਿੱਲ ਦੀ ਵਟਸ ਐਪ ਨੇ ਸੋਗੀ ਸੁਨੇਹਾ ਦਿੱਤੈ ਸਾਝਰੇ ਹੀ ਕਿ ਸਾਡਾ ਪਿਆਰਾ ਸ਼ਾਇਰ ਗੁਰਚਰਨ ਰਾਮਪੁਰੀ ਨਹੀਂ ਰਿਹਾ। ਹਾਲੇ ਕੱਲ੍ਹ ਦੀ ਹੀ ਗੱਲ ਹੈ ਕਿ ਰਘੁਬੀਰ ਢੰਡ ਦਾ ਸਫ਼ਰਨਾਮਾ ਪੜ੍ਹ ਰਿਹਾ ਸਾਂ, ‘ਵੈਨਕੂਵਰ …

Read More »

ਕਸ਼ਮੀਰੀ ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਵਿਦਿਆਰਥੀ ਜਲੰਧਰ ਵਿਚ ਕਾਬੂ

ਇਕ ਏ.ਕੇ. 47, ਇਕ ਪਿਸਟਲ ਅਤੇ ਅਸਲਾ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਸਪੈਸ਼ਲ ਆਪਰੇਸ਼ਨ ਗਰੁੱਪ ਨੇ ਅੱਜ ਜਲੰਧਰ ਵਿਚ ਕਸ਼ਮੀਰੀ ਅੱਤਵਾਦੀ ਸੰਗਠਨ ਨਾਲ ਜੁੜੇ ਤਿੰਨ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ. ਜੀ. ਪੀ. ਸੁਰੇਸ਼ ਅਰੋੜਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਜਲੰਧਰ ਵਿਚ ਇੱਕ ਸਿੱਖਿਆ …

Read More »

ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਲਈ ਫੂਲਕਾ ਨੇ ਮੋਦੀ ਨੂੰ ਲਿਖੀ ਚਿੱਠੀ

ਕਿਹਾ-ਇਹ ਚੋਣਾਂ 2016 ‘ਚ ਹੋਣੀਆਂ ਚਾਹੀਦੀਆਂ ਸਨ ਜੋ ਅੱਜ ਤੱਕ ਨਹੀਂ ਹੋਈਆਂ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ. ਐੱਸ. ਫੂਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਾਉਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ ਵਿਚ ਫੂਲਕਾ ਨੇ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ …

Read More »

ਐਂਡਰੀਓ ਸ਼ੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਐਸਜੀਪੀਸੀ ਵਲੋਂ ਸ਼ੀਰ ਦਾ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਐਂਡਰੀਓ ਸ਼ੀਰ ਨੇ ਮੱਥਾ ਟੇਕਿਆ। ਐਂਡਰਿਓ ਸ਼ੀਰ ਕੈਨੇਡਾ ‘ਚ ਕੰਸਰਵੇਟਿਵ ਪਾਰਟੀ ਦੇ ਮੁਖੀ ਅਤੇ ਵਿਰੋਧੀ ਧਿਰ ਦੇ ਨੇਤਾ ਹਨ। ਇਸ ਮੌਕੇ ਸ਼ੀਰ ਨਾਲ ਬੌਬ ਸਰੋਆ, ਰਮੋਨਾ ਸਿੰਘ, ਬੌਬ ਦੁਸਾਂਝ ਅਤੇ ਬਿਕਰਮਜੀਤ ਸਿੰਘ ਵੀ ਮੌਜੂਦ ਸਨ। ਐਸਜੀਪੀਸੀ …

Read More »

ਪੰਜਾਬ ‘ਚੋਂ ਨਸ਼ਿਆਂ ਦੇ ਵਪਾਰ ਨੂੰ ਖਤਮ ਕਰ ਦਿਆਂਗੇ : ਕੈਪਟਨ ਅਮਰਿੰਦਰ

ਕਿਹਾ – ਉਨ੍ਹਾਂ ਦੀ ਸਰਕਾਰ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਉਖਾੜੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਅਪਰਾਧ ਤੇ ਨਸ਼ਿਆਂ ਬਾਰੇ ਸੰਯੁਕਤ ਰਾਸ਼ਟਰ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਤਿੰਨ ਦਿਨਾਂ ਖੇਤਰੀ ਵਰਕਸ਼ਾਪ ਦੇ ਉਦਘਾਟਨੀ ਸਮਾਰੋਹ ਵਿਚ ਸ਼ਾਮਲ ਹੋਏ। ਇਸ ਮੌਕੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ …

Read More »

ਨਾਮਵਰ ਆੜ੍ਹਤੀਏ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

ਮ੍ਰਿਤਕ ਹਰਪ੍ਰੀਤ ਸਿੰਘ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਦਾ ਜੀਜਾ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਪਿੰਡ ਬੂਆ ਨੰਗਲੀ ਦੇ ਨੌਜਵਾਨ ਕਾਂਗਰਸੀ ਆਗੂ ਅਤੇ ਨਾਮਵਰ ਆੜ੍ਹਤੀਏ ਹਰਪ੍ਰੀਤ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਹਰਪ੍ਰੀਤ ਨੇ ਇਕ ਖ਼ੁਦਕੁਸ਼ੀ ਨੋਟ ਵੀ ਲਿਖਿਆ, ਜਿਸ ਵਿੱਚ …

Read More »

ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਵਿਚ ਰੇਲ ਹਾਦਸਾ, 9 ਮੌਤਾਂ

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਰਾਏਬਰੇਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਵਿਚ ਰੇਲ ਹਾਦਸੇ ਦੌਰਾਨ ਅੱਜ 9 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 50 ਹੋਰ ਜਖਮੀ ਹੋ ਗਏ। ਇਹ ਹਾਦਸਾ ਰਾਏਬਰੇਲੀ ਕੋਲ ਹਰਚੰਦ ਵਿਚ ਨਿਊ ਫਰਕਾ ਐਕਸਪ੍ਰੈਸ ਦੀਆਂ 6 ਬੋਗੀਆਂ ਪਟੜੀ ਤੋਂ ਉਤਰਨ ਕਾਰਨ ਹੋਇਆ। ਪ੍ਰਧਾਨ ਮੰਤਰੀ …

Read More »