Breaking News
Home / 2018 / October (page 28)

Monthly Archives: October 2018

ਆਮ ਆਦਮੀ ਪਾਰਟੀ ਦੀ ਵਿਧਾਇਕਾ ਰੁਪਿੰਦਰ ਕੌਰ ਰੂਬੀ ਦਾ ਵਿਆਹ ਭਲਕੇ

ਕੇਜਰੀਵਾਲ, ਸਿਸੋਦੀਆ, ਭਗਵੰਤ ਮਾਨ ਤੇ ਹਰਪਾਲ ਚੀਮਾ ਵੀ ਵਿਆਹ ਸਮਾਗਮ ‘ਚ ਹੋਣਗੇ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਬਠਿੰਡਾ (ਦਿਹਾਤੀ) ਤੋਂ ਵਿਧਾਇਕਾ ਰੁਪਿੰਦਰ ਕੌਰ ਰੂਬੀ ਭਲਕੇ 11 ਅਕਤੂਬਰ ਨੂੰ ਬਠਿੰਡਾ ‘ਚ ਵਿਆਹ ਦੇ ਬੰਧਨ ਵਿਚ ਬੱਝ ਜਾਣਗੇ। ਰੂਬੀ ਦਾ ਪਤੀ ਸਿਹਤ ਵਿਭਾਗ ਬਠਿੰਡਾ ਵਿਚ ਉਚ ਅਧਿਕਾਰੀ ਵਜੋਂ ਤੈਨਾਤ ਹੈ। …

Read More »

ਭੋਲਾ ਡਰੱਗ ਰੈਕੇਟ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਸਰਵਨ ਸਿੰਘ ਫਿਲੌਰ ਸਮੇਤ 12 ਵਿਅਕਤੀਆਂ ‘ਤੇ ਦੋਸ਼ ਤੈਅ

ਮੋਹਾਲੀ/ਬਿਊਰੋ ਨਿਊਜ਼ ਡਰੱਗ ਰੈਕੇਟ ਮਾਮਲੇ ਵਿਚ ਘਿਰੇ ਸਾਬਕਾ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ, ਉਹਨਾਂ ਦੇ ਬੇਟੇ ਦਮਨਵੀਰ ਸਿੰਘ ਅਤੇ ਸਾਬਕਾ ਸੀਪੀਐਸ ਅਵਿਨਾਸ਼ ਚੰਦਰ ਸਮੇਤ 12 ਦੋਸ਼ੀਆਂ ਖਿਲਾਫ ਸੀਬੀਆਈ ਦੀ ਅਦਾਲਤ ਵਲੋਂ ਦੋਸ਼ ਤੈਅ ਕੀਤੇ ਗਏ ਹਨ। ਇਸ ਤੋਂ ਪਹਿਲਾਂ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ ਅਧੀਨ ਅੱਜ ਦੋਸ਼ੀਆਂ ਨੂੰ ਅਦਾਲਤ ਵਿਚ …

Read More »

ਨਸ਼ੇ ਦੀ ਓਵਰਡੋਜ਼ ਕਾਰਨ ਫਰੀਦਕੋਟ ‘ਚ ਨੌਜਵਾਨ ਦੀ ਮੌਤ

ਵੱਡਾ ਭਰਾ ਵੀ ਚੜ੍ਹਿਆ ਸੀ ਨਸ਼ਿਆਂ ਦੀ ਭੇਟ ਫ਼ਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੀ ਸੰਜੇ ਬਸਤੀ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ 30 ਸਾਲਾ ਹਰਜਿੰਦਰ ਸਿੰਘ ਦੇ ਰੂਪ ਵਿਚ ਹੋਈ ਹੈ। ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਘੀ ਰਾਤ ਜ਼ਿਆਦਾ ਨਸ਼ਾ ਖਾਣ …

Read More »

ਮਨਜੀਤ ਸਿੰਘ ਜੀ ਕੇ ਦੇ ਅਸਤੀਫੇ ਦੀ ਰਹੀ ਚਰਚਾ

ਜੀ.ਕੇ. ਨੇ ਕਿਹਾ – ਮੈਂ ਰੁਝੇਵਿਆਂ ਕਾਰਨ ਕਾਰਜਭਾਰ ਹਰਮੀਤ ਸਿੰਘ ਕਾਲਕਾ ਨੂੰ ਸੌਂਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪ੍ਰਧਾਨਗੀ ਦਾ ਅਹੁਦਾ ਛੱਡ ਦਿੱਤਾ ਹੈ। ਉਹਨਾਂ ਨੇ ਆਪਣਾ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪ ਦਿੱਤਾ ਹੈ। ਇਸੇ ਦੌਰਾਨ ਮਨਜੀਤ …

Read More »

ਸੁਖਦੇਵ ਸਿੰਘ ਢੀਂਡਸਾ ਨੇ ਅੱਜ ਹਰਿਮੰਦਰ ਸਾਹਿਬ ਟੇਕਿਆ ਮੱਥਾ

ਪਾਰਟੀ ਖਿਲਾਫ ਕੁਝ ਵੀ ਬੋਲਣ ਤੋਂ ਕੀਤਾ ਗੁਰੇਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਨੇ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਤੋਂ ਬਾਅਦ ਢੀਂਡਸਾ ਅੱਜ ਮੀਡੀਆ ਸਾਹਮਣੇ ਆਏ ਹਨ। ਸੁਖਦੇਵ ਸਿੰਘ ਢੀਂਡਸਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ । ਇਸ ਤੋਂ …

Read More »

ਬੇਅਦਬੀ ਮਾਮਲਿਆਂ ਸਬੰਧੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਖਿਲਾਫ ਸੁਣਵਾਈ ਹੁਣ ਇਕ ਨਵੰਬਰ ਨੂੰ ਹੋਵੇਗੀ

ਚੰਡੀਗੜ੍ਹ/ਬਿਊਰੋ ਨਿਊਜ਼ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਹੋਰ ਘਟਨਾਵਾਂ ਸਬੰਧੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਲੁਧਿਆਣਾ ਦੀ ਅਦਾਲਤ ਵਿੱਚ ਦਾਇਰ ਸ਼ਿਕਾਇਤ ਦੇ ਮਾਮਲੇ ਸਬੰਧੀ ਸੁਣਵਾਈ ਹੋਈ। ਅਦਾਲਤ ਨੇ ਹੁਣ ਇਸ ਮਾਮਲੇ ‘ਤੇ ਸੁਣਵਾਈ ਪਹਿਲੀ ਨਵੰਬਰ ‘ਤੇ ਪਾ ਦਿੱਤੀ ਹੈ। …

Read More »

ਪ੍ਰਿਅੰਕਾ ਗਾਂਧੀ ਨੇ ਕੈਪਟਨ ਅਮਰਿੰਦਰ ਸਰਕਾਰ ਦੀ ਕੀਤੀ ਤਾਰੀਫ

ਰਾਹੁਲ ਗਾਂਧੀ ਨੇ ਮੋਦੀ ਨੂੰ ਭੰਡਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਿਯੰਕਾ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੰਮ ਕਰ ਰਹੀ ਕਾਂਗਰਸ ਸਰਕਾਰ ਦੀਆਂ ਉਪਲੱਬਧੀਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਫੇਸਬੁਕ ‘ਤੇ ਲਿਖਿਆ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਵਿਕਾਸ ਦੇ ਨਾਂ ‘ਤੇ ਸਿਰਫ ਦਿਖਾਵਾ …

Read More »

ਆਦਰਸ਼ ਮਾਡਲ ਸਕੂਲ ਦੇ ਅਧਿਆਪਕਾਂ ਦੀ ਤਨਖਾਹ ‘ਚ ਕਟੌਤੀ ਖਿਲਾਫ ‘ਆਪ’ ਸੰਘਰਸ ਦੇ ਰੌਂਅ ਵਿਚ

ਸਰਕਾਰ ਦੀ ਨੀਤੀ ਦਾ ਕੁਝ ਹੀ ਅਧਿਆਪਕ ਕਰ ਰਹੇ ਹਨ ਵਿਰੋਧ : ਸਿੱਖਿਆ ਮੰਤਰੀ ਓਪੀ ਸੋਨੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਆਦਰਸ਼ ਮਾਡਲ ਸਕੂਲ ਦੇ ਅਧਿਆਪਕਾਂ ਦੀ ਤਨਖ਼ਾਹ ਵਿੱਚ 65 ਤੋਂ 70 ਪ੍ਰਤੀਸ਼ਤ ਕਟੌਤੀ ਕੀਤੀ ਗਈ ਹੈ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ ਕੈਪਟਨ ਸਰਕਾਰ ਨੂੰ ਘੇਰਨ ਦੇ ਰੌਂਅ …

Read More »

ਛੱਤੀਸਗੜ੍ਹ ਦੇ ਭਿਲਾਈ ਸਟੀਲ ਪਲਾਂਟ ‘ਚ ਧਮਾਕੇ ਤੋਂ ਬਾਅਦ ਲੱਗੀ ਅੱਗ

13 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਸਥਿਤ ਭਿਲਾਈ ਸਟੀਲ ਪਲਾਂਟ ਵਿਚ ਅੱਜ ਸਵੇਰੇ ਕਰੀਬ 11 ਵਜੇ ਵੱਡਾ ਹਾਦਸਾ ਹੋ ਗਿਆ। ਇਸ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋਏ ਹਨ। ਇਹ ਹਾਦਸਾ ਗੈਸ ਪਾਈਪ ਲਾਈਨ ਫਟਣ ਨਾਲ ਵਾਪਰਿਆ ਹੈ। ਗੰਭੀਰ ਜ਼ਖ਼ਮੀਆਂ ਵਿਚ …

Read More »

ਸੁਖਪਾਲ ਖਹਿਰਾ ਨਾਲ ਤਾਲਮੇਲ ਜਾਰੀ : ਭਗਵੰਤ ਮਾਨ

ਕਿਹਾ- ਖਹਿਰਾ ਜਲਦੀ ਹੀ ਪਾਰਟੀ ਲਈ ਕੰਮ ਕਰਨਗੇ ਪਟਿਆਲਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਖਹਿਰਾ ਗਰੁੱਪ ਨਾਲ ਤਾਲਮੇਲ ਜਾਰੀ ਹੈ ਅਤੇ ਜਲਦੀ ਹੀ ਉਹ ਮੁੜ ਪਾਰਟੀ ਅਧੀਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਅਤੇ ਸੁੱਚਾ ਸਿੰਘ …

Read More »