ਭਾਰਤ ਅਤੇ ਪਾਕਿ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਕਦਮ ਚੁੱਕਣ ਲਈ ਕੀਤੀ ਅਪੀਲ ਗੁਰਦਾਸਪੁਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਹੌਲੀ-ਹੌਲੀ ਆਪਣੀਆਂ ਗਤੀਵਿਧੀਆਂ ਵਧਾ ਰਹੇ ਹਨ। ਗਿਆਨੀ ਗੁਰਬਚਨ ਸਿੰਘ ਨੇ ਦਾਅਵਾ ਕੀਤਾ ਹੈ ਕਿ ਤਿੰਨ ਤਖ਼ਤਾਂ ਦੇ ਜਥੇਦਾਰ ਉਨ੍ਹਾਂ ਦੇ ਨਾਲ ਹਨ ਤੇ ਬਾਈਕਾਟ …
Read More »Monthly Archives: October 2018
ਲੰਘਿਆ ਐਤਵਾਰ ਪੰਜਾਬ ‘ਚ ਰੈਲੀਆਂ ਤੇ ਰੋਸ ਮਾਰਚਾਂ ਦਾ ਦਿਨ ਰਿਹਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਦੇ ਮੁੱਖ ਸਿਆਸੀ ਦਲ ਲੰਘੇ ਐਤਵਾਰ ਨੂੰ ਰੈਲੀ-ਰੈਲੀ ਖੇਡੇ। ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਟੀਮ ਨਾਲ ਬਾਦਲਾਂ ਦੇ ਪਾਲੇ ‘ਚ ਜਾ ਕੇ ਲੰਬੀ ‘ਚ ਕੌਡੀ ਪਾ ਵੱਡੀ ਰੈਲੀ ਕੀਤੀ ਤੇ ਨਾਲ ਹੀ ਅਕਾਲੀ ਦਲ ਨੇ ਮੋੜਵਾਂ ਜਵਾਬ ਦਿੰਦਿਆਂ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਕੈਪਟਨ …
Read More »ਜਸਟਿਸ ਰਣਜੀਤ ਕਮਿਸ਼ਨ ਜਾਂਚ ਰਿਪੋਰਟ ਵਿਚ ਹਾਈਕੋਰਟ ਵੱਲੋਂ ਦੋ ਪੁਲਿਸ ਅਧਿਕਾਰੀਆਂ ਨੂੰ ਰਾਹਤ
ਅਗਲੀ ਸੁਣਵਾਈ 11 ਅਕਤੂਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਹਾਈਕੋਰਟ ਨੇ ਦੋ ਪੁਲਿਸ ਅਧਿਕਾਰੀਆਂ ਨੂੰ ਰਾਹਤ ਦੇ ਦਿੱਤੀ ਹੈ। ਐਸ.ਪੀ ਬਿਕਰਮਜੀਤ ਸਿੰਘ ਤੇ ਪਰਦੀਪ ਸਿੰਘ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦੀ ਜਾਂਚ ਮਾਮਲੇ ਵਿਚ ਇਹ ਰਾਹਤ ਮਿਲੀ ਹੈ। ਜ਼ਿਕਰਯੋਗ ਹੈ ਕਿ ਇਸ ਰਿਪੋਰਟ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਦਾ ਸਪਸ਼ਟ ਤੌਰ ‘ਤੇ …
Read More »ਵਿਜੀਲੈਂਸ ਵੱਲੋਂ ਫੂਡ ਸਪਲਾਈ ਇੰਸਪੈਕਟਰ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਭੀਖੀ/ਬਿਊਰੋ ਨਿਊਜ਼ ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਵਿਖੇ ਵਿਜੀਲੈਂਸ ਵਿਭਾਗ ਨੇ ਇਕ ਫੂਡ ਸਪਲਾਈ ਇੰਸਪੈਕਟਰ ਨੂੰ ਰੰਗੇ ਹੱਥੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਵਿਜੀਲੈਂਸ ਇੰਸਪੈਕਟਰ ਸਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਫੂਡ ਸਪਲਾਈ ਇੰਸਪੈਕਟਰ ਮੁਨੀਸ਼ ਕੁਮਾਰ ਨੇ ਡੀਪੂ ਹੋਲਡਰ ਪਰਮਜੀਤ ਕੌਰ ਦੇ ਸਹੁਰੇ ਕੋਲੋਂ ਢੋਆ ਢੁਆਈ ਦੇ ਬਿਲ ਪਾਸ …
Read More »ਕੇਰਲਾ ‘ਚ ਲਾਗੂ ਹੋਇਆ ਅਨੰਦ ਮੈਰਿਜ ਐਕਟ
ਸਿੱਖ ਹੁਣ ਅਨੰਦ ਮੈਰਿਜ ਐਕਟ ਤਹਿਤ ਵਿਆਹ ਰਜਿਸਟਰਡ ਕਰਵਾ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਵਿਚ ਵੀ ਅਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ ਅਤੇ ਹੁਣ ਉਸ ਰਾਜ ਵਿਚ ਰਹਿੰਦੇ ਸਿੱਖ ਇਸ ਕਾਨੂੰਨ ਅਧੀਨ ਵਿਆਹ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਐਸਜੀਪੀਸੀ ਦਿੱਲੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੇਰਲਾ …
Read More »ਸਰਕਾਰ ਨੇ ਕੀਤੀ ਅਪੀਲ ਕਿ ਪਰਾਲੀ ਨੂੰ ਅੱਗ ਨਾ ਲਗਾਓ
ਕਿਸਾਨਾਂ ਕਰਦੇ ਹਨ ਅਨਾਊਸਮੈਂਟ ਕਿ ਪਰਾਲੀ ਨੂੰ ਅੱਗ ਲਗਾਓ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀਆਂ ਅਪੀਲਾਂ ਫੇਲ੍ਹ ਹੁੰਦੀਆਂ ਨਜ਼ਰ ਆ ਰਹੀਆਂ ਹਨ। ਕਿਸਾਨ ਜਥੇਬੰਦੀਆਂ ਸਰਕਾਰ ਦੀ ਅਪੀਲ ਖ਼ਿਲਾਫ਼ ਆਪਣੀ ਜ਼ਿੱਦ ‘ਤੇ ਕਾਇਮ ਹਨ। ਸੰਗਰੂਰ ਦੇ ਇਲਾਕੇ ਵਿੱਚ ਕਿਸਾਨਾਂ ਵੱਲੋਂ ਬਕਾਇਦਾ ਵਾਹਨਾਂ ਰਾਹੀ ਪਿੰਡਾਂ …
Read More »ਡੀ.ਆਰ.ਡੀ.ਓ. ਦਾ ਇੰਜੀਨੀਅਰ ਨਿਸ਼ਾਂਤ ਅਗਰਵਾਲ ਗ੍ਰਿਫਤਾਰ
ਪਾਕਿ ਅਤੇ ਅਮਰੀਕਾ ਨੂੰ ਦਿੰਦਾ ਸੀ ਸੁਰੱਖਿਆ ਸਬੰਧੀ ਜਾਣਕਾਰੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਰੱਖਿਆ ਦੇ ਮਾਮਲੇ ਵਿਚ ਭਾਰਤੀ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉੱਤਰ ਪ੍ਰਦੇਸ਼ ਏ.ਟੀ.ਐੱਸ. ਨੇ ਅੱਜ ਮਹਾਰਾਸ਼ਟਰ ਦੇ ਨਾਗਪੁਰ ਤੋਂ ਇਕ ਡੀ.ਆਰ.ਡੀ.ਓ. ਕਰਮਚਾਰੀ ਨਿਸ਼ਾਂਤ ਅਗਰਵਾਲ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਰਮਚਾਰੀ ‘ਤੇ ਸੁਰੱਖਿਆ ਨਾਲ ਜੁੜੀਆਂ ਜਾਣਕਾਰੀਆਂ ਪਾਕਿਸਤਾਨ ਦੀ …
Read More »ਮਾਝੇ ਦੇ ਟਕਸਾਲੀ ਅਕਾਲੀ ਆਗੂਆਂ ਨੇ ਪਟਿਆਲਾ ਰੈਲੀ ਤੋਂ ਕੀਤਾ ਕਿਨਾਰਾ
ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਪ੍ਰਗਟਾਈ ਨਰਾਜ਼ਗੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਤੋਂ 3 ਸੀਨੀਅਰ ਤੇ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਦੀ 7 ਅਕਤੂਬਰ ਨੂੰ ਪਟਿਆਲਾ ਵਿਚ ਹੋ ਰਹੀ ਰੈਲੀ ਤੋਂ ਕਿਨਾਰਾ …
Read More »ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੀ ਬਗਾਵਤ ਦੇ ਰਾਹ
ਕਿਹਾ – ਸੁਖਬੀਰ ਦੇ ਪ੍ਰਧਾਨ ਰਹਿੰਦਿਆਂ ਅਕਾਲੀ ਦਲ ਤੋਂ ਕੋਈ ਚੋਣ ਨਹੀਂ ਲੜਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਵੀ ਅੱਜ ਬਗਾਵਤ ਵਾਲਾ ਰਾਹ ਅਖਤਿਆਰ ਕਰ ਲਿਆ ਹੈ। ਘੁਬਾਇਆ ਨੇ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨੀ ਦੇਰ …
Read More »ਬਲਬੀਰ ਸਿੰਘ ਸੀਨੀਅਰ ਦਾ ਹਾਲ ਜਾਨਣ ਲਈ ਪੀਜੀਆਈ ਪਹੁੰਚੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ
ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਵਾਰ ਓਲੰਪਿਕ ਸੋਨ ਤਗ਼ਮਾ ਜੇਤੂ ਹਾਕੀ ਦੇ ਮੰਨੇ-ਪ੍ਰਮੰਨੇ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਹਾਲ ਜਾਣਨ ਲਈ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਪੀਜੀਆਈ ਪੁੱਜੇ। ਜ਼ਿਕਰਯੋਗ ਹੈ ਕਿ ਬਲਬੀਰ ਸਿੰਘ ਸੀਨੀਅਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਕਰਵਾਉਣਾ ਪਿਆ ਸੀ। ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ …
Read More »