ਖਾਲਿਦਾ ਨੂੰ ਪਹਿਲਾਂ ਵੀ ਧੋਖਾਧੜੀ ਦੇ ਮਾਮਲੇ ‘ਚ ਹੋਈ ਪੰਜ ਸਾਲ ਦੀ ਸਜ਼ਾ ਢਾਕਾ/ਬਿਊਰੋ ਨਿਊਜ਼ ਬੰਗਲਾ ਦੇਸ਼ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜਿਆ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿਚ ਸੱਤ ਸਾਲ ਦੀ ਸਜਾ ਸੁਣਾਈ ਹੈ। ਖਾਲਿਦਾ ਜੀਆ ਨੂੰ ਉਨ੍ਹਾਂ ਦੇ ਪਤੀ ਦੇ ਨਾਂ ਦੇ ਇਕ ਚੈਰੀਟੇਬਲ ਟਰੱਸਟ …
Read More »Monthly Archives: October 2018
ਸਰਹੱਦ ਨੇੜਿਓਂ ਦੋ ਪਾਕਿਸਤਾਨੀ ਨਾਗਰਿਕ ਗ੍ਰਿਫਤਾਰ
ਸੁਰੱਖਿਆ ਬਲ ਇਨ੍ਹਾਂ ਵਿਅਕਤੀਆਂ ਕੋਲੋ ਕਰ ਰਹੇ ਹਨ ਪੁੱਛਗਿੱਛ ਫ਼ਿਰੋਜ਼ਪੁਰ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਨੇ ਕੌਮਾਂਤਰੀ ਸਰਹੱਦ ਨੇੜਿਓਂ ਦੋ ਪਾਕਿਸਤਾਨੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਕੋਲੋਂ ਪਾਕਿ ਫ਼ੌਜ ਦੇ ਦੋ ਸ਼ਨਾਖ਼ਤੀ ਕਾਰਡ, ਵੱਡੀ ਮਾਤਰਾ ਵਿੱਚ ਪਾਕਿਸਤਾਨੀ ਕਰੰਸੀ ਤੇ ਪਾਕਿ ਸਿੰਮ ਕਾਰਡਾਂ ਸਮੇਤ ਦੋ ਮੋਬਾਈਲ ਬਰਾਮਦ ਕੀਤੇ ਹਨ। ਦੋਵੇਂ …
Read More »ਟਰੰਪ ਨੇ ਗਣਤੰਤਰ ਦਿਵਸ ‘ਤੇ ਭਾਰਤ ਆਉਣ ਦਾ ਸੱਦਾ ਠੁਕਰਾਇਆઠ
ਵਿਦੇਸ਼ ਮੰਤਰਾਲੇ ਨੇ ਹਾਲੇ ਤੱਕ ਇਸ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਗਲੇ ਸਾਲ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣ ਲਈ ਭਾਰਤ ਦੇ ਸੱਦੇ ਨੂੰ ਠੁਕਰਾ ਦਿੱਤਾ ਹੈ। ਭਾਰਤ ਵਲੋਂ ਟਰੰਪ ਨੂੰ ਇਸੇ ਸਾਲ ਅਗਸਤ ਮਹੀਨੇ ਵਿਚ …
Read More »ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਮਚਿਆ ਘਮਸਾਨ
ਮਨਜਿੰਦਰ ਸਿਰਸਾ ਨੇ ਦਿੱਤਾ ਅਹੁਦੇ ਤੋਂ ਅਸਤੀਫਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗਣ ਕਾਰਨ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਵਿਰੋਧ ਵਜੋਂ ਆਪਣਾ ਅਹੁਦਾ ਛੱਡ ਦਿੱਤਾ ਹੈ। ਧਿਆਨ ਰਹੇ ਕਿ ਦੋ ਹਫਤੇ ਪਹਿਲਾਂ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ …
Read More »ਚੰਨੀ ਨੇ ਮਹਿਲਾ ਆਈਏਐਸ ਅਫਸਰ ਨੂੰ ਮੈਸੇਜ ਭੇਜਣ ਦੀ ਗੱਲ ਮੰਨੀ
ਕਿਹਾ – ਇਹ ਸਭ ਗਲਤੀ ਨਾਲ ਹੋ ਗਿਆ ਸੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਚੰਨੀ ਨੇ ਮਹਿਲਾ ਆਈਏਐਸ ਅਫ਼ਸਰ ਨੂੰ ਮੈਸੇਜ ਭੇਜਣ ਦੀ ਗੱਲ ਕਬੂਲ ਕਰ ਲਈ ਹੈ। ਚੰਨੀ ਨੇ ਕਿਹਾ ਕਿ ਇਹ ਸਭ ਗਲਤੀ ਨਾਲ ਹੋ ਗਿਆ ਸੀ। ਇਸ ਦੇ ਨਾਲ ਹੀ ਚੰਨੀ ਨੇ ਦਾਅਵਾ …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਪੂਰਵਕ ਮਨਾਇਆ ਗਿਆ
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰੋਵਰ ਵਿਚ ਇਸ਼ਨਾਨ ਕੀਤਾ। …
Read More »ਰੱਖਿਆ ਮੰਤਰਾਲੇ ਦਾ ਵੱਡਾ ਫੈਸਲਾ
ਸੈਨਿਕ ਸਕੂਲਾਂ ਵਿਚ ਕੁੜੀਆਂ ਨੂੰ ਵੀ ਮਿਲੇਗਾ ਦਾਖਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਰੱਖਿਆ ਮੰਤਰਾਲੇ ਵਲੋਂ ਦੇਸ਼ ਦੇ ਸਾਰੇ ਸੈਨਿਕ ਸਕੂਲਾਂ ਵਿਚ ਕੁੜੀਆਂ ਨੂੰ ਦਾਖਲਾ ਦੇਣ ਦਾ ਫੈਸਲਾ ਲਿਆ ਗਿਆ ਹੈ। ਹਥਿਆਰਬੰਦ ਫੌਜ ਲਈ ਲੀਡਰ ਤਿਆਰ ਕਰਨ ਵਾਲਾ ਸੈਨਿਕ ਸਕੂਲ ਹੁਣ ਕੁੜੀਆਂ ਨੂੰ ਵੀ ਟਰੇਨਿੰਗ ਦੇਵੇਗਾ। ਕੇਂਦਰੀ ਰੱਖਿਆ ਰਾਜ ਮੰਤਰੀ …
Read More »ਸੀਬੀਆਈ ਚੀਫ ਨੂੰ ਹਟਾਉਣ ਦੇ ਫੈਸਲੇ ਖਿਲਾਫ ਦੇਸ਼ ‘ਚ ਕਾਂਗਰਸ ਵਲੋਂ ਵਿਰੋਧ ਪ੍ਰਦਰਸ਼ਨ
ਚੰਡੀਗੜ੍ਹ ਦੇ ਸੀਬੀਆਈ ਦਫਤਰ ਦੇ ਬਾਹਰ ਵੀ ਕਾਂਗਰਸੀਆਂ ਨੇ ਕੀਤੀ ਨਾਅਰੇਬਾਜ਼ੀ ਨਵੀਂ ਦਿੱਲੀ/ਬਿਊਰੋ ਨਿਊਜ਼ ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀ.ਬੀ.ਆਈ. ਵਿਚ ਦੋ ਸੀਨੀਅਰ ਅਧਿਕਾਰੀਆਂ ਵਿਚਕਾਰ ਹੋਏ ਵਿਵਾਦ ਨੇ ਸਿਆਸੀ ਰੂਪ ਧਾਰ ਲਿਆ ਹੈ। ਸੀ.ਬੀ.ਆਈ. ਦੇ ਡਾਇਰੈਕਟਰ ਅਲੋਕ ਵਰਮਾ ਅਤੇ ਉਨ੍ਹਾਂ ਦੇ ਡਿਪਟੀ, ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਵਿਚਾਲੇ ਹੋਏ …
Read More »ਸੀਬੀਆਈ ‘ਚ ਰਿਸ਼ਵਤਖੋਰੀ ਦੇ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਵਿਜੀਲੈਂਸ ਕਮਿਸ਼ਨ ਕਰੇਗਾ ਸੀਬੀਆਈ ਮਾਮਲੇ ਦੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਸੀਬੀਆਈ ਵਿਚ ਰਿਸ਼ਵਤਖੋਰੀ ਵਿਵਾਦ ਤੋਂ ਬਾਅਦ ਜਾਂਚ ਏਜੰਸੀ ਦੇ ਮੁਖੀ ਆਲੋਕ ਵਰਮਾ ਨੂੰ ਛੁੱਟੀ ‘ਤੇ ਭੇਜੇ ਜਾਣ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਵਰਮਾ ਨਾਲ ਜੁੜੇ ਮਾਮਲੇ ਦੀ ਜਾਂਚ ਦੋ ਹਫਤਿਆਂ ਵਿਚ ਪੂਰੀ ਕਰਨ …
Read More »ਜੰਮੂ ਕਸ਼ਮੀਰ ਦੇ ਸੋਪੋਰ ਇਲਾਕੇ ‘ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਮਾਰ ਮੁਕਾਏ
ਮੁਕਾਬਲੇ ਵਿਚ ਇਕ ਜਵਾਨ ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਉਤਰੀ ਕਸ਼ਮੀਰ ਦੇ ਸੋਪੋਰ ਦੇ ਬੇਹਰਮਪੋਰਾ ਇਲਾਕੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਅੱਜ ਸਵੇਰੇ ਮੁਕਾਬਲਾ ਹੋਇਆ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਅਤੇ ਇਕ ਜਵਾਨ ਲਾਂਸ ਨਾਇਕ ਬਰਜੇਸ਼ ਕੁਮਾਰ ਵੀ ਸ਼ਹੀਦ ਹੋ ਗਿਆ। ਸੁਰੱਖਿਆ ਬਲਾਂ ਨੇ …
Read More »