ਬਰੈਂਪਟਨ/ਬਿਊਰੋ ਨਿਊਜ਼ : ਲੰਘੇ ਦਿਨੀਂ ਰਾਮਗੜ੍ਹੀਆ ਕਮਿਊਨਿਟੀ ਭਵਨ ਬਰੈਂਪਟਨ ਵਿਖੇ ਡਾ ਤਰਲੋਕ ਸਿੰਘ ਚੀਮਾ ਤੇ ਬੀਬੀ ਹਰਵਿੰਦਰ ਕੌਰ ਚੀਮਾ ਨੂੰ ਵਾਹਿਗੁਰੂ ਵੱਲੋਂ ਬਖ਼ਸ਼ੀ ਪੋਤਰੀ ਦੀ ਖ਼ੁਸ਼ੀ ਵਿੱਚ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਹਿੱਤ ਸਾਹਿਬ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਗਏ। ਜਿਸ ਵਿੱਚ ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਦੇ …
Read More »Monthly Archives: October 2018
ਪੰਜਾਬੀ ਸੱਭਿਆਚਾਰ ਮੰਚ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਸਮਾਗਮ ਕਰਵਾਇਆ
ਬੁਧੀਜੀਵੀਆਂ ਨੇ ਭਗਤ ਸਿੱਘ ਨੂੰ ਮਹਾਨ ਵਿਚਾਰਧਾਰਾ ਵਾਲਾ ਇਨਕਲਾਬੀ ਦੱਸਿਆ ਬਰੈਂਪਟਨ/ ਬਾਸੀ ਹਰਚੰਦ : ਗੁਰੂ ਤੇਗ ਬਹਾਦਰ ਪਬਲਿਕ ਸਕੂਲ ਦੇ ਹਾਲ ਵਿੱਚ ਪੰਜਾਬੀ ਸੱਭਿਆਚਾਰ ਮੰਚ ਵੱਲੋਂ ਪਰਮਗੁਣੀ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਗਿਆ। ਸਭ ਤੋਂ ਪਹਿਲਾਂ ਸੁਖਦੇਵ ਸਿੰਘ ਧਾਲੀਵਾਲ ਨੇ ਸਭ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਸਮਾਗਮ …
Read More »ਰੀਅਲ ਅਸਟੇਟ ਦੀ ਦੁਨੀਆਂ ਵਿਚ ‘ਹੋਮਲਾਈਫ਼ ਸਿਲਵਰਸਿਟੀ’ ਨੇ ਸਿਰਜਿਆ ਨਵਾਂ ਇਤਿਹਾਸ
ਨਵੇਂ ਦਫ਼ਤਰ ਦੇ ਉਦਘਾਟਨ ਮੌਕੇ ਇਕ ਹਜ਼ਾਰ ਤੋਂ ਵੱਧ ਵਿਅਕਤੀ ਸ਼ਾਮਲ ਹੋਏ ਬਰੈਂਪਟਨ/ਡਾ. ਝੰਡ : ਲੰਘੇ ਸ਼ਨੀਵਾਰ 29 ਸਤੰਬਰ ਨੂੰ ਮੇਅ ਫ਼ੀਲਡ ਅਤੇ ਬਰੈਮਲੀ ਰੋਡ ਦੇ ਇੰਟਰਸੈੱਕਸ਼ਨ ਨੇੜਲੇ ਵਿਸ਼ਾਲ ਪਲਾਜ਼ੇ ਵਿਚ ‘ਹੋਮਲਾਈਫ਼ ਸਿਲਵਰਸਿਟੀ’ ਵੱਲੋਂ ਆਪਣੇ ਨਵੇਂ ਬਣੇ ਮੁੱਖ ਦਫ਼ਤਰ ਦਾ ਉਦਘਾਟਨ ਪੂਰੇ ਸ਼ਾਨ-ਓ-ਸ਼ੌਕਤ ਨਾਲ ਕੀਤਾ ਗਿਆ। ਇਸ ਮੌਕੇ ਬਰੈਂਪਟਨ ਦੇ …
Read More »05 October 2018, Main
05 October 2018, GTA
ਪੰਜਾਬ ਕੈਬਨਿਟ ਵਲੋਂ ਨਵੀਂ ਕਾਲੋਨੀ ਨੀਤੀ ਤੇ ਖੇਡ ਨੀਤੀ ਨੂੰ ਪ੍ਰਵਾਨਗੀ
8 ਹਜ਼ਾਰ ਤੋਂ ਵੱਧ ਅਧਿਆਪਕਾਂ ਨੂੰ ਪੱਕੇ ਕਰਨ ‘ਤੇ ਵੀ ਕੈਬਨਿਟ ਹੋਈ ਸਹਿਮਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਗੈਰ-ਯੋਜਨਾਬੱਧ ਢੰਗ ਨਾਲ ਹੁੰਦੇ ਨਿਰਮਾਣ ਨੂੰ ਠੱਲ ਪਾਉਣ ਲਈ ਮੰਤਰੀ ਮੰਡਲ ਨੇ 19 ਮਾਰਚ, 2018 ਤੋਂ ਪਹਿਲਾਂ ਵਿਕਸਤ ਹੋਈਆਂ ਗੈਰ ਕਾਨੂੰਨੀ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ …
Read More »ਜਸਟਿਸ ਰੰਜਨ ਗੋਗੋਈ ਬਣੇ ਦੇਸ਼ ਦੇ ਨਵੇਂ ਮੁੱਖ ਜੱਜ
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਚੁਕਾਈ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋ ਨਿਊਜ਼ ਜਸਟਿਸ ਰੰਜਨ ਗੋਗੋਈ ਨੇ ਅੱਜ ਦੇਸ਼ ਦੇ 46ਵੇਂ ਮੁੱਖ ਜੱਜ ਵਜੋਂ ਸਹੁੰ ਚੁੱਕ ਲਈ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਭਾਰਤ ਦੇ ਮੁੱਖ ਜੱਜ ਵਜੋਂ ਗੋਗੋਈ ਦਾ ਕਾਰਜਕਾਲ 13 ਮਹੀਨਿਆਂ ਦਾ ਹੋਵੇਗਾ, ਜਿਹੜਾ ਕਿ …
Read More »ਆਮ ਆਦਮੀ ਪਾਰਟੀ ਨੇ ਪੰਜਾਬ ਦੇ ਫੈਸਲੇ ਲੈਣ ਲਈ ਬਣਾਈ ਕੋਰ ਕਮੇਟੀ
ਟਿਕਟਾਂ ਦੀ ਵੰਡ ਦਿੱਲੀ ਤੋਂ ਹੀ ਹੋਵੇਗੀ ਫਾਈਨਲ : ਭਗਵੰਤ ਮਾਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਫੈਸਲੇ ਲੈਣ ਲਈ ਕੋਰ ਕਮੇਟੀ ਦਾ ਗਠਨ ਕੀਤਾ ਹੈ, ਇਹ ਕੋਰ ਕਮੇਟੀ ਹੀ ਪੰਜਾਬ ਦੇ ਸਾਰੇ ਮਾਮਲਿਆਂ ‘ਤੇ ਫੈਸਲੇ ਲਿਆ ਕਰੇਗੀ। ਇਸ ਕਮੇਟੀ ਦੇ ਪ੍ਰਧਾਨ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ …
Read More »ਸ਼੍ਰੋਮਣੀ ਅਕਾਲੀ ਦਲ ‘ਚ ਰੁੱਸੇ ਆਗੂਆਂ ਨੂੰ ਮਨਾਉਣ ਦੀ ਕਵਾਇਦ ਸ਼ੁਰੂ
ਨਰਾਜ਼ ਹੋਏ ਅਵਤਾਰ ਸਿੰਘ ਮੱਕੜ ਦੇ ਘਰ ਪਹੁੰਚੇ ਸੁਖਬੀਰ ਬਾਦਲ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਿਚ ਪਿਛਲੇ ਸਮੇਂ ਤੋਂ ਰੁੱਸ ਰਹੇ ਆਗੂਆਂ ਦੀ ਗਿਣਤੀ ਲਗਾਤਾਰ ਵਧੀ ਹੈ। ਜਿਸ ਕਾਰਨ ਸ਼੍ਰੋਮਣੀ ਅਕਾਲੀ ਦਲ ਦਾ ਗਰਾਫ ਦਿਨੋਂ ਦਿਨ ਹੇਠਾਂ ਨੂੰ ਜਾਣ ਲੱਗ ਪਿਆ। ਹੁਣ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਐਸਜੀਪੀਸੀ …
Read More »ਨਰਿੰਦਰ ਮੋਦੀ ਬਣੇ ‘ਚੈਂਪੀਅਨਸ ਆਫ਼ ਦ ਅਰਥ’
ਯੂਐਨਓ ਵਲੋਂ ਵਾਤਾਵਰਣ ਸਨਮਾਨ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਕੀਤਾ ਸਨਮਾਨਿਤ ਪ੍ਰਧਾਨ ਮੰਤਰੀ ਨੇ ਕਿਹਾ – ਇਹ ਦੇਸ਼ ਦੇ ਸਾਰੇ ਕਿਸਾਨਾਂ ਦਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਸੰਯੁਕਤ ਰਾਸ਼ਟਰ ਸਰਬਉੱਚ ਵਾਤਾਵਰਣ ਸਨਮਾਨ ‘ਚੈਂਪੀਅਨਸ ਆਫ਼ ਦ ਅਰਥ’ ਨਾਲ ਨਿਵਾਜਿਆ ਗਿਆ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ …
Read More »