ਗੌਂਡਰ ਦੀ ਮੌਤ ਤੋਂ ਬਾਅਦ ਗੈਂਗਸਟਰ ਕਲਚਰ ਨੂੰ ਪਈ ਸੀ ਠੱਲ੍ਹ ਚੰਡੀਗੜ੍ਹ/ਬਿਊਰੋ ਨਿਊਜ਼ ਗੈਂਗਸਟਰ ਵਿੱਕੀ ਗੌਂਡਰ ਦਾ ਐਨਕਾਊਂਟਰ ਕਰਨ ਵਾਲੇ ਇੰਸਪੈਕਟਰ ਬਿਕਰਮ ਬਰਾੜ ਨੂੰ ਪੰਜਾਬ ਸਰਕਾਰ ਨੇ ਡੀਐਸਪੀ ਵਜੋਂ ਤਰੱਕੀ ਦਿੱਤੀ ਹੈ ਅਤੇ ਇਸ ਸਬੰਧੀ ਮਤਾ ਪਾਸ ਕਰ ਦਿੱਤਾ ਗਿਆ। ਪੰਜਾਬ ਪੁਲਿਸ ਵੱਲੋਂ ਪੰਜਾਬ ਤੇ ਰਾਜਸਥਾਨ ਦੀ ਹੱਦ ‘ਤੇ ਪੈਂਦੇ …
Read More »Monthly Archives: October 2018
ਹਵਾਈ ਫੌਜ ਦੇ ਮੁਖੀ ਧਨੋਆ ਨੇ ਰਾਫੇਲ ਦੀ ਕੀਤੀ ਤਾਰੀਫ
ਕਿਹਾ – ਜੰਗ ਦਾ ਰੁਖ ਬਦਲ ਕੇ ਰੱਖ ਦੇਵੇਗਾ ਰਾਫੇਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਮੁਖੀ ਬੀ. ਐੱਸ. ਧਨੋਆ ਨੇ ਰਾਫੇਲ ਲੜਾਕੂ ਜਹਾਜ਼ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਚੰਗਾ ਜਹਾਜ਼ ਹੈ ਅਤੇ ਜਦੋਂ ਇਹ ਭਾਰਤ ਵਿਚ ਆਵੇਗਾ ਤਾਂ ਬੇਹੱਦ ਮਹੱਤਵਪੂਰਨ ਸਾਬਤ ਹੋਵੇਗਾ। ਧਨੋਆ ਨੇ ਇਸ …
Read More »ਚੰਡੀਗੜ੍ਹ ਨੂੰ ਪੱਕਾ ਯੂਟੀ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਸਿੱਧੂ ਨੇ ਕੀਤਾ ਵਿਰੋਧ
ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ, ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿਚ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਪੱਕਾ ਯੂਟੀ ਬਣਾਉਣ ਬਾਬਤ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ ਵਿੱਚ ਸਿੱਧੂ …
Read More »ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਜ਼ਰੂਰ ਪੂਰੇ ਹੋਣਗੇ : ਕੈਪਟਨ ਅਮਰਿੰਦਰ
ਕਿਹਾ – ਅਮਨ ਕਾਨੂੰਨ ਦੇ ਮਾਹੌਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਮੋਹਾਲੀ/ਬਿਊਰੋ ਨਿਊਜ਼ ਅੱਜ ਮੁਹਾਲੀ ਦੇ ਕਿਸਾਨ ਵਿਕਾਸ ਚੈਂਬਰ ਵਿਚ ਕਰਵਾਏ ਗਏ ਇਕ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਰੱਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ‘ਮਹਾਤਮਾ ਗਾਂਧੀ ਸਰਬੱਤ ਯੋਜਨਾ’ ਦੀ ਸ਼ੁਰੂਆਤ ਕੀਤੀ ਅਤੇ ‘ਘਰ-ਘਰ ਰੋਜ਼ਗਾਰ’ ਤਹਿਤ ਨਿਯੁਕਤੀ …
Read More »‘ਆਪ’ ਵਿਧਾਇਕਾਂ ਨੇ ਕੇਜਰੀਵਾਲ ਨਾਲ ਕੀਤੀ ਮੀਟਿੰਗ
ਪਾਰਟੀ ਦੀ ਅੰਦਰੂਨੀ ਧੜੇਬੰਦੀ ਨੂੰ ਲੈ ਕੇ ਹੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨਾਲ ਦਿੱਲੀ ਵਿਚ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਉਨ੍ਹਾਂ ਪਾਰਟੀ ਦੀ ਪੰਜਾਬ ਇਕਾਈ ਦੇ ਮੌਜੂਦਾ ਹਾਲਾਤ ਤੇ ਅੰਦਰੂਨੀ ਧੜੇਬੰਦੀ ‘ਤੇ ਚਰਚਾ ਕੀਤੀ। ਇਸ ਮੌਕੇ ਇਹ ਵੀ ਚਰਚਾ ਦਾ …
Read More »ਸ਼੍ਰੋਮਣੀ ਅਕਾਲੀ ਦਲ ਦੇ ਸਮਾਗਮਾਂ ਦੀ ਮੁੜ ਅਗਵਾਈ ਕਰਨ ਲੱਗੇ ਬਾਦਲ
ਕਿਹਾ, ਲੋਕਾਂ ਦੇ ਹਿੱਤਾਂ ਲਈ ਡਟ ਕੇ ਪਹਿਰਾ ਦਿਆਂਗੇ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਿਨੋ ਦਿਨ ਮੁਸ਼ਕਲਾਂ ਵਿਚ ਘਿਰਦਾ ਜਾ ਰਿਹਾ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਪਾਰਟੀ ਦਾ ਸੰਕਟ ਹੋਰ ਡੂੰਘਾ ਹੋ ਗਿਆ ਹੈ। ਅਜਿਹੀ ਸਥਿਤੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਾਰਟੀ ਦੇ …
Read More »ਪਤਨੀ ਨੂੰ ਛੱਡ ਵਿਦੇਸ਼ ਭੱਜ ਰਿਹਾ ਧੋਖੇਬਾਜ਼ ਐੱਨ. ਆਰ. ਆਈ. ਗੁਰਮੀਤ ਸਿੰਘ ਦਿੱਲੀ ਹਵਾਈ ਅੱਡੇ ਤੋਂ ਕਾਬੂ
2011 ਵਿਚ ਪ੍ਰਿਤਪਾਲ ਕੌਰ ਨੂੰ ਧੋਖਾ ਦੇ ਕੇ ਚਲਾ ਗਿਆ ਸੀ ਵਿਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਆਪਣੀ ਪਤਨੀ ਨੂੰ ਧੋਖਾ ਦੇ ਕੇ ਵਿਦੇਸ਼ ਦਾ ਜਹਾਜ਼ ਫੜਨ ਜਾ ਰਹੇ ਐੱਨ. ਆਰ. ਆਈ. ਗੁਰਮੀਤ ਸਿੰਘ ਨੂੰ ਦਿੱਲੀ ਹਵਾਈ ਅੱਡੇ ਤੋਂ ਲੰਘੇ ਕੱਲ੍ਹ ਕਾਬੂ ਕਰਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮਾਮਲੇ ਦੀ …
Read More »ਦਿੱਲੀ ਬਾਰਡਰ ਉਤੇ ਕਿਸਾਨਾਂ ‘ਤੇ ਲਾਠੀਚਾਰਜ
ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼-ਦਿੱਲੀ ਬਾਰਡਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਕਿਸਾਨਾਂ ‘ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕੀਤਾ। ਕਿਸਾਨ ਦਿੱਲੀ ਵਿਚ ਦਖਲ ਹੋਣ ਲਈ ਆਪਣੇ ਟਰੈਕਰਾਂ ਨੂੰ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ‘ਤੇ ਚੜ੍ਹਾਉਣ ਦੀਆਂ …
Read More »ਮਹਾਤਮਾ ਗਾਂਧੀ ਨੂੰ 150ਵੇਂ ਜਨਮ ਦਿਨ ਮੌਕੇ ਰਾਸ਼ਟਰ ਵੱਲੋਂ ਸ਼ਰਧਾਂਜਲੀਆਂ
ਰਾਸ਼ਟਰਪਤੀ ਭਵਨ ‘ਚ ਕੌਮਾਂਤਰੀ ਸਵੱਛਤਾ ਸੰਮੇਲਨ ਦਾ ਵੀ ਕੀਤਾ ਗਿਆ ਆਯੋਜਨ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਮੌਕੇ ਉਹਨਾਂ ਨੂੰ ਸਮੁੱਚੇ ਰਾਸ਼ਟਰ ਵਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਦੇਸ਼ ਵਿਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਬਾਪੂ …
Read More »ਸ਼੍ਰੋਮਣੀ ਅਕਾਲੀ ਦਲ ‘ਤੇ ਛਾਏ ਸੰਕਟ ਦੇ ਬੱਦਲ
ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਉਠਣ ਲੱਗੀਆਂ ਬਗਾਵਤੀ ਸੁਰਾਂ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਕੱਤਰ ਜਨਰਲ ਸੁਖਦੇਵ ਸਿੰਘ ਢੀਂਡਸਾ ਨੇ ਸਿਹਤ ਠੀਕ ਨਾ ਹੋਣ ਦਾ ਵੇਰਵਾ ਦੇ ਕੇ ਪਾਰਟੀ ਵਿਚੋਂ ਪੱਲਾ ਛੁਡਾ ਲਿਆ ਹੈ। ਢੀਂਡਸਾ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ …
Read More »