Breaking News
Home / 2018 / October (page 35)

Monthly Archives: October 2018

ਖਹਿਰਾ ਨੇ ਢੀਂਡਸਾ ਨੂੰ ਕੋਟਕਪੂਰਾ ਤੋਂ ਬਰਗਾੜੀ ਤੱਕ ਕੱਢੇ ਜਾ ਰਹੇ ਰੋਸ ਮਾਰਚ ਵਿਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਕਿਹਾ – ਸੁਖਦੇਵ ਸਿੰਘ ਢੀਂਡਸਾ ਨੇ ਜ਼ਮੀਰ ਦੀ ਅਵਾਜ਼ ਸੁਣੀ ਫਰੀਦਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਏ ਸੁਖਪਾਲ ਖਹਿਰਾ ਨੇ ਸੁਖਦੇਵ ਸਿੰਘ ਢੀਂਡਸਾ ਵਲੋਂ ਅਕਾਲੀ ਦਲ ਵਿਚੋਂ ਦਿੱਤੇ ਅਸਤੀਫੇ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਖਹਿਰਾ ਨੇ ਢੀਂਡਸਾ ਨੂੰ ਸੱਦਾ ਦਿੰਦਿਆਂ ਕਿਹਾ ਹੈ ਕਿ ਹੁਣ ਉਹ ਪੰਥਕ ਮਸਲਿਆਂ ‘ਤੇ …

Read More »

ਸਿੱਧੂ ਨੇ ਪੰਜਾਬ ਵਿਚ ਅਫੀਮ ਦੀ ਖੇਤੀ ਲਈ ਧਰਮਵੀਰ ਗਾਂਧੀ ਦਾ ਕੀਤਾ ਸਮਰਥਨ

ਦੂਜੇ ਪਾਸੇ ਗਾਂਧੀ ‘ਤੇ ਥਾਣੇ ਵਿਚ ਪਰਚਾ ਵੀ ਹੋਇਆ ਦਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਵਲੋਂ ਸੂਬੇ ਵਿਚ ਅਫ਼ੀਮ ਦੀ ਖੇਤੀ ਨੂੰ ਕਾਨੂੰਨੀ ਬਣਾਉਣ ਦੀ ਮੰਗ ਦਾ ਸਮਰਥਨ ਕੀਤਾ ਹੈ। ਇਸ ਸਬੰਧੀ ਸਿੱਧੂ ਨੇ ਕਿਹਾ ਕਿ ਧਰਮਵੀਰ ਗਾਂਧੀ ਬਹੁਤ …

Read More »

ਭਾਰਤ ‘ਚ ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਪਟੇਲ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ ‘ਚ ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਪਟੇਲ ਨੇ ਹਰਿਮੰਦਰ ਸਾਹਿਬ ਟੇਕਿਆ ਮੱਥਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕੀਤਾ ਸਨਮਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਭਾਰਤ ਵਿਚ ਕੈਨੇਡਾ ਦੇ ਹਾਈ ਕਮਿਸ਼ਨਰ ਐਚ ਈ ਨਾਦਿਰ ਪਟੇਲ ਅੱਜ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। …

Read More »

ਬੇਅਦਬੀ ਮਾਮਲਿਆਂ ਦੇ ਦੋਸ਼ ਤਹਿਤ ਤਿੰਨ ਡੇਰਾ ਪ੍ਰੇਮੀ ਗ੍ਰਿਫਤਾਰ

ਫਰੀਦਕੋਟ ਦੀ ਅਦਾਲਤ ਨੇ 4 ਅਕਤੂਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜੇ ਫ਼ਰੀਦਕੋਟ/ਬਿਊਰੋ ਨਿਊਜ਼ ਫ਼ਰੀਦਕੋਟ ਦੀ ਪੁਲਿਸ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਆਗੂ ਮਹਿੰਦਰਪਾਲ ਬਿੱਟੂ ਸਮੇਤ ਤਿੰਨ ਵਿਅਕਤੀਆਂ ਨੂੰ ਬੇਅਦਬੀ ਦੇ ਮਾਮਲਿਆਂ ਵਿਚ ਸ਼ਾਮਿਲ ਹੋਣ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਹੈ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ, ਸੁਖਜਿੰਦਰ …

Read More »

ਪੰਜਾਬ ‘ਚ ਦਹਿਸ਼ਤੀ ਹਮਲੇ ਦੀ ਧਮਕੀ ਮਿਲਣ ਤੋਂ ਬਾਅਦ ਅਲਰਟ

ਰੇਲਵੇ ਸਟੇਸ਼ਨ ਤੇ ਹੋਰ ਭੀੜ ਵਾਲੀਆਂ ਥਾਵਾਂ ‘ਤੇ ਵਧਾਈ ਸੁਰੱਖਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰੇਲਵੇ ਸਟੇਸ਼ਨ ਨੂੰ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ, ਲੁਧਿਆਣਾ, ਚੰਡੀਗੜ੍ਹ ਦੇ ਸਟੇਸ਼ਨਾਂ ਅਤੇ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਪੁਲਿਸ ਵੱਲੋਂ ਸਰਚ ਅਭਿਆਨ ਚਲਾਇਆ ਗਿਆ ਹੈ। ਜਾਣਕਾਰੀ ਮੁਤਾਬਕ ਪਿਛਲੇ …

Read More »

ਨੀਰਵ ਮੋਦੀ ਦੀ 637 ਕਰੋੜ ਦੀ ਜਾਇਦਾਦ ਜ਼ਬਤ

ਮਾਮੇ-ਭਾਣਜੇ ਨੇ ਰਲ ਕੇ ਪੀਐਨਬੀ ਨੂੰ ਲੁੱਟਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੀਐਨਬੀ ਘੁਟਾਲੇ ਵਿਚ ਨੀਰਵ ਮੋਦੀ ਦੀ ਦੇਸ਼ ਤੇ ਵਿਦੇਸ਼ ਵਿੱਚ 637 ਕਰੋੜ ਦੀ ਜਾਇਦਾਦ ਜ਼ਬਤ ਕਰ ਲਈ ਹੈ। ਮੁੰਬਈ, ਨਿਊਯਾਰਕ, ਲੰਡਨ ਤੇ ਸਿੰਗਾਪੁਰ ਵਿੱਚ ਨੀਰਵ ਮੋਦੀ ਤੇ ਉਸ ਦੇ ਰਿਸ਼ਤੇਦਾਰਾਂ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਨੀਰਵ …

Read More »

ਕੇਂਦਰ ਸਰਕਾਰ ਛੇਤੀ ਹੀ ਰੋਹੰਗੀਆਂ ਨੂੰ ਲੈ ਕੇ ਕਰੇਗਾ ਗੱਲਬਾਤ

ਸਰਜੀਕਲ ਸਟਰਾਈਕ ਦਾ ਨਾਮ ਕਦੇ ਨਹੀਂ ਲਿਆ : ਰਾਜਨਾਥ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਰੋਹੰਗੀਆ ਮੁਸਲਮਾਨਾਂ ਨੂੰ ਦੇਸ਼ ਵਿਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਸਾਰੇ ਰਾਜਾਂ ਨੂੰ ਅਲਰਟ ਜਾਰੀ ਕੀਤਾ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਤੋਂ ਬਾਅਦ ਗ੍ਰਹਿ …

Read More »