ਪਿਸ਼ਾਵਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੇ ਪਿਸ਼ਾਵਰ ਸ਼ਹਿਰ ਵਿਚ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਦੋ ਪਹੀਆ ਵਾਹਨ ਚਲਾਉਣ ਦੌਰਾਨ ਹੈਲਮਟ ਪਾਉਣ ਤੋਂ ਛੋਟ ਦੇ ਦਿੱਤੀ ਗਈ ਹੈ। ਇਸ ਸਬੰਧੀ ਘੱਟ ਗਿਣਤੀ ਸਿੱਖ ਭਾਈਚਾਰੇ ਦੇ ਮੈਂਬਰ ਵਲੋਂ ਖੈਬਰ ਪਖਤੂਨਵਾ ਅਸੈਂਬਲੀ ਵਿਚ ਇਹ ਮੁੱਦਾ ਉਠਾਇਆ ਗਿਆ ਸੀ। ਹੁਣ ਇਹ ਛੋਟ …
Read More »Monthly Archives: October 2018
ਅੰਮ੍ਰਿਤਸਰ ‘ਚ ਰਾਵਣ ਦਹਿਨ ਦੇਖ ਰਹੇ ਲੋਕ ਟ੍ਰੈਕ ‘ਤੇ ਆਏ, ਅੰਮ੍ਰਿਤਸਰ ਪ੍ਰਸ਼ਾਸਨ, ਪੁਲਿਸ ਅਤੇ ਰੇਲਵੇ ਨੇ ਦੁਸਹਿਰੇ ਵਾਲੇ ਦਿਨ ਲੋਕਾਂ ਨੂੰ ਮਰਨ ਦਿੱਤਾ
250 ਤੋਂ ਜ਼ਿਆਦਾ ਵਿਅਕਤੀਆਂ ਨੂੰ 5 ਸੈਕਿੰਡ ‘ਚ ਕੁਚਲਦੇ ਹੋਏ ਲੰਘੀਆਂ ਦੋ ਟਰੇਨਾਂ, 66 ਮੌਤਾਂ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ‘ਚ ਲੰਘੇ ਸ਼ੁੱਕਰਵਾਰ ਨੂੰ ਦੁਸਹਿਰੇ ਵਾਲੇ ਦਿਨ ਇਕ ਵੱਡਾ ਹਾਦਸਾ ਵਾਪਰਿਆ। ਜੌੜਾ ਫਾਟਕ ਦੇ ਕੋਲ ਪੁਰਾਣੇ ਧੋਬੀ ਘਾਟ ‘ਤੇ ਰੇਲਵੇ ਟਰੈਕ ‘ਤੇ ਖੜ੍ਹੇ ਹੋ ਕੇ ਰਾਵਣ ਨੂੰ ਸੜਦਾ ਦੇਖ ਰਹੇ ਲੋਕਾਂ …
Read More »ਅੰਮ੍ਰਿਤਸਰ ‘ਚ ਦੇਸ਼ ਦੀ ਵੰਡ ਤੋਂ ਬਾਅਦ ਕਦੇ ਨਹੀਂ ਦੇਖਿਆ ਅਜਿਹਾ ਮੰਜ਼ਰ
ਅੰਮ੍ਰਿਤਸਰ : ਹਰ ਪਾਸੇ ਚੀਕਾਂ, ਖੂਨ ਨਾਲ ਲਿੱਬੜਿਆ ਰੇਲਵੇ ਟਰੈਕ ਅਤੇ ਇਧਰ-ਓਧਰ ਖਿੱਲਰੇ ਪਏ ਲੋਕਾਂ ਦੇ ਅੰਗ। ਲਾਸ਼ਾਂ ਦੇ ਦਰਮਿਆਨ ਆਪਣਿਆਂ ਨੂੰ ਲੱਭਣ ਵਾਲਾ ਮੰਜਰ ਜਿਸ ਨੇ ਵੀ ਵੇਖਿਆ ਉਸਦਾ ਚਿਹਰਾ ਖੌਫ ਨਾਲ ਭੈਅ ਭੀਤ ਸੀ ਅਤੇ ਦਿਲ ਅੰਦਰੋਂ ਭੁੱਬਾਂ ਮਾਰ ਰਿਹਾ ਸੀ ਅਤੇ ਇਸ ਤਰ੍ਹਾਂ ਲੱਗ ਰਿਹਾ ਸੀ ਕਿ …
Read More »ਰੇਲ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਐਸਜੀਪੀਸੀ ਨੇ ਅਖੰਡ ਸਾਹਿਬ ਦੇ ਭੋਗ ਪਾਏ
ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਚ ਨਹੀਂ ਹੋਵੇਗੀ ਆਤਿਸਬਾਜ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਸਨ, ਜਿਨ੍ਹਾਂ ਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਜੀ ਸਾਹਿਬ ਦੀਵਾਨ ਹਾਲ …
Read More »ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਭਰੀ ਹਾਜ਼ਰੀ ਅੰਮ੍ਰਿਤਸਰ : ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਅੰਮ੍ਰਿਤਸਰ ਵਿਚ ਨਗਰ ਕੀਰਤਨ ਸਜਾਇਆ ਗਿਆ। ਧਿਆਨ ਰਹੇ ਭਲਕੇ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾਵੇਗਾ। ਗੁਰੂ ਗ੍ਰੰਥ ਸਾਹਿਬ ਜੀ …
Read More »ਦਰਬਾਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ ਕੈਨੇਥ ਜਸਟਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਅਮਰੀਕੀ ਰਾਜਦੂਤ ਕੈਨੇਥ ਆਈ ਜਸਟਰ ਨੇ ਬੁੱਧਵਾਰ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਨੇ ਦਰਬਾਰ ਸਾਹਿਬ ਅਤੇ ਇਥੇ ਸਥਿਤ ਹੋਰ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸੱਚਖੰਡ …
Read More »ਭੋਲਾ ਡਰੱਗ ਰੈਕਟ ਮਾਮਲੇ ‘ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਨੂੰ ਮਿਲੀ ਜ਼ਮਾਨਤ
ਸੁਣਵਾਈ ਦੌਰਾਨ ਈ.ਡੀ. ਨਹੀਂ ਦੇ ਸਪੱਸ਼ਟ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਛੇ ਹਜ਼ਾਰ ਕਰੋੜ ਦੇ ਡਰੱਗ ਰੈਕਟ ਮਾਮਲੇ ਵਿਚ ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਅਤੇ ਉਨ੍ਹਾਂ ਦੇ ਬੇਟੇ ਦਮਨਵੀਰ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਇਲਾਵਾ ਹਾਈਕੋਰਟ ਨੇ ਸਾਬਕਾ ਚੀਫ ਪਾਰਲੀਮਾਨੀ …
Read More »ਗਿਆਨੀ ਹਰਪ੍ਰੀਤ ਸਿੰਘ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ
ਗਿਆਨੀ ਗੁਰਬਚਨ ਸਿੰਘ ਜਥੇਦਾਰੀ ਤੋਂ ਹੋਏ ਲਾਂਭੇ ਅੰਮ੍ਰਿਤਸਰ/ਬਿਊਰੋ ਨਿਊਜ਼ : ਜਥੇਦਾਰ ਗਿਆਨੀ ਗੁਰਬਚਨ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਦਿੱਤੇ ਗਏ ਅਸਤੀਫੇ ਨੂੰ ਸੋਮਵਾਰ ਨੂੰ ਇਥੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨ ਕਰ ਲਿਆ ਅਤੇ ਉਨ੍ਹਾਂ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਕਾਲ ਤਖ਼ਤ …
Read More »ਸ਼੍ਰੋਮਣੀ ਅਕਾਲੀ ਦਲ ਵਿਚ ਪੈਦਾ ਹੋਇਆ ਅੰਦਰੂਨੀ ਸੰਕਟ ਹੋਰ ਡੂੰਘਾ ਹੋਇਆ
ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਤਾ ਅਸਤੀਫਾ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿਚ ਪੈਦਾ ਹੋਇਆ ਅੰਦਰੂਨੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਹੁਣ ਮਾਝੇ ਦੇ ਨਿਰਾਸ਼ ਤੇ ਨਾਰਾਜ਼ ਸੀਨੀਅਰ ਅਕਾਲੀ ਆਗੂ ਅਤੇ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ (81) ਨੇ …
Read More »ਪੰਜਾਬ ਨੂੰ ਕਾਂਗਰਸ ਤੇ ਅਕਾਲੀਆਂ ਤੋਂ ਮੁਕਤ ਕਰਾਉਣ ਲਈ ਤੀਜੇ ਬਦਲ ਦੀ ਲੋੜ : ਭਗਵੰਤ ਮਾਨ
ਕਿਹਾ – ਖਹਿਰਾ ਤੇ ਨਰਾਜ਼ ਆਗੂਆਂ ਨੂੰ ਨੀਵਾਂ ਹੋ ਕੇ ਮਨਾਉਣ ਲਈ ਕਰਾਂਗਾ ਗੱਲਬਾਤ ਭਵਾਨੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇਸ ਸਮੇਂ ਬਹੁਤ ਹੀ ਮਾੜੇ ਦੌਰ ਵਿਚੋਂ ਲੰਘ ਰਿਹਾ ਹੈ। ਇਸ ਲਈ ਪੰਜਾਬ ਨੂੰ ਕਾਂਗਰਸ ਅਤੇ ਅਕਾਲੀ ਦਲ ਬਾਦਲ …
Read More »