ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਥਾਨਕ ਸਰਕਾਰਾਂ, ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿਚ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਨੂੰ ਪੱਕਾ ਯੂਟੀ ਬਣਾਉਣ ਬਾਬਤ ਜਾਰੀ ਕੀਤੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ ਵਿੱਚ ਸਿੱਧੂ …
Read More »Daily Archives: October 2, 2018
ਪੰਜਾਬ ਦੀ ਜਨਤਾ ਨਾਲ ਕੀਤੇ ਵਾਅਦੇ ਜ਼ਰੂਰ ਪੂਰੇ ਹੋਣਗੇ : ਕੈਪਟਨ ਅਮਰਿੰਦਰ
ਕਿਹਾ – ਅਮਨ ਕਾਨੂੰਨ ਦੇ ਮਾਹੌਲ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ ਮੋਹਾਲੀ/ਬਿਊਰੋ ਨਿਊਜ਼ ਅੱਜ ਮੁਹਾਲੀ ਦੇ ਕਿਸਾਨ ਵਿਕਾਸ ਚੈਂਬਰ ਵਿਚ ਕਰਵਾਏ ਗਏ ਇਕ ਸਮਾਗਮ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਿਰੱਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ‘ਮਹਾਤਮਾ ਗਾਂਧੀ ਸਰਬੱਤ ਯੋਜਨਾ’ ਦੀ ਸ਼ੁਰੂਆਤ ਕੀਤੀ ਅਤੇ ‘ਘਰ-ਘਰ ਰੋਜ਼ਗਾਰ’ ਤਹਿਤ ਨਿਯੁਕਤੀ …
Read More »‘ਆਪ’ ਵਿਧਾਇਕਾਂ ਨੇ ਕੇਜਰੀਵਾਲ ਨਾਲ ਕੀਤੀ ਮੀਟਿੰਗ
ਪਾਰਟੀ ਦੀ ਅੰਦਰੂਨੀ ਧੜੇਬੰਦੀ ਨੂੰ ਲੈ ਕੇ ਹੋਈ ਚਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨਾਲ ਦਿੱਲੀ ਵਿਚ ਮੀਟਿੰਗ ਕੀਤੀ ਹੈ। ਮੀਟਿੰਗ ਦੌਰਾਨ ਉਨ੍ਹਾਂ ਪਾਰਟੀ ਦੀ ਪੰਜਾਬ ਇਕਾਈ ਦੇ ਮੌਜੂਦਾ ਹਾਲਾਤ ਤੇ ਅੰਦਰੂਨੀ ਧੜੇਬੰਦੀ ‘ਤੇ ਚਰਚਾ ਕੀਤੀ। ਇਸ ਮੌਕੇ ਇਹ ਵੀ ਚਰਚਾ ਦਾ …
Read More »ਸ਼੍ਰੋਮਣੀ ਅਕਾਲੀ ਦਲ ਦੇ ਸਮਾਗਮਾਂ ਦੀ ਮੁੜ ਅਗਵਾਈ ਕਰਨ ਲੱਗੇ ਬਾਦਲ
ਕਿਹਾ, ਲੋਕਾਂ ਦੇ ਹਿੱਤਾਂ ਲਈ ਡਟ ਕੇ ਪਹਿਰਾ ਦਿਆਂਗੇ ਪਟਿਆਲਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦਿਨੋ ਦਿਨ ਮੁਸ਼ਕਲਾਂ ਵਿਚ ਘਿਰਦਾ ਜਾ ਰਿਹਾ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਤੋਂ ਬਾਅਦ ਪਾਰਟੀ ਦਾ ਸੰਕਟ ਹੋਰ ਡੂੰਘਾ ਹੋ ਗਿਆ ਹੈ। ਅਜਿਹੀ ਸਥਿਤੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਾਰਟੀ ਦੇ …
Read More »ਪਤਨੀ ਨੂੰ ਛੱਡ ਵਿਦੇਸ਼ ਭੱਜ ਰਿਹਾ ਧੋਖੇਬਾਜ਼ ਐੱਨ. ਆਰ. ਆਈ. ਗੁਰਮੀਤ ਸਿੰਘ ਦਿੱਲੀ ਹਵਾਈ ਅੱਡੇ ਤੋਂ ਕਾਬੂ
2011 ਵਿਚ ਪ੍ਰਿਤਪਾਲ ਕੌਰ ਨੂੰ ਧੋਖਾ ਦੇ ਕੇ ਚਲਾ ਗਿਆ ਸੀ ਵਿਦੇਸ਼ ਚੰਡੀਗੜ੍ਹ/ਬਿਊਰੋ ਨਿਊਜ਼ ਆਪਣੀ ਪਤਨੀ ਨੂੰ ਧੋਖਾ ਦੇ ਕੇ ਵਿਦੇਸ਼ ਦਾ ਜਹਾਜ਼ ਫੜਨ ਜਾ ਰਹੇ ਐੱਨ. ਆਰ. ਆਈ. ਗੁਰਮੀਤ ਸਿੰਘ ਨੂੰ ਦਿੱਲੀ ਹਵਾਈ ਅੱਡੇ ਤੋਂ ਲੰਘੇ ਕੱਲ੍ਹ ਕਾਬੂ ਕਰਕੇ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਇਸ ਮਾਮਲੇ ਦੀ …
Read More »ਦਿੱਲੀ ਬਾਰਡਰ ਉਤੇ ਕਿਸਾਨਾਂ ‘ਤੇ ਲਾਠੀਚਾਰਜ
ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼-ਦਿੱਲੀ ਬਾਰਡਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਕਿਸਾਨਾਂ ‘ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਤੇ ਲਾਠੀਚਾਰਜ ਕੀਤਾ। ਕਿਸਾਨ ਦਿੱਲੀ ਵਿਚ ਦਖਲ ਹੋਣ ਲਈ ਆਪਣੇ ਟਰੈਕਰਾਂ ਨੂੰ ਪੁਲਿਸ ਵੱਲੋਂ ਲਗਾਏ ਗਏ ਬੈਰੀਕੇਡਾਂ ‘ਤੇ ਚੜ੍ਹਾਉਣ ਦੀਆਂ …
Read More »ਮਹਾਤਮਾ ਗਾਂਧੀ ਨੂੰ 150ਵੇਂ ਜਨਮ ਦਿਨ ਮੌਕੇ ਰਾਸ਼ਟਰ ਵੱਲੋਂ ਸ਼ਰਧਾਂਜਲੀਆਂ
ਰਾਸ਼ਟਰਪਤੀ ਭਵਨ ‘ਚ ਕੌਮਾਂਤਰੀ ਸਵੱਛਤਾ ਸੰਮੇਲਨ ਦਾ ਵੀ ਕੀਤਾ ਗਿਆ ਆਯੋਜਨ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਨ ਮੌਕੇ ਉਹਨਾਂ ਨੂੰ ਸਮੁੱਚੇ ਰਾਸ਼ਟਰ ਵਲੋਂ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਦੇਸ਼ ਵਿਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਅਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਦੌਰਾਨ ਬਾਪੂ …
Read More »