Breaking News
Home / 2018 / October / 23

Daily Archives: October 23, 2018

ਸ਼੍ਰੋਮਣੀ ਅਕਾਲੀ ਦਲ ਨੂੰ ਇਕ ਹੋਰ ਝਟਕਾ

ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਤਾ ਅਸਤੀਫਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਬ੍ਰਹਮਪੁਰਾ ਦਾ ਕਹਿਣਾ ਹੈ ਕਿ ਉਮਰ ਵਡੇਰੀ ਹੋਣ ਕਾਰਨ ਉਨ੍ਹਾਂ ਦਾ ਪਾਰਟੀ ਲਈ ਕੰਮ ਕਰਨਾ ਹੁਣ ਮੁਸ਼ਕਲ …

Read More »

ਸਿੱਖ ਸਿਆਸਤ ਲੈ ਸਕਦੀ ਹੈ ਨਵਾਂ ਮੋੜ

ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਵੀ ਅਕਾਲੀ ਦਲ ਵਿਚੋਂ ਦੇਣਗੇ ਅਸਤੀਫੇ ਚੰਡੀਗੜ੍ਹ/ਬਿਊਰੋ ਨਿਊਜ਼ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਸ਼੍ਰੋਮਣੀ ਅਕਾਲੀ ਵਿਚੋਂ ਅਸਤੀਫੇ ਦੇਣ ਤੋਂ ਬਾਅਦ ਹੁਣ ਡਾ. ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਵੀ ਅਸਤੀਫਾ ਦੇ ਦੇਣਗੇ। ਸ਼੍ਰੋਮਣੀ ਅਕਾਲੀ ਦਲ ਵਿਚੋਂ …

Read More »

ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਕਾਲੀ-ਭਾਜਪਾ ਦਾ ਵਫਦ ਰਾਜਪਾਲ ਨੂੰ ਮਿਲਿਆ

ਪ੍ਰਕਾਸ਼ ਸਿੰਘ ਬਾਦਲ ਨੇ ਰੇਲ ਹਾਦਸੇ ਨੂੰ ਦੱਸਿਆ ਵੱਡੀ ਤਰਾਸ਼ਦੀ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ਰੇਲ ਹਾਦਸੇ ਸਬੰਧੀ ਦੋਸ਼ੀਆਂ ਨੂੰ ਸਜ਼ਾ ਤੇ ਪੀੜਤਾਂ ਨੂੰ ਇਨਸਾਫ਼ ਲਈ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਇਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਵੀ.ਪੀ ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ …

Read More »

ਰੇਲ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਐਸਜੀਪੀਸੀ ਨੇ ਅਖੰਡ ਸਾਹਿਬ ਦੇ ਭੋਗ ਪਾਏ

ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ‘ਚ ਨਹੀਂ ਹੋਵੇਗੀ ਆਤਿਸਬਾਜ਼ੀ ਅੰਮ੍ਰਿਤਸਰ/ਬਿਊਰੋ ਨਿਊਜ਼ ਦੁਸਹਿਰੇ ਵਾਲੇ ਦਿਨ ਰੇਲ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਤੇ ਜ਼ਖ਼ਮੀਆਂ ਦੀ ਤੰਦਰੁਸਤੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਖੰਡ ਪਾਠ ਆਰੰਭ ਕੀਤੇ ਸਨ, ਜਿਨ੍ਹਾਂ ਦੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੰਜੀ ਸਾਹਿਬ ਦੀਵਾਨ ਹਾਲ …

Read More »

ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਨੇ ਦਿੱਤੇ ਪੰਜ-ਪੰਜ ਲੱਖ ਰੁਪਏ ਦੇ ਚੈਕ

ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਹੋਏ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਦੇ ਦਿੱਤੀ ਹੈ। ਇਸ ਤਹਿਤ ਪਹਿਲੇ ਗੇੜ ਵਿਚ 21 ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈਕ ਦਿੱਤੇ ਗਏ। ਸਰਕਟ ਹਾਊਸ ਵਿਚ ਮ੍ਰਿਤਕਾਂ ਦੇ ਵਾਰਸਾਂ ਨੂੰ ਗਮਗੀਨ ਮਾਹੌਲ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, …

Read More »

‘ਆਪ’ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਕੈਨੇਡਾ ਜਾਣ ਲਈ ਮਿਲੀ ਆਗਿਆ

ਲੰਘੇ ਜੁਲਾਈ ਮਹੀਨੇ ਇਨ੍ਹਾਂ ਵਿਧਾਇਕਾਂ ਨੂੰ ਓਟਵਾ ਹਵਾਈ ਅੱਡੇ ‘ਚ ਨਹੀਂ ਹੋਣ ਦਿੱਤਾ ਸੀ ਦਾਖਲ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨਾਲ ਸਬੰਧਤ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਲੰਘੇ ਜੁਲਾਈ ਮਹੀਨੇ ਕੈਨੇਡੀਅਨ ਅਧਿਕਾਰੀਆਂ ਨੇ ਓਟਵਾ ਹਵਾਈ ਅੱਡੇ ਵਿਚ ਦਾਖਲ ਨਹੀਂ ਹੋਣ ਦਿੱਤਾ ਗਿਆ ਸੀ। ਹੁਣ ਕੈਨੇਡਾ …

Read More »

ਦੀਵਾਲੀ ਮੌਕੇ ਪਟਾਕਿਆਂ ਦੀ ਵਿਕਰੀ ‘ਤੇ ਰੋਕ ਨਹੀਂ

ਰਾਤ 8 ਤੋਂ 10 ਵਜੇ ਤੱਕ ਹੀ ਹੋ ਸਕੇਗੀ ਆਤਿਸ਼ਬਾਜ਼ੀ : ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਪਟਾਕਿਆਂ ਦੀ ਵਿਕਰੀ ‘ਤੇ ਰੋਕ ਨਹੀਂ ਲਗਾਈ, ਪਰ ਇਸ ‘ਤੇ ਕੁਝ ਸ਼ਰਤਾਂ ਜ਼ਰੂਰ ਲਗਾ ਦਿੱਤੀਆਂ ਹਨ। ਅਦਾਲਤ ਨੇ ਕਿਹਾ ਕਿ ਘੱਟ ਪ੍ਰਦੂਸ਼ਣ ਫੈਲਾਉਣ ਵਾਲੇ ਪਟਾਕਿਆਂ ਨੂੰ ਹੀ ਬਜ਼ਾਰਾਂ …

Read More »

ਇਮਰਾਨ ਖਾਨ ਨੇ ਕਿਹਾ, ਕਸ਼ਮੀਰ ‘ਚ ਬੇਕਸੂਰ ਮਾਰੇ ਜਾ ਰਹੇ ਹਨ

ਭਾਰਤ ਦਾ ਕਹਿਣਾ, ਪਹਿਲਾਂ ਆਪਣੀ ਜ਼ਮੀਨ ਤੋਂ ਅੱਤਵਾਦ ਨੂੰ ਕਰੋ ਖਤਮ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਸ਼ਮੀਰ ‘ਤੇ ਦਿੱਤੇ ਬਿਆਨ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਹੈ। ਨਾਲ ਹੀ ਪਾਕਿਸਤਾਨ ਨੂੰ ਕਿਹਾ ਕਿ ਉਸ ਨੂੰ ਦੂਜੇ ਦੇਸ਼ ਦੇ ਅੰਦਰੂਨੀ ਮਾਮਲਿਆਂ ਵਿਚ ਦਖਲਅੰਦਾਜ਼ੀ ਕਰਨ ਦੀ ਬਜਾਏ …

Read More »