ਸੁਪਰੀਮ ਕੋਰਟ ਨੇ ਸ਼ਰਤਾਂ ਨਾਲ ਦਿੱਤੀ ਇਜ਼ਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਪ੍ਰਦੂਸ਼ਣ ਤੋਂ ਬਗ਼ੈਰ ਦੀਵਾਲੀ ਮਨਾਉਣ ਦੀ ਪੈਰਵੀ ਕਰਦਿਆਂ ਪਟਾਕਿਆਂ ‘ਤੇ ਕਈ ਰੋਕਾਂ ਲਾਈਆਂ ਹਨ। ਉਂਜ, ਤਿਉਹਾਰ ਮੌਕੇ ਰਾਤੀਂ ਅੱਠ ਵਜੇ ਤੋਂ ਦਸ ਵਜੇ ਤੱਕ ਦੋ ਘੰਟੇ ਲਈ ਪਟਾਕੇ ਚਲਾਉਣ ਦੀ ਖੁੱਲ੍ਹ ਦਿੱਤੀ ਗਈ ਹੈ …
Read More »Daily Archives: October 26, 2018
ਸਿਓਲ ਸ਼ਾਂਤੀ ਪੁਰਸਕਾਰ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋਈ ਚੋਣ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਓਲ ਸ਼ਾਂਤੀ ਪੁਰਸਕਾਰ ਕਮੇਟੀ ਨੇ 2018 ਦੇ ਸ਼ਾਂਤੀ ਪੁਰਸਕਾਰ ਨਾਲ ਸਨਮਾਨਤ ਕਰਨ ਦਾ ਫੈਸਲਾ ਕੀਤਾ ਹੈ। ਇਹ ਐਵਾਰਡ ਨਰਿੰਦਰ ਮੋਦੀ ਨੂੰ ਆਲਮੀ ਸਹਿਯੋਗ ਵਿੱਚ ਸੁਧਾਰ, ਆਲਮੀ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਤੇ ਭਾਰਤੀਆਂ ਦੇ ਮਨੁੱਖੀ ਵਿਕਾਸ ਵਿੱਚ ਤੇਜ਼ੀ ਲਿਆਉਣ ਵਿੱਚ ਉਨ੍ਹਾਂ ਦੇ …
Read More »ਦੁਬਈ ‘ਚ ਮਹਿੰਗੀ ਜਾਇਦਾਦ ਖਰੀਦਣ ਵਾਲੇ 7500 ਭਾਰਤੀਆਂ ਖਿਲਾਫ ਇਨਕਮ ਟੈਕਸ ਵਿਭਾਗ ਨੇ ਜਾਂਚ ਕੀਤੀ ਸ਼ੁਰੂ
ਨਵੀਂ ਦਿੱਲੀ: ਇਨਕਮ ਟੈਕਸ ਵਿਭਾਗ ਨੇ ਦੁਬਈ ਵਿਚ ਮਹਿੰਗੀ ਜਾਇਦਾਦ ਖਰੀਦਣ ਵਾਲੇ 7500 ਭਾਰਤੀਆਂ ਖਿਲਾਫ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਿਭਾਗ ਦੀ ਖੁਫੀਆ ਅਤੇ ਅਪਰਾਧਿਕ ਸ਼ਾਖਾ ਨੇ ਉਨ੍ਹਾਂ ਭਾਰਤੀਆਂ ਦਾ ਡੈਟਾ ਕੱਢਿਆ ਹੈ, ਜਿਨ੍ਹਾਂ ਨੇ ਪਿਛਲੇ ਕੁਝ ਸਾਲਾਂ ਵਿਚ ਦੁਬਈ ਦੇ ਰੀਅਲ ਅਸਟੇਟ ਵਿਚ ਨਿਵੇਸ਼ ਕੀਤਾ। ਇਸ ਗੱਲ ਦਾ …
Read More »ਲੋਕ ਸਭਾ ਚੋਣਾਂ, ਖੇਤਰੀ ਪਾਰਟੀਆਂ ਤੇ ਪੰਜਾਬ
ਡਾ. ਧਰਮਵੀਰ ਗਾਂਧੀ ਬਰਤਾਨਵੀ ਰਾਜ ਦੇ ਜਾਨਸ਼ੀਨ ਭਾਰਤੀ ਗਣਰਾਜ ਦੇ ਸੱਤਰ ਸਾਲ ਦਾ ਇਤਿਹਾਸ ਉਸ ਦੀ ਏਕਾਤਮਕਤਾ ਅਤੇ ਉਭਰ ਰਹੀਆਂ ਖੇਤਰੀ ਤਾਕਤਾਂ ਦਰਮਿਆਨ ਸ਼ਕਤੀ ਸੰਘਰਸ਼ ਦਾ ਇਤਿਹਾਸ ਹੈ। ਇਹ ‘ਕੇਂਦਰ ਨੂੰ ਮਜ਼ਬੂਤ’ ਕਰਨ ਦੀ ਸਿਆਸਤ ਅਤੇ ‘ਰਾਜਾਂ ਨੂੰ ਵੱਧ ਅਧਿਕਾਰਾਂ’ ਦੇ ਕਾਨੂੰਨੀ ਸੰਘਰਸ਼ ਵਿਚ ਪ੍ਰਗਟ ਹੋਇਆ ਪਰ ਇਹ ਖੇਤਰੀ ਪਾਰਟੀਆਂ …
Read More »ਵਿਕਾਸ ਦਾ ਕੇਂਦਰੀ ਨੁਕਤਾ : ਪ੍ਰਸ਼ਾਸਨਿਕ ਪਾਰਦਰਸ਼ਤਾ ਤੇ ਜੁਆਬਦੇਹੀ
ਗੁਰਮੀਤ ਸਿੰਘ ਪਲਾਹੀ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਸਵੱਛ ਭਾਰਤ ਮਿਸ਼ਨ ਸਾਲ 2019 ਤੱਕ ਪੂਰਾ ਕਰਨ ਲਈ ਕਿਹਾ ਜਾ ਰਿਹਾ ਹੈ। ਗੱਲਾਂ ਕੀਤੀਆਂ ਜਾ ਰਹੀਆਂ ਹਨ, ਗੀਤ ਗਾਏ ਜਾ ਰਹੇ ਹਨ। ਮੀਡੀਆ ਵਿੱਚ ਭਰਪੂਰ ਚਰਚਾ ਹੋ ਰਹੀ ਹੈ, ਪਰ ਜ਼ਮੀਨੀ ਪੱਧਰ ਉੱਤੇ ਕੀ …
Read More »ਬੁਰਾਰੀ (ਦਿੱਲੀ) ਵਿਖੇ ਭੈਅ ਦੇ ਮਾਹੌਲ ਦੀ ਸਿਰਜਣਾ ਕਿਵੇਂ ਹੋਈ?
ਮੇਘ ਰਾਜ ਮਿੱਤਰ ਪਰਿਵਾਰ ਦੀ ਜਾਣ-ਪਹਿਚਾਣ : ਦਿੱਲੀ ਦਾ ਬੁਰਾਰੀ ਕਿਸੇ ਸਮੇਂ ਇੱਕ ਪਿੰਡ ਹੁੰਦਾ ਸੀ। ਪਰ ਅੱਜ ਦਿੱਲੀ ਵਿੱਚ ਇਹ ਇੱਕ ਸ਼ਹਿਰ ਬਣ ਗਿਆ ਹੈ। ਇੱਥੇ ਰਾਜਸਥਾਨ ਤੋਂ ਆ ਕੇ ਭਾਟੀਆ ਪਰਿਵਾਰ ਰਹਿੰਦਾ ਸੀ। ਪਰਿਵਾਰ ਦੀ ਮੁਖੀ ਨਰਾਇਣੀ ਜੀ ਦੇ ਦੋ ਬੇਟੇ ਭੁਪਿੰਦਰ ਅਤੇ ਲਲਿਤ ਆਪਣੀਆਂ ਪਤਨੀਆਂ ਅਤੇ ਪੰਜ …
Read More »ਡਾਇਰੀ ਦੇ ਪੰਨੇ ਉਦਾਸ ਹੋਏ-2
ਬੋਲ ਬਾਵਾ ਬੋਲ ਮੇਰੀਆਂ ਅੱਖਾਂ ਗਿੱਲੀਆਂ ਹੋ ਗਈਆਂ ਨਿੰਦਰਘੁਗਿਆਣਵੀ 94174-21700 ਮੈਂ ਇਹ ਸੰਭਵ ਕੋਸ਼ਿਸ਼ਕੀਤੀ ਸੀ ਕਿ ਪਾਰਸ ਜੀ ਦੇ ‘ਜੀਵਨਦਾ ਸੱਚ’ ਅਤੇ ਉਨ੍ਹਾਂ ਦੀ’ਚੋਣਵੀਰਚਨਾਵਲੀ’ਦੀ ਵੰਨਗੀ ਪਾਠਕਾਂ ਦੇ ਸਨਮੁੱਖ ਕੀਤੀਜਾਵੇ। ਇਸ ਪੁਸਤਕ ਦੀਤਿਆਰੀ ਸਬੰਧੀ, ਪਟਿਆਲਾ, ਸੰਗਰੂਰ, ਬਰਨਾਲਾ, ਮੋਗਾ, ਰਾਮੂਵਾਲਾ, ਜਲੰਧਰ, ਫ਼ਰੀਦਕੋਟਇਨ੍ਹਾਂ ਥਾਵਾਂ ‘ਤੇ ਕਈ-ਕਈ ਗੇੜੇ ਕੱਢੇ ਸਨ ਤੇ ਪਾਰਸ ਜੀ ਨਾਲ …
Read More »