ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਵਿਚ ਤਮਾਕੂ ਦੇ ਪ੍ਰਯੋਗ ਸਬੰਧੀ ਬਿੱਲ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਮਨਜ਼ੂਰੀ ਮਿਲਣ ਮਗਰੋਂ ਰਾਜ ਵਿਚ ਹੁੱਕਾ ਬਾਰਾਂ ‘ਤੇ ਸਥਾਈ ਰੂਪ ਵਿਚ ਰੋਕ ਲੱਗ ਗਈ ਹੈ। ਦੇਸ਼ ਵਿਚ ਗੁਜਰਾਤ ਅਤੇ ਮਹਾਰਾਸ਼ਟਰ ਤੋਂ ઠਬਾਅਦ ਪੰਜਾਬ ਹੁੱਕਾ ਬਾਰ ਅਤੇ ਲਾਊਂਜ਼ ‘ਤੇ ਪਾਬੰਦੀ ਲਾਉਣ ਵਾਲਾ ਤੀਜਾ ਰਾਜ ਹੈ। …
Read More »Monthly Archives: November 2018
ਖੁੱਲ੍ਹੇ ਦਰਸ਼ਨ ਦੀਦਾਰ…ਨਾਨਕ ਨਾਮ ਲੇਵਾ ਸੰਗਤ ਦੀ ਅਰਦਾਸ ਹੋਈ ਪੂਰੀ
ਖੁੱਲ੍ਹੇਗਾ ਕਰਤਾਰਪੁਰ ਲਾਂਘਾ ਭਾਰਤ ਤੇ ਪਾਕਿ ਸਰਕਾਰ ਦਾ ਗੁਰਪੁਰਬ ‘ਤੇ ਅਨਮੋਲ ਤੋਹਫ਼ਾ ਭਾਰਤ 26 ਨਵੰਬਰ ਨੂੰ ਅਤੇ ਪਾਕਿਸਤਾਨ 28 ਨਵੰਬਰ ਨੂੰ ਕਰਤਾਰਪੁਰ ਕੋਰੀਡੋਰ ਦਾ ਰੱਖੇਗਾ ਨੀਂਹ ਪੱਥਰ ਨਵੀਂ ਦਿੱਲੀ/ਚੰਡੀਗੜ੍ਹ ਭਾਰਤ-ਪਾਕਿ ਦੀ ਵੰਡ ਨਾਲ ਵਿਛੜੇ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ ਦੀਦਾਰ ਅਤੇ ਸੇਵਾ ਸੰਭਾਲ ਦੀ ਅਰਦਾਸ ਨੂੰ 71 ਸਾਲ ਬਾਅਦ ਬੂਰ ਪਿਆ …
Read More »’84 ਸਿੱਖ ਕਤਲੇਆਮ ‘ਚ ਇਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ
ਪਟਿਆਲਾ ਹਾਊਸ ਅਦਾਲਤ ਦਾ ਫੈਸਲਾ : 1984 ‘ਚ ਦਿੱਲੀ ਸਿੱਖ ਕਤਲੇਆਮ ਦੌਰਾਨ ਦੋ ਸਿੱਖਾਂ ਦੇ ਕਾਤਲਾਂ ‘ਚੋਂ ਇਕ ਨੂੰ ਫਾਂਸੀ ਤੇ ਦੂਜੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਮਾਮਲਿਆਂ ਵਿਚ ਪਟਿਆਲਾ ਹਾਈਕੋਰਟ ਨੇ ਅਹਿਮ ਫੈਸਲਾ ਸੁਣਾਉਂਦੇ ਹੋਏ ਇਕ ਦੋਸ਼ੀ ਯਸ਼ਪਾਲ ਸਿੰਘ ਨੂੰ ਫਾਂਸੀ …
Read More »ਨਿਰੰਕਾਰੀ ਭਵਨ ‘ਚ ਬੰਬ ਸੁੱਟਣ ਵਾਲਾ ਇਕ ਕਾਬੂ, ਦੂਜੇ ਦੀ ਭਾਲ
ਦੋਸ਼ੀਆਂ ਦਾ ਸਬੰਧ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ : ਕੈਪਟਨ ਚੰਡੀਗੜ੍ਹ : ਐਤਵਾਰ ਨੂੰ ਅੰਮ੍ਰਿਤਸਰ ਦੇ ਅਦਲੀਵਾਲ ਪਿੰਡ ਦੇ ਨਿਰੰਕਾਰੀ ਭਵਨ ਵਿਚ ਬੰਬ ਧਮਾਕੇ ਦੇ ਕੇਸ ਨੂੰ ਪੰਜਾਬ ਪੁਲਿਸ ਨੇ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 20 ਸਾਲਾ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, …
Read More »ਕੈਨੇਡਾ ‘ਚ ਦੁਨੀਆ ਦੀ ਪਹਿਲੀ ਯੂਨੀਵਰਸਿਟੀ ਜਿੱਥੇ ਖੁੱਲ੍ਹ ਕੇ ਪੀਓ ਭੰਗ
ਟੋਰਾਂਟੋ : ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਜਲਦ ਕੈਂਪਸ ਵਿੱਚ ਭੰਗ ਪੀਣ ਦੀ ਖੁੱਲ੍ਹ ਦੇਵੇਗੀ। ਯੂਨੀਵਿਰਸਿਟੀ ਦੀ ਕੌਂਸਲ ਵਲੋਂ ਤਿਆਰ ਕੀਤੇ ਗਏ ਮਤੇ ਨੂੰ ਭਾਈਚਾਰੇ ਦੀ ਸਲਾਹ ਲਈ ਰੱਖਿਆ ਗਿਆ ਹੈ। ਭਾਈਚਾਰੇ ਦੀ ਸਲਾਹ ਮਗਰੋਂ ਅਧਿਕਾਰਤ ਤੌਰ ‘ਤੇ ਕੈਂਪਸ ‘ਚ ਭੰਗ ਪੀਣ ਦੀ ਖੁੱਲ ਦੇਣ ਵਾਲੀ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਦੁਨੀਆ …
Read More »ਦੀਪਿਕਾ-ਰਣਵੀਰ ਦੇ ਵਿਆਹ ਮੌਕੇ ਹੋਈ ਸਿੱਖ ਮਰਿਆਦਾ ਦੀ ਉਲੰਘਣਾ
ਇਟਲੀ ਦੇ ਇਕ ਹੋਟਲ ‘ਚ ਵਿਆਹ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਲਿਜਾਣ ‘ਤੇ ਸਿੱਖ ਭਾਈਚਾਰੇ ‘ਚ ਰੋਸ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਘੀ ਬੌਲੀਵੁਡ ਅਦਾਕਾਰਾ ਦੀਪਿਕਾ ਪਾਦੂਕੋਣ ਅਤੇ ਅਦਾਕਾਰ ਰਣਵੀਰ ਸਿੰਘ ਦੇ ਇਟਲੀ ਵਿਚ ਹੋਏ ਵਿਆਹ ਸਮਾਗਮ ਵਾਸਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਇਕ ਹੋਟਲ ਵਿਚ …
Read More »ਵਿਸ਼ਵ ਦੇ ਵੱਖ-ਵੱਖ ਵਿਦਵਾਨਾਂ ਦੀ ਨਜ਼ਰ ‘ਚ ਸ੍ਰੀ ਗੁਰੂ ਨਾਨਕ ਦੇਵ ਜੀ
ਹਿੰਦ ਕੋ ਇਕ ਮਰਦ-ਏ-ਕਾਮਿਲ ਨੇ ਜਗਾਯਾ ਖ਼ਾਬ ਸੇ ਤਲਵਿੰਦਰ ਸਿੰਘ ਬੁੱਟਰ ਜਗਤ ਗੁਰੂ, ਮਾਨਵਤਾ ਦੇ ਥੰਮ, ਧਰਮ ਦੇ ਧੁਜਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪ ਹੀ ਆਪਣੇ ਸਮੇਂ ਬਾਰੇ ਲਿਖਿਆ ਹੈ, ”ਹਉ ਭਾਲਿ ਵਿਕੁੰਨੀ ਹੋਈ॥ ਆਧੇਰੈ ਰਾਹੁ ਨ ਕੋਈ॥” ਭਾਵ; ਸਭ ਪਾਸੇ ਹਨੇਰਾ ਹੀ ਹਨੇਰਾ ਛਾਇਆ ਹੋਇਆ ਸੀ। ਸ੍ਰੀ …
Read More »ਗੁਰੂ ਨਾਨਕ ਦੇਵ ਜੀ ਦੀ ਜੀਵਨ ਸ਼ੈਲੀ ਤੇ ਮੌਜੂਦਾ ਸਿੱਖ
ਡਾ. ਗੁਰਬਖ਼ਸ਼ ਸਿੰਘ ਭੰਡਾਲ ਗੁਰੂ ਨਾਨਕ ਦੇਵ ਜੀ ਦੁਨੀਆ ਦੇ ਹਰ ਮਨੁੱਖ ਲਈ ਹਰ ਦੌਰ ਵਿਚ ਸੰਪੂਰਨ ਰੋਲ ਮਾਡਲ ਹਨ। ਸੰਸਾਰਕ, ਅਧਿਆਤਮਿਕ, ਪਰਿਵਾਰਕ ਅਤੇ ਸਮਾਜਿਕ ਪੱਧਰ ‘ਤੇ ਇਕ ਅਜਿਹੀ ਮਨੁੱਖੀ ਸ਼ਖਸ਼ੀਅਤ ਦਾ ਬਿੰਬ ਜੋ ਰੌਸ਼ਨ ਚਿਰਾਗ ਬਣ ਕੇ ਹਰ ਵਕਤ ਦੀ ਦਹਿਲੀਜ਼ ਨੂੰ ਰੁਸ਼ਨਾ ਰਹੀ ਏ ਅਤੇ ਹਨ੍ਹੇਰੇ ਦੇ ਹਾਮੀ …
Read More »23 November 2018, Main
ਕੈਪਟਨ ਅਮਰਿੰਦਰ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਦਾਅਵਾ
ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ ‘ਚ ਹੋਏ ਬੰਬ ਧਮਾਕੇ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਦਾਅਵਾ ਕੀਤਾ ਕਿ ਅੰਮ੍ਰਿਤਸਰ ਵਿਚ ਨਿਰੰਕਾਰੀ ਭਵਨ ‘ਚ ਹੋਏ ਬੰਬ ਧਮਾਕੇ ਪਿੱਛੇ ਖਾਲਿਸਤਾਨ ਲਿਬਰੇਸ਼ਨ ਫੋਰਸ ਦਾ ਹੱਥ ਹੈ। ਕੈਪਟਨ ਨੇ ਕਿਹਾ ਕਿ ਆਈ.ਐਸ.ਆਈ …
Read More »