ਕਿਹਾ-ਵੋਟਾਂ ਤੋਂ ਪਹਿਲਾਂ ਹੀ ਬੰਬ ਧਮਾਕੇ ਵਰਗੀਆਂ ਘਟਨਾਵਾਂ ਕਿਉਂ ਹੁੰਦੀਆਂ ਹਨ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ ਮੰਤਰੀ …
Read More »Monthly Archives: November 2018
ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ
ਬਾਦਲਾਂ ਕੋਲੋਂ ਦੁਬਾਰਾ ਫਿਰ ਹੋਵੇ ਪੁੱਛਗਿੱਛ ਚੰਡੀਗੜ੍ਹ /ਬਿਊਰੋ ਨਿਊਜ਼ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਕੋਲੋਂ ਪੰਜਾਬ ਸਰਕਾਰ ਨੂੰ ਦੁਬਾਰਾ ਪੁੱਛਗਿੱਛ ਕਰਨੀ ਚਾਹੀਦੀ ਹੈ। ਇਹ ਕਹਿਣਾ ਹੈ ਕੈਪਟਨ ਅਮਰਿੰਦਰ ਸਰਕਾਰ ਵਿਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ। ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਸੱਤਾ ਵਿਚੋਂ ਅਕਾਲੀ …
Read More »ਪ੍ਰਕਾਸ਼ ਪੁਰਬ ਮੌਕੇ ਕੇਂਦਰ ਜਾਰੀ ਕਰੇਗਾ ਵਿਸ਼ੇਸ਼ ਸਿੱਕਾ ਤੇ ਡਾਕ ਟਿਕਟ
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਟੈਲੀਸਕੋਪ ਲੱਗੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਕੇਂਦਰ ਸਰਕਾਰ ਵਿਸ਼ੇਸ਼ ਸਿੱਕਾ ਤੇ ਡਾਕ ਟਿਕਟ ਜਾਰੀ ਕਰੇਗੀ। ਇਹ ਫੈਸਲਾ ਕੇਂਦਰ ਸਰਕਾਰ ਵਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਬਣਾਈ ਗਈ ਕੌਮੀ ਅਮਲ ਕਮੇਟੀ ਦੀ ਬੈਠਕ ਤੋਂ ਬਾਅਦ ਕੀਤਾ …
Read More »ਕਾਂਗਰਸੀ ਵਿਧਾਇਕਾਂ ਨੇ ਫੂਲਕਾ ਖਿਲਾਫ ਕੀਤੀ ਸ਼ਿਕਾਇਤ
ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਵਲੋਂ ਭਾਰਤੀ ਫੌਜ ਮੁਖੀ ਖਿਲਾਫ ਦਿੱਤੇ ਬਿਆਨ ਦਾ ਵਿਰੋਧ ਅਜੇ ਵੀ ਜਾਰੀ ਹੈ, ਪਰ ਫੂਲਕਾ ਨੇ ਇਸ ਸਬੰਧੀ ਮੁਆਫੀ ਵੀ ਮੰਗ ਲਈ ਹੈ। ਕਾਂਗਰਸੀ ਵਿਧਾਇਕਾਂ ਨੇ ਪੁਲਿਸ ਨੂੰ ਸ਼ਿਕਾਇਤ ਪੱਤਰ ਦੇ ਕੇ …
Read More »ਅਮਰੀਕੀ ਰਾਸ਼ਟਰਪਤੀ ਟਰੰਪ ਨੇ ਪਾਕਿਸਤਾਨ ਨੂੰ ਦੱਸਿਆ ਮੂਰਖ
ਕਿਹਾ-ਪਾਕਿ ਨੇ ਸਾਡੇ ਪੈਸੇ ਦੀ ਕੀਤੀ ਦੁਰਵਰਤੋਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਪਾਕਿਸਤਾਨ ‘ਤੇ ਨਿਸ਼ਾਨਾ ਲਾਇਆ ਹੈ। ਟਰੰਪ ਨੇ ਕਿਹਾ ਹੈ ਕਿ ਪਾਕਿਸਤਾਨ ਮੂਰਖ ਹੈ। ਅਮਰੀਕਾ ਨੇ ਉਸ ਨੂੰ ਅਰਬਾਂ ਡਾਲਰ ਦਿੱਤੇ ਪਰ ਪਾਕਿਸਤਾਨ ਨੇ ਕਦੇ ਵੀ ਨਹੀਂ ਦੱਸਿਆ ਕਿ ਓਸਾਮਾ ਬਿਨ ਲਾਦੇਨ ਉਨ੍ਹਾਂ …
Read More »ਅੰਮ੍ਰਿਤਸਰ ‘ਚ ਅੱਤਵਾਦੀ ਹਮਲਾ
ਨਿਰੰਕਾਰੀ ਭਵਨ ਵਿਚ ਸਤਸੰਗ ਮੌਕੇ ਸੁੱਟਿਆ ਗ੍ਰਨੇਡ 3 ਵਿਅਕਤੀਆਂ ਦੀ ਮੌਤ, 22 ਜ਼ਖ਼ਮੀ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੀੜਤਾਂ ਨਾਲ ਵੰਡਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰ ਲਈ ਨੌਕਰੀਆਂ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਦੇ ਰਾਜਾਸਾਂਸੀ ਕਸਬੇ ਨੇੜਲੇ ਪਿੰਡ ਅਦਲੀਵਾਲ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਨਿਰੰਕਾਰੀ ਭਵਨ ਵਿਚ ਚੱਲ ਰਹੇ ਸਤਿਸੰਗ ਦੌਰਾਨ …
Read More »ਫੂਲਕਾ ਨੇ ਅੰਮ੍ਰਿਤਸਰ ‘ਚ ਹੋਏ ਧਮਾਕੇ ਨਾਲ ਜੋੜਿਆ ਸੀ ਫੌਜ ਮੁਖੀ ਦਾ ਨਾਮ
ਹੁਣ ਮੰਗੀ ਮੁਆਫੀ, ਕਿਹਾ-ਮੇਰੇ ਬਿਆਨ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਚੰਡੀਗੜ੍ਹ/ਬਿਊਰੋ ਨਿਊਜ਼ ਅੰਮ੍ਰਿਤਸਰ ‘ਚ ਹੋਏ ਧਮਾਕੇ ਸਬੰਧੀ ਐਚ ਐਸ ਫੂਲਕਾ ਨੇ ਆਪਣੇ ਵਿਵਾਦਤ ਬਿਆਨ ਲਈ ਮੁਆਫੀ ਮੰਗ ਲਈ ਹੈ। ਫੂਲਕਾ ਨੇ ਦਾਅਵਾ ਕੀਤਾ ਸੀ ਕਿ ਅੰਮ੍ਰਿਤਸਰ ਵਿਚ ਨਿਰੰਕਾਰੀ ਸਤਸੰਗ ਮੌਕੇ ਹੋਏ ਧਮਾਕੇ ਪਿੱਛੇ ਫੌਜ ਮੁਖੀ ਬਿਪਿਨ ਰਾਵਤ ਦਾ …
Read More »ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਧਮਾਕੇ ‘ਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ ਇਕ-ਇਕ ਕਰੋੜ ਰੁਪਏ ਮੁਆਵਜ਼ੇ ਦੀ ਕੀਤੀ ਮੰਗ
ਹਮਲੇ ਨੂੰ ਦੱਸਿਆ ਪੰਜਾਬ ਸਰਕਾਰ ਦੀ ਅਣਗਹਿਲੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਨੇ ਅੰਮ੍ਰਿਤਸਰ ‘ਚ ਵਾਪਰੀ ਗਰਨੇਡ ਹਮਲੇ ਦੀ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਭਗਵੰਤ ਮਾਨ, ਪ੍ਰੋ. ਸਾਧੂ ਸਿੰਘ ਅਤੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਬਦਤਰ ਹੋ ਚੁੱਕੀ ਹੈ। …
Read More »ਬੇਅਦਬੀ ਮਾਮਲਿਆਂ ਸਬੰਧੀ ਐਸਆਈਟੀ ਨੇ ਸੁਖਬੀਰ ਬਾਦਲ ਕੋਲੋਂ ਕੀਤੀ ਪੁੱਛਗਿੱਛ
ਸੁਖਬੀਰ ਨੇ ਵੀ ਪ੍ਰਕਾਸ਼ ਸਿੰਘ ਬਾਦਲ ਵਾਂਗ ਹੀ ਜਾਂਚ ਨੂੰ ਦੱਸਿਆ ਫਰਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਮਾਮਲਿਆਂ ਦੀ ਜਾਂਚ ਲਈ ਬਣਾਈ ਐਸਆਈਟੀ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਵੀ ਚੰਡੀਗੜ੍ਹ ‘ਚ ਪੁੱਛਗਿੱਛ ਕੀਤੀ। ਐਸਆਈਟੀ ਨੇ ਸੁਖਬੀਰ …
Read More »ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਪੂਰੇ ਫੌਜੀ ਸਨਮਾਨਾਂ ਨਾਲ ਹੋਇਆ ਸਸਕਾਰ
ਭਾਰਤੀ ਫੌਜ ‘ਚ ਸ਼ਾਨਦਾਰ ਸੇਵਾਵਾਂ ਲਈ ਚਾਂਦਪੁਰੀ ਨੂੰ ਮਿਲਿਆ ਸੀ ਮਹਾਂਵੀਰ ਚੱਕਰ ਚੰਡੀਗੜ੍ਹ/ਬਿਊਰੋ ਨਿਊਜ਼ 1971 ਦੀ ਭਾਰਤ-ਪਾਕਿ ਜੰਗ ਵਿਚ ਲੌਂਗੇਵਾਲਾ ਮੋਰਚੇ ਦੇ ਹੀਰੋ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਭਾਰਤ ਦੇ ਇਸ ਮਹਾਨ ਯੋਧੇ ਦਾ ਅੱਜ ਪੂਰੇ ਫੌਜੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਕੁਲਦੀਪ …
Read More »