ਕੈਲੀਫੋਰਨੀਆ : ਦੱਖਣੀ ਕੈਲੀਫੋਰਨੀਆ ਵਿਚ ਪੈਂਦੇ ਏਨਾਹੀਮ ਸ਼ਹਿਰ ਨੇ ਉਸ ਵੇਲੇ ਇਤਿਹਾਸ ਸਿਰਜਿਆ ਜਦੋਂ ਪਹਿਲੀ ਵਾਰ ਇਕ ਸਿੱਖ ਹੈਰੀ ਸਿੱਧੂ ਨੂੰ ਵੋਟਾਂ ਵਿਚ ਪੂਰਨ ਬਹੁਮਤ ਦੇ ਕੇ ਨਵਾਂ ਪ੍ਰਮਾਣਿਤ ਮੇਅਰ ਚੁਣ ਲਿਆ ਗਿਆ। ਸਿੱਧੂ ਨੇ ਲਗਪਗ 40 ਫੀਸਦੀ ਵੋਟਾਂ ਨਾਲ ਅੱਠ ਉਮੀਦਵਾਰਾਂ ਨੂੰ ਹਰਾਇਆ ਤੇ ਇਸ ਸ਼ਹਿਰ ਦਾ ਪਹਿਲਾ ਪੰਜਾਬੀ …
Read More »Monthly Archives: November 2018
ਪਹਿਲੀ ਵਾਰ ਤਿੰਨ ਪੰਜਾਬੀਆਂ ਨੇ ਦੱਖਣੀ ਆਸਟਰੇਲੀਆ ‘ਚ ਕੌਂਸਲ ਮੈਂਬਰ ਦੀ ਚੋਣ ਜਿੱਤੀ
ਐਡੀਲੇਡ : ਦੱਖਣੀ ਆਸਟਰੇਲੀਆ ਦੇ ਚੋਣ ਵਿਭਾਗ ਵੱਲੋਂ ਸੂਬੇ ਅੰਦਰ ਕੌਂਸਲ ਤੇ ਮੇਅਰ ਦੀਆਂ ਚੋਣਾਂ ਕਰਾਈਆਂ ਗਈਆਂ। ਕੌਂਸਲ ਚੋਣਾਂ ਦੇ ਨਤੀਜੇ ਅਨੁਸਾਰ ਹਲਕਾ ਪੋਰਟ ਅਗਸਤਾ ਤੋਂ ਪੰਜਾਬੀ ਮੂਲ ਦੇ ਆਸਟਰੇਲਿਆਈ ਸੰਨੀ ਸਿੰਘ, ਪਲਿੰਮਟਨ ਤੋਂ ਆਸਟਰੇਲੀਅਨ ਪੰਜਾਬੀ ਸੁਰਿੰਦਰ ਪਾਲ ਸਿੰਘ ਚਾਹਲ ਅਤੇ ਰਿਵਰਲੈਂਡ ਤੋਂ ਪੰਜਾਬੀ ਆਸਟਰੇਲੀਅਨ ਨੌਜਵਾਨ ਸਿਮਰਤਪਾਲ ਸਿੰਘ ਮੱਲੀ ਜੇਤੂ …
Read More »ਪਾਕਿ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਸਲਾਹ
ਸਾਨੂੰ ਕਸ਼ਮੀਰ ਦੀ ਜ਼ਰੂਰਤ ਨਹੀਂ ਲੰਡਨ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਕਿਹਾ ਕਿ ਪਾਕਿਸਤਾਨ ਨੂੰ ਕਸ਼ਮੀਰ ਦੀ ਮੰਗ ਨਹੀਂ ਕਰਨੀ ਚਾਹੀਦੀ। ਕਿਉਂਕਿ ਉਸ ਕੋਲੋਂ ਆਪਣੇ ਚਾਰ ਸੂਬਿਆਂ ਦੀ ਸੰਭਾਲ ਨਹੀਂ ਹੋ ਰਹੀ। ਅਫਰੀਦੀ ਨੇ ਇਹ ਗੱਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੂੰ ਨਸੀਹਤ ਦਿੰਦੇ ਹੋਏ ਇਕ …
Read More »ਉੱਤਰੀ ਕੈਲੀਫੋਰਨੀਆ ‘ਚ ਲੱਗੀ ਭਿਆਨਕ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ 60 ਹੋਈ
ਕੈਲੀਫੋਰਨੀਆ: ਅੱਗ ਦੇ ਤੂਫਾਨ ਕਾਰਨ ਹੁਣ ਤੱਕ ਸੈਂਕੜੇ ਵਾਹਨਾਂ, ਘਰਾਂ ਅਤੇ ਸਰਕਾਰੀ ਦਫਤਰਾਂ ਸਮੇਤ ਸੜਨ ਤੋਂ ਇਲਾਵਾ ਹੁਣ ਤੱਕ ਘੱਟ ਤੋਂ ਘੱਟ 60 ਲੋਕ ਮਾਰੇ ਗਏ ਹਨ। ਕੈਲੀਫੋਰਨੀਆ ਦੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ 14 ਹੋਰ ਲਾਸ਼ਾਂ ਦੀ ਸ਼ਨਾਖਤ ਕੀਤੀ ਗਈ ਹੈ। ਚਾਰ ਵਿਅਕਤੀ ਬੋਕੁਲਿਕ ਟਾਊਨ ਆਫ …
Read More »ਤੁਲਸੀ ਗੇਬਾਰਡ ਲੜ ਸਕਦੀ ਹੈ ਅਮਰੀਕੀ ਰਾਸ਼ਟਰਪਤੀ ਦੀ ਚੋਣ
ਅਮਰੀਕਾ ਦੀ ਪਹਿਲੀ ਹਿੰਦੂ ਸੰਸਦ ਮੈਂਬਰ ਦੇ ਕਰੀਬੀ ਨੇ ਕੀਤਾ ਦਾਅਵਾ ਵਾਸ਼ਿੰਗਟਨ : ਅਮਰੀਕਾ ਦੀ ਪਹਿਲੀ ਹਿੰਦੂ ਸੰਸਦ ਮੈਂਬਰ ਤੁਲਸੀ ਗੇਬਾਰਡ ਸਾਲ 2020 ਵਿਚ ਹੋਣ ਵਾਲੀ ਰਾਸ਼ਟਰਪਤੀ ਚੋਣ ਲੜਨ ‘ਤੇ ਵਿਚਾਰ ਕਰ ਰਹੀ ਹੈ। ਤੁਲਸੀ ਦੇ ਕਰੀਬੀ ਅਤੇ ਮਸ਼ਹੂਰ ਭਾਰਤਵੰਸ਼ੀ ਡਾ. ਸੰਪਤ ਸ਼ਿਵਾਂਗੀ ਨੇ ਪਿਛਲੇ ਦਿਨੀਂ ਲਾਸ ਏਂਜਲਸ ਵਿਚ ਇਕ …
Read More »ਸ਼ਾਂਤੀ ਦੀ ਅਪੀਲ ਨਾਲ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਪੈਰਿਸ ‘ਚ ਹੋਏ ਸ਼ਤਾਬਦੀ ਸਮਾਰੋਹ ਮੌਕੇ ਟਰੰਪ, ਪੂਤਿਨ, ਟਰੂਡੋ, ਮਰਕਲ, ਵੈਂਕਈਆ ਨਾਇਡੂ ਸਮੇਤ ਵੱਖ-ਵੱਖ ਦੇਸ਼ਾਂ ਦੇ ਨੇਤਾਵਾਂ ਵਲੋਂ ਜੰਗੀ ਯਾਦਗਾਰ ‘ਤੇ ਸ਼ਰਧਾਂਜਲੀ ਪੈਰਿਸ/ਬਿਊਰੋ ਨਿਊਜ਼ : ਪਹਿਲੀ ਸੰਸਾਰ ਜੰਗ ਦੀ ਸਮਾਪਤੀ ਦੇ 100 ਵਰ੍ਹੇ ਮੁਕੰਮਲ ਹੋਣ ‘ਤੇ ਪੈਰਿਸ ਵਿਚ ਐਤਵਾਰ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਐਮ ਵੈਂਕੱਈਆ ਨਾਇਡੂ ਸਮੇਤ ਕਈ ਹੋਰ …
Read More »ਮੋਦੀ ਅਤੇ ਕੋਵਿੰਦ ਵਲੋਂ ਪਹਿਲੀ ਵਿਸ਼ਵ ਜੰਗ ‘ਚ ਸ਼ਹੀਦ ਹੋਏ ਭਾਰਤੀ ਫੌਜੀਆਂ ਨੂੰ ਸ਼ਰਧਾਂਜਲੀਆਂ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਹਿਲੀ ਸੰਸਾਰ ਜੰਗ ਵਿਚ ਸ਼ਹੀਦ ਹੋਏ ਭਾਰਤੀ ਫ਼ੌਜੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਭਾਰਤ ਵਿਸ਼ਵ ਸ਼ਾਂਤੀ ਦੀ ਵਚਨਬੱਧਤਾ ਦੁਹਰਾਉਂਦਾ ਹੈ ਤਾਂ ਜੋ ਜੰਗਾਂ ਨਾਲ ਮੌਤ ਅਤੇ ਤਬਾਹੀ ਦਾ ਮੰਜ਼ਰ ਫਿਰ ਪੈਦਾ ਨਾ ਹੋਵੇ। ਮੋਦੀ ਨੇ …
Read More »ਫਰਾਂਸ ‘ਚ ਪਹਿਲੇ ਵਿਸ਼ਵ ਯੁੱਧ ਦੇ ਭਾਰਤੀ ਸੈਨਿਕਾਂ ਦੀ ਯਾਦ ‘ਚ ਨਵੇਂ ਬੁੱਤ ਦੀ ਘੁੰਡ ਚੁਕਾਈ
ਪੈਰਿਸ : ਜੰਗਬੰਦੀ ਦਿਵਸ ਜਦੋਂ 1918 ਵਿਚ ਜੰਗ ਖ਼ਤਮ ਹੋਈ ਸੀ ਮਨਾਉਣ ਲਈ ਫਰਾਂਸ ਦੇ ਲਾਵੇਂਤੀ ਕਸਬੇ ਵਿਚ ਪਹਿਲੀ ਵਿਸ਼ਵ ਜੰਗ ਵਿਚ ਭਾਰਤੀ ਸੈਨਿਕਾਂ ਦੀ ਭੂਮਿਕਾ ਦੀ ਯਾਦ ਵਿਚ ਇਕ ਨਵੇਂ ਬੁੱਤ ਦੀ ਘੁੰਡ ਚੁਕਾਈ ਕੀਤੀ ਗਈ। 7 ਫੁੱਟ ਉੱਚਾ ਤਾਂਬੇ ਦਾ ਇਹ ਬੁੱਤ ਅੰਤਰ ਧਰਮ ਸ਼ਹੀਦੀ ਯਾਦਗਾਰੀ ਐਸੋਸੀਏਸ਼ਨ (ਆਈ. …
Read More »ਪਹਿਲੇ ਵਿਸ਼ਵ ਯੁੱਧ ‘ਚ ਸ਼ਹੀਦ ਹੋਏ ਭਾਰਤੀ ਫੌਜੀਆਂ ਨੂੰ ਸਿਡਨੀ ‘ਚ ਵੀ ਕੀਤਾ ਯਾਦ
ਸਿਡਨੀ : ਪਹਿਲੇ ਸੰਸਾਰ ਯੁੱਧ ਵਿਚ ਭਾਰਤੀ ਸੈਨਿਕਾਂ ਵਲੋਂ ਦਿੱਤੇ ਗਏ ਵਿਸ਼ੇਸ਼ ਸਹਿਯੋਗ ਦੀ ਯਾਦ ਵਿਚ ਸਿਡਨੀ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਹ 12 ਸੈਨਿਕਾਂ ਦਾ ਨਾਮ ਲਿਖ ਕੇ ਯਾਦਗਾਰ ਵੀ ਸਥਾਪਿਤ ਕੀਤੀ ਗਈ। ਹਿੰਦੂ ਕੌਂਸਲ ਆਫ਼ ਆਸਟ੍ਰੇਲੀਆ ਅਤੇ ਹੋਰਨਸਬੀ ਕੌਂਸਲ ਵਲੋਂ 100ਵੀਂ ਵਰ੍ਹੇ ਦੀ ਯਾਦ ਵਿਚ ਚੈਰੀਬਰੁੱਕ …
Read More »ਯੂ.ਕੇ. ‘ਚ ਪਹਿਲੀ ਵਿਸ਼ਵ ਯੁੱਧ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਲੰਡਨ : ਯੂ. ਕੇ. ਵਿਚ ਵਿਸ਼ਵ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਅਤੇ 11 ਵਜੇ ਦੋ ਮਿੰਟ ਦਾ ਮੋਨ ਰੱਖ ਕੇ ਦੇਸ਼ ਭਰ ਵਿਚ ਦੇਸ਼ ਲਈ ਕੁਰਬਾਨ ਹੋਏ ਸਿਪਾਹੀਆਂ ਨੂੰ ਯਾਦ ਕੀਤਾ ਗਿਆ। ਮਹਾਰਾਣੀ ਐਲਿਜਾਬੈੱਥ ਨੇ ਬਕਿੰਘਮ ਪੈਲਿਸ ਦੀ ਬਾਲਕੋਨੀ ਤੋਂ ਇਕ ਮਿੰਟ ਦਾ ਮੋਨ ਰੱਖ …
Read More »