ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਲੈ ਕੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਨ੍ਹਾਂ ਦੋਹਾਂ ਦੋਸ਼ੀਆਂ ਨੂੰ ਭਲਕੇ ਵੀਰਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਦੱਖਣੀ ਦਿੱਲੀ ਦੇ ਮਹਿਪਾਲਪੁਰ …
Read More »Monthly Archives: November 2018
ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਦਸੰਬਰ ਤੋਂ ਪਹਿਲਾਂ ਹੋਣ ਦੀ ਸੰਭਾਵਨਾ
ਕਿਸੇ ਵੇਲੇ ਵੀ ਹੋ ਸਕਦਾ ਹੈ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਤਿਆਰੀ ਕਸ ਲਈ ਹੈ ਅਤੇ ਇਸ ਸਬੰਧੀ ਐਲਾਨ ਕਿਸੇ ਵੇਲੇ ਵੀ ਹੋ ਸਕਦਾ ਹੈ। ਕੈਪਟਨ ਸਰਕਾਰ ਨੇ ਸੂਬਾਈ ਚੋਣ ਕਮਿਸ਼ਨ ਨੂੰ ਇਸ ਸਬੰਧੀ ਪ੍ਰਕਿਰਿਆ 15 ਦਸੰਬਰ ਤੱਕ ਮੁਕੰਮਲ ਕਰਨ ਲਈ ਕਿਹਾ ਹੈ। ਸੂਤਰਾਂ ਅਨੁਸਾਰ ਪੇਂਡੂ …
Read More »ਐਸਆਈਟੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਵਿਸ਼ੇਸ਼ ਰਿਆਇਤ
ਬਾਦਲ ਦੀ ਮਰਜ਼ੀ ਦੇ ਸਥਾਨ ‘ਤੇ ਹੋਵੇਗੀ ਉਨ੍ਹਾਂ ਕੋਲੋਂ ਪੁੱਛਗਿੱਛ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ‘ਤੇ ਜਾਂਚ ਕਰ ਰਹੀ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵਿਸ਼ੇਸ਼ ਰਿਆਇਤ ਦਿੱਤੀ ਹੈ। ਐਸਆਈਟੀ ਨੇ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਨੂੰ ਸੰਮਣ ਜਾਰੀ ਕਰਕੇ 16 ਨਵੰਬਰ ਨੂੰੰ ਅੰਮ੍ਰਿਤਸਰ ਦੇ ਸਰਕਟ ਹਾਊਸ …
Read More »ਕੈਪਟਨ ਅਮਰਿੰਦਰ ਸਿੰਘ ਵੱਲੋਂ ਹਥਿਆਰਬੰਦ ਫੌਜ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ
ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰੱਖਿਆ ਸੈਨਾਵਾਂ ਦੇ ਸਿਆਸੀਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ ਕੀਤਾ। ਪਹਿਲੇ ਵਿਸ਼ਵ ਯੁੱਧ ਵਿਚ ਕਾਮਨਵੈਲਥ ਦੇਸ਼ਾਂ ਤੇ ਭਾਰਤੀ ਜਵਾਨਾਂ ਵਲੋਂ ਪਾਏ ਯੋਗਦਾਨ ਸਬੰਧੀ ਯਾਦ ਦਿਵਸ ਮੌਕੇ ਚੰਡੀਗੜ੍ਹ ‘ਚ …
Read More »ਦਰਿਆਵਾਂ ‘ਚ ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ
ਐਨ ਜੀ ਟੀ ਨੇ ਸੂਬਾ ਸਰਕਾਰ ਨੂੰ ਜੁਰਮਾਨਾ ਭਰਨ ਲਈ ਦਿੱਤਾ ਦੋ ਹਫਤਿਆਂ ਦਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ ਵਿਚ ਫੈਲੇ ਪ੍ਰਦੂਸ਼ਣ ਦੇ ਚੱਲਦਿਆਂ 50 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਟ੍ਰਿਬਿਊਨਲ ਨੇ ਜੁਰਮਾਨਾ ਭਰਨ ਲਈ ਪੰਜਾਬ ਸਰਕਾਰ ਨੂੰ ਦੋ …
Read More »ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ
ਸੁਖਬੀਰ ਬਾਦਲ ਨੂੰ ਆਪਣੀਆਂ ਗਲਤੀਆਂ ਦੀ ਸਜ਼ਾ ਭੁਗਤਣੀ ਪਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਭਾਈ ਗੋਬਿੰਦ ਸਿੰਘ ਲੌਂਗੋਵਾਲ ਬਾਦਲ ਪਰਿਵਾਰ ਦੇ ਲਿਫਾਫੇ ਵਿਚੋਂ ਨਿਕਲਣ ਵਾਲੇ ਐਸ.ਜੀ.ਪੀ.ਸੀ. ਦੇ ਆਖਰੀ ਪ੍ਰਧਾਨ ਹਨ ਅਤੇ ਜਲਦੀ ਹੀ ਸ਼੍ਰੋਮਣੀ ਕਮੇਟੀ ਬਾਦਲਾਂ ਦੇ ਕਬਜ਼ੇ ‘ਚੋਂ ਅਜ਼ਾਦ ਹੋ ਜਾਵੇਗੀ। ਉਨ੍ਹਾਂ …
Read More »ਇਨੈਲੋ ਵਿਚ ਕਲੇਸ਼ ਵਧਿਆ
ਬੇਟਿਆਂ ਤੋਂ ਬਾਅਦ ਪਿਤਾ ਅਜੇ ਚੌਟਾਲਾ ਨੂੰ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਲੋਕ ਦਲ ਵਿਚ ਵੀ ਕਲੇਸ਼ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹੁਣ ਓਮ ਪ੍ਰਕਾਸ਼ ਚੌਟਾਲਾ ਦੇ ਵੱਡੇ ਪੁੱਤਰ ਅਜੇ ਚੌਟਾਲਾ ਨੂੰ ਵੀ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਿਚੋਂ ਕੱਢ ਦਿੱਤਾ ਗਿਆ ਹੈ। …
Read More »ਪਾਕਿ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਸਲਾਹ
ਕਿਹਾ- ਸਾਨੂੰ ਕਸ਼ਮੀਰ ਦੀ ਜ਼ਰੂਰਤ ਨਹੀਂ ਲੰਡਨ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਅੱਜ ਕਿਹਾ ਕਿ ਪਾਕਿਸਤਾਨ ਨੂੰ ਕਸ਼ਮੀਰ ਦੀ ਮੰਗ ਨਹੀਂ ਕਰਨੀ ਚਾਹੀਦੀ। ਕਿਉਂਕਿ ਉਸ ਕੋਲੋਂ ਆਪਣੇ ਚਾਰ ਸੂਬਿਆਂ ਦੀ ਸੰਭਾਲ ਨਹੀਂ ਹੋ ਰਹੀ। ਅਫਰੀਦੀ ਨੇ ਇਹ ਗੱਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੂੰ ਨਸੀਹਤ ਦਿੰਦੇ ਹੋਏ …
Read More »ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਅਤੇ ਬਿੱਕਰ ਸਿੰਘ ਜੂਨੀਅਰ ਮੀਤ ਪ੍ਰਧਾਨ ਬਣਾਏ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਪ੍ਰਧਾਨ ਥਾਪਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ …
Read More »ਬੀਬੀ ਕਿਰਨਜੋਤ ਕੌਰ ਕੋਲੋਂ ਜਨਰਲ ਇਜਲਾਸ ਦੌਰਾਨ ਖੋਹਿਆ ਮਾਈਕ
ਨਹੀਂ ਚੁੱਕਣ ਦਿੱਤਾ ਡਾ. ਕਿਰਪਾਲ ਸਿੰਘ ਤੇ ਕਿਰਪਾਨ ਦਾ ਮੁੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਕੋਲੋਂ ਅੱਜ ਦੇ ਐਸਜੀਪੀਸੀ ਇਜਲਾਸ ਦੌਰਾਨ ਸਟੇਜ ਤੋਂ ਮਾਈਕ ਖੋਹ ਲਿਆ ਗਿਆ। ਬੀਬੀ ਕਿਰਨਜੋਤ ਕੌਰ ਜਦੋਂ ਡਾ. ਕਿਰਪਾਲ ਸਿੰਘ ਜੋ ਕਿ ਪੰਜਾਬ ਸਰਕਾਰ ਵੱਲੋਂ ਸਿਲੇਬਸ ਮਾਮਲੇ ‘ਤੇ ਕਮੇਟੀ ਦੇ ਮੁਖੀ ਬਣਾਏ ਗਏ …
Read More »