Breaking News
Home / 2018 / November (page 29)

Monthly Archives: November 2018

ਦੀਵਾਲੀ ਮੌਕੇ ਦਿੱਲੀ ‘ਚ ਅੱਗ ਲੱਗਣ ਦੀਆਂ ਵਾਪਰੀਆਂ 300 ਘਟਨਾਵਾਂ

ਦੋ ਬੱਚਿਆਂ ਦੀ ਗਈ ਜਾਨ ਤੇ ਦੋ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਦੀਵਾਲੀ ਦੇ ਤਿਉਹਾਰ ਮੌਕੇ ਪਟਾਕਿਆਂ ਨਾਲ ਅੱਗ ਲੱਗਣ ਦੀਆਂ 300 ਤੋਂ ਜ਼ਿਆਦਾ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ਦੌਰਾਨ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਵੀ ਹੋਏ ਹਨ। ਅੱਗ ਲੱਗਣ ਦੀਆਂ ਇਨ੍ਹਾਂ ਘਟਨਾਵਾਂ …

Read More »

ਮੀਟੂ ਯੌਨ ਸ਼ੋਸ਼ਣ ਦੇ ਆਰੋਪਾਂ ‘ਤੇ ਅਹੁਦਾ ਛੱਡਣ ਵਾਲੇ ਸਾਬਕਾ ਵਿਦੇਸ਼ ਰਾਜ ਮੰਤਰੀ ‘ਤੇ ਹੁਣ ਬਲਾਤਕਾਰ ਦਾ ਆਰੋਪ

ਅਮਰੀਕੀ ਸੰਪਾਦਕ ਦਾ ਆਰੋਪ – ਐਮ.ਜੇ. ਅਕਬਰ ਨੇ 23 ਸਾਲ ਪਹਿਲਾਂ ਜੈਪੁਰ ‘ਚ ਕੀਤਾ ਸੀ ਬਲਾਤਕਾਰ ਅਕਬਰ ਬੋਲੇ – ਸਹਿਮਤੀ ਨਾਲ ਬਣੇ ਸਨ ਸਬੰਧ, ਰਿਸ਼ਤਾ ਕਈ ਮਹੀਨੇ ਲੰਬਾ ਖਿੱਚਿਆ ਸੀ ਅਕਬਰ ਦੀ ਪਤਨੀ ਵੀ ਬਚਾਅ ਵਿਚ ਉਤਰੀ, ਕਿਹਾ-ਇਸ ਮਹਿਲਾ ਕਰਕੇ ਸਾਡਾ ਘਰ ਟੁੱਟਣ ਵਾਲਾ ਸੀ ਵਾਸ਼ਿੰਗਟਨ : ਸੰਪਾਦਕ ਰਹਿਣ ਦੇ …

Read More »

ਇਕ ਘੰਟੇ ਤੋਂ ਪਹਿਲਾਂ ਹੀ ਚੱਕੋ ਇਕ ਕਰੋੜ ਰੁਪਏ ਦਾ ਕਰਜ਼ਾ : ਮੋਦੀ

ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਲਏ ਗਏ ਫੈਸਲੇ ਇਤਿਹਾਸਕ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਛੋਟੇ ਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਪੋਰਟਲ ਰਾਹੀਂ 59 ਮਿੰਟਾਂ ਵਿੱਚ ਇਕ ਕਰੋੜ ਰੁਪਏ ਤੱਕ ਦਾ ਕਰਜ਼ਾ ਦੇਣ ਸਮੇਤ ਕਈ ਕਦਮ ਚੁੱਕੇ ਜਾਣ ਦਾ ਐਲਾਨ ਕੀਤਾ ਹੈ। …

Read More »

ਮੋਦੀ ਵੀ ਰਾਫਾਲ ਦੇ ਸੇਕ ਤੋਂ ਨਹੀਂ ਬਚ ਸਕਣਗੇ : ਰਾਹੁਲ

ਨਵੀਂ ਦਿੱਲੀ : ਰੱਖਿਆ ਦਾ ਸਮਾਨ ਬਣਾਉਣ ਵਾਲੀ ਫਰਾਂਸੀਸੀ ਕੰਪਨੀ ‘ਦਾਸੋ’ ਏਵੀਏਸ਼ਨ ‘ਤੇ ਰਾਫ਼ਾਲ ਜੰਗੀ ਜਹਾਜ਼ ਸੌਦਾ ਕਥਿਤ ‘ਭ੍ਰਿਸ਼ਟ’ ਤਰੀਕਿਆਂ ਨਾਲ ਸਿਰੇ ਚੜ੍ਹਾਉਣ ਦਾ ਦੋਸ਼ ਲਾਉਂਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇ ਮਾਮਲੇ ਦੀ ਜਾਂਚ ਹੋਈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਇਸ ਦੇ ਸੇਕ ਤੋਂ ਬਚ ਨਹੀਂ …

Read More »

ਦੋ ਤੋਂ ਵੱਧ ਬੱਚਿਆਂ ਵਾਲਿਆਂ ਦਾ ਵੋਟ ਦਾ ਅਧਿਕਾਰ ਖਤਮ ਹੋਵੇ : ਰਾਮਦੇਵ

ਹਰਿਦੁਆਰ : ਹਰਿਦੁਆਰ ‘ਚ ਚੱਲ ਰਹੇ ਗਿਆਨ ਕੁੰਡ ‘ਚ ਯੋਗ ਗੁਰੂ ਬਾਬਾ ਰਾਮਦੇਵ ਨੇ ਕਿਹਾ ਕਿ ਦੋ ਤੋਂ ਵੱਧ ਬੱਚਿਆਂ ਵਾਲੇ ਲੋਕਾਂ ਦਾ ਵੋਟ ਦਾ ਅਧਿਕਾਰ ਖਤਮ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਜਿਹੜੇ ਸਾਡੇ ਵਾਂਗ ਵਿਆਹ ਨਾ ਕਰਨ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਣਾ ਚਾਹੀਦਾ ਹੈ। ਗਿਆਨ ਕੁੰਡ ‘ਚ …

Read More »

ਆਰਬੀਆਈ ਦੀ ਭੂਮਿਕਾ ਰਾਹੁਲ ਦ੍ਰਾਵਿੜ ਵਾਂਗ ਹੋਣੀ ਚਾਹੀਦੀ ਹੈ, ਨਾ ਕਿ ਨਵਜੋਤ ਸਿੱਧੂ ਵਾਂਗ ਬਿਆਨਬਾਜ਼ੀ ਕਰਨ ਵਾਲੀ

ਰਿਜ਼ਰਵ ਬੈਂਕ ਆਫ ਇੰਡੀਆ ਦੇ ਸਾਬਕਾ ਮੁਖੀ ਰਘੂਰਾਮ ਰਾਜਨ ਨੇ ਕਿਹਾ ਨਵੀਂ ਦਿੱਲੀ : ਰਿਜ਼ਰਵ ਬੈਂਕ ਆਫ ਇੰਡੀਆ ਅਤੇ ਕੇਂਦਰ ਸਰਕਾਰ ਵਿਚਕਾਰ ਕਈ ਮੁੱਦਿਆਂ ਨੂੰ ਲੈ ਕੇ ਚੱਲ ਰਹੇ ਟਕਰਾਅ ਦੌਰਾਨ ਆਰਬੀਆਈ ਦੇ ਸਾਬਕਾ ਮੁਖੀ ਰਘੂਰਾਮ ਰਾਜਨ ਨੇ ਅਹਿਮ ਸਲਾਹ ਦਿੱਤੀ ਹੈ। ਰਾਜਨ ਨੇ ਕਿਹਾ ਕਿ ਵਰਤਮਾਨ ਹਾਲਾਤ ਵਿਚ ਕੇਂਦਰੀ …

Read More »

ਫੋਰਡ ਵੱਲੋਂ ਮੰਤਰੀ ਮੰਡਲ ‘ਚ ਫੇਰਬਦਲ

ਡਗ ਫੋਰਡ ਨੇ ਕਿਹਾ ਕਿ ਸਾਡੇ ਕੋਲ ਇਸ ਸਮੇਂ ਬਿਹਤਰੀਨ ਟੀਮ ਉਨਟਾਰੀਓ/ਬਿਊਰੋ ਨਿਊਜ਼ ਡੱਗ ਫੋਰਡ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੇ ਆਪਣੀ ਕੈਬਨਿਟ ਦੇ ਮਿਆਰ ਵਿੱਚ ਸੁਧਾਰ ਕਰਨ ਲਈ ਮਾੜੀ ਕਾਰਗੁਜ਼ਾਰੀ ਵਾਲੇ ਕੁੱਝ ਮੰਤਰੀਆਂ ਨੂੰ ਡੀਮੋਟ ਕੀਤਾ ਹੈ। ਕੁਈਨਜ਼ ਪਾਰਕ ਵਿਖੇ ਸਹੁੰ ਚੁੱਕ ਸਮਾਗਮ ਦੌਰਾਨ ਲੈਫਟੀਨੈਂਟ ਗਵਰਨਰ …

Read More »

ਕੈਨੇਡਾ ‘ਚ ਗਰੀਬੀ ਰੇਖਾ ਕਾਇਮ ਕਰਨ ਲਈ ਲਿਬਰਲਾਂ ਵੱਲੋਂ ਬਿਲ ਪੇਸ਼

ਓਟਵਾ/ਬਿਊਰੋ ਨਿਊਜ਼ : ਪਾਰਲੀਮੈਂਟ ਵਿੱਚ ਪੇਸ਼ ਕੀਤੇ ਗਏ ਨਵੇਂ ਬਿੱਲ ਰਾਹੀਂ ਕੈਨੇਡਾ ਵਿੱਚ ਪਹਿਲੀ ਰਸਮੀ ਗਰੀਬੀ ਰੇਖਾ ਕਾਇਮ ਕੀਤੀ ਜਾਵੇਗੀ। ਅਜਿਹਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਕਿ ਇਹ ਪਤਾ ਲਾਇਆ ਜਾ ਸਕੇ ਕਿ ਫੈਡਰਲ ਸਰਕਾਰ ਵੱਲੋਂ ਖਰਚੇ ਜਾਣ ਵਾਲੇ ਕਈ ਬਿਲੀਅਨ ਡਾਲਰਾਂ ਰਾਹੀਂ ਕੀ ਸੱਚਮੁੱਚ ਘੱਟ ਆਮਦਨ ਵਾਲੇ …

Read More »

ਜਸਟਿਨ ਟਰੂਡੋ ਨੇ ਪੈਟਰਿਕ ਬਰਾਊਨ ਨਾਲ ਫੋਨ ‘ਤੇ ਕੀਤੀ ਗੱਲਬਾਤ

ਬਰੈਂਪਟਨ/ਬਿਊਰੋ ਨਿਊਜ਼ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬਰੈਂਪਟਨ ਤੋਂ ਚੁਣੇ ਗਏ ਨਵੇਂ ਮੇਅਰ ਪੈਟ੍ਰਿਕ ਬਰਾਊਨ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ। ਪੈਟ੍ਰਿਕ ਬਰਾਊਨ ਨੇ ਆਪ ਹੀ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ਪੈਟ੍ਰਿਕ ਨੇ ਕਿਹਾ ਸੀ ਕਿ ਬਰੈਂਪਟਨ ਨੂੰ ਸਿੱਖਿਆ, ਹੈਲਥ ਕੇਅਰ ਤੇ ਟਰਾਂਜ਼ਿਟ ਸਬੰਧੀ …

Read More »

ਓਟਵਾ ਨੇੜੇ ਦੋ ਜਹਾਜ਼ਾਂ ‘ਚ ਟੱਕਰ, ਪਾਇਲਟ ਦੀ ਮੌਤ

ਓਟਾਵਾ/ਬਿਊਰੋ ਨਿਊਜ਼ : ਓਟਵਾ ਨੇੜੇ ਇਕ ਛੋਟਾ ਯਾਤਰੀ ਜਹਾਜ਼ ਅਤੇ ਇਕ ਹੋਰ ਜਹਾਜ਼ ਦੀ ਆਪਸ ਵਿਚ ਟੱਕਰ ਹੋ ਗਈ। ਹਾਦਸੇ ਵਿਚ ਛੋਟੇ ਜਹਾਜ਼ ਦੇ ਪਾਇਲਟ ਦੀ ਮੌਤ ਹੋ ਗਈ। ਸਥਾਨਿਕ ਪੁਲਿਸ ਨੇ ਦੱਸਿਆ ਕਿ ਦੁਰਘਟਨਾ ਓਟਾਵਾ ਤੋਂ ਤਕਰੀਬਨ 30 ਕਿਲੋਮੀਟਰ ਪੱਛਮ ਵਿਚ ਉਨਟਾਰੀਓ ਦੇ ਕਾਰਪ ਵਿਚ ਐਤਵਾਰ ਸਵੇਰੇ ਹੋਈ। ਦੁਰਘਟਨਾ …

Read More »