ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਮਲੇ ‘ਚ ਕੋਈ ਢਿੱਲ ਨਾ ਵਰਤਣ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਸਕੂਲ ਦੇ ਪਖਾਨੇ ਵਿੱਚ ਸੈਨੇਟਰੀ ਪੈਡ ਮਿਲਣ ਤੋਂ ਬਾਅਦ ਲੜਕੀਆਂ ਦੇ ਕਥਿਤ ਕੱਪੜੇ ਲੁਹਾਉਣ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਗਰਲਜ਼ ਸਕੂਲ, ਕੁੰਡਲ ਦੀ ਪ੍ਰਿੰਸੀਪਲ …
Read More »Monthly Archives: November 2018
ਕੈਪਟਨ ਅਮਰਿੰਦਰ ਨੇ ਪੰਜਾਬ ਪੁਲਿਸ ਨੂੰ ਕੀਤਾ ਚੌਕਸ
ਕਿਹਾ, ਸੂਬੇ ਦਾ ਮਾਹੌਲ ਖਰਾਬ ਕਰਨ ਦੀਆਂ ਹੋ ਰਹੀਆਂ ਹਨ ਕੋਸ਼ਿਸ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਫੌਜ ਦੇ ਮੁਖੀ ਬਿਪਿਨ ਰਾਵਤ ਤੇ ਖੁਫੀਆ ਏਜੰਸੀਆਂ ਵਲੋਂ ਦਿੱਤੀ ਜਾਣਕਾਰੀ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਵੀ ਸੁਚੇਤ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਪੁਲਿਸ ਨੂੰ ਚੌਕਸ ਰਹਿਣ ਲਈ ਕਹਿ ਦਿੱਤਾ …
Read More »ਸ਼ਾਹਰੁਖ ਖਾਨ ਨੇ ਸ੍ਰੀ ਸਾਹਿਬ ਦਾ ਕੀਤਾ ਅਪਮਾਨ
ਫ਼ਿਲਮ ਜ਼ੀਰੋ ਦੇ ਪੋਸਟਰ ਵਿਚ ਘੋਨੇ-ਮੋਨੇ ਸ਼ਾਹਰੁਖ ਖਾਨ ਨੂੰ ਦਿਖਾਇਆ ਗਿਆ ਗਾਤਰਾ ਪਾਏ ਹੋਏ ਨਵੀਂ ਦਿੱਲੀ/ਬਿਊਰੋ ਨਿਊਜ਼ ਫ਼ਿਲਮ ਅਦਾਕਾਰ ਸ਼ਾਹਰੁਖ ਖਾਨ ਨੇ ਸ੍ਰੀ ਸਾਹਿਬ ਦਾ ਅਪਮਾਨ ਕੀਤਾ ਹੈ, ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸਾ ਪਾਇਆ ਜਾ ਰਿਹਾ ਹੈ। ਫ਼ਿਲਮ ਜ਼ੀਰੋ ਦੇ ਪੋਸਟਰ ਵਿਚ ਘੋਨੇ-ਮੋਨੇ ਸ਼ਾਹਰੁਖ ਖਾਨ ਨੂੰ ਗਾਤਰਾ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ
ਫੌਜ ਨੂੰ ਛੱਡ ਕੇ ਹਿਜਬੁਲ ‘ਚ ਸ਼ਾਮਲ ਹੋਇਆ ਨੌਜਵਾਨ ਵੀ ਮਾਰਿਆ ਗਿਆ ਸ੍ਰੀਨਗਰ/ਬਿਊਰੋ ਨਿਊਜ਼ ਦੱਖਣੀ ਕਸ਼ਮੀਰ ਦੇ ਸ਼ੋਪੀਆ ਵਿਚ ਅੱਜ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਸੁਰੱਖਿਆ ਬਲਾਂ ਅਤੇ ਪੁਲਿਸ ਨੂੰ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਸਫਾਨਗਰੀ ਇਲਾਕੇ …
Read More »ਕਰਨਾਟਕ ਦੀਆਂ ਜ਼ਿਮਨੀ ਚੋਣਾਂ ਵਿਚ ਭਾਜਪਾ ਪਛੜੀ
ਕਾਂਗਰਸ ਤੇ ਜੇਡੀਐਸ ਗਠਜੋੜ ਨੇ ਪੰਜਾਂ ਵਿਚੋਂ ਚਾਰ ਸੀਟਾਂ ਜਿੱਤੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਜ਼ਿਮਨੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਇਸ ਵਿਚ ਭਾਜਪਾ ਪਛੜ ਕੇ ਰਹਿ ਗਈ ਹੈ। ਤਿੰਨ ਲੋਕ ਸਭਾ ਅਤੇ ਦੋ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਵਿਚੋਂ ਦੋ ਲੋਕ ਸਭਾ ਅਤੇ ਦੋ ਵਿਧਾਨ ਸਭਾ …
Read More »ਰਿਜ਼ਰਵ ਬੈਂਕ ਆਫ ਇੰਡੀਆ ਦੇ ਸਾਬਕਾ ਮੁਖੀ ਰਘੂਰਾਮ ਰਾਜਨ ਨੇ ਕਿਹਾ
ਆਰਬੀਆਈ ਦੀ ਭੂਮਿਕਾ ਰਾਹੁਲ ਦ੍ਰਾਵਿੜ ਵਾਂਗ ਹੋਣੀ ਚਾਹੀਦੀ ਹੈ, ਨਾ ਕਿ ਨਵਜੋਤ ਸਿੱਧੂ ਵਾਂਗ ਬਿਆਨਬਾਜ਼ੀ ਕਰਨ ਵਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਆਫ ਇੰਡੀਆ ਅਤੇ ਕੇਂਦਰ ਸਰਕਾਰ ਵਿਚਕਾਰ ਕਈ ਮੁੱਦਿਆਂ ਨੂੰ ਲੈ ਕੇ ਚੱਲ ਰਹੇ ਟਕਰਾਅ ਦੌਰਾਨ ਆਰਬੀਆਈ ਦੇ ਸਾਬਕਾ ਮੁਖੀ ਰਘੂਰਾਮ ਰਾਜਨ ਨੇ ਅਹਿਮ ਸਲਾਹ ਦਿੱਤੀ ਹੈ। ਰਾਜਨ ਨੇ …
Read More »ਲੀਡਰਾਂ ਨੂੰ ਪਾਰਟੀਆਂ ‘ਚੋਂ ਕੱਢਣ ਦੀ ਵਗਣ ਲੱਗੀ ਹਵਾ
ਖਹਿਰਾ ਤੇ ਸੰਧੂ ਨੂੰ ‘ਆਪ’ ਨੇ ਕੀਤਾ ਮੁਅੱਤਲ, ਸੇਖਵਾਂ ਦੀ ਅਕਾਲੀ ਦਲ ‘ਚੋਂ ਛੁੱਟੀ, ਦੁਸ਼ਿਅੰਤ ਤੇ ਦਿਗਵਿਜੇ ਚੌਟਾਲਾ ਇਨੈਲੋ ‘ਚੋ ਕੀਤੇ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਅੱਜ ਕੱਲ੍ਹ ਲੀਡਰਾਂ ਨੂੰ ਪਾਰਟੀਆਂ ਵਿਚੋਂ ਕੱਢਣ ਦੀ ਹਵਾ ਵਗਣ ਲੱਗ ਪਈ ਹੈ। ਅਜਿਹੀ ਹਵਾ ਇਕ ਪਾਰਟੀ ਵਿਚ ਨਹੀਂ ਸਗੋਂ ਹੋਰ ਵੀ ਕਈ ਪਾਰਟੀਆਂ ਵਿਚ ਦੇਖਣ …
Read More »ਸੁਖਪਾਲ ਖਹਿਰਾ ਨੇ ਤਿੰਨ ਮੈਂਬਰੀ ਮਰਿਆਦਾ ਕਮੇਟੀ ਦਾ ਕੀਤਾ ਗਠਨ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਲੋਂ ਮੁਅੱਤਲ ਕੀਤੇ ਗਏ ਸੁਖਪਾਲ ਸਿੰਘ ਖਹਿਰਾ ਨੇ ਅੱਜ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਦਿਆਂ ਤਿੰਨ ਮੈਂਬਰੀ ਮਰਿਆਦਾ ਕਮੇਟੀ ਦੇ ਗਠਨ ਦਾ ਐਲਾਨ ਕੀਤਾ ਹੈ। ਇਸ ਕਮੇਟੀ ਵਿਚ ਖਰੜ ਤੋਂ ਵਿਧਾਇਕ ਕੰਵਰ ਸੰਧੂ, ਭਦੌੜ ਤੋਂ ਵਿਧਾਇਕ ਪਿਰਮਲ ਸਿੰਘ ਅਤੇ ਮਾਨਸਾ ਤੋਂ ਪੀ. ਏ. ਸੀ. ਦੀ ਮੈਂਬਰ …
Read More »ਆਮ ਆਦਮੀ ਪਾਰਟੀ ਨੂੰ ਇਕ ਹੋਰ ਝਟਕਾ
ਗੁਰਦਾਸਪੁਰ ਤੋਂ ਜ਼ਿਮਨੀ ਚੋਣ ਲੜ ਚੁੱਕੇ ਸੁਰੇਸ਼ ਖਜੂਰੀਆ ਨੇ ਦਿੱਤਾ ਅਸਤੀਫਾ ਪਠਾਨਕੋਟ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਸਥਿਤੀ ਇਸ ਲਈ ਹਾਸੋਹੀਣੀ ਬਣ ਗਈ ਹੈ ਕਿ ਕਿਸੇ ਨੂੰ ਪਾਰਟੀ ਵਿਚੋਂ ਕੱਢਿਆ ਜਾ ਰਿਹਾ ਹੈ ਅਤੇ ਕੋਈ ਆਪਣੇ ਆਪ ਹੀ ਅਸਤੀਫਾ ਦੇਈ ਜਾ ਰਿਹਾ ਹੈ। ਇਸੇ ਦੌਰਾਨ ਅੱਜ ਆਮ ਆਦਮੀ ਪਾਰਟੀ ਦੇ …
Read More »ਬਾਦਲ ਲੈਣ ਲੱਗੇ ਆਪਣੀ ਹੋਂਦ ਬਚਾਉਣ ਲਈ ਧਰਨਿਆਂ ਦਾ ਸਹਾਰਾ
ਕੈਪਟਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਕੀਤਾ ਘਿਰਾਓ ਤੇ ਥਾਣੇ ‘ਚ ਦਿੱਤਾ ਧਰਨਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਵਿਚ ਵਿਰੋਧ ਦਾ ਤੂਫਾਨ ਚੱਲ ਰਿਹਾ ਹੈ। ਟਕਸਾਲੀ ਆਗੂ ਪਾਰਟੀ ਨੂੰ ਛੱਡਦੇ ਜਾ ਰਹੇ ਹਨ ਅਤੇ ਅਕਾਲੀ ਦਲ ਬਿਲਕੁਲ ਹੀ ਨਿਵਾਣ ਵੱਲ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ …
Read More »