ਸਿੱਧੂ ਦਾ ਕੀਤਾ ਵਿਸ਼ੇਸ਼ ਸਵਾਗਤ, ਕਿਹਾ -ਸਿੱਧੂ ਦੋਸਤੀ ਦਾ ਪੈਗਾਮ ਲੈ ਕੇ ਆਇਆ ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਇਤਿਹਾਸਕ ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ਦੀ ਤਹਿਸੀਲ ਸ਼ੱਕਰਗੜ੍ਹ ਵਿਚ ਸਥਿਤ ਹੈ। ਸਮਾਗਮ …
Read More »Monthly Archives: November 2018
ਨਵਜੋਤ ਸਿੱਧੂ ਦੀ ਪਾਕਿ ‘ਚ ਬੱਲੇ-ਬੱਲੇ
ਪੰਜਾਬੀ ‘ਚ ਦਿੱਤਾ ਭਾਸ਼ਣ, ਹਰ ਬਿਆਨ ਤੋਂ ਬਾਅਦ ਗੂੰਜੀਆਂ ਤਾੜੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਨੇ ਅੱਜ ਪਾਕਿਸਤਾਨ ਵਿਚ ਪਿਆਰ ਅਤੇ ਦੋਸਤੀ ਦਾ ਸੁਨੇਹਾ ਦੇ ਕੇ ਸਾਰਿਆਂ ਦਾ ਦਿਲ ਮੋਹ ਲਿਆ। ਧਿਆਨ ਰਹੇ ਕਿ ਪਾਕਿਸਤਾਨ ਵਿੱਚ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਹੋਏ ਸਮਾਗਮ ਵਿਚ ਨਵਜੋਤ ਸਿੱਧੂ ਵੀ ਪਾਕਿਸਤਾਨ ਪਹੁੰਚੇ ਹਨ। …
Read More »ਪਾਕਿਸਤਾਨ ਦੇ ਬੁਲਾਉਣ ‘ਤੇ ਵੀ ਸਾਰਕ ਸੰਮੇਲਨ ‘ਚ ਨਹੀਂ ਜਾਣਗੇ ਮੋਦੀ
ਸੁਸਮਾ ਨੇ ਕਿਹਾ – ਅੱਤਵਾਦ ਅਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਕਿਸਤਾਨ ਵਿਚ ਹੋਣ ਵਾਲੇ ਸਾਰਕ ਸੰਮੇਲਨ ਵਿਚ ਹਿੱਸਾ ਨਹੀਂ ਲੈਣਗੇ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਕੌਰੀਡੋਰ ਖੋਲ੍ਹਣ ਦਾ ਇਹ ਮਤਲਬ ਨਹੀਂ ਕਿ ਦੋਵੇਂ ਦੇਸ਼ਾਂ ਵਿਚਕਾਰ ਗੱਲਬਾਤ ਸ਼ੁਰੂ ਹੋ …
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੇਜ਼ ਬੁਖਾਰ
ਇਲਾਜ ਲਈ ਪੀਜੀਆਈ ‘ਚ ਹੋਏ ਦਾਖਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੱਜ ਤੇਜ਼ ਬੁਖਾਰ ਕਾਰਨ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਮੁਖ ਮੰਤਰੀ ਦੇ ਪਲੇਟਲੇਟਸ ਘਟ ਗਏ ਹਨ ਤੇ ਪੀਜੀਆਈ ‘ਚ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਧਿਆਨ …
Read More »ਆਮ ਆਦਮੀ ਪਾਰਟੀ ਦਾ ਕਾਂਗਰਸ ਤੇ ਅਕਾਲੀ ਦਲ ‘ਤੇ ਨਿਸ਼ਾਨਾ
ਕਿਹਾ – ਬਾਦਲਾਂ ਦੀ ਟਰਾਂਸਪੋਰਟ ‘ਚ ਕੈਪਟਨ ਦੀ ਵੀ ਸਾਂਝ ਚੰਡੀਗੜ੍ਹ/ਬਿਊਰੋ ਨਿਊਜ਼ ਦਿੱਲੀ ਦੇ ਏਅਰਪੋਰਟ ਤੋਂ ਲੈ ਕੇ ਪੰਜਾਬ ਦੀਆਂ ਸੜਕਾਂ ਤੱਕ ਪਹਿਲਾਂ ਵਾਂਗ ਹੀ ਦੌੜ ਰਹੀਆਂ ਬਾਦਲਾਂ ਦੀਆਂ ਬੱਸਾਂ ‘ਤੇ ਤਨਜ਼ ਕਸਦਿਆਂ ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਟਰਾਂਸਪੋਰਟ ਮਾਫੀਆ ਪਹਿਲਾਂ ਵਾਂਗ ਹੀ ਬਰਕਰਾਰ …
Read More »84 ਕਤਲੇਆਮ ਮਾਮਲੇ ‘ਚ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ
88 ਦੋਸ਼ੀਆਂ ਦੀ ਸਜ਼ਾ ਰੱਖੀ ਗਈ ਬਰਕਰਾਰ ਨਵੀਂ ਦਿੱਲੀ/ਬਿਊਰੋ ਨਿਊਜ਼ 84 ਸਿੱਖ ਕਤਲੇਆਮ ਮਾਮਲੇ ਵਿਚ ਦਿੱਲੀ ਹਾਈਕੋਰਟ ਨੇ 88 ਦੋਸ਼ੀਆਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਇਹਨਾਂ ਦੋਸ਼ੀਆਂ ਨੂੰ 84 ਕਤਲੇਆਮ ਦੌਰਾਨ ਹਿੰਸਾ ਭੜਕਾਉਣ ਸਬੰਧੀ ਟ੍ਰਾਇਲ ਕੋਰਟ ਨੇ 1996 ਵਿਚ 5-5 ਸਾਲ ਦੀ ਸਜ਼ਾ ਸੁਣਾਈ ਸੀ। ઠਪਰ ਇਹਨਾਂ ਦੋਸ਼ੀਆਂ ਨੇ …
Read More »ਮੱਧ ਪ੍ਰਦੇਸ਼ ਦੀਆਂ 230 ਵਿਧਾਨ ਸਭਾ ਸੀਟਾਂ ‘ਤੇ ਪਈਆਂ ਵੋਟਾਂ
ਨਤੀਜੇ 11 ਦਸੰਬਰ ਨੂੰ ਆਉਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੀਆਂ 230 ਵਿਧਾਨ ਸਭਾ ਸੀਟਾਂ ‘ਤੇ ਅੱਜ ਵੋਟਿੰਗ ਹੋਈ। ਚੰਦ ਝੜਪਾਂ ਨੂੰ ਛੱਡ ਕੇ ਆਖਰੀ ਖਬਰਾਂ ਮਿਲਣ ਤੱਕ 65 ਫੀਸਦੀ ਤੋਂ ਜ਼ਿਆਦਾ ਪੋਲਿੰਗ ਦਰਜ ਕੀਤੀ। ਜਦੋਂ ਕਿ ਚੋਣ ਕਮਿਸ਼ਨ ਅਨੁਸਾਰ 1545 ਮਸ਼ੀਨਾਂ ਖਰਾਬ ਹੋਣ ਕਾਰਨ ਬਦਲਣੀਆਂ ਪਈਆਂ। ਮੁੱਖ ਮੁਕਾਬਲਾ ਭਾਜਪਾ …
Read More »ਕਸਾਬ ਨਾਲ ਟ੍ਰੇਨਿੰਗ ਲੈ ਚੁੱਕਾ ਮੋਸਟ ਵਾਂਟਿਡ ਅੱਤਵਾਦੀ ਨਵੀਦ ਵੀ ਮਾਰਿਆ ਗਿਆ
ਲੰਘੇ ਇਕ ਹਫਤੇ ਵਿਚ ਸੁਰੱਖਿਆ ਬਲਾਂ ਨੇ 20 ਤੋਂ ਜ਼ਿਆਦਾ ਅੱਤਵਾਦੀ ਮਾਰੇ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਬਡਗਾਮ ਵਿਚ ਅੱਜ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਨ੍ਹਾਂ ਵਿਚੋਂ ਇਕ ਮੋਸਟ ਵਾਂਟਿਡ ਲਸ਼ਕਰ ਏ ਤੋਇਬਾ ਦਾ ਕਮਾਂਡਰ ਨਵੀਦ ਜਟ ਵੀ ਸ਼ਾਮਲ ਹੈ। ਨਵੀਦ ਇਸੇ ਸਾਲ ਫਰਵਰੀ ਵਿਚ ਸ੍ਰੀਨਗਰ ਦੇ …
Read More »ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਨੀਂਹ ਪੱਥਰ ਭਲਕੇ
ਸਿੱਧੂ ਪਹੁੰਚੇ ਪਾਕਿਸਤਾਨ, ਕਿਹਾ- ਇਮਰਾਨ ਖਾਨ ਦਾ ਹਾਂ ਕਰਜ਼ਦਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਭਲਕੇ 28 ਨਵੰਬਰ ਨੂੰ ਪਾਕਿਸਤਾਨ ਵਲੋਂ ਨੀਂਹ ਪੱਥਰ ਰੱਖਿਆ ਜਾਣਾ ਹੈ। ਭਾਰਤ ਵਲੋਂ ਵੀ ਲੰਘੇ ਕੱਲ੍ਹ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਪਿੰਡ ਮਾਨ ਵਿਚ ਨੀਂਹ ਪੱਥਰ ਰੱਖਿਆ ਸੀ। …
Read More »ਪਾਕਿਸਤਾਨ ਦਾ ਵੱਡਾ ਐਲਾਨ
ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਦੀ ਲੋੜ ਨਹੀਂ ਪਰ ਪਰਤਣਾ ਹੋਵੇਗਾ ਉਸੇ ਦਿਨ ਵਾਪਸ ਭਾਰਤ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਨੀਂਹ ਪੱਥਰ ਰੱਖਣ ਦੇ ਸਮਾਗਮ ਤੋਂ ਇਕ ਦਿਨ ਪਹਿਲਾਂ ਵੱਡਾ ਐਲਾਨ ਕੀਤਾ। ਪਾਕਿਸਤਾਨ ਨੇ ਦਰਿਆ ਦਿਲੀ ਦਿਖਾਉਂਦੇ ਹੋਏ ਸਾਫ …
Read More »