Breaking News
Home / 2018 / November / 02 (page 3)

Daily Archives: November 2, 2018

ਬਰੈਂਪਟਨ ‘ਚ ਦੀਵਾਲੀ ਮਨਾਉਂਦਿਆਂ ਛੋਟੇ ਪਟਾਕੇ ਚਲਾਉਣ ਦੀ ਆਗਿਆ

ਬਰੈਂਪਟਨ/ਬਿਊਰੋ ਨਿਊਜ਼ : ਦੀਵਾਲੀ ਉਨ੍ਹਾਂ ਚਾਰ ਪ੍ਰਵਾਨ ਛੁੱਟੀਆਂ ਵਿੱਚੋਂ ਹੈ ਜਦੋਂ ਛੋਟੀ ਰੇਂਜ ਦੇ ਪਟਾਕੇ ਚਲਾਉਣ ਦੀ ਆਗਿਆ ਹੈ। ਇਸ ਦੇ ਮੱਦੇਨਜ਼ਰ ਬਰੈਂਪਟਨ ਸ਼ਹਿਰ ਵਿੱਚ 6 ਅਤੇ 7 ਨਵੰਬਰ ਨੂੰ ਨਿੱਜੀ ਸੰਪਤੀ ‘ਤੇ ਛੋਟੀ ਰੇਂਜ ਵਾਲੇ ਪਟਾਕੇ ਚਲਾਏ ਜਾ ਸਕਦੇ ਹਨ। ਇਨ੍ਹਾਂ ਲਈ ਪਰਮਿਟ ਦੀ ਲੋੜ ਨਹੀਂ ਹੈ। ਇਸ ਦੌਰਾਨ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਸੰਭਾਲੀ

ਅੰਮ੍ਰਿਤਸਰ : ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਉਨ੍ਹਾਂ ਵਾਅਦਾ ਕੀਤਾ ਕਿ ਉਹ ਸਿੱਖ ਪੰਥ ਦੀ ਏਕਤਾ ਅਤੇ ਸਨਮਾਨ ਲਈ ਆਪਣਾ ਜੀਵਨ ਝੋਕ ਦੇਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਭਵਿੱਖ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਏ ਜਾਣ ਵਾਲੇ …

Read More »

ਪ੍ਰਾਈਸ ਵਾਟਰ ਹਾਊਸ ਕੂਪਰਸ ਅਤੇ ਇਨਵੈਸਟਮੈਂਟ ਬੈਂਕਿੰਗ ਕੰਪਨੀ ਯੂਬੀਐਸ ਦੀ ਰਿਪੋਰਟ

ਇਕ ਸਾਲ ‘ਚ ਮਹਿਲਾ ਅਰਬਪਤੀ 9% ਵਧੀਆਂ ਰਿਪੋਰਟ ਅਨੁਸਾਰ – ਨਿਵੇਸ਼ ਦੇ ਮਾਮਲੇ ਵਿਚ ਪੁਰਸ਼ਾਂ ਨਾਲੋਂ ਬਿਹਤਰ ਸਾਬਤ ਹੋ ਰਹੀਆਂ ਹਨ ਮਹਿਲਾਵਾਂ ਲੰਡਨ : ਦੁਨੀਆ ਭਰ ਵਿਚ ਇਕ ਸਾਲ ‘ਚ ਮਹਿਲਾ ਅਰਬਪਤੀਆਂ ਦੀ ਸੰਖਿਆ 9% ਵਧ ਗਈ ਹੈ। 2016 ਵਿਚ ਦੁਨੀਆ ਵਿਚ 1979 ਮਹਿਲਾ ਅਰਬਪਤੀ (100 ਕਰੋੜ ਤੋਂ ਜ਼ਿਆਦਾ ਕੁੱਲ …

Read More »

ਹਰ ਬਨੇਰਾ ਹਰ ਦਿਲ ਹੋਵੇ ਰੋਸ਼ਨ

ਪਰਮਜੀਤ ਕੌਰ ਸਰਹਿੰਦ ਦੀਵਾਲੀ ਹਰ ਸਾਲ ਅਕਤੂਬਰ ਦੇ ਅਖੀਰ, ਸ਼ੁਰੂ ਨਵੰਬਰ ਜਾਂ ਅੱਧੇ ਕੁ ਨਵੰਬਰ ਨੂੰ ਹਰ ਸਾਲ ਆਉਂਦੀ ਤੇ ਲੰਘ ਜਾਂਦੀ ਹੈ । ਮੱਸਿਆ ਦੀ ਰਾਤ ਨੂੰ ਦੀਵੇ, ਮੋਮਬੱਤੀਆਂ ਤੇ ਬਿਜਲੀ ਦੇ ਰੰਗ-ਬਰੰਗੇ ਬੱਲਬ ਟਿਊਬਾਂ ਹਰ ਘਰ, ਹਰ ਬਾਜ਼ਾਰ ਤੇ ਹਰ ਧਰਮ ਸਥਾਨ ‘ਤੇ ਜਗਦੇ ਨੇ। ਪਰ ਕੀ ਇਹ …

Read More »

ਕਿਰਤ ਦਾ ਦੇਵਤਾ ਬਾਬਾ ਵਿਸ਼ਵਕਰਮਾ

ਚਮਕੌਰ ਸਿੰਘ ਮਹੱਤਵਪੂਰਨ ਇਤਿਹਾਸਕ ਘਟਨਾਵਾਂ ਦੇ ਅਧਿਐਨ ਤੋਂ ਇਹ ਗੱਲ ਨਿੱਖਰ ਕੇ ਸਾਹਮਣੇ ਆਉਂਦੀ ਹੈ ਕਿ ਕ੍ਰਿਸਟੋਫਰ ਕੋਲੰਬਸ ਨੇ ਜਿਸ ਸਮੁੰਦਰੀ ਜਹਾਜ਼ ‘ਸੈਂਟਾਮੈਰੀਆ’ ਵਿਚ ਦੂਰ ਤੱਕ ਸਮੁੰਦਰੀ ਯਾਤਰਾ ਕਰਕੇ ਆਖ਼ਰ ਅਮਰੀਕਾ ਦੀ ਖੋਜ ਕੀਤੀ, ਸਿੱਖਾਂ ਦੇ ਦਸਵੇਂ ਗੁਰੂ ਦਸਮੇਸ਼ ਪਿਤਾ, ਸਰਬੰਸਦਾਨੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਰਬਲੋਹ ਦੇ ਜਿਸ …

Read More »

ਭਾਰਤ ਤੇ ਜਪਾਨ ਨੇ ਛੇ ਸਮਝੌਤਿਆਂ ‘ਤੇ ਕੀਤੇ ਦਸਤਖਤ

ਮੋਦੀ ਤੇ ਸ਼ਿੰਜੋ ਐਬੇ ਨੇ ਦਹਿਸ਼ਤਗਰਦੀ ਦੇ ਆਲਮੀ ਪੱਧਰ ‘ਤੇ ਪਸਾਰੇ ਦੀ ਕੀਤੀ ਨਿੰਦਾ ਟੋਕੀਓ/ਬਿਊਰੋ ਨਿਊਜ਼ : ਭਾਰਤ ਤੇ ਜਪਾਨ ਨੇ ਇਥੇ ਹਾਈ ਸਪੀਡ ਰੇਲ ਪ੍ਰਾਜੈਕਟ ਤੇ ਜਲ ਸੈਨਾ ਸਹਿਯੋਗ ਸਬੰਧੀ ਛੇ ਸਮਝੌਤਿਆਂ ‘ਤੇ ਸਹੀ ਪਾਈ। ਇਹੀ ਨਹੀਂ ਦੋਵਾਂ ਮੁਲਕਾਂ ਨੇ ਵਿਦੇਸ਼ ਤੇ ਰੱਖਿਆ ਮੰਤਰੀ ਪੱਧਰ ਦੀ 2+2 ਸੰਵਾਦ ਦੀ …

Read More »

ਸਰਹੱਦ ਪਾਰ ਅੱਤਵਾਦ ਨੂੰ ਹਮਾਇਤ ਦੇਣ ‘ਤੇ ਫ਼ੌਜ ਮੁਖੀ ਬਿਪਿਨ ਰਾਵਤ ਨੇ ਪਾਕਿ ਨੂੰ ਕੀਤਾ ਸੁਚੇਤ

ਨਾ ਟਲਿਆ ਪਾਕਿਸਤਾਨ ਤਾਂ ਭਾਰਤ ਕੋਲ ਹੋਰ ਬਦਲ ਨਵੀਂ ਦਿੱਲੀ/ਬਿਊਰੋ ਨਿਊਜ਼ : ਕਸ਼ਮੀਰ ਵਿਚ ਪਥਰਾਅ ਨਾਲ ਇਕ ਜਵਾਨ ਦੇ ਸ਼ਹੀਦ ਹੋਣ ਤੋਂ ਬਾਅਦ ਫ਼ੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਪੱਥਰਬਾਜ਼ ਅੱਤਵਾਦੀ ਸੰਗਠਨਾਂ ਦੇ ਸਰਗਰਮ ਮੈਂਬਰ ਹਨ ਅਤੇ ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਣਾ ਚਾਹੀਦਾ ਹੈ। ਇਸ ਦੇ …

Read More »

ਪਾਕਿ ਸੁਪਰੀਮ ਕੋਰਟ ਵੱਲੋਂ ਭਾਰਤੀ ਚੈਨਲਾਂ ‘ਤੇ ਪਾਬੰਦੀ

ਇਸਲਾਮਾਬਾਦ : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਥਾਨਕ ਚੈਨਲਾਂ ‘ਤੇ ਭਾਰਤੀ ਫਿਲਮ ਅਤੇ ਟੈਲੀਵਿਜ਼ਨ ਸ਼ੋਅ ਦੇ ਪ੍ਰਸਾਰਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਇਹ ਫ਼ੈਸਲਾ ਯੂਨਾਈਟਿਡ ਪ੍ਰੋਡਿਊਸਰ ਐਸੋਸੀਏਸ਼ਨ ਦੀ ਅਰਜ਼ੀ ‘ਤੇ ਸੁਣਵਾਈ ਕਰਦੇ ਹੋਏ ਸੁਣਾਇਆ। ਪਟੀਸ਼ਨਕਰਤਾ ਨੇ ਪਾਕਿਸਤਾਨੀ ਟੀਵੀ ਚੈਨਲ ‘ਡਾਨ’ ‘ਤੇ ਵਿਦੇਸ਼ੀ ਸਮੱਗਰੀ ਦੇ ਪ੍ਰਸਾਰਣ ‘ਤੇ ਵਿਰੋਧ ਪ੍ਰਗਟਾਇਆ …

Read More »

ਵਿਸ਼ਵ ਦੀ ਸਭ ਤੋਂ ਉਚੀ ਮੂਰਤੀ ਦੇਸ਼ ਨੂੰ ਸਮਰਪਿਤ

ਮੋਦੀ ਨੇ ਕੀਤਾ ਸਰਦਾਰ ਪਟੇਲ ਦਾ ‘ਸਟੈਚੂ ਆਫ਼ ਯੂਨਿਟੀ’ ਲੋਕ ਅਰਪਣ ਕੇਵੜੀਆ (ਗੁਜਰਾਤ)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਦਾਰ ਵੱਲਭਭਾਈ ਪਟੇਲ ਦੀ 182 ਮੀਟਰ ਉੱਚੀ ਮੂਰਤੀ ਲੋਕਾਂ ਨੂੰ ਸਮਰਪਿਤ ਕੀਤੀ। ਲੋਹ ਪੁਰਸ਼ ਵਜੋਂ ਜਾਣੇ ਜਾਂਦੇ ਪਟੇਲ ਦਾ ਇਹ ਬੁੱਤ ਦੁਨੀਆ ਦੀ ਸਭ ਤੋਂ ਉੱਚੀ ਯਾਦਗਾਰ ਹੈ। …

Read More »

ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜ਼ਿਆ ਨੂੰ ਸੱਤ ਸਾਲ ਦੀ ਸਜ਼ਾ

ਢਾਕਾ : ਬੰਗਲਾ ਦੇਸ਼ ਦੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਖ਼ਾਲਿਦਾ ਜਿਆ ਨੂੰ ਭ੍ਰਿਸ਼ਟਾਚਾਰ ਨਾਲ ਜੁੜੇ ਇਕ ਮਾਮਲੇ ਵਿਚ ਸੱਤ ਸਾਲ ਦੀ ਸਜਾ ਸੁਣਾਈ ਹੈ। ਖਾਲਿਦਾ ਜੀਆ ਨੂੰ ਉਨ੍ਹਾਂ ਦੇ ਪਤੀ ਦੇ ਨਾਂ ਦੇ ਇਕ ਚੈਰੀਟੇਬਲ ਟਰੱਸਟ ਤੋਂ 3 ਲੱਖ 75 ਹਜ਼ਾਰ ਡਾਲਰ ਦੀ ਧੋਖਾਧੜੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਦੂਜੇ …

Read More »