Breaking News
Home / 2018 / November / 06

Daily Archives: November 6, 2018

ਮਾਨ ਦਲ ਅਤੇ ਬਸਪਾ ਨਾਲ ਮਿਲ ਕੇ ਖਹਿਰਾ ਬਣਾਉਣਗੇ ਥਰਡ ਫਰੰਟ

ਚੰਡੀਗੜ੍ਹ/ਬਿਊਰੋ ਨਿਊਜ਼ ਸੁਖਪਾਲ ਖਹਿਰਾ ਦਸੰਬਰ ਮਹੀਨੇ ‘ਚ ਇਨਸਾਫ ਮਾਰਚ ਕੱਢਣਗੇ ਜੋ ਬਠਿੰਡਾ ਤੋਂ ਪਟਿਆਲਾ ਤੱਕ 8 ਦਿਨ ਦਾ ਹੋਵੇਗਾ। ਇਸ ਤੋਂ ਬਾਅਦ ਖਹਿਰਾ ਨੇ ਬਹੁਜਨ ਸਮਾਜ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਮਾਨ), ਪੰਥਕ ਸੋਚ ਵਾਲੇ ਆਗੂਆਂ, ਟਕਸਾਲੀ ਅਕਾਲੀ ਤੇ ਹੋਰ ਆਗੂਆਂ ਸਣੇ ਲੋਕ ਇਨਸਾਫ਼ ਪਾਰਟੀ ਨਾਲ ਮਿਲ ਕੇ ਥਰਡ ਫਰੰਟ ਬਣਾਉਣ …

Read More »

ਧਰਮਵੀਰ ਗਾਂਧੀ ਨੇ ਖਹਿਰਾ ਨਾਲ ਹੱਥ ਮਿਲਾਉਣ ਦੇ ਦਿੱਤੇ ਸੰਕੇਤ

ਕਿਹਾ – ਜੋ ਪੰਜਾਬ ਦੇ ਹਿੱਤਾਂ ਦੀ ਗੱਲ ਕਰੇਗਾ ਉਸ ਨਾਲ ਕਰਾਂਗਾ ਸਮਝੌਤਾ ਚੰਡੀਗੜ੍ਹ/ਬਿਊਰੋ ਨਿਊਜ਼ ਪਟਿਆਲਾ ਤੋਂ ਸੰਸਦ ਮੈਂਬਰ ਧਰਮਵੀਰ ਗਾਂਧੀ ਨੇ ਸੁਖਪਾਲ ਖਹਿਰਾ ਧੜੇ ਨਾਲ ਇਕਜੁੱਟ ਹੋਣ ਦੇ ਸੰਕੇਤ ਦੇ ਦਿੱਤੇ ਹਨ। ‘ਆਪ’ ਲੀਡਰਸ਼ਿਪ ਦੀ ਕਾਰਵਾਈ ਨੂੰ ਤਾਨਾਸ਼ਾਹੀ ਦੱਸਦਿਆਂ ਧਰਮਵੀਰ ਗਾਂਧੀ ਨੇ ਖਹਿਰਾ ਅਤੇ ਕੰਵਰ ਸੰਧੂ ਦੀ ਮੁਅੱਤਲੀ ਨੂੰ …

Read More »

ਫਾਜ਼ਿਲਕਾ ਦੇ ਸਰਕਾਰੀ ਸਕੂਲ ‘ਚ ਵਿਦਿਆਰਥਣਾਂ ਨਾਲ ਬਦਸਲੂਕੀ ਮਾਮਲੇ ਵਿਚ ਪ੍ਰਿੰਸੀਪਲ ਅਤੇ ਅਧਿਆਪਕਾ ਮੁਅੱਤਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਮਲੇ ‘ਚ ਕੋਈ ਢਿੱਲ ਨਾ ਵਰਤਣ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਸਕੂਲ ਦੇ ਪਖਾਨੇ ਵਿੱਚ ਸੈਨੇਟਰੀ ਪੈਡ ਮਿਲਣ ਤੋਂ ਬਾਅਦ ਲੜਕੀਆਂ ਦੇ ਕਥਿਤ ਕੱਪੜੇ ਲੁਹਾਉਣ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਫਾਜ਼ਿਲਕਾ ਜ਼ਿਲ੍ਹੇ ਦੇ ਸਰਕਾਰੀ ਗਰਲਜ਼ ਸਕੂਲ, ਕੁੰਡਲ ਦੀ ਪ੍ਰਿੰਸੀਪਲ …

Read More »

ਕੈਪਟਨ ਅਮਰਿੰਦਰ ਨੇ ਪੰਜਾਬ ਪੁਲਿਸ ਨੂੰ ਕੀਤਾ ਚੌਕਸ

ਕਿਹਾ, ਸੂਬੇ ਦਾ ਮਾਹੌਲ ਖਰਾਬ ਕਰਨ ਦੀਆਂ ਹੋ ਰਹੀਆਂ ਹਨ ਕੋਸ਼ਿਸ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤੀ ਫੌਜ ਦੇ ਮੁਖੀ ਬਿਪਿਨ ਰਾਵਤ ਤੇ ਖੁਫੀਆ ਏਜੰਸੀਆਂ ਵਲੋਂ ਦਿੱਤੀ ਜਾਣਕਾਰੀ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਵੀ ਸੁਚੇਤ ਹੋ ਗਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਪੁਲਿਸ ਨੂੰ ਚੌਕਸ ਰਹਿਣ ਲਈ ਕਹਿ ਦਿੱਤਾ …

Read More »

ਸ਼ਾਹਰੁਖ ਖਾਨ ਨੇ ਸ੍ਰੀ ਸਾਹਿਬ ਦਾ ਕੀਤਾ ਅਪਮਾਨ

ਫ਼ਿਲਮ ਜ਼ੀਰੋ ਦੇ ਪੋਸਟਰ ਵਿਚ ਘੋਨੇ-ਮੋਨੇ ਸ਼ਾਹਰੁਖ ਖਾਨ ਨੂੰ ਦਿਖਾਇਆ ਗਿਆ ਗਾਤਰਾ ਪਾਏ ਹੋਏ ਨਵੀਂ ਦਿੱਲੀ/ਬਿਊਰੋ ਨਿਊਜ਼ ਫ਼ਿਲਮ ਅਦਾਕਾਰ ਸ਼ਾਹਰੁਖ ਖਾਨ ਨੇ ਸ੍ਰੀ ਸਾਹਿਬ ਦਾ ਅਪਮਾਨ ਕੀਤਾ ਹੈ, ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਰੋਸਾ ਪਾਇਆ ਜਾ ਰਿਹਾ ਹੈ। ਫ਼ਿਲਮ ਜ਼ੀਰੋ ਦੇ ਪੋਸਟਰ ਵਿਚ ਘੋਨੇ-ਮੋਨੇ ਸ਼ਾਹਰੁਖ ਖਾਨ ਨੂੰ ਗਾਤਰਾ …

Read More »

ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ

ਫੌਜ ਨੂੰ ਛੱਡ ਕੇ ਹਿਜਬੁਲ ‘ਚ ਸ਼ਾਮਲ ਹੋਇਆ ਨੌਜਵਾਨ ਵੀ ਮਾਰਿਆ ਗਿਆ ਸ੍ਰੀਨਗਰ/ਬਿਊਰੋ ਨਿਊਜ਼ ਦੱਖਣੀ ਕਸ਼ਮੀਰ ਦੇ ਸ਼ੋਪੀਆ ਵਿਚ ਅੱਜ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਸੁਰੱਖਿਆ ਬਲਾਂ ਅਤੇ ਪੁਲਿਸ ਨੂੰ ਇਲਾਕੇ ਵਿਚ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਅੱਜ ਸਵੇਰੇ ਸਫਾਨਗਰੀ ਇਲਾਕੇ …

Read More »

ਕਰਨਾਟਕ ਦੀਆਂ ਜ਼ਿਮਨੀ ਚੋਣਾਂ ਵਿਚ ਭਾਜਪਾ ਪਛੜੀ

ਕਾਂਗਰਸ ਤੇ ਜੇਡੀਐਸ ਗਠਜੋੜ ਨੇ ਪੰਜਾਂ ਵਿਚੋਂ ਚਾਰ ਸੀਟਾਂ ਜਿੱਤੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਜ਼ਿਮਨੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਇਸ ਵਿਚ ਭਾਜਪਾ ਪਛੜ ਕੇ ਰਹਿ ਗਈ ਹੈ। ਤਿੰਨ ਲੋਕ ਸਭਾ ਅਤੇ ਦੋ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਵਿਚੋਂ ਦੋ ਲੋਕ ਸਭਾ ਅਤੇ ਦੋ ਵਿਧਾਨ ਸਭਾ …

Read More »

ਰਿਜ਼ਰਵ ਬੈਂਕ ਆਫ ਇੰਡੀਆ ਦੇ ਸਾਬਕਾ ਮੁਖੀ ਰਘੂਰਾਮ ਰਾਜਨ ਨੇ ਕਿਹਾ

ਆਰਬੀਆਈ ਦੀ ਭੂਮਿਕਾ ਰਾਹੁਲ ਦ੍ਰਾਵਿੜ ਵਾਂਗ ਹੋਣੀ ਚਾਹੀਦੀ ਹੈ, ਨਾ ਕਿ ਨਵਜੋਤ ਸਿੱਧੂ ਵਾਂਗ ਬਿਆਨਬਾਜ਼ੀ ਕਰਨ ਵਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਆਫ ਇੰਡੀਆ ਅਤੇ ਕੇਂਦਰ ਸਰਕਾਰ ਵਿਚਕਾਰ ਕਈ ਮੁੱਦਿਆਂ ਨੂੰ ਲੈ ਕੇ ਚੱਲ ਰਹੇ ਟਕਰਾਅ ਦੌਰਾਨ ਆਰਬੀਆਈ ਦੇ ਸਾਬਕਾ ਮੁਖੀ ਰਘੂਰਾਮ ਰਾਜਨ ਨੇ ਅਹਿਮ ਸਲਾਹ ਦਿੱਤੀ ਹੈ। ਰਾਜਨ ਨੇ …

Read More »