Breaking News
Home / 2018 / November / 09

Daily Archives: November 9, 2018

ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਅਮਰਿੰਦਰ ਨੇ ਕੇਂਦਰ ਸਰਕਾਰ ਦਾ ਬੂਹਾ ਖੜ੍ਹਕਾਇਆ

ਸ਼ੁਸਮਾ ਸਵਰਾਜ ਨੂੰ ਖਤ ਲਿਖ ਕੇ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਕ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਕੋਲ ਡੇਰਾ ਬਾਬਾ ਨਾਨਕ ਤੋਂ ਸ੍ਰੀ ਕਰਤਾਰਪੁਰ ਸਾਹਿਬ ਤੱਕ ਦਾ ਲਾਂਘਾ ਖੋਲ੍ਹਣ ਦੇ ਮੁੱਦੇ ਨੂੰ ਉਠਾਉਣ ਦੀ …

Read More »

ਪੰਜਾਬ ‘ਚ ਪੰਚਾਇਤੀ ਚੋਣਾਂ ਦਸੰਬਰ ਦੇ ਅੱਧ ‘ਚ ਹੋਣ ਦੀ ਪੂਰੀ ਸੰਭਾਵਨਾ

ਮਹਿਲਾਵਾਂ ਨੂੰ ਮਿਲੇਗਾ 50 ਫੀਸਦੀ ਰਾਖਵਾਂਕਰਨ ਚੰਡੀਗੜ੍ਹ/ਬਿਊਰੋ ਨਿਊਜ਼ ਦਸੰਬਰ ਮਹੀਨੇ ਦੇ ਅੱਧ ਵਿਚ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਛੇਤੀ ਹੀ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ। ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਤੋਂ ਬਾਅਦ ਹੀ ਪੰਚਾਇਤੀ ਚੋਣਾਂ ਹੋਣੀਆਂ ਸਨ, ਪਰ ਝੋਨੇ ਦੀ ਕਟਾਈ …

Read More »

ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਆਰੋਪੀ ਦਿੱਲੀ ਏਅਰਪੋਰਟ ‘ਤੇ ਗ੍ਰਿਫਤਾਰ

ਆਸਟਰੇਲੀਆ ਹੋ ਗਿਆ ਸੀ ਫਰਾਰ, ਵਾਪਸ ਆਉਂਦੇ ਹੀ ਫੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਬਹੁ ਚਰਚਿਤ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਬਣਾਈ ਗਈ ਐਸ.ਆਈ.ਟੀ ਨੇ ਕੁਝ ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕਰਕੇ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਸੀ, ਪਰ ਮਾਮਲਾ ਦਰਜ ਹੁੰਦੇ ਹੀ ਆਰੋਪੀ ਫਰਾਰ ਹੋ ਗਏ ਸਨ। ਇਕ ਮੁੱਖ ਆਰੋਪੀ ਨੂੰ …

Read More »

ਭਗਵੰਤ ਮਾਨ ਦਾ ਕਹਿਣਾ – ਸੁਖਪਾਲ ਖਹਿਰਾ ਤੇ ਕੰਵਰ ਸੰਧੂ ਨੇ ਪਾਰਟੀ ਨੂੰ ਲਗਾਈ ਢਾਹ

ਹਰਪਾਲ ਚੀਮਾ ਦਾ ਦਾਅਵਾ- ਐਨ ਆਰ ਆਈਜ਼ ‘ਆਪ’ ਨਾਲ ਚਟਾਨ ਵਾਂਗ ਖੜ੍ਹੇ ਹਨ ਅੰਮ੍ਰਿਤਸਰ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਅੰਦਰ ਕੋਈ ਵਿਅਕਤੀ ਵੱਡਾ ਨਹੀਂ ਹੁੰਦਾ ਸਗੋਂ ਪਾਰਟੀ ਵੱਡੀ ਹੁੰਦੀ ਹੈ। ਸੁਖਪਾਲ ਖਹਿਰਾ ਅਤੇ ਕੰਵਰ ਸੰਧੂ ਬਾਰੇ ਗੱਲ …

Read More »

ਨੋਟਬੰਦੀ ਖਿਲਾਫ ਪੰਜਾਬ ਕਾਂਗਰਸ ਨੇ ਸੈਕਟਰ 17 ਵਿਚ ਲਗਾਇਆ ਧਰਨਾ

ਨੋਟਬੰਦੀ ਨਾਲ ਗਰੀਬ ਜਨਤਾ ਦਾ ਬੁਰਾ ਹਾਲ ਹੋਇਆ : ਨਵਜੋਤ ਸਿੱਧੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨੋਟਬੰਦੀ ਦੇ ਫ਼ੈਸਲੇ ਖ਼ਿਲਾਫ਼ ਅੱਜ ਚੰਡੀਗੜ੍ਹ ਦੇ ਸੈਕਟਰ 17 ਵਿਚ ਆਰਬੀਆਈ ਦੀ ਸ਼ਾਖਾ ਸਾਹਮਣੇ ਧਰਨਾ ਲਗਾਇਆ ਗਿਆ। ਧਰਨੇ ਦੀ ਅਗਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਇਸ …

Read More »

ਛੇ ਲੱਖ ਰੁਪਏ ਦੇ ਕਰਜ਼ਈ ਕਿਸਾਨ ਨੇ ਕੀਤੀ ਖੁਦਕੁਸ਼ੀ

ਸੁਨਾਮ ਨੇੜਲੇ ਪਿੰਡ ਨੀਲੋਵਾਲ ਦਾ ਸੀ ਮ੍ਰਿਤਕ ਕਿਸਾਨ ਹਰਭਜਨ ਸਿੰਘ ਸੁਨਾਮ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨੀ ਕਰਜ਼ਿਆਂ ਨੂੰ ਲੈ ਕੇ ਹੋ ਰਹੀਆਂ ਖੁਦਕੁਸ਼ੀਆਂ ਦਾ ਰੁਝਾਨ ਅਜੇ ਵੀ ਜਾਰੀ ਹੈ। ਇਸੇ ਤਹਿਤ ਅੱਜ ਸੁਨਾਮ ਨੇੜਲੇ ਪਿੰਡ ਨੀਲੋਵਾਲ ਵਿਖੇ ਕਰਜ਼ੇ ਦਾ ਬੋਝ ਨਾ ਸਹਾਰਦੇ ਹੋਏ ਇੱਕ ਕਿਸਾਨ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ …

Read More »

2ਲੋਕ ਸਭਾ ਚੋਣਾਂ ਲਈ ਪੰਜਾਬ ‘ਚ ਕਾਂਗਰਸੀ ਟਿਕਟਾਂ ਦੇ ਚਾਹਵਾਨਾਂ ਦੀ ਗਿਣਤੀ ਵਧੀ

ਜਾਖੜ ਨੇ ਕਿਹਾ- ਸਰਕਾਰ ਦੀਆਂ ਪ੍ਰਾਪਤੀਆਂ ਦੇ ਦਮ ‘ਤੇ ਲੜਾਂਗੇ ਚੋਣਾਂ ਜਲੰਧਰ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਕਾਰਨ ਕਾਂਗਰਸੀ ਟਿਕਟਾਂ ਹਾਸਲ ਕਰਨ ਦੇ ਦਾਅਵੇਦਾਰਾਂ ਦੀ ਗਿਣਤੀ ਵਧ ਗਈ ਹੈ। ઠਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਗੱਲ ਦੀ ਪੁਸ਼ਟੀ …

Read More »

ਹਾਕੀ ਵਿਸ਼ਵ ਕੱਪ ਲਈ ਭਾਰਤੀ ਟੀਮ ਦਾ ਹੋਇਆ ਐਲਾਨ

ਪੰਜਾਬ ਦੇ 9 ਖਿਡਾਰੀਆਂ ਦੀ ਹੋਈ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਹਾਕੀ ਵਿਸ਼ਵ ਕੱਪ ਲਈ ਭਾਰਤ ਦੀ 18 ਮੈਂਬਰੀ ਟੀਮ ਦਾ ਐਲਾਨ ਕੀਤਾ ਗਿਆ ਹੈ ਜਿਸ ਦਾ ਕਪਤਾਨ ਮਨਪ੍ਰੀਤ ਸਿੰਘ ਨੂੰ ਚੁਣਿਆ ਗਿਆ ਹੈ। 14ਵਾਂ ਹਾਕੀ ਵਿਸ਼ਵ ਕੱਪ 28 ਨਵੰਬਰ ਤੋਂ 16 ਦਸੰਬਰ ਤੱਕ ਉੜੀਸਾ ਵਿਚ ਖੇਡਿਆ ਜਾ ਰਿਹਾ ਹੈ। ਜ਼ਿਕਰਯੋਗ ਹੈ …

Read More »

ਆਰੋਪ : ਦਿੱਲੀ ‘ਚ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ‘ਤੇ ਬੋਲੇ ਮੁੱਖ ਮੰਤਰੀ

ਕੇਜਰੀਵਾਲ ਦਾ ਬਿਆਨ ਬੇਹੂਦਾ, ਪੰਜਾਬ ‘ਚ ਪਰਾਲੀ ਸੜਦੀ ਤਾਂ ਪਹਿਲਾਂ ਇੱਥੇ ਐਫਯੂਆਈ ਵਧਦਾ ਦਿੱਲੀ ਦਾ ਨਹੀਂ : ਕੈਪਟਨ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਦਿੱਲੀ ਦੇ ਮੁੱਖ ਮੰਤਰੀ ਲਗਾ ਰਹੇ ਪੰਜਾਬ ‘ਤੇ ਆਰੋਪ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਸ ਬਿਆਨ …

Read More »

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਦਾ ਜ਼ਬਰਦਸਤ ਵਿਰੋਧ

ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਨੂੰ ਭਰਾ ਮਾਰੂ ਜੰਗ ਤੋਂ ਕੀਤਾ ਸੁਚੇਤ ਅੰਮ੍ਰਿਤਸਰ/ਬਿਊਰੋ ਨਿਊਜ਼ : ਲੰਘੇ ਕੱਲ੍ਹ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹਿਲੀ ਵਾਰ …

Read More »