ਐਸ.ਆਈ.ਟੀ. ਨੇ ਬਾਦਲ ਨੂੰ 16, ਸੁਖਬੀਰ ਨੂੰ 19 ਅਤੇ ਅਕਸ਼ੇ ਕੁਮਾਰ ਨੂੰ 21 ਨਵੰਬਰ ਨੂੰ ਪੁੱਛਗਿੱਛ ਲਈ ਅੰਮ੍ਰਿਤਸਰ ਸੱਦਿਆ ਚੰਡੀਗੜ੍ਹ/ਬਿਊਰੋ ਨਿਊਜ਼ ਅਕਾਲੀ ਦਲ ‘ਚ ਬਗਾਵਤ ਤੇ ਪੰਥਕ ਮੁੱਦਿਆਂ ‘ਤੇ ਘਿਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਸ੍ਰੀ ਗੁਰੂ …
Read More »Daily Archives: November 12, 2018
ਡੇਰਾ ਮੁਖੀ ਨੂੰ ਮਾਫੀ ਦੇਣ ਦੇ ਮਾਮਲੇ ‘ਚ ਘਿਰੇ ਅਕਸ਼ੇ ਕੁਮਾਰ ਨੇ ਤੋੜੀ ਚੁੱਪ
ਕਿਹਾ – ਮੈਂ ਕਦੇ ਕਿਸੇ ਰਾਮ ਰਹੀਮ ਨੂੰ ਮਿਲਿਆ ਹੀ ਨਹੀਂ ਮੁੰਬਈ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐਸ ਆਈ ਟੀ ਨੇ ਬਾਦਲ ਪਿਉ-ਪੁੱਤ ਅਤੇ ਫਿਲਮ ਅਦਾਕਾਰ ਅਕਸ਼ੇ ਕੁਮਾਰ ਨੂੰ ਸੰਮਨ ਭੇਜੇ ਹਨ। ਇਸ ਤੋਂ ਬਾਅਦ ਅਕਸ਼ੇ ਕੁਮਾਰ ਨੇ ਟਵੀਟ ਕਰਕੇ ਆਪਣਾ ਸਪਸ਼ਟੀਕਰਨ ਦਿੱਤਾ ਹੈ। ਅਕਸ਼ੇ ਨੇ ਕਿਹਾ ਕਿ …
Read More »ਪਾਰਟੀ ਵਿਰੋਧੀ ਸਰਗਰਮੀਆਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਸਖਤ ਫੈਸਲਾ
ਬ੍ਰਹਮਪੁਰਾ ਤੇ ਅਜਨਾਲਾ ਪੁੱਤਰਾਂ ਸਣੇ ਅਕਾਲੀ ਦਲ ਵਿਚੋਂ 6 ਸਾਲਾਂ ਲਈ ਬਾਹਰ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮਾਝੇ ਦੇ ਦੋ ਟਕਸਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਇਸ ਦੇ …
Read More »ਐਸ.ਜੀ.ਪੀ.ਸੀ. ਪ੍ਰਧਾਨ ਦੀ ਚੋਣ ਭਲਕੇ
ਬਾਦਲਾਂ ਦੇ ਲਿਫਾਫੇ ਵਿਚੋਂ ਨਿਕਲੇਗਾ ਪ੍ਰਧਾਨ ਦਾ ਨਾਮ ਅੰਮ੍ਰਿਤਸਰ/ਬਿਊਰੋ ਨਿਊਜ਼ ਭਲਕੇ 13 ਨਵੰਬਰ ਮੰਗਲਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿਚ ਐਸਜੀਪੀਸੀ ਪ੍ਰਧਾਨ ਦੀ ਚੋਣ ਹੋਵੇਗੀ। ਇਸ ਸਬੰਧ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੈਠਕ ਵੀ ਕੀਤੀ। …
Read More »ਪੰਜ ਕਰੋੜ ਦੀ ਹੈਰੋਇਨ ਸਮੇਤ ਤਸਕਰ ਕਾਬੂ
ਪੈਸੇ ਕਮਾਉਣ ਦੇ ਲਾਲਚ ਵਿਚ ਸਮਗਲਿੰਗ ਕਰਨ ਲੱਗਾ ਸੀ ਮਨਬੀਰ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੁਲਿਸ ਨੇ ਇੱਕ ਵਿਅਕਤੀ ਨੂੰ ਇਕ ਕਿੱਲੋ ਹੈਰੋਇਨ ਅਤੇ 6 ਲੱਖ 43 ਹਜ਼ਾਰ ਡਰੱਗ ਮਨੀ ਨਾਲ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਤਰਨਤਾਰਨ ਦੇ ਮਨਬੀਰ ਸਿੰਘ ਵਜੋਂ ਹੋਈ ਹੈ। ਫੜੀ ਗਈ ਇਸ ਹੈਰੋਇਨ ਦੀ …
Read More »ਨਰਿੰਦਰ ਮੋਦੀ ਦੀ ਕੈਬਨਿਟ ਲਈ ਵੱਡਾ ਘਾਟਾ
ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਦੇਹਾਂਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਅਨੰਤ ਕੁਮਾਰ ਦਾ ਲੰਘੀ ਦੇਰ ਰਾਤ ਕਰੀਬ ਡੇਢ ਵਜੇ ਦੇਹਾਂਤ ਹੋ ਗਿਆ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਅਨੰਤ ਕੁਮਾਰ ਦਾ ਨਿਊਯਾਰਕ ਵਿੱਚ ਇਲਾਜ ਚੱਲ ਰਿਹਾ ਸੀ। ਅਨੰਤ ਕੁਮਾਰ ਮੋਦੀ ਸਰਕਾਰ ਵਿੱਚ ਸੰਸਦੀ …
Read More »ਛੱਤੀਸਗੜ੍ਹ ‘ਚ ਪਹਿਲੇ ਪੜ੍ਹਾਅ ਦੌਰਾਨ 18 ਸੀਟਾਂ ‘ਤੇ ਪਈਆਂ ਵੋਟਾਂ
65 ਫੀਸਦੀ ਹੋਈ ਵੋਟਿੰਗ, ਨਕਸਲੀਆਂ ਨੇ 12 ਪਿੰਡਾਂ ‘ਚ ਲੋਕਾਂ ਨੂੰ ਬਣਾਇਆ ਬੰਧਕ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜ੍ਹਾਅ ਦੌਰਾਨ 18 ਸੀਟਾਂ ‘ਤੇ ਅੱਜ ਵੋਟਾਂ ਪਈਆਂ। ਇਸ ਦੌਰਾਨ 65 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸੇ ਦੌਰਾਨ ਨਕਸਲੀਆਂ ਨੇ ਦਾਂਤੇਵਾੜਾ ਦੇ 12 ਪਿੰਡਾਂ …
Read More »ਸ਼ਾਹਰੁਖ ਦੀ ਫਿਲਮ ‘ਜ਼ੀਰੋ’ ਖਿਲਾਫ ਮੁੰਬਈ ਹਾਈਕੋਰਟ ਵਿਚ ਪਟੀਸ਼ਨ ਦਾਖਲ
ਸ਼ਾਹਰੁਖ ਖਾਨ ਵਲੋਂ ਕਿਰਪਾਨ ਪਹਿਨਣ ‘ਤੇ ਸਿੱਖਾਂ ‘ਚ ਰੋਸ ਮੁੰਬਈ/ਬਿਊਰੋ ਨਿਊਜ਼ ਸ਼ਾਹਰੁਖ਼ ਖਾਨ ਦੀ ਫ਼ਿਲਮ ‘ਜ਼ੀਰੋ’ ਖ਼ਿਲਾਫ਼ ਮੁੰਬਈ ਹਾਈਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਆਰੋਪ ਲਾਇਆ ਕਿ ਫ਼ਿਲਮ ਵਿਚ ਸਿੱਖਾਂ ਦੇ ਧਾਰਮਿਕ ਕਕਾਰਾਂ ਦੀ ਬੇਅਦਬੀ ਕੀਤੀ ਗਈ ਹੈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ …
Read More »