Breaking News
Home / 2018 / November / 13

Daily Archives: November 13, 2018

ਭਾਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਅਤੇ ਬਿੱਕਰ ਸਿੰਘ ਜੂਨੀਅਰ ਮੀਤ ਪ੍ਰਧਾਨ ਬਣਾਏ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਪ੍ਰਧਾਨ ਥਾਪਿਆ ਗਿਆ ਹੈ। ਤੇਜਾ ਸਿੰਘ ਸਮੁੰਦਰੀ ਹਾਲ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ …

Read More »

ਬੀਬੀ ਕਿਰਨਜੋਤ ਕੌਰ ਕੋਲੋਂ ਜਨਰਲ ਇਜਲਾਸ ਦੌਰਾਨ ਖੋਹਿਆ ਮਾਈਕ

ਨਹੀਂ ਚੁੱਕਣ ਦਿੱਤਾ ਡਾ. ਕਿਰਪਾਲ ਸਿੰਘ ਤੇ ਕਿਰਪਾਨ ਦਾ ਮੁੱਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਕਿਰਨਜੋਤ ਕੌਰ ਕੋਲੋਂ ਅੱਜ ਦੇ ਐਸਜੀਪੀਸੀ ਇਜਲਾਸ ਦੌਰਾਨ ਸਟੇਜ ਤੋਂ ਮਾਈਕ ਖੋਹ ਲਿਆ ਗਿਆ। ਬੀਬੀ ਕਿਰਨਜੋਤ ਕੌਰ ਜਦੋਂ ਡਾ. ਕਿਰਪਾਲ ਸਿੰਘ ਜੋ ਕਿ ਪੰਜਾਬ ਸਰਕਾਰ ਵੱਲੋਂ ਸਿਲੇਬਸ ਮਾਮਲੇ ‘ਤੇ ਕਮੇਟੀ ਦੇ ਮੁਖੀ ਬਣਾਏ ਗਏ …

Read More »

ਸ਼੍ਰੋਮਣੀ ਕਮੇਟੀ ਦੇ ਇਜਲਾਸ ‘ਚ ਬਲਵਿੰਦਰ ਬੈਂਸ ਨੇ ਕੀਤੀ ਨਾਅਰੇਬਾਜ਼ੀ

ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿੱਚ ਅੱਜ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਸ਼੍ਰੋਮਣੀ ਕਮੇਟੀ ਮੈਂਬਰ ਤੇ ਲੁਧਿਆਣਾ ਤੋਂ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਕਾਤਲ ਮੁਰਦਾਬਾਦ ਦੇ ਨਾਅਰੇ ਲਾਏ। ਕੁਝ ਮੈਂਬਰਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ …

Read More »

ਪਰਵਾਸੀ ਲਾੜਿਆਂ ਕੋਲੋਂ ਧੋਖਾ ਖਾਣ ਵਾਲੀਆਂ 8 ਕੁੜੀਆਂ ਨੇ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ

ਕਿਹਾ – ਕੁੜੀਆਂ ਨੂੰ ਧੋਖੇ ਤੋਂ ਬਚਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਹੋਣ ਚੰਡੀਗੜ੍ਹ/ਬਿਊਰੋ ਨਿਊਜ਼ ਪਰਵਾਸੀਆਂ ਲਾੜਿਆਂ ਵਲੋਂ ਸਤਾਈਆਂ ਅਤੇ ਧੋਖਾ ਖਾਣ ਵਾਲੀਆਂ 8 ਕੁੜੀਆਂ ਨੇ ਨਿਆਂ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਪਰਵਾਸੀ ਲਾੜੇ ਤੇ ਉਨ੍ਹਾਂ ਦੇ ਪਰਿਵਾਰ ਹੱਥੋਂ ਕੁੜੀਆਂ ਨੂੰ ਧੋਖੇ ਤੋਂ ਬਚਾਉਣ ਲਈ ਸੁਪਰੀਮ ਕੋਰਟ …

Read More »

ਕਾਂਗਰਸ ਦੇ ਹੱਕ ਚੋਣ ਪ੍ਰਚਾਰ ਕਰਨ ਲਈ ਛੱਤੀਸ਼ਗੜ੍ਹ ਪਹੁੰਚੇ ਮਨਪ੍ਰੀਤ ਬਾਦਲ

ਕਿਹਾ – ਛੱਤੀਸਗੜ੍ਹ ‘ਚ ਸਭ ਤੋਂ ਜ਼ਿਆਦਾ ਕਿਸਾਨ ਕਰਦੇ ਹਨ ਖੁਦਕੁਸ਼ੀਆਂ ਰਾਏਪੁਰ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਛੱਤੀਸਗੜ੍ਹ ਵਿਚ ਕਾਂਗਰਸ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਹਨ। ਮਨਪ੍ਰੀਤ ਬਾਦਲ ਨੇ ਛੱਤੀਸਗੜ੍ਹ ਦੇ ਕਿਸਾਨਾਂ ਦੀ ਹਾਲਤ ਮਾੜੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਭ ਤੋਂ ਜ਼ਿਆਦਾ …

Read More »

’84 ਕਤਲੇਆਮ ਦੇ ਇਨਸਾਫ ਲਈ ਰਾਸ਼ਟਰਪਤੀ ਕੋਲ ਪੁੱਜਾ ਵਫਦ

ਇਕ ਮੈਂਬਰ ਦੀ ਗੈਰਹਾਜ਼ਰੀ ਕਰਕੇ ਕੰਮ ਨਹੀਂ ਕਰ ਰਹੀ ਐਸ ਆਈ ਟੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਸਿੱਖ ਕਤਲੇਆਮ ਦੇ ਇਨਸਾਫ ਲਈ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੱਕਾਰੀ ਨਾਗਰਿਕਾਂ ਦੇ ਇਕ ਵਫਦ ਨੇ ਮੁਲਾਕਾਤ ਕੀਤੀ ਹੈ। ਇਸ ਵਫਦ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ 1984 ਵਿਚ ਹੋਏ ਸਿੱਖ ਵਿਰੋਧੀ ਕਤਲੇਆਮ …

Read More »

ਗੁਜਰਾਤ ਦੰਗਿਆਂ ਦੇ ਮਾਮਲੇ ਮੋਦੀ ਨੂੰ ਕਲੀਨ ਚਿੱਟ ਦੇਣ ਖਿਲਾਫ ਸੁਪਰੀਮ ਕੋਰਟ ਨੇ ਅਰਜੀ ਕੀਤੀ ਮਨਜੂਰ

19 ਨਵੰਬਰ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ 2002 ਦੇ ਗੁਜਰਾਤ ਦੰਗਿਆਂ ਦੇ ਮਾਮਲੇ ਵਿਚ ਉਸ ਸਮੇਂ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਐਸ.ਆਈ.ਟੀ. ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਸੀੇ। ਹੁਣ ਸੁਪਰੀਮ ਕੋਰਟ ਨੇ ਇਸ ਕਲੀਨ ਚਿੱਟ ਖਿਲਾਫ ਅਰਜ਼ੀ ਮਨਜੂਰ ਕਰ ਲਈ ਹੈ ਅਤੇ ਇਸ ‘ਤੇ ਸੁਣਵਾਈ 19 ਨਵੰਬਰ …

Read More »