Breaking News
Home / 2018 / November / 16

Daily Archives: November 16, 2018

ਪ੍ਰਕਾਸ਼ ਸਿੰਘ ਬਾਦਲ ਨੇ ਨਹੀਂ ਕੀਤੀ ਐਸਆਈਟੀ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਨਾਲ ਗੱਲ

ਕਿਹਾ- ਐਸਆਈਟੀ ਮੁਖੀ ਪ੍ਰਬੋਧ ਕੁਮਾਰ ਨਾਲ ਕਰਾਂਗਾ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਬੇਅਦਬੀ ਅਤੇ ਗੋਲ਼ੀਕਾਂਡ ਦੀ ਜਾਂਚ ਲਈ ਬਣੀ ਐਸਆਈਟੀ ਦੇ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ, ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰਨ ਲਈ ਚੰਡੀਗੜ੍ਹ ਪਹੁੰਚੇ। ਪਰ ਪ੍ਰਕਾਸ਼ ਸਿੰਘ ਬਾਦਲ ਨੇ ਕੁੰਵਰ ਵਿਜੇ ਪ੍ਰਤਾਪ ਨਾਲ ਗੱਲ ਕਰਨ ਤੋਂ ਮਨਾ ਕਰ ਦਿੱਤਾ। ਬਾਦਲ ਨੇ …

Read More »

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਦਾਅਵਾ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 550 ਕੈਦੀ ਰਿਹਾਅ ਕਰੇਗੀ ਪੰਜਾਬ ਸਰਕਾਰ ਦੀਨਾਨਗਰ/ਬਿਊਰੋ ਨਿਊਜ਼ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ 23 ਨਵੰਬਰ ਨੂੰ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਸਮਾਗਮ ਸ਼ੁਰੂ ਕਰਵਾਏ ਜਾ ਰਹੇ …

Read More »

ਬਰਨਾਲਾ ‘ਚ ਕਰਜਈ ਕਿਸਾਨ ਨੇ ਕੀਤੀ ਖੁਦਕੁਸ਼ੀ

12 ਲੱਖ ਰੁਪਏ ਦਾ ਕਰਜ਼ਈ ਸੀ ਕਿਸਾਨ ਗੁਰਦੀਪ ਸਿੰਘ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ, ਹਰ ਰੋਜ਼ ਕੋਈ ਨਾ ਕੋਈ ਕਿਸਾਨ ਕਰਜ਼ੇ ਦਾ ਬੋਝ ਨਾ ਸਹਾਰਦਿਆਂ ਖੁਦਕੁਸ਼ੀ ਦਾ ਰਸਤਾ ਅਖਤਿਆਰ ਕਰਦਾ ਹੈ। ਇਸਦੇ ਚੱਲਦਿਆਂ ਬਰਨਾਲਾ ਵਿਚ ਪੈਂਦੇ ਪਿੰਡ ਕੋਠੇ ਸੁਰਜੀਤ ਪੁਰਾ ਦੇ ਕਿਸਾਨ ਗੁਰਦੀਪ …

Read More »

ਇਨੈਲੋ ‘ਚ 29 ਸਾਲ ਪਹਿਲਾਂ ਵੀ ਹੋਈ ਸੀ ਤਖਤਾ ਪਲਟ ਦੀ ਲੜਾਈ

ਵਿਧਾਇਕ ਨਾ ਹੁੰਦੇ ਵੀ ਮੁੱਖ ਮੰਤਰੀ ਬਣੇ ਸਨ ਓਮ ਪ੍ਰਕਾਸ ਚੌਟਾਲਾ ਪਾਣੀਪਤ/ਬਿਊਰੋ ਨਿਊਜ਼ ਓਮ ਪ੍ਰਕਾਸ਼ ਚੌਟਾਲਾ ਦੇ ਵੱਡੇ ਪੁੱਤਰ ਅਜੇ ਚੌਟਾਲਾ ਅਤੇ ਅਜੇ ਦੇ ਦੋਵੇਂ ਪੁੱਤਰਾਂ ਦੁਸ਼ਿਅੰਤ ਅਤੇ ਦਿਗਵਿਜੇ ਨੂੰ ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਵਿਚੋਂ ਕੱਢਿਆ ਜਾ ਚੁੱਕਾ ਹੈ। ਪਾਰਟੀ ‘ਤੇ ਕਬਜ਼ਾ ਜਮਾਉਣ ਲਈ ਅਜੇ ਅਤੇ ਅਭੈ ਚੌਟਾਲਾ ਵਿਚਕਾਰ …

Read More »

84 ਸਿੱਖ ਕਤਲੇਆਮ ਦੇ ਮਾਮਲੇ ‘ਚ ਸੱਜਣ ਕੁਮਾਰ ਅਦਾਲਤ ‘ਚ ਹੋਏ ਪੇਸ਼

ਗਵਾਹ ਛਮ ਕੌਰ ਨੇ ਸੱਜਣ ਕੁਮਾਰ ਦੀ ਕੀਤੀ ਪਹਿਚਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ਦੇ ਮੁੱਖ ਮੁਲਜ਼ਮ ਸੱਜਣ ਕੁਮਾਰ ਦੇ ਕੇਸ ਵਿਚ ਅੱਜ ਦਿੱਲੀ ਪਟਿਆਲਾ ਹਾਊਸ ਅਦਾਲਤ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਵਿਚ ਗਵਾਹ ਛਮ ਕੌਰ ਨੂੰ ਸਵਾਲ ਪੁੱਛੇ ਗਏ, ਜਿਸ ਵਿਚ ਛਮ ਕੌਰ ਨੇ ਸੱਜਣ …

Read More »

ਹਰਿਆਣਵੀ ਡਾਂਸਰ ਸਪਨਾ ਚੌਧਰੀ ਦੇ ਪ੍ਰੋਗਰਾਮ ਦੌਰਾਨ ਮਚੀ ਭਗਦੜ

ਇਕ ਵਿਅਕਤੀ ਦੀ ਮੌਤ, 12 ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਵੀ ਡਾਂਸਰ ਸਪਨਾ ਚੌਧਰੀ ਦੇ ਇਕ ਪ੍ਰੋਗਰਾਮ ਦੌਰਾਨ ਕਾਫੀ ਹੰਗਾਮਾ ਹੋਇਆ। ਪ੍ਰੋਗਰਾਮ ਦੌਰਾਨ ਮਚੀ ਭਗਦੜ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, 12 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਧਿਆਨ ਰਹੇ ਕਿ ਸਪਨਾ ਚੌਧਰੀ ਲੰਘੇ ਕੱਲ੍ਹ ਬਿਹਾਰ ਦੇ ਬੇਗੁਸਰਾਏ ਵਿਚ …

Read More »

ਤਾਮਿਲਨਾਡੂ ਦੇ ਤਟ ਨਾਲ ਟਕਰਾਇਆ ਚੱਕਰਵਾਤੀ ਤੂਫਾਨ ‘ਗਾਜ਼ਾ’

23 ਵਿਅਕਤੀਆਂ ਦੀ ਮੌਤ, 81 ਹਜ਼ਾਰ ਵਿਅਕਤੀਆਂ ਨੂੰ ਰਾਹਤ ਕੈਂਪਾਂ ‘ਚ ਭੇਜਿਆ ਚੇਨਈ/ਬਿਊਰੋ ਨਿਊਜ਼ ਚੱਕਰਵਾਤੀ ਤੂਫਾਨ ‘ਗਾਜ਼ਾ’ ਲੰਘੀ ਰਾਤ ਤਾਮਿਲਨਾਡੂ ਦੇ ਨਾਗਪਟਨਮ ਦੇ ਤਟ ਨਾਲ ਟਕਰਾ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਸ ਸਮੇਂ ਤੂਫਾਨੀ ਹਵਾਵਾਂ ਦੀ ਰਫਤਾਰ 120 ਕਿਲੋਮੀਟਰ ਪ੍ਰਤੀ ਘੰਟਾ ਸੀ। ਗਾਜਾ ਦੇ ਅਸਰ ਨਾਲ ਕਈ ਜ਼ਿਲ੍ਹਿਆਂ ਵਿਚ …

Read More »

ਕੈਲੀਫੋਰਨੀਆ ‘ਚ ਲੱਗੀ ਭਿਆਨਕ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 63 ਹੋਈ

ਦੁਬਾਰਾ ਵਸਾਉਣਾ ਪਵੇਗਾ ਪੈਰਾਡਾਈਜ਼ ਸ਼ਹਿਰ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਕੈਲੀਫੋਰਨੀਆ ਦੇ ਜੰਗਲਾਂ ‘ਚ ਲੱਗੀ ਭਿਆਨਕ ਅੱਗ ਪਿਛਲੇ ਇਕ ਹਫਤੇ ਵਿਚ 63 ਵਿਅਕਤੀਆਂ ਦੀ ਜਾਨ ਲੈ ਚੁੱਕੀ ਹੈ। ਸੂਬੇ ਵਿਚ ਹੁਣ ਤੱਕ ਕਰੀਬ 12 ਹਜ਼ਾਰ ਇਮਾਰਤਾਂ ਸੜ ਕੇ ਸੁਆਹ ਹੋ ਗਈਆਂ ਹਨ। ਜਾਣਕਾਰੀ ਮੁਤਾਬਕ 631 ਵਿਅਕਤੀ ਅਜੇ ਵੀ ਲਾਪਤਾ ਦੱਸੇ ਜਾ …

Read More »

ਦਰਿਆਵਾਂ ਦੇ ਪ੍ਰਦੂਸ਼ਣ ‘ਤੇ ਐਨਜੀਟੀ ਵੱਲੋਂ ਪੰਜਾਬ ਸਰਕਾਰ ਨੂੰ 50 ਕਰੋੜ ਦਾ ਜੁਰਮਾਨਾ

ਸਤਲੁਜ ਤੇ ਬਿਆਸ ਦਰਿਆਵਾਂ ‘ਚ ਫੈਲ ਰਹੇ ਸਨਅਤੀ ਪ੍ਰਦੂਸ਼ਣ ‘ਤੇ ਕੀਤੀ ਕਾਰਵਾਈ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਸਤਲੁਜ ਤੇ ਬਿਆਸ ਦਰਿਆਵਾਂ ਦੇ ਪਾਣੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਅਹਿਮ ਫੈਸਲਾ ਸੁਣਾਉਂਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਹੈ। ਇਹ ਪਹਿਲੀ ਵਾਰ ਹੈ …

Read More »