ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੰਡੀਗੜ੍ਹ ਵਿਖੇ ਚੱਲ ਰਹੇ ਆਪਣੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਦੇ ਡਾਇਰੈਕਟਰ ਡਾ. ਕਿਰਪਾਲ ਸਿੰਘ ਨੂੰ ਪ੍ਰਾਜੈਕਟ ਦੇ ਕਾਰਜਾਂ ਤੋਂ ਲਾਂਭੇ ਕਰ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੀ ਪੁਸਤਕ ਵਿਚ ਸਿੱਖ ਇਤਿਹਾਸ ਨੂੰ ਵਿਗਾੜਨ ਦੇ …
Read More »Daily Archives: November 16, 2018
ਅਮਰਿੰਦਰ ਸਿੰਘ ਵੱਲੋਂ ਹਥਿਆਰਬੰਦ ਫੌਜ ਦਾ ਸਿਆਸੀਕਰਨ ਕੀਤੇ ਜਾਣ ਦੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ
ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਖਿਆ ਸੈਨਾਵਾਂ ਦੇ ਸਿਆਸੀਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ ‘ਤੇ ਦੁੱਖ ਜ਼ਾਹਰ ਕੀਤਾ। ਪਹਿਲੇ ਵਿਸ਼ਵ ਯੁੱਧ ਵਿਚ ਕਾਮਨਵੈਲਥ ਦੇਸ਼ਾਂ ਤੇ ਭਾਰਤੀ ਜਵਾਨਾਂ ਵਲੋਂ ਪਾਏ ਯੋਗਦਾਨ ਸਬੰਧੀ ਯਾਦ ਦਿਵਸ ਮੌਕੇ ਚੰਡੀਗੜ੍ਹ ‘ਚ ਸਮਾਗਮ …
Read More »ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਲੱਗੀ ਸੰਨ੍ਹ
ਅਣਗਹਿਲੀ ਵਰਤਣ ਵਾਲਾ ਐੱਸਐੱਚਓ ਮੁਅੱਤਲ ਬਠਿੰਡਾ : ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ਵਿਚ ਅਣਗਹਿਲੀ ਵਰਤਣ ਵਾਲੇ ਥਾਣਾ ਨੰਦਗੜ੍ਹ ਦੇ ਐੱਸਐੱਚਓ ਇੰਸਪੈਕਟਰ ਭੁਪਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਲੰਘੇ ਸ਼ੁੱਕਰਵਾਰ ਸ਼ਾਮ ਸਮੇਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਿੰਡ ਘੁੱਦਾ ਵਿਚ ਇਕ ਅਕਾਲੀ ਆਗੂ ਦੇ ਪੈਟਰੋਲ …
Read More »ਯੂਨਾਈਟਿਡ ਸਪੋਰਟਸ, ਸਿੱਖ ਸਪੋਰਟਸ ਤੇ ਪੰਜਾਬ ਸਪੋਰਟਸ ਕੈਨੇਡਾ ਵਲੋਂ ਬਰੈਂਪਟਨ ਦੇ ਨਵੇਂ ਮੇਅਰ ਪੈਟ੍ਰਿਕ ਬਰਾਊਨ ਦਾ ਭਰਵਾਂ ਸਵਾਗਤ
ਬਰੈਂਪਟਨ ਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਯਤਨ ਕਰਾਂਗੇ : ਪੈਟ੍ਰਿਕ ਬਰਾਊਨ ਬਰੈਂਪਟਨ/ਡਾ.ਝੰਡ ਲੰਘੇ ਸੋਮਵਾਰ 12 ਨਵੰਬਰ ਨੂੰ ਯੂਨਾਈਟਿਡ ਸਪੋਰਟਸ ਕਲੱਬ, ਸਿੱਖ ਸਪੋਰਟਸ ਕਲੱਬ, ਪੰਜਾਬ ਸਪੋਰਟਸ ਕੈਨੇਡਾ, ਗੁਰੂ ਨਾਨਕ ਕਮਿਊਨਿਟੀ ਸਰਵਿਸਿਜ਼ ਫ਼ਾਊਂਡੇਸ਼ਨ ਅਤੇ ਪਟਿਆਲਾ-ਫ਼ਤਿਹਗੜ੍ਹ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਸਾਂਝੇ ਤੌਰ ‘ਤੇ …
Read More »ਧੋਖਾਧੜੀ ਦੇ ਮਾਮਲੇ ਵਿੱਚ ਇੱਕ ਸ਼ੱਕੀ ਵਿਅਕਤੀ ਗ੍ਰਿਫ਼ਤਾਰ
ਬਰੈਂਪਟਨ/ਬਿਊਰੋ ਨਿਊਜ਼ ਪੀਲ ਰੀਜਨ ਦੇ ਧੋਖਾਧੜੀ ਬਿਊਰੋ ਦੇ ਜਾਂਚ ਕਰਤਾਵਾਂ ਨੇ ਧੋਖਾਧੜੀ ਦੇ ਪੁਰਾਣੇ ਮਾਮਲੇ ਵਿੱਚ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ 2013 ਵਿੱਚ ਇੱਕ ਮੁਲਜ਼ਮ ਹਰੀ ਵੈਂਕਟਾਚਾਰਿਆ (50) ਨੂੰ ਪਹਿਲਾਂ ਹੀ ਕਾਬੂ ਕੀਤਾ ਜਾ ਚੁੱਕਾ ਹੈ। ਦੂਜੇ ਮੁਲਜ਼ਮ ਡਾਲੇ ਮਹਾਰਾਜ (52) ਨੂੰ 11 ਨਵੰਬਰ ਨੂੰ …
Read More »ਗੰਨ ਤੇ ਗੈਂਗ ਹਿੰਸਾ ਖ਼ਤਮ ਕਰਨ ਲਈ ਚੁੱਕੇ ਗਏ ਕਦਮਾਂ ਦੀ ਰੂਬੀ ਸਹੋਤਾ ਨੇ ਕੀਤੀ ਸ਼ਲਾਘਾ
ਬਰੈਂਪਟਨ : ਜਦੋਂ ਭਾਈਚਾਰੇ ਗੰਨ ਅਤੇ ਗੈਂਗ ਹਿੰਸਾ ਤੋਂ ਮੁਕਤ ਹੁੰਦੇ ਹਨ ਤਾਂ ਪਰਿਵਾਰਾਂ ਦਾ ਜ਼ਿਆਦਾ ਵਾਧਾ ਤੇ ਵਿਕਾਸ ਹੁੰਦਾ ਹੈ ਅਤੇ ਕਾਰੋਬਾਰ ਵੀ ਜ਼ਿਆਦਾ ਖੁਸ਼ਹਾਲ ਹੁੰਦੇ ਹਨ। ਇਹੀ ਕਾਰਨ ਹੈ ਕਿ ਗੰਨ ਅਤੇ ਗੈਂਗ ਹਿੰਸਾ ਖਿਲਾਫ਼ ਕਾਰਵਾਈ ਕਰਨ ਲਈ ਕੈਨੇਡਾ ਸਰਕਾਰ ਦੀ ਪਹਿਲ ਸਾਡੇ ਭਾਈਚਾਰਿਆਂ ਨੂੰ ਸੁਰੱਖਿਅਤ ਬਣਾਉਣ ਲਈ …
Read More »ਕਮਿਊਨਿਸਟ ਪਾਰਟੀ ਆਫ ਕੈਨੇਡਾ ਵਲੋਂ ਡੱਗ ਫੋਰਡ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ਬਰੈਂਪਟਨ ‘ਚ ਮੁਜ਼ਾਹਰਾ
ਬਰੈਂਪਟਨ/ਬਿਊਰੋ ਨਿਊਜ਼ : ਕਮਿਊਨਿਸਟ ਪਾਰਟੀ ਆਫ਼ ਕੈਨੇਡਾ ਵੱਲੋਂ ਡੱਗ ਫ਼ੋਰਡ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖਿਲਾਫ਼ ਲੰਘੇ ਐਤਵਾਰ ਪੀ.ਸੀ.ਪਾਰਟੀ ਦੇ ਐਮ.ਪੀ.ਪੀ. ਅਮਰਜੋਤ ਸੰਧੂ ਦੇ ਬਰੈਂਪਟਨ ਸਥਿਤ ਹਲਕਾ ਦਫ਼ਤਰ ਦੇ ਸਾਹਮਣੇ ਮੁਜ਼ਾਹਰਾ ਕੀਤਾ ਗਿਆ। ਡੱਗ ਫ਼ੋਰਡ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਕਮਿਊਨਿਸਟ ਪਾਰਟੀ ਵੱਲੋਂ ਇਹ ਦੂਸਰੀ ਵਾਰ ਮੁਜ਼ਾਹਰਾ ਕੀਤਾ ਗਿਆ ਹੈ। …
Read More »ਡਾ. ਭੱਲਾ ਨੂੰ ‘ਡੈਂਟਲ ਹਾਲ ਆਫ ਫੇਮ’ ਦਾ ਫੈਲੋ ਚੁਣਿਆ
ਬਰੈਂਪਟਨ/ਬਿਊਰੋ ਨਿਊਜ਼ ਮਿਸੀਸਾਗਾ ਦੇ ਉਘੇ ਔਰਥੋਡੋਂਟਿਸਟ ਡਾ. ਗਗਨ ਭੱਲਾ ਨੂੰ ਪ੍ਰਸਿੱਧ ਅਮਰੀਕਨ ਡੈਂਟਲ ਆਗਰੇਨਾਈਜੇਸ਼ਨ ‘ਦਿ ਅਮੈਰੀਕਨ ਕਾਲਜ ਆਫ ਡੈਂਟਿਸਟਸ’ (ਏਸੀਡੀ) ਦੇ ‘ਡੈਂਟਲ ਹਾਲ ਆਫ ਫੇਮ’ ਦਾ ਫੈਲੋ ਚੁਣਿਆ ਗਿਆ ਹੈ। ਉਨ੍ਹਾਂ ਨੂੰ ਇਹ ਉਪਾਧੀ ਹਾਲ ਹੀ ਵਿੱਚ ਹਵਾਈ ਦੇ ਹੋਨੋਲੂ ਵਿਖੇ ਹੋਈ ਕਨਵੋਕੇਸ਼ਨ ਦੌਰਾਨ ਪ੍ਰਦਾਨ ਕੀਤੀ ਗਈ। ਇਸ ਕਾਲਜ ਵਿੱਚ …
Read More »ਬਰੈਂਪਟਨ ‘ਚ ਧੋਖਾਧੜੀ ਦੇ ਮਾਮਲਿਆਂ ਵਿਚ ਹੋਇਆ ਲਗਾਤਾਰ ਵਾਧਾ
ਪੀਲ ਰੀਜ਼ਨਲ ਪੁਲਿਸ ਨੇ ਲੋਕਾਂ ਨੂੰ ਨਿੱਜੀ ਜਾਣਕਾਰੀ ਸਾਂਝੀ ਕਰਨ ਤੋਂ ਵਰਜਿਆ ਬਰੈਂਪਟਨ : ਬਰੈਂਪਟਨ ਵਿੱਚ ਧੋਖਾਧੜੀ ਦੇ ਮਾਮਲਿਆਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਪਿਛਲੇ ਸਾਲ 1,957 ਧੋਖਾਧੜੀ ਦੇ ਕੇਸ ਪ੍ਰਾਪਤ ਹੋਏ। ਇਸਦੇ ਮੱਦੇਨਜ਼ਰ ਪੀਲ ਰੀਜ਼ਨਲ ਪੁਲਿਸ ਨੇ ਲੋਕਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਲਈ ਆਪਣੀ ਨਿੱਜੀ ਜਾਣਕਾਰੀ ਕਿਸੇ ਨਾਲ …
Read More »ਸੋਸ਼ਲ ਮੀਡੀਆ ‘ਤੇ ਆ ਰਹੀਆਂ ਰਿਪੋਰਟਾਂ ਪ੍ਰਤੀ ਸੁਚੇਤ ਹੋਈ ਪੀਲ ਪੁਲਿਸ
ਪੀਲ : ਪੀਲ ਰੀਜ਼ਨਲ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਆਉਣ ਵਾਲੀਆਂ ਰਿਪੋਰਟਾਂ ‘ਤੇ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ਰਿਪੋਰਟਾਂ ਵਿਚ ਕਿਹਾ ਜਾ ਰਿਹਾ ਸੀ ਕਿ ਮਿਸੀਸਾਗਾ ਵਿਚ ਮਹਿਲਾਵਾਂ ਨੂੰ ਹਥਿਆਰ ਦਿਖਾ ਕੇ ਲੁੱਟਿਆ ਜਾ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਇਨ੍ਹਾਂ ਪੋਸਟਸ ਨੂੰ ਪੁਲਿਸ ਨੇ ਧਿਆਨ …
Read More »