Breaking News
Home / 2018 / November / 16 (page 4)

Daily Archives: November 16, 2018

ਰਿਮੈਂਬਰੈਂਸ ਡੇਅ ‘ਤੇ ਸ਼ਹੀਦਾਂ ਨੂੰ ਸਮਰਪਿਤ ਵਿਸ਼ੇਸ਼ ਯਾਦਗਾਰੀ ਚਿੱਤਰ ਭੇਟ

ਟੋਰਾਂਟੋ/ਬਿਊਰੋ ਨਿਊਜ਼ : ਇਸ ਸਾਲ ਵਿਸ਼ੇਸ਼ ਤੌਰ ‘ਤੇ ਮਨਾਏ ਜਾ ਰਹੇ ਨੂੰ ਇੱਕ ਸੌ ਸਾਲਾ ਰਿਮੈਂਬਰੈਂਸ਼ ਦਿਨ ‘ਤੇ ਕੈਨੇਡਾ ਦੇ ਸ਼ਹੀਦ ਫ਼ੌਜੀ ਜਵਾਨਾਂ ਨੂੰ ਸਮਰਪਿਤ ਵਿਸ਼ੇਸ਼ ਯਾਦਗਾਰੀ ਚਿੱਤਰ ਬਣਾਇਆ ਗਿਆ ਹੈ। ਯਾਦ ਰਹੇ ਕਿ ਸਾਰੇ ਕੈਨੇਡਾ ਭਰ ਵਿੱਚ ਹਰ ਸਾਲ ਗਿਆਰਾਂ ਨਵੰਬਰ ਸਵੇਰੇ ਗਿਆਰਾ ਵੱਜ ਕੇ ਗਿਆਰਾਂ ਮਿੰਟ ਤੇ ਦੌ …

Read More »

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਨਵੰਬਰ ਸਮਾਗ਼ਮ 18 ਨੂੰ

ਪੰਜਾਬੀ ਕਵਿਤਾ ਬਾਰੇ ਸੁਖਮਿੰਦਰ ਰਾਮਪੁਰੀ ਤੇ ਅਮਰਜੀਤ ਕੌਰ ਘੁੰਮਣ ਵਿਚਾਰ ਪੇਸ਼ ਕਰਨਗੇ ਤੇ ਕਵੀ ਦਰਬਾਰ ਹੋਵੇਗਾ ਬਰੈਂਪਟਨ/ਡਾ. ਝੰਡ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਮਹੀਨਾਵਾਰ ਸਮਾਗ਼ਮ 21 ਕੋਵੈਂਟਰੀ ਰੋਡ ਸਥਿਤ ਐੱਫ਼.ਬੀ.ਆਈ. ਸਕੂਲ ਵਿਚ ਆਉਂਦੇ ਐਤਵਾਰ 18 ਨਵੰਬਰ ਨੂੰ ਬਾਅਦ ਦੁਪਹਿਰ 1.00 ਵਜੇ ਤੋਂ 4.00 ਵਜੇ ਤੱਕ ਹੋਵੇਗਾ। ਇਸ ਵਿਚ ਉੱਘੇ …

Read More »

ਬਰੈਂਪਟਨ ਸੀਨੀਅਰਜ਼ ਸਿਟੀਜਨਜ਼ ਕਾਊਂਸਲ ਦੇ ਵਾਈਸ ਪ੍ਰੈਜੀਡੈਂਟ ਦੀ ਚੋਣ ਅਮਰੀਕ ਸਿੰਘ ਕੁਮਰੀਆ ਨੇ ਜਿੱਤੀ

ਬਰੈਂਪਟਨ/ਹਰਜੀਤ ਬੇਦੀ : ਲੰਘੀ 6 ਨਵੰਬਰ 2018 ਨੂੰ ਬਰੈਂਪਟਨ ਸੀਨੀਅਰਜ਼ ਸਿਟੀਜਨਜ਼ ਕਾਊਂਸਲ ਦੇ ਵਾਈਸ ਪ੍ਰੈਜ਼ੀਡੈਂਟ ਦੇ ਅਹੁਦੇ ਲਈ ਚੋਣ ਕੀਤੀ ਗਈ। ਇਸ ਕਾਊਂਸਲ ਵਿੱਚ ਬਰੈਂਪਟਨ ਦੀਆ ਵੱਖ ਵਖ ਕਮਿਊਨਿਟੀਆਂ ਦੇ 90 ਤੋਂ ਵੱਧ ਰਜਿਸਟਰਡ ਕਲੱਬ ਸ਼ਾਮਲ ਹਨ। ਇਸ ਚੋਣ ਲਈ ਤਿੰਨ ਉਮੀਦਵਾਰ ਪੀਟਰ ਹੌਵਰਥ, ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਆਫ ਬਰੈਂਪਟਨ …

Read More »

ਬਰੈਂਪਟਨ ਸਿਟੀ ਹਾਲ ਵਿਚ ਹਿੰਦੂ ਹੈਰੀਟੇਜ ਮਹੀਨੇ ਦਾ ਸਫਲ ਆਯੋਜਨ

ਬਰੈਂਪਟਨ : ਹਿੰਦੂ ਹੈਰੀਟੇਜ਼ ਸੈਲੀਬ੍ਰੇਸ਼ਨ ਫਾਊਂਡੇਸ਼ਨ ਨੇ 13 ਨਵੰਬਰ ਨੂੰ ਬਰੈਂਪਟਨ ਸਿਟੀ ਹਾਲ ਵਿਚ ਹਿੰਦੂ ਹੈਰੀਟੇਜ ਮਹੀਨੇ ਦਾ ਸਫਲ ਆਯੋਜਨ ਕੀਤਾ। ਇਸ ਦੌਰਾਨ ਝੰਡਾ ਵੀ ਲਹਿਰਾਇਆ ਗਿਆ ਅਤੇ ਹਿੰਦੂ ਕੈਨੇਡੀਅਨਾਂ ਦੀਆਂ ਪੀੜ੍ਹੀਆਂ ਨੂੰ ਆਪਣੀ ਸੰਸਕ੍ਰਿਤੀ ਦੇ ਨੇੜੇ ਜਾਣ ਦਾ ਮੌਕਾ ਦਿੱਤਾ ਗਿਆ। ਇਸ ਮੌਕੇ ‘ਤੇ ਕਈ ਜਾਣੀਆਂ ਪਹਿਚਾਣੀਆਂ ਸ਼ਖ਼ਸੀਅਤਾਂ ਵੀ …

Read More »

ਹੰਬਰਵੁੱਡ ਸੀਨੀਅਰ ਕਲੱਬ ਵਲੋਂ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ

ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਹੰਬਰਵੁੱਡ ਕਮਿਊਨਿਟੀ ਸੈਂਟਰ ਵਿਖੇ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਕਲੱਬ ਦੇ ਚੇਅਰਮੈਨ ਬਚਿੱਤਰ ਸਿੰਘ ਰਾਏ ਅਤੇ ਉਪ ਪ੍ਰਧਾਨ ਸਰਵਨ ਸਿੰਘ ਹੇਅਰ, ਪਰੀਤਮ ਸਿੰਘ ਮਾਵੀ ਅਤੇ ਸਕੱਤਰ ਪ੍ਰਮੋਧ ਚੰਦਰ ਸ਼ਰਮਾ, ਕੈਸ਼ੀਅਰ ਅਮਰ ਸਿੰਘ ਅਤੇ ਅਮਰਜੀਤ ਸਿੰਘ ਬਲ, ਅਮਰਜੀਤ …

Read More »

ਐਚ-1ਬੀ ਵੀਜ਼ਾ ‘ਚ ਬਦਲਾਅ ਚਾਹੁੰਦੇ ਹਨ ਟਰੰਪ

ਉਚ ਹੁਨਰਮੰਦ ਵਿਦੇਸ਼ੀ ਪੇਸ਼ੇਵਰਾਂ ਨੂੰ ਜ਼ਿਆਦਾ ਵੀਜ਼ਾ ਦੇਣ ਦੇ ਪੱਖ ਵਿਚ, ਐਚ-4 ਵੀਜ਼ਾ ‘ਤੇ ਸਖਤੀ ਕਰਨ ਦੇ ਮੂਡ ‘ਚ ਅਮਰੀਕੀ ਰਾਸ਼ਟਰਪਤੀ ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀਆਂ ਵਿਚ ਲੋਕਪ੍ਰਿਆ ਐੱਚ-1ਬੀ ਵੀਜ਼ਾ ਦੇ ਮੌਜੂਦਾ ਨਿਯਮਾਂ ਵਿਚ ਬਦਲਾਅ ਕੀਤੇ ਜਾਣ ਦੀ ਇੱਛਾ ਪ੍ਰਗਟਾਈ ਹੈ। ਉਹ ਇਸ ਰਾਹੀਂ ਉੱਚ ਹੁਨਰਮੰਦ …

Read More »

ਨਰਿੰਦਰ ਮੋਦੀ ਵੱਲੋਂ ਅਮਰੀਕੀ ਉਪ ਰਾਸ਼ਟਰਪਤੀ ਮਾਈਕ ਪੈਂਸ ਨਾਲ ਮੁਲਾਕਾਤ

ਦੋਵਾਂ ਮੁਲਕਾਂ ਵਿਚਾਲੇ ਆਪਸੀ ਸਹਿਯੋਗ ਵਧਾਉਣ ਸਬੰਧੀ ਹੋਈ ਗੱਲਬਾਤ ਸਿੰਗਾਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਰੀਕਾ ਦੇ ਉੱਪ ਰਾਸ਼ਟਰਪਤੀ ਮਾਈਕ ਪੈਂਸ ਨੇ ਬੁੱਧਵਾਰ ਨੂੰ ਮੁਲਾਕਾਤ ਕਰਕੇ ਰੱਖਿਆ, ਕਾਰੋਬਾਰੀ ਸਹਿਯੋਗ, ਅੱਤਵਾਦ ਰੋਕਣ ਤੇ ਹੋਰ ਆਲਮੀ ਮੁੱਦਿਆਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ …

Read More »

ਹੈਰੀ ਸੰਧੂ ਏਨਾਹੀਮ ‘ਚ ਪਹਿਲੇ ਅਮਰੀਕਨ ਸਿੱਖ ਮੇਅਰ ਚੁਣੇ ਗਏ

ਕੈਲੀਫੋਰਨੀਆ : ਦੱਖਣੀ ਕੈਲੀਫੋਰਨੀਆ ਵਿਚ ਪੈਂਦੇ ਏਨਾਹੀਮ ਸ਼ਹਿਰ ਨੇ ਉਸ ਵੇਲੇ ਇਤਿਹਾਸ ਸਿਰਜਿਆ ਜਦੋਂ ਪਹਿਲੀ ਵਾਰ ਇਕ ਸਿੱਖ ਹੈਰੀ ਸਿੱਧੂ ਨੂੰ ਵੋਟਾਂ ਵਿਚ ਪੂਰਨ ਬਹੁਮਤ ਦੇ ਕੇ ਨਵਾਂ ਪ੍ਰਮਾਣਿਤ ਮੇਅਰ ਚੁਣ ਲਿਆ ਗਿਆ। ਸਿੱਧੂ ਨੇ ਲਗਪਗ 40 ਫੀਸਦੀ ਵੋਟਾਂ ਨਾਲ ਅੱਠ ਉਮੀਦਵਾਰਾਂ ਨੂੰ ਹਰਾਇਆ ਤੇ ਇਸ ਸ਼ਹਿਰ ਦਾ ਪਹਿਲਾ ਪੰਜਾਬੀ …

Read More »

ਪਹਿਲੀ ਵਾਰ ਤਿੰਨ ਪੰਜਾਬੀਆਂ ਨੇ ਦੱਖਣੀ ਆਸਟਰੇਲੀਆ ‘ਚ ਕੌਂਸਲ ਮੈਂਬਰ ਦੀ ਚੋਣ ਜਿੱਤੀ

ਐਡੀਲੇਡ : ਦੱਖਣੀ ਆਸਟਰੇਲੀਆ ਦੇ ਚੋਣ ਵਿਭਾਗ ਵੱਲੋਂ ਸੂਬੇ ਅੰਦਰ ਕੌਂਸਲ ਤੇ ਮੇਅਰ ਦੀਆਂ ਚੋਣਾਂ ਕਰਾਈਆਂ ਗਈਆਂ। ਕੌਂਸਲ ਚੋਣਾਂ ਦੇ ਨਤੀਜੇ ਅਨੁਸਾਰ ਹਲਕਾ ਪੋਰਟ ਅਗਸਤਾ ਤੋਂ ਪੰਜਾਬੀ ਮੂਲ ਦੇ ਆਸਟਰੇਲਿਆਈ ਸੰਨੀ ਸਿੰਘ, ਪਲਿੰਮਟਨ ਤੋਂ ਆਸਟਰੇਲੀਅਨ ਪੰਜਾਬੀ ਸੁਰਿੰਦਰ ਪਾਲ ਸਿੰਘ ਚਾਹਲ ਅਤੇ ਰਿਵਰਲੈਂਡ ਤੋਂ ਪੰਜਾਬੀ ਆਸਟਰੇਲੀਅਨ ਨੌਜਵਾਨ ਸਿਮਰਤਪਾਲ ਸਿੰਘ ਮੱਲੀ ਜੇਤੂ …

Read More »

ਪਾਕਿ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਪ੍ਰਧਾਨ ਮੰਤਰੀ ਨੂੰ ਦਿੱਤੀ ਸਲਾਹ

ਸਾਨੂੰ ਕਸ਼ਮੀਰ ਦੀ ਜ਼ਰੂਰਤ ਨਹੀਂ ਲੰਡਨ/ਬਿਊਰੋ ਨਿਊਜ਼ : ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ ਕਿਹਾ ਕਿ ਪਾਕਿਸਤਾਨ ਨੂੰ ਕਸ਼ਮੀਰ ਦੀ ਮੰਗ ਨਹੀਂ ਕਰਨੀ ਚਾਹੀਦੀ। ਕਿਉਂਕਿ ਉਸ ਕੋਲੋਂ ਆਪਣੇ ਚਾਰ ਸੂਬਿਆਂ ਦੀ ਸੰਭਾਲ ਨਹੀਂ ਹੋ ਰਹੀ। ਅਫਰੀਦੀ ਨੇ ਇਹ ਗੱਲ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੂੰ ਨਸੀਹਤ ਦਿੰਦੇ ਹੋਏ ਇਕ …

Read More »